Breaking News
Home / Parvasi Chandigarh (page 235)

Parvasi Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ

ਚੰਡੀਗੜ੍ਹ,  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਜ਼ਾਇਨ …

Read More »

ਪੰਜਾਬ ਦੇ ਬਜ਼ੁਰਗਾਂ ਨੂੰ ਹੁਣ ਹਵਾਈ ਜਹਾਜ਼ ਰਾਹੀਂ ਤੀਰਥ ਯਾਤਰਾ ਕਰਾਉਣ ਦੀ ਤਿਆਰੀ

ਸੂਬਾ ਸਰਕਾਰ ਨੇ ਚਾਰਟਰਡ ਫਲਾਈਟ ਕਰਵਾਈ ਬੁੱਕ ਚੰਡੀਗੜ੍ਹ/ਬਿਊਰੋ ਨਿਊਜ਼ ਭਗਵੰਤ ਮਾਨ ਸਰਕਾਰ ਹੁਣ ਸੂਬੇ ਦੇ ਬਜ਼ੁਰਗਾਂ ਨੂੰ ਹਵਾਈ ਜਹਾਜ਼ ਰਾਹੀਂ ਤੀਰਥ ਯਾਤਰਾ ਕਰਵਾਉਣ ਦੀ ਤਿਆਰੀ ਵਿਚ ਹੈ। ਕੇਂਦਰ ਸਰਕਾਰ ਵਲੋਂ ਰੇਲ ਗੱਡੀਆਂ ਮੁਹੱਈਆ ਨਾ ਕਰਵਾਏ ਜਾਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਨਵਾਂ ਫੈਸਲਾ ਲਿਆ ਹੈ, ਇਸ ਫੈਸਲੇ ਤਹਿਤ ਹੁਣ …

Read More »

ਵੀ.ਕੇ. ਸਿੰਘ ਬਣੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਪਿ੍ਰੰਸੀਪਲ ਸੈਕਟਰੀ

ਅਹੁਦਾ ਸੰਭਾਲਦੇ ਹੀ ਅਫਸਰਾਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੇ ਕੁਮਾਰ ਸਿੰਘ ਨੇ ਅੱਜ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਪਿ੍ਰੰਸੀਪਲ ਸੈਕਟਰੀ ਦੇ ਰੂਪ ਵਿਚ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਦੇ ਕਈ ਸੀਨੀਅਰ ਅਧਿਕਾਰੀ ਹਾਜ਼ਰ ਰਹੇ। ਵੀ.ਕੇ. ਸਿੰਘ ਨੇ …

Read More »

ਪੰਜਾਬ ਵਿਚ ਠੰਡ ਅਤੇ ਕੋਹਰੇ ਨੇ ਜਨ-ਜੀਵਨ ਕੀਤਾ ਪ੍ਰਭਾਵਿਤ 

ਗੁਰਦਾਸਪੁਰ ਦਾ ਇਲਾਕਾ ਰਿਹਾ ਸ਼ਿਮਲਾ ਤੋਂ ਵੀ ਜ਼ਿਆਦਾ ਠੰਡਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਠੰਡ ਅਤੇ ਕੋਹਰੇ ਨੇ ਜਨ ਜੀਵਨ ਕਾਫੀ ਪ੍ਰਭਾਵਿਤ ਕੀਤਾ ਹੈ। ਪੰਜਾਬ ਵਿਚ ਏਨੀ ਜ਼ਿਆਦਾ ਠੰਡ ਪੈ ਰਹੀ ਹੈ ਕਿ ਲੰਘੀ ਰਾਤ ਗੁਰਦਾਸਪੁਰ ਇਲਾਕਾ ਸ਼ਿਮਲਾ ਤੋਂ ਵੀ ਜ਼ਿਆਦਾ ਠੰਡਾ ਰਿਹਾ। ਲੰਘੀ ਰਾਤ ਗੁਰਦਾਸਪੁਰ ਦਾ ਘੱਟ ਤੋਂ ਘੱਟ ਤਾਪਮਾਨ …

Read More »

ਨਵੇਂ ਸਾਲ ਮੌਕੇ ਵੱਡੀ ਗਿਣਤੀ ’ਚ ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੀ

ਅੰਮਿ੍ਰਤ ਵੇਲੇ ਤੋਂ ਹੀ ਸੰਗਤ ਦੀਆਂ ਲੱਗ ਗਈਆਂ ਸਨ ਲੰਮੀਆਂ-ਲੰਮੀਆਂ ਕਤਾਰਾਂ ਅੰਮਿ੍ਰਤਸਰ/ਬਿਊਰੋ ਨਿਊਜ਼ ਅੱਜ ਨਵੇਂ ਸਾਲ 2024 ਦੀ ਆਮਦ ’ਤੇ ਵੱਡੀ ਗਿਣਤੀ ’ਚ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਰਤਸਰ ਵਿਖੇ ਮੱਥਾ ਟੇਕਣ ਲਈ ਪਹੁੰਚੀ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਅੰਮਿ੍ਰਤ ਵੇਲੇ ਤੋਂ …

Read More »

