ਕੇਜਰੀਵਾਲ ਸਰਕਾਰ ਦੀਆਂ ਮੁਸ਼ਕਲਾਂ ਵਧੀਆਂ, ਮੁਹੱਲਾ ਕਲੀਨਿਕ ‘ਚ ਫਰਜ਼ੀ ਟੈਸਟ ਮਾਮਲੇ ‘ਚ ਹੋਵੇਗੀ CBI ਜਾਂਚ, LG ਨੇ ਦਿੱਤੇ ਹੁਕਮ ਚੰਡੀਗੜ੍ਹ / ਬਿਊਰੋ ਨੀਊਜ਼ ਉਪ ਰਾਜਪਾਲ ਨੇ ਮੁਹੱਲਾ ਕਲੀਨਿਕ ‘ਤੇ ਫਰਜ਼ੀ ਟੈਸਟ ਮਾਮਲੇ ਦੀ ਸੀਬੀਆਈ ਜਾਂਚ ਦੀ ਸਿਫਾਰਿਸ਼ ਕੀਤੀ ਹੈ। LG ਦਫਤਰ ਦੇ ਅਨੁਸਾਰ ਦਿੱਲੀ ਸਰਕਾਰ ਦੁਆਰਾ ਚਲਾਏ ਜਾ ਰਹੇ ਮੁਹੱਲਾ …
Read More »ਪੰਜਾਬ ਭਾਜਪਾ ਦੇ ਆਗੂਆਂ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਕੀਤੀ ਚਰਚਾ
ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਨਹੀਂ ਹੋਈ ਗੱਲਬਾਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਨੇ ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਅੱਜ ਚੰਡੀਗੜ੍ਹ ਸਥਿਤ ਭਾਜਪਾ ਦੇ ਦਫਤਰ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ …
Read More »ਪੰਜਾਬ ਸਰਕਾਰ ਵੱਲੋਂ ਜਲ ਸੰਭਾਲ ਯਤਨਾਂ ਨੂੰ ਹੁਲਾਰਾ ਦੇਣ ਲਈ ਕੁਆਂਟਮ ਪੇਪਰਜ਼ ਲਿਮਟਿਡ ਨਾਲ ਸਮਝੌਤਾ
ਆਪਣੀ ਕਿਸਮ ਦੀ ਇਹ ਪਹਿਲੀ ਤੇ ਵਿਲੱਖਣ ਭਾਈਵਾਲੀ ਸੂਬੇ ਦੇ ਜਲ ਸਰੋਤ ਸੰਭਾਲ ਪ੍ਰੋਗਰਾਮਾਂ ਵਿੱਚ ਪ੍ਰਾਈਵੇਟ ਖੇਤਰ ਦੀ ਸ਼ਮੂਲੀਅਤ ਵਧਾਏਗੀ : ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਚਲਾਏ ਜਾ ਰਹੇ ਜਲ ਸੰਭਾਲ ਅਤੇ ਪ੍ਰਬੰਧਨ ਸਬੰਧੀ ਯਤਨਾਂ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਬੁੱਧਵਾਰ ਨੂੰ ਕੁਆਂਟਮ ਪੇਪਰਜ਼ …
Read More »‘ਏਕ ਥੀ ਕਾਂਗਰਸ’ ਵਿਵਾਦ: ਸੀਐਮ ‘ਤੇ ਨਾਰਾਜ਼ ਨਵਜੋਤ ਸਿੱਧੂ ਨੇ ਕਿਹਾ- ਕਾਂਗਰਸ ਸੀ, ਹੈ ਅਤੇ ਰਹੇਗੀ… ਰੋਕ ਸਕਦੇ ਹੋ ਤਾਂ ਰੋਕਲੋ
‘ਏਕ ਥੀ ਕਾਂਗਰਸ’ ਵਿਵਾਦ: ਸੀਐਮ ‘ਤੇ ਨਾਰਾਜ਼ ਨਵਜੋਤ ਸਿੱਧੂ ਨੇ ਕਿਹਾ- ਕਾਂਗਰਸ ਸੀ, ਹੈ ਅਤੇ ਰਹੇਗੀ… ਰੋਕ ਸਕਦੇ ਹੋ ਤਾਂ ਰੋਕਲੋ ਚੰਡੀਗੜ੍ਹ / ਬਿਊਰੋ ਨੀਊਜ਼ ਪੰਜਾਬ ‘ਚ ਕਾਂਗਰਸ ਅਤੇ ‘ਆਪ’ ਵਿਚਾਲੇ ਗਠਜੋੜ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਕੌਮੀ ਪੱਧਰ ’ਤੇ ਇਕੱਠੇ ਨਜ਼ਰ ਆਉਣ ਵਾਲੀਆਂ ਦੋ ਧਿਰਾਂ ਵਿਚਾਲੇ ਸ਼ਬਦੀ …
Read More »ਪੰਜਾਬ ਸਣੇ ਉਤਰੀ ਭਾਰਤ ’ਚ ਠੰਡ ਦਾ ਪ੍ਰਕੋਪ ਜਾਰੀ
ਪੰਜਾਬ ਸਣੇ ਉਤਰੀ ਭਾਰਤ ’ਚ ਠੰਡ ਦਾ ਪ੍ਰਕੋਪ ਜਾਰੀ ਸ੍ਰੀਨਗਰ ’ਚ ਤਾਪਮਾਨ ਮਾਈਨਸ 4 ਡਿਗਰੀ ਤੋਂ ਵੀ ਹੇਠਾਂ ਪਹੁੰਚਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਣੇ ਉਤਰੀ ਭਾਰਤ ਵਿਚ ਠੰਡ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਇਸੇ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਬੁੱਧਵਾਰ ਨੂੰ ਵੀ ਸੰਘਣੀ ਧੁੰਦ ਛਾਈ ਰਹੀ ਅਤੇ ਠੰਡ ਨੇ …
