ਕਿਹਾ : ਮੁੱਖ ਮੰਤਰੀ ਮਾਨ ਨੇ ਕੋਈ ਚੰਗਾ ਕੰਮ ਨਹੀਂ ਕੀਤਾ, ਜੇ ਕੀਤਾ ਹੁੰਦਾ ਤਾਂ ਮੈਂ ਤਾਰੀਫ਼ ਜ਼ਰੂਰ ਕਰਦਾ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਅੱਜ ਚੰਡੀਗੜ੍ਹ ਵਿਖੇ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਹ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਅਤੇ ਵਿਦੇਸ਼ਾਂ ’ਚ ਸ਼ਰਧਾ ਨਾਲ ਮਨਾਇਆ ਗਿਆ
ਮੁੱਖ ਮੰਤਰੀ ਭਗਵੰਤ ਮਾਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਗਤਾਂ ਨੂੰ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ : ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਅੱਜ ਦੇਸ਼ ਅਤੇ ਵਿਦੇਸ਼ਾਂ ’ਚ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਮੌਕੇ ਪਈ ਸੰਘਣੀ ਧੁੰਦ ਦੇ ਬਾਵਜੂਦ ਵੀ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਨਵਨਿਯੁਕਤ 461 ਪੁਲਿਸ ਮੁਲਾਜ਼ਮਾਂ ਨੂੰ ਦਿੱਤੇ ਨਿਯੁਕਤੀ ਪੱਤਰ
26 ਜਨਵਰੀ ਨੂੰ ਮੁੱਖ ਮੰਤਰੀ ਮਾਨ ਵੱਲੋਂ ਸੜਕ ਸੁਰੱਖਿਆ ਫੋਰਸ ਕੀਤੀ ਜਾਵੇਗੀ ਲਾਂਚ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਲੋਕਾਂ ਨੂੰ ਹੁਣ ਪੈਂਡਿੰਗ ਪਏ ਪੁਲਿਸ ਕੇਸਾਂ ਦੇ ਲਈ ਥਾਣਿਆਂ ਅਤੇ ਪੁਲਿਸ ਅਧਿਕਾਰੀਆਂ ਦੇ ਦਫ਼ਤਰਾਂ ’ਚ ਧੱਕੇ ਨਹੀਂ ਖਾਣੇ ਪੈਣਗੇ। ਜਦਕਿ ਉਨ੍ਹਾਂ ਦੇ ਕੇਸਾਂ ਦੀ ਚੰਗੀ ਤਰ੍ਹਾਂ ਜਾਂਚ ਪੜਤਾਲ ਕਰਨ ਅਤੇ ਉਨ੍ਹਾਂ …
Read More »ਪੰਜਾਬ ਦੇ ਜੰਗਲਾਤ ਵਿਭਾਗ ’ਤੇ ਈਡੀ ਦੀ ਤਿੱਖੀ ਨਜ਼ਰ
ਸਾਬਕਾ ਮੰਤਰੀ ਧਰਮਸੋਤ ਦੀ ਗਿ੍ਰਫਤਾਰੀ ਤੋਂ ਬਾਅਦ ਜਾਂਚ ਹੋਈ ਤੇਜ਼, ਕਈ ਅਫ਼ਸਰ ਰਾਡਾਰ ’ਤੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗਿ੍ਰਫ਼ਤਾਰੀ ਤੋਂ ਬਾਅਦ ਹੁਣ ਰਾਜ ਦੇ ਜੰਗਲਾਤ ਵਿਭਾਗ ’ਚ ਤਾਇਨਾਤ ਕਈ ਅਫ਼ਸਰਾਂ ’ਤੇ ਈਡੀ ਦੀ ਤਿੱਖੀ ਨਜ਼ਰ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ …
