Breaking News
Home / Parvasi Chandigarh (page 217)

Parvasi Chandigarh

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ’ਤੇ ਦਿੱਲੀ ਹਾਈ ਕੋਰਟ ਨੇ ਲਗਾਈ ਰੋਕ

ਕੇਜਰੀਵਾਲ ਦੀ ਜ਼ਮਾਨਤ ਖਿਲਾਫ਼ ਈਡੀ ਨੇ ਹਾਈ ਕੋਰਟ ’ਚ ਦਾਇਰ ਕੀਤੀ ਗਈ ਸੀ ਪਟੀਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਉਦੋਂ ਵੱਡਾ ਝਟਕਾ ਲੱਗਿਆ ਜਦੋਂ ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ ’ਤੇ ਰੋਕ ਲਗਾ ਦਿੱਤੀ। ਧਿਆਨ ਰਹੇ ਕਿ ਲੰਘੇ ਕੱਲ੍ਹ …

Read More »

ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਨੂੰ ਜ਼ਮਾਨਤ

ਨਵੀਂ ਦਿੱਲੀ : ਦਿੱਲੀ ਦੀ ਇੱਕ ਅਦਾਲਤ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਵਿਸ਼ੇਸ਼ ਜੱਜ ਨਿਆਏ ਬਿੰਦੂ ਨੇ ‘ਆਪ’ ਦੇ ਕੌਮੀ ਕਨਵੀਨਰ ਨੂੰ 1 ਲੱਖ ਰੁਪਏ ਦੇ ਨਿੱਜੀ ਮੁਚੱਲਕੇ ’ਤੇ …

Read More »

ਕੌਮਾਂਤਰੀ ਯੋਗ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਨਗਰ ’ਚ ਕੀਤਾ ਯੋਗਾ

ਦੇਸ਼ ਅਤੇ ਦੁਨੀਆ ਭਰ ’ਚ ਯੋਗਾ ਕਰਨ ਵਾਲਿਆਂ ਨੂੰ ਦਿੱਤੀ ਵਧਾਈ ਸ੍ਰੀਨਗਰ/ਬਿਊਰੋ ਨਿਊਜ਼ : ਕੌਮਾਂਤਰੀ ਪੱਧਰ ’ਤੇ ਅੱਜ 10ਵਾਂ ਯੋਗ ਦਿਵਸ ਮਨਾਇਆ ਗਿਆ ਅਤੇ ਦੁਨੀਆ ਭਰ ਵਿਚ ਲੋਕਾਂ ਵੱਲੋਂ ਬੜੇ ਉਤਸ਼ਾਹ ਨਾਲ ਯੋਗਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਨਰਿੰਦਰ ਮੋਦੀ ਨੇ ਵੀ ਸ੍ਰੀਨਗਰ ’ਚ ਯੋਗਾ ਕੀਤਾ ਅਤੇ ਉਨ੍ਹਾਂ ਦੇਸ਼ ਅਤੇ …

Read More »

ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਿੰਦਰ ਗੁਰੀ ’ਤੇ ਲੱਗੇ ਭਿ੍ਰਸ਼ਟਾਚਾਰ ਦੇ ਆਰੋਪ

ਘੱਟ ਕੀਮਤ ’ਤੇ ਸਰਕਾਰੀ ਜ਼ਮੀਨ ਦੀ ਕਰਵਾਈ ਨਿਲਾਮੀ ਚੰਡੀਗੜ੍ਹ/ਬਿਊਰੋ ਨਿਊਜ਼ : ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਅਮਲੋਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਿੰਦਰ ਸਿੰਘ ਗੁਰੀ ’ਤੇ ਭਿ੍ਰਸ਼ਟਾਚਾਰ ਦੇ ਆਰੋਪ ਲੱਗੇ ਹਨ। ਇਹ ਆਰੋਪ ਵਿਧਾਇਕ ਦੇ ਪਿੰਡ ਦੇ ਹੀ ਇਕ ਪਰਿਵਾਰ ਵੱਲੋਂ ਲਗਾਏ ਗਏ ਹਨ। ਉਨ੍ਹਾਂ ਦਾ …

Read More »

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਨਾਭਾ ਜੇਲ੍ਹ ’ਚ ਧਰਮਸੋਤ ਨਾਲ ਕੀਤੀ ਮਲਾਕਾਤ

ਕਿਹਾ : ਧਰਮਸੋਤ ਬਰੀ ਹੋ ਕੇ ਜਲਦੀ ਹੀ ਆਉਣਗੇ ਜੇਲ੍ਹ ਤੋਂ ਬਾਹਰ ਚੰਡੀਗੜ੍ਹ/ਬਿਊਰੋ ਨਿਊਜ਼ : ਕਰੋੜਾਂ ਰੁਪਏ ਦੇ ਜੰਗਲਾਤ ਘੁਟਾਲੇ ’ਚ ਘਿਰੇ ਅਤੇ ਨਾਭਾ ਜੇਲ੍ਹ ’ਚ ਬੰਦ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਰਾਜਾ ਵੜਿੰਗ ਨੇ ਮੁਲਾਕਾਤ ਕੀਤੀ। ਉਨ੍ਹਾਂ ਧਰਮਸੋਤ ਨੂੰ …