ਬਿ੍ਟਿਸ਼ ਅਖਬਾਰ ਨੇ ਨਰਿੰਦਰ ਮੋਦੀ ਸਰਕਾਰ ਸਬੰਧੀ ਕੀਤੀ ਭਵਿੱਖਬਾਣੀ – ਭਾਰਤ ਦੀਆਂ ਲੋਕ ਸਭਾ ਚੋਣਾਂ ’ਚ ਇਕ ਵਾਰ ਫਿਰ ਬਾਜ਼ੀ ਮਾਰ ਸਕਦੀ ਹੈ ਭਾਜਪਾ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕਪਿ੍ਰਅਤਾ ਦੀ ਦੁਨੀਆ ਭਰ ’ਚ ਚਰਚਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਸਾਲ 2023 ’ਚ ਭਾਜਪਾ ਨੇ ਤਿੰਨ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਜਿੱਤੀਆਂ ਹਨ। ਇਸਦੇ ਨਾਲ ਹੀ ਆਉਂਦੀ 22 ਜਨਵਰੀ ਨੂੰ ਵਿਸ਼ਾਲ ਰਾਮ ਮੰਦਰ ਦਾ ਉਦਘਾਟਨ ਹੋਣ …

Read More »

ਨਵਜੋਤ ਸਿੰਘ ਸਿੱਧੂ ਬਠਿੰਡਾ ’ਚ 7 ਜਨਵਰੀ ਨੂੰ ਕਰਨਗੇ ਰੈਲੀ

ਰੈਲੀ ਨੂੰ ਦਿੱਤਾ ਗਿਆ ਲੋਕ-ਮਿਲਣੀ ਦਾ ਨਾਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਐਕਸ਼ਨ ਵਿਚ ਆ ਗਏ ਹਨ। ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀਆਂ ਚਿਤਾਵਨੀਆਂ ਦੀ ਪ੍ਰਵਾਹ ਕੀਤੇ ਬਿਨਾ 7 ਜਨਵਰੀ ਨੂੰ ਬਠਿੰਡਾ ਵਿਚ ਆਪਣੀ ਵੱਖਰੀ ਰੈਲੀ ਰੱਖ ਲਈ …

Read More »

ਪੰਜਾਬ ਸਰਕਾਰ ਨੇ ਗੋਇੰਦਵਾਲ ਸਾਹਿਬ ਦਾ ਨਿੱਜੀ ਥਰਮਲ ਪਲਾਂਟ ਖਰੀਦਿਆ 

ਸੂਬੇ ’ਚ ਸਸਤੀ ਬਿਜਲੀ ਮਿਲਣ ਦੀ ਰਾਹ ਹੋਈ ਅਸਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਬਿਜਲੀ ਦੇ ਸੰਕਟ ਨੂੰ ਦੂਰ ਕਰਨ ਅਤੇ ਸਸਤੀਆਂ ਦਰਾਂ ’ਤੇ ਸੂਬਾ ਵਾਸੀਆਂ ਨੂੰ ਬਿਜਲੀ ਮੁਹੱਈਆ ਕਰਵਾਉਣ ਲਈ ਭਗਵੰਤ ਮਾਨ ਸਰਕਾਰ ਦੀ ਇਕ ਹੋਰ ਕੋਸ਼ਿਸ਼ ਨੂੰੂ ਸਫਲਤਾ ਮਿਲੀ ਹੈ। ਪੰਜਾਬ ਸਰਕਾਰ ਨੇ ਗੋਇੰਦਵਾਲ ਸਾਹਿਬ ਦਾ ਨਿੱਜੀ ਥਰਮਲ ਪਲਾਂਟ …

Read More »

ਪੰਜਾਬ ਅਤੇ ਹਰਿਆਣਾ ਸਮੇਤ ਦੇਸ਼ ਦੇ 7 ਸੂਬੇ ਸੰਘਣੀ ਧੁੰਦ ਦੀ ਚਪੇਟ ’ਚ

ਪੰਜਾਬ ਅਤੇ ਹਰਿਆਣਾ ਸਮੇਤ ਦੇਸ਼ ਦੇ 7 ਸੂਬੇ ਸੰਘਣੀ ਧੁੰਦ ਦੀ ਚਪੇਟ ’ਚ ਸ੍ਰੀਨਗਰ ’ਚ ਤਾਪਮਾਨ ਮਾਈਨਸ 3.4 ਡਿਗਰੀ ’ਤੇ ਪਹੁੰਚਿਆ   ਚੰਡੀਗੜ੍ਹ/ਬਿਊਰੋ ਨਿਊਜ਼ : ਸਾਲ ਦੇ ਆਖਰੀ ਦਿਨ ਯਾਨੀ 31 ਦਸੰਬਰ ਵਾਲੇ ਦਿਨ ਪੰਜਾਬ ਅਤੇ ਹਰਿਆਣਾ ਸਮੇਤ ਦੇਸ਼ ਦੇ 7 ਸੂਬਿਆਂ ਵਿਚ ਸੰਘਣੀ ਧੁੰਦ ਦੀ ਛਾਦਰ ਛਾਈ ਹੋਈ ਹੈ। …

Read More »

ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਿਆ

ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਿਆ 1 ਜਨਵਰੀ ਤੋਂ ਸਾਰੇ ਸਕੂਲ 10 ਵਜੇ ਖੁੱਲਣਗੇ, 3 ਵਜੇ ਹੋਵੇਗੀ ਛੁੱਟੀ   ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵਲੋਂ ਸੂਬੇ ਵਿਚ ਵਧਦੀ ਠੰਢ ਤੇ ਧੁੰਦ ਦੇ ਮੱਦੇਨਜ਼ਰ ਸਮੂਹ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। …

Read More »