Read More »ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ, 26 ਜਨਵਰੀ ਨੂੰ ਦੇਸ਼ ਭਰ ਵਿੱਚ ਕੱਢੇ ਜਾਣਗੇ ਟਰੈਕਟਰ ਮਾਰਚ
ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ, 26 ਜਨਵਰੀ ਨੂੰ ਦੇਸ਼ ਭਰ ਵਿੱਚ ਕੱਢੇ ਜਾਣਗੇ ਟਰੈਕਟਰ ਮਾਰਚ ਚੰਡੀਗੜ੍ਹ / ਬਿਊਰੋ ਨੀਊਜ਼ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ 26 ਜਨਵਰੀ ਨੂੰ ਕੇਂਦਰ ਸਰਕਾਰ ਖ਼ਿਲਾਫ਼ ਟਰੈਕਟਰ ਮਾਰਚ ਕੱਢਣਗੀਆਂ। ਸੀਟੀਯੂ ਦੇ ਨਾਲ-ਨਾਲ 16 ਫਰਵਰੀ ਤੋਂ ਦੇਸ਼ ਭਰ ਵਿੱਚ ਬੰਦ ਅਤੇ ਅੰਦੋਲਨ ਹੋਵੇਗਾ। ਕਿਸਾਨਾਂ …
Read More »ਬੇਅਦਬੀ ਮਾਮਲਾ: ADGP ਦਾ ਦਾਅਵਾ- ਬੇਅਦਬੀ ਨਹੀਂ ਹੋਈ, ਦੋ ਟੀਮਾਂ ਕਰੇਗੀ ਜਾਂਚ, ਮ੍ਰਿਤਕ ਦੀ ਨਹੀਂ ਹੋ ਸਕੀ ਪਛਾਣ
ਬੇਅਦਬੀ ਮਾਮਲਾ: ADGP ਦਾ ਦਾਅਵਾ- ਬੇਅਦਬੀ ਨਹੀਂ ਹੋਈ, ਦੋ ਟੀਮਾਂ ਕਰੇਗੀ ਜਾਂਚ, ਮ੍ਰਿਤਕ ਦੀ ਨਹੀਂ ਹੋ ਸਕੀ ਪਛਾਣ ਚੰਡੀਗੜ੍ਹ / ਬਿਊਰੋ ਨੀਊਜ਼ ਫਗਵਾੜਾ ਬੇਅਦਬੀ ਮਾਮਲੇ ਦੀ ਜਾਂਚ ਦੋ ਵਿਸ਼ੇਸ਼ ਪੁਲਿਸ ਟੀਮਾਂ ਕਰੇਗੀ। ਜਲਦ ਹੀ ਪੁਲਿਸ ਵੱਡਾ ਖੁਲਾਸਾ ਕਰ ਸਕਦੀ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਏਡੀਜੀਪੀ ਦਾ …
Read More »ਕਮਰੇ ‘ਚੋਂ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ, ਭਾਂਡੇ ‘ਚੋਂ ਮਿਲਿਆ ਬਲਦਾ ਕੋਲਾ, ਦਮ ਘੁੱਟਣ ਕਾਰਨ ਮੌਤ ਦਾ ਡਰ
ਕਮਰੇ ‘ਚੋਂ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ, ਭਾਂਡੇ ‘ਚੋਂ ਮਿਲਿਆ ਬਲਦਾ ਕੋਲਾ, ਦਮ ਘੁੱਟਣ ਕਾਰਨ ਮੌਤ ਦਾ ਡਰ ਚੰਡੀਗੜ੍ਹ / ਬਿਊਰੋ ਨੀਊਜ਼ ਕਮਰੇ ਵਿੱਚ ਜੋ ਲਾਸ਼ਾਂ ਮਿਲੀਆਂ ਹਨ, ਉਹ ਕਰਨ ਅਤੇ ਉਸਦੀ ਪਤਨੀ ਕਮਲ ਦੀਆਂ ਹਨ। ਦੋਵੇਂ ਇਕ ਫੈਕਟਰੀ ਵਿਚ ਕੰਮ ਕਰਦੇ ਸਨ ਅਤੇ ਕਿਰਾਏ ‘ਤੇ ਰਹਿੰਦੇ ਸਨ। ਮੰਗਲਵਾਰ ਨੂੰ ਜਦੋਂ …