Read More »

ਬਿਹਾਰ ਦੀ ਨਿਤੀਸ਼ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ

ਰਾਖਵੇਂਕਰਨ ਦਾ ਦਾਇਰਾ ਵਧਾਉਣ ਦਾ ਫੈਸਲਾ ਕੀਤਾ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ’ਚ ਨਿਤੀਸ਼ ਕੁਮਾਰ ਦੀ ਸਰਕਾਰ ਨੂੰ ਪਟਨਾ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਪਟਨਾ ਹਾਈਕੋਰਟ ਨੇ ਬਿਹਾਰ ਸਰਕਾਰ ਵਲੋਂ ਰਾਖਵੇਂਕਰਨ ਦਾ ਦਾਇਰਾ ਵਧਾਏ ਜਾਣ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਬਿਹਾਰ ਸਰਕਾਰ ਵਲੋਂ ਰਾਖਵੇਂਕਰਨ ਦਾ ਦਾਇਰਾ 50 …

Read More »

ਬਸਪਾ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਬਿੰਦਰ ਲਾਖਾ ਨੂੰ ਦਿੱਤੀ ਟਿਕਟ

ਕਾਂਗਰਸ ਪਾਰਟੀ ਨੇ ਸੁਰਿੰਦਰ ਕੌਰ ਨੂੰ ਬਣਾਇਆ ਹੈ ਉਮੀਦਵਾਰ ਜਲੰਧਰ/ਬਿਊਰੋ ਨਿਊਜ਼ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਤੇ 10 ਜੁਲਾਈ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸ ਨੂੰ ਲੈ ਕੇ ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਬਹੁਜਨ ਸਮਾਜ ਪਾਰਟੀ ਨੇ ਜਲੰਧਰ ਪੱਛਮੀ ਹਲਕੇ …

Read More »

ਪੰਜਾਬ ’ਚ ਬਿਜਲੀ ਦੀ ਮੰਗ ਨੇ ਵਧਾਈ ਪਾਵਰਕੌਮ ਦੀ ਟੈਨਸ਼ਨ

ਬਿਜਲੀ ਦੇ ਉਤਪਾਦਨ ਤੋਂ ਜ਼ਿਆਦਾ ਵਧੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੈ ਰਹੀ ਸਖਤ ਗਰਮੀ ਅਤੇ ਝੋਨੇ ਦੀ ਲੁਆਈ ਦੇ ਚੱਲ ਰਹੇ ਸੀਜ਼ਨ ਕਰਕੇ ਬਿਜਲੀ ਦੀ ਖਪਤ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ ਅਤੇ ਬਿਜਲੀ ਦੀ ਮੰਗ ਉਤਪਾਦਨ ਤੋਂ ਜ਼ਿਆਦਾ ਵਧ ਗਈ ਹੈ। ਇਸਦੇ ਚੱਲਦਿਆਂ ਸੂਬੇ ਵਿਚ ਬਿਜਲੀ ਦੀ ਮੰਗ …

Read More »

ਤਾਮਿਲਨਾਡੂ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 34 ਵਿਅਕਤੀਆਂ ਦੀ ਗਈ ਜਾਨ

60 ਵਿਅਕਤੀਆਂ ਦਾ ਵੱਖ-ਵੱਖ ਹਸਪਤਾਲਾਂ ਵਿਚ ਚੱਲ ਰਿਹਾ ਹੈ ਇਲਾਜ ਕਲਾਕੁਰਿਚੀ/ਬਿਊਰੋ ਨਿਊਜ਼ : ਤਾਮਿਲਨਾਡੂ ਦੇ ਕਲਾਕੁਰਿਚੀ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 34 ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 60 ਵਿਅਕਤੀਆਂ ਦਾ ਵੱਖ-ਵੱਖ ਹਸਪਤਾਲਾਂ ’ਚ ਇਲਾਜ ਚੱਲ ਰਿਹਾ ਹੈ। ਪੁਲਿਸ ਅਤੇ ਮੀਡੀਆ ਰਿਪੋਰਟਾਂ ਤੋਂ ਪ੍ਰਾਪਤ …

Read More »

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਕੋਰਟ ਨੇ ਫੈਸਲਾ ਰੱਖਿਆ ਰਾਖਵਾਂ

ਈਡੀ ਨੇ ਕੋਰਟ ’ਚ ਕਿਹਾ : ਕੇਜਰੀਵਾਲ ਖਿਲਾਫ ਸਾਡੇ ਕੋਲ ਪੁਖਤਾ ਸਬੂਤ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਰਾਊਜ਼ ਐਵੇਨਿਊ ਅਦਾਲਤ ’ਚ ਲਗਾਤਾਰ ਦੂਜੇ ਦਿਨ ਸੁਣਵਾਈ ਹੋਈ। ਜੱਜ …

Read More »