Read More »ਅਰਵਿੰਦ ਕੇਜਰੀਵਾਲ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼
ਅਰਵਿੰਦ ਕੇਜਰੀਵਾਲ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ਜਾਂਚ ਏਜੰਸੀ ਨੇ ਤੀਜੀ ਵਾਰ ਸੰਮਨ ਕੀਤਾ ਸੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਬੁੱਧਵਾਰ ਨੂੰ ਵੀ ਇਨਫੋਰਸਮੈਂਟ ਡਾਇਰੈਕਟਰੋਟ (ਈਡੀ) ਸਾਹਮਣੇ ਪੇਸ਼ ਨਹੀਂ ਹੋਏ। ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਤੀਜੀ …
Read More »ਸੁਪਰੀਮ ਕੋਰਟ ਨੇ ਅਡਾਨੀ-ਹਿੰਡਨਬਰਗ ਮਾਮਲੇ ’ਚ ਸਿੱਟ ਦੀ ਜਾਂਚ ਕੀਤਾ ਇਨਕਾਰ
ਸੁਪਰੀਮ ਕੋਰਟ ਨੇ ਅਡਾਨੀ-ਹਿੰਡਨਬਰਗ ਮਾਮਲੇ ’ਚ ਸਿੱਟ ਦੀ ਜਾਂਚ ਕੀਤਾ ਇਨਕਾਰ ਸੇਬੀ ਨੂੰ ਜਾਂਚ ਲਈ ਤਿੰਨ ਮਹੀਨੇ ਦਾ ਹੋਰ ਸਮਾਂ ਦਿੱਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਅਡਾਨੀ-ਹਿੰਡਨਬਰਗ ਮਾਮਲੇ ’ਚ ਸੁਪਰੀਮ ਕੋਰਟ ਨੇ ਅੱਜ ਯਾਨੀ 3 ਜਨਵਰੀ ਨੂੰ ਸੇਬੀ (ਸਕਿਓਰਿਟੀ ਐਂਡ ਐਕਸਚੇਂਜ ਬੋਰਡ ਆਫ ਇੰਡੀਆ) ਨੂੰ ਬਾਕੀ ਰਹਿੰਦੇ ਦੋ ਮਾਮਲਿਆਂ ਦੀ ਜਾਂਚ …
Read More »ਕੇਜਰੀਵਾਲ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਆਂਧਰਾ ਪ੍ਰਦੇਸ਼ ’ਚ ਲਗਾਉਣਗੇ ਧਿਆਨ
ਕੇਜਰੀਵਾਲ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਆਂਧਰਾ ਪ੍ਰਦੇਸ਼ ’ਚ ਲਗਾਉਣਗੇ ਧਿਆਨ ਸੁਨੀਲ ਜਾਖੜ ਨੇ ਟਵੀਟ ਕਰਕੇ ਮੁੱਖ ਮੰਤਰੀ ਮਾਨ ’ਤੇ ਸਾਧਿਆ ਸਿਆਸੀ ਨਿਸ਼ਾਨਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਕਿ ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ …
Read More »ਪੰਜਾਬ ’ਚ ਭਲਕੇ ਸਰਕਾਰੀ ਬੱਸਾਂ ਦਾ ਦੋ ਘੰਟੇ ਪਹੀਆ ਰਹੇਗਾ ਜਾਮ
ਪੰਜਾਬ ’ਚ ਭਲਕੇ ਸਰਕਾਰੀ ਬੱਸਾਂ ਦਾ ਦੋ ਘੰਟੇ ਪਹੀਆ ਰਹੇਗਾ ਜਾਮ ਸਵੇਰੇ 11 ਤੋਂ ਦੁਪਹਿਰ 1 ਵਜੇ ਤੱਕ ਨਹੀਂ ਚੱਲਣਗੀਆਂ ਬੱਸਾਂ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਸਰਕਾਰ ਵਲੋਂ ਪਾਸ ਕੀਤੇ ਗਏ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ਵਿਚ ਪੰਜਾਬ ਵਿਚ ਸਰਕਾਰੀ ਬੱਸਾਂ ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਕਾਮੇ ਵੀ ਆ ਗਏ …
Read More »ਚੰਡੀਗੜ੍ਹ ਵਿਚ ਸ਼ਰਤਾਂ ਤਹਿਤ ਮਿਲਣ ਲੱਗਾ ਪੈਟਰੋਲ ਤੇ ਡੀਜ਼ਲ
ਚੰਡੀਗੜ੍ਹ ਵਿਚ ਸ਼ਰਤਾਂ ਤਹਿਤ ਮਿਲਣ ਲੱਗਾ ਪੈਟਰੋਲ ਤੇ ਡੀਜ਼ਲ ਦੋ ਪਹੀਆ ਵਾਹਨ ਨੂੰ 2 ਲੀਟਰ ਅਤੇ ਚਾਰ ਪਹੀਆ ਵਾਹਨ ਲਈ 5 ਲੀਟਰ ਪੈਟਰੋਲ ਚੰਡੀਗੜ੍ਹ/ਬਿਊਰੋ ਨਿਊਜ਼ ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਪੈਟਰੋਲ ਅਤੇ ਡੀਜ਼ਲ ਦੀ ਵੱਡੀ ਕਿਲਤ ਪੈਦਾ ਹੋ ਗਈ ਹੈ। ਇਸਦੇ ਚੱਲਦਿਆਂ ਚੰਡੀਗੜ੍ਹ ਵਿਚ ਪੈਟਰੋਲ ਤੇ ਡੀਜ਼ਲ ਦੀ ਵਿਕਰੀ ’ਤੇ …
Read More »