Read More »ਪੰਜਾਬ ਪੁਲਿਸ ਦੀ ਬੱਸ ਦੀ ਜਲੰਧਰ-ਪਠਾਨਕੋਟ ਹਾਈਵੇਅ ‘ਤੇ ਖੜ੍ਹੇ ਟਰਾਲੇ ਨਾਲ ਟੱਕਰ, ਮਹਿਲਾ ਕਾਂਸਟੇਬਲ ਸਮੇਤ ਚਾਰ ਦੀ ਮੌਤ
ਪੰਜਾਬ ਪੁਲਿਸ ਦੀ ਬੱਸ ਦੀ ਜਲੰਧਰ-ਪਠਾਨਕੋਟ ਹਾਈਵੇਅ ‘ਤੇ ਖੜ੍ਹੇ ਟਰਾਲੇ ਨਾਲ ਟੱਕਰ, ਮਹਿਲਾ ਕਾਂਸਟੇਬਲ ਸਮੇਤ ਚਾਰ ਦੀ ਮੌਤ ਚੰਡੀਗੜ੍ਹ / ਬਿਊਰੋ ਨੀਊਜ਼ ਜਲੰਧਰ ਤੋਂ ਬੱਸ ਪੀਏਪੀ ਦੇ ਜਵਾਨਾਂ ਨੂੰ ਲੈ ਕੇ ਗੁਰਦਾਸਪੁਰ ਜਾ ਰਹੀ ਸੀ। ਜਦੋਂ ਸਵੇਰੇ 6 ਵਜੇ ਬੱਸ ਜਲੰਧਰ-ਪਠਾਨਕੋਟ ਹਾਈਵੇਅ ‘ਤੇ ਪੁੱਜੀ ਤਾਂ ਸੰਘਣੀ ਧੁੰਦ ਕਾਰਨ ਡਰਾਈਵਰ ਨੂੰ …
Read More »ਸੁਖਜਿੰਦਰ ਸਿੰਘ ਰੰਧਾਵਾ ਨੇ ਸੁਖਪਾਲ ਖਹਿਰਾ ਨਾਲ ਕੀਤੀ ਮੁਲਾਕਾਤ – ਖਹਿਰਾ ਦੀ ਰਿਹਾਈ ਨੂੰ ਦੱਸਿਆ ਹੱਕ ਅਤੇ ਸੱਚ ਦੀ ਜਿੱਤ
ਚੰਡੀਗੜ੍ਹ/ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਚੰਡੀਗੜ੍ਹ ਵਿਚ ਸੁਖਪਾਲ ਸਿੰਘ ਖਹਿਰਾ ਨਾਲ ਮੁਲਾਕਾਤ ਕੀਤੀ ਹੈ। ਧਿਆਨ ਰਹੇ ਕਿ ਸੁਖਪਾਲ ਸਿੰਘ ਖਹਿਰਾ ਲੰਘੇ ਕੱਲ੍ਹ ਹੀ ਜੇਲ੍ਹ ਵਿਚੋਂ ਰਿਹਾਅ ਹੋਏ ਹਨ। ਰੰਧਾਵਾ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਰਾਜਸੀ ਬਦਲਾਖੋਰੀ ਤਹਿਤ ਪੰਜਾਬ ਦੀ ਭਗਵੰਤ ਮਾਨ …
Read More »ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਲਗਾਏ ਵਿਸ਼ੇਸ਼ ਕੈਂਪਾਂ ‘ਚ ਲੰਬਿਤ ਪਏ ਇੰਤਕਾਲਾਂ ਦੇ 50796 ਮਾਮਲੇ ਨਿਪਟਾਏ: ਜਿੰਪਾ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ 15 ਜਨਵਰੀ ਨੂੰ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ (ਲੰਬਿਤ) ਪਏ ਮਾਮਲੇ ਨਿਪਟਾਉਣ ਲਈ ਦੂਸਰਾ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਤੋਂ ਪਹਿਲਾਂ 6 ਜਨਵਰੀ ਨੂੰ ਵੀ ਵਿਸ਼ੇਸ਼ ਕੈਂਪ ਲਗਾਇਆ ਗਿਆ ਸੀ …
Read More »