Breaking News
Home / Parvasi Chandigarh (page 236)

Parvasi Chandigarh

ਮਾਇਆਵਤੀ ਨੇ ਭਾਜਪਾ ’ਤੇ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਲਗਾਇਆ ਆਰੋਪ

ਕਿਹਾ : ਪੰਜਾਬ ਦੇ ਕਿਸਾਨ ਨੂੰ ਕੇਂਦਰ ਅਤੇ ਸੂਬਾ ਸਰਕਾਰ ਨੇ ਮਿਲ ਕੇ ਕੀਤਾ ਪ੍ਰੇਸ਼ਾਨ ਨਵਾਂ ਸ਼ਹਿਰ/ਬਿਊਰੋ ਨਿਊਜ਼ : ਬਹੁਜਨ ਸਮਾਜ ਪਾਰਟੀ ਦੀ ਮੁਖੀ ਕੁਮਾਰੀ ਮਾਇਆਵਤੀ ਬਸਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਅੱਜ ਸ਼ੁੱਕਰਵਾਰ ਨੂੰ ਨਵਾਂ ਸ਼ਹਿਰ ਪਹੁੰਚੀ। ਨਵਾਂ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦਾ …

Read More »

ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਬੂਥ ਵਾਈਜ਼ ਡਾਟਾ ਅਪਲੋਡ ਕਰਨ ਦਾ ਨਹੀਂ ਦਿੱਤਾ ਹੁਕਮ

ਡਾਟਾ ਅਪਲੋਡ ਕਰਨ ਸਬੰਧੀ ਪਵਨ ਖੇੜਾ ਅਤੇ ਮਹੂਆ ਮੋਇਤਰੀ ਵੱਲੋਂ ਪਾਈ ਗਈ ਸੀ ਪਟੀਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਅੱਜ ਸ਼ੁੱਕਰਵਾਰ ਨੂੰ ਚੋਣ ਕਮਿਸ਼ਨ ਦੀ ਵੈਬਸਾਈਟ ’ਤੇ ਬੂਥਵਾਈਜ਼ ਡਾਟਾ ਅਤੇ ਫਾਰਮ 17 ਸੀ ਅਪਲੋਡ ਕਰਨ ਦੇ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ। ਤਿ੍ਰਣਮੂਲ ਕਾਂਗਰਸ ਦੀ ਆਗੂ ਮਹੂਆ ਮੋਇਤਰਾ, …

Read More »

ਕਪੂਰਥਲਾ ਦੀ ਵੰਸ਼ਿਕਾ ਮਕੋਲ ਏਅਰ ਇੰਡੀਆ ਐਕਪ੍ਰੈਸ ਦੀ ਕਮਰਸ਼ੀਅਲ ਪਾਇਲਟ ਬਣੀ

ਵੰਸ਼ਿਕਾ ਫਸਟ ਅਫ਼ਸਰ ਵਜੋਂ ਕਈ ਦੇਸ਼ਾਂ ਦੀ ਭਰ ਚੁੱਕੀ ਹੈ ਉਡਾਣ ਕਪੂਰਥਲਾ/ਬਿਊਰੋ ਨਿਊਜ਼ : ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੀ 23 ਸਾਲਾ ਵੰਸ਼ਿਕਾ ਮਕੋਲ ਨੇ ਏਅਰ ਇੰਡੀਆ ਐਕਸਪ੍ਰੈਸ ਦੀ ਕਮਰਸ਼ੀਅਲ ਪਾਇਲਟ ਬਣ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਲਗਨ ਅਤੇ ਇੱਛਾ ਸ਼ਕਤੀ ਨਾਲ ਹਰ ਮੁਕਾਮ ਅਤੇ ਮੰਜ਼ਿਲ ਨੂੰ ਹਾਸਲ ਕੀਤਾ …

Read More »

ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਤੀਰ ਕਮਾਨ ਚਲਾਉਣ ਵਾਲੇ ਐਕਸ਼ਨ ’ਤੇ ਕਸਿਆ ਤੰਜ

ਕਿਹਾ : ਮੁੱਖ ਮੰਤਰੀ ਦੱਸਣ ਕਿ ਉਹ ਤੀਰ ਨਾਲ ਨਿਸ਼ਾਨਾ ਕਿਸ ਨੂੰ ਬਣਾ ਰਹੇ ਨੇ ਲੁਧਿਆਣਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੇ ਚੋਣ ਪ੍ਰਚਾਰ ਦੌਰਾਨ ਤੀਰ ਕਮਾਨ ਚਲਾਉਣ ਵਾਲੇ ਐਕਸ਼ਨ ’ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਿਆਸੀ ਤੰਜ ਕਸਿਆ ਹੈ। ਮਜੀਠੀਆ ਨੇ ਸ਼ੋਸ਼ਲ ਮੀਡੀਆ ’ਤੇ ਲਿਖਿਆ ਕਿ ਪੰਜਾਬ …

Read More »

ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦੇ ਦਫ਼ਤਰ ’ਚ ਵਿਜੀਲੈਂਸ ਨੇ ਚਿਪਕਾਇਆ ਨੋਟਿਸ

ਜੰਗ-ਏ-ਅਜ਼ਾਦੀ ਸਮਾਰਕ ਮਾਮਲੇ ’ਚ 7 ਦਿਨਾਂ ’ਚ ਪੇਸ਼ ਹੋਣ ਲਈ ਕਿਹਾ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ ਕਸਬਾ ਕਰਤਾਰਪੁਰ ’ਚ ਸਥਿਤ ਜੰਗ-ਏ-ਅਜ਼ਾਦੀ ਮੈਮੋਰੀਅਲ ਸਮਾਰਕ ਮਾਮਲੇ ’ਚ ਨਾਮਜ਼ਦ ਕੀਤੇ ਗਏ, ਪੰਜਾਬ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦੀਆਂ ਮੁਸ਼ਕਿਲਾਂ ਘਟਦੀਆਂ ਹੋਈਆਂ ਨਜ਼ਰ ਨਹੀਂ ਆ ਰਹੀਆਂ। ਅੱਜ ਸ਼ੁੱਕਰਵਾਰ ਨੂੰ ਸਵੇਰੇ ਜਲੰਧਰ ਵਿਜੀਲੈਂਸ ਦੇ …

Read More »

ਕਾਂਗਰਸੀ ਆਗੂ ਰਾਹੁਲ ਗਾਂਧੀ ਚੋਣ ਪ੍ਰਚਾਰ ਲਈ ਭਲਕੇ ਆਉਣਗੇ ਪੰਜਾਬ

ਅੰਮਿ੍ਤਸਰ ਤੋਂ ਚੋਣ ਰੈਲੀਆਂ ਦੀ ਕਰਨਗੇ ਸ਼ੁਰੂਆਤ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਦੇ ਨਾਲ-ਨਾਲ ਹੁਣ ਪੰਜਾਬ ਦਾ ਸਿਆਸੀ ਪਾਰਾ ਵੀ ਚੜ੍ਹਨ ਸ਼ੁਰੂ ਹੋ ਗਿਆ। ਇਕ ਪਾਸੇ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ ਹੈ ਉਥੇ ਹੀ ਕਾਂਗਰਸੀ ਆਗੂ ਰਾਹੁਲ ਗਾਂਧੀ …

Read More »

ਵੈਸ਼ਨੋ ਦੇਵੀ ਜਾ ਰਹੇ ਸ਼ਰਧਾਲੂਆਂ ਦੀ ਟੈਪੋ ਟਰੈਵਲਰ ਟਰਾਲੇ ਨਾਲ ਟਕਰਾਈ

6 ਮਹੀਨਿਆਂ ਦੀ ਬੱਚੀ ਸਮੇਤ 7 ਵਿਅਕਤੀਆਂ ਦੀ ਹੋਈ ਮੌਤ ਅੰਬਾਲਾ/ਬਿਊਰੋ ਨਿਊਜ਼ : ਹਰਿਆਣਾ ਦੇ ਅੰਬਾਲਾ ’ਚ ਲੰਘੀ ਦੇਰ ਰਾਤ ਇਕ ਭਿਆਨਕ ਸੜਕ ਹਾਦਸੇ ਦੌਰਾਨ ਇਕੋ ਪਰਿਵਾਰ ਦੇ 7 ਮੈਂਬਰ ਦੀ ਮੌਤ ਹੋ ਗਈ। ਜਦਕਿ 19 ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਿਆਲਾ ’ਚ ਫਤਿਹ ਰੈਲੀ ਨੂੰ ਕੀਤਾ ਸੰਬੋਧਨ

ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਕਾਗਜ਼ੀ ਮੁੱਖ ