ਪੁਲਿਸ ਨੇ ਸਾਢੇ ਸੱਤ ਕਿਲੋ ਹੈਰੋਇਨ, 16 ਕਾਰਤੂਸ ਅਤੇ ਇਕ ਮੋਟਰ ਸਾਈਕਲ ਵੀ ਕੀਤਾ ਬਰਾਮਦ ਅੰਮਿ੍ਰਤਸਰ/ਬਿਊਰੋ ਨਿਊਜ਼ : ਪਾਕਿਸਤਾਨ ਤੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰਨ ਵਿਚ ਅੰਮਿ੍ਰਤਸਰ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਗਿ੍ਰਫ਼ਤਾਰ ਕੀਤੇ ਮੁਲਜ਼ਮਾਂ ਕੋਲੋਂ 7.5 ਕਿਲੋਗ੍ਰਾਮ ਹੈਰੋਇਨ, 16 …
Read More »ਕੁਲਵਿੰਦਰ ਕੌਰ ਦੀ ਬਜਾਏ ਕੰਗਨਾ ਰਾਣੌਤ ਖਿਲਾਫ ਕਾਰਵਾਈ ਦੀ ਉਠਣ ਲੱਗੀ ਆਵਾਜ਼
ਜੋਗਿੰਦਰ ਸਿੰਘ ੳਗਰਾਹਾਂ ਨੇ ਕਿਹਾ : ਕੰਗਨਾ ਰਾਣੌਤ ਹੁਣ ਨਾਪ ਤੋਲ ਕੇ ਬੋਲੇ ਸੁਨਾਮ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਫਿਲਮੀ ਅਦਾਕਾਰਾ ਅਤੇ ਭਾਜਪਾ ਦੀ ਨਵੀਂ ਬਣੀ ਸੰਸਦ ਮੈਂਬਰ ਕੰਗਨਾ ਰਾਣੌਤ ਅਤੇ ਸੀ.ਆਈ.ਐਸ.ਐਫ. ਦੀ ਜਵਾਨ ਕੁਲਵਿੰਦਰ ਕੌਰ ਵਿਚਕਾਰ ਪੈਦਾ ਹੋਏ ਵਿਵਾਦ ਬਾਰੇ ਆਪਣੀ …
Read More »ਕੰਗਨਾ ਨੂੰ ਬਿਆਨ ਦੇਣ ਤੋਂ ਪਹਿਲਾਂ ਸੋਚਣਾ ਚਾਹੀਦਾ : ਭਗਵੰਤ ਮਾਨ
ਕੰਗਨਾ ਦੇ ਬਿਆਨਾਂ ਤੋਂ ਨਰਾਜ਼ ਸੀ ਮਹਿਲਾ ਜਵਾਨ ਕੁਲਵਿੰਦਰ ਕੌਰ ਮੁਹਾਲੀ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਨਵੀਂ ਬਣੀ ਸੰਸਦ ਮੈਂਬਰ ਕੰਗਨਾ ਰਾਣੌਤ ਦੇ ਪਿਛਲੇ ਦਿਨੀਂ ਚੰਡੀਗੜ੍ਹ ਏਅਰਪੋਰਟ ’ਤੇ ਮਹਿਲਾ ਜਵਾਨ ਨੇ ਥੱਪੜ ਮਾਰ ਦਿੱਤਾ ਸੀ ਅਤੇ ਇਹ ਘਟਨਾ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ …
Read More »ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ’ਚ ਜ਼ਿਮਨੀ ਚੋਣ 10 ਜੁਲਾਈ ਨੂੰ ਹੋਵੇਗੀ
21 ਜੂਨ ਤੱਕ ਭਰੇ ਜਾਣਗੇ ਨਾਮਜ਼ਦਗੀ ਕਾਗਜ਼ ਜਲੰਧਰ/ਬਿਊਰੋ ਨਿਊਜ਼ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ’ਚ ਜ਼ਿਮਨੀ ਚੋਣ ਆਉਂਦੀ 10 ਜੁਲਾਈ ਨੂੰ ਹੋਵੇਗੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਵਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਸਿਬਿਨ ਸੀ. ਨੇ ਕਿਹਾ ਕਿ ਇਸ ਜ਼ਿਮਨੀ ਚੋਣ ਲਈ ਨਾਮਜ਼ਦਗੀ ਕਾਗਜ਼ 21 ਜੂਨ ਤੱਕ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਭਾਲਿਆ ਅਹੁਦਾ
ਐਨਡੀਏ ਦੀ ਸਰਕਾਰ ’ਚ 60 ਮੰਤਰੀ ਭਾਜਪਾ ਅਤੇ 11 ਸਹਿਯੋਗੀ ਦਲਾਂ ਦੇ ਲੁਧਿਆਣਾ/ਬਿਊਰੋ ਨਿਊੁਜ਼ ਨਰਿੰਦਰ ਮੋਦੀ ਐਨ.ਡੀ.ਏ. ਦੀ ਅਗਵਾਈ ਵਾਲੀ ਸਰਕਾਰ ’ਚ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਬਣੇ ਹਨ। ਪੀਐਮ ਮੋਦੀ ਨੇ ਅੱਜ ਸੋਮਵਾਰ ਨੂੰ ਨਵੀਂ ਦਿੱਲੀ ਸਥਿਤ ਪ੍ਰਧਾਨ ਮੰਤਰੀ ਦਫਤਰ ਪਹੁੰਚ ਕੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। …
Read More »ਪੰਜਾਬ ’ਚ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ
ਸਾਰੇ ਜ਼ਿਲ੍ਹਿਆਂ ਨੂੰ ਅੰਤਿਮ ਵੋਟਰ ਸੂਚੀ ਤਿਆਰ ਕਰਨ ਦੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਐਲਾਨ ਕਿਸੇ ਸਮੇਂ ਵੀ ਹੋ ਸਕਦਾ ਹੈ। ਲੋਕ ਸਭਾ ਚੋਣਾਂ ਦਾ ਕੰਮ ਖਤਮ ਹੁੰਦਿਆਂ ਹੀ ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧ ਵਿਚ ਸੂਬੇ ਦੇ ਚੋਣ …
Read More »ਮੁੱਖ ਮੰਤਰੀ ਭਗਵੰਤ ਮਾਨ ਹਰ ਹਫਤੇ ਲੋਕਾਂ ਦੀਆਂ ਸੁਣਨਗੇ ਮੁਸ਼ਕਲਾਂ
ਲੋਕ ਸਭਾ ਚੋਣਾਂ ਤੋਂ ਬਾਅਦ ਪਾਰਟੀ ਦੀ ਨਵੀਂ ਕੋਸ਼ਿਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਦੌਰਾਨ ਸੂਬੇ ਵਿਚ ਕੋਈ ਵਧੀਆ ਪ੍ਰਦਰਸ਼ਨ ਨਹੀਂ ਕਰ ਸਕੀ ਅਤੇ ‘ਆਪ’ ਨੇ 13 ਵਿਚੋਂ ਸਿਰਫ 3 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਖੁਦ …
Read More »ਪੰਜਾਬ ’ਚੋਂ ਫਿਰ ਸ਼ੰਭੂ ਬਾਰਡਰ ਲਈ ਰਵਾਨਾ ਹੋਣਗੇ ਕਿਸਾਨ
ਮੰਗਾਂ ਮੰਨਵਾਉਣ ਲਈ ਕੇਂਦਰ ਸਰਕਾਰ ਖਿਲਾਫ ਧਰਨਾ ਰਹੇਗਾ ਜਾਰੀ ਚੰਡੀਗੜ੍ਹ/ਬਿਊਰ ੋਨਿਊਜ਼ ਜਲੰਧਰ ਦੇ ਕਸਬਾ ਸ਼ਾਹਕੋਟ ਵਿਚ ਕਿਸਾਨ ਆਗੂਆਂ ਵਲੋਂ ਇਕ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਫੈਸਲਾ ਕੀਤਾ ਕਿ ਕਿਸਾਨੀ ਸਬੰਧੀ ਆਪਣੀਆਂ ਮੰਗਾਂ ਮਨਵਾਉਣ ਲਈ ਕੇਂਦਰ ਸਰਕਾਰ ਖਿਲਾਫ ਧਰਨਾ ਜਾਰੀ ਰਹੇਗਾ। ਮੀਟਿੰਗ ਦੌਰਾਨ ਇਹ ਵੀ ਫੈਸਲਾ …
Read More »ਸਰੀ ਵਿਚ ਲੁਧਿਆਣਾ ਦੇ 28 ਸਾਲਾ ਨੌਜਵਾਨ ਦੀ ਹੱਤਿਆ
ਲੁਧਿਆਣਾ : ਬਿ੍ਰਟਿਸ਼ ਕੋਲੰਬੀਆ ਦੇ ਸਰੀ ਵਿਚ ਲੁਧਿਆਣਾ ਨਾਲ ਸਬੰਧਤ ਨੌਜਵਾਨ ਯੁਵਰਾਜ ਗੋਇਲ (28) ਦੀ ਹੱਤਿਆ ਦੀ ਖਬਰ ਸਾਹਮਣੇ ਆਈ ਹੈ। ਇਹ ਘਟਨਾ 7 ਜੂਨ ਦੀ ਦੱਸੀ ਜਾਂਦੀ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਕੈਨੇਡੀਅਨ ਪੁਲਿਸ ਨੇ ਇਸ ਨੂੰ ‘ਗ਼ਲਤ ਪਛਾਣ’ ਨਾਲ ਜੁੜਿਆ ਮਾਮਲਾ ਦੱਸਿਆ ਹੈ।
Read More »ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਬਣੇ ਭਾਰਤੀ ਫ਼ੌਜ ਦੇ ਕਮਿਸ਼ਨਡ ਅਫ਼ਸਰ
ਚੰਡੀਗੜ੍ਹ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਐਸ.ਏ.ਐੱਸ.ਨਗਰ ਦੇ ਛੇ ਹੋਰ ਕੈਡਿਟਾਂ ਨੂੰ ਦੇਹਰਾਦੂਨ ਸਥਿਤ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ) ਤੋਂ ਸਫਲਤਾਪੂਰਵਕ ਪਾਸ ਹੋਣ ਉਪਰੰਤ ਭਾਰਤੀ ਫੌਜ ਵਿੱਚ ਕਮਿਸ਼ਨ ਮਿਲ ਗਿਆ ਹੈ। ਪਾਸਿੰਗ ਆਊਟ ਪਰੇਡ ਦਾ ਨਿਰੀਖਣ ਲੈਫਟੀਨੈਂਟ ਜਨਰਲ ਐੱਮ.ਵੀ. ਸੁਚਿੰਦਰ ਕੁਮਾਰ, ਪੀ.ਵੀ.ਐਸ.ਐੱਮ., ਏ.ਵੀ.ਐਸ.ਐਮ., ਵਾਈ.ਐਸ.ਐਮ., ਵੀ.ਐਸ.ਐਮ., ਜੀਓਸੀ-ਇਨ-ਸੀ, ਨਾਰਦਰਨ …
Read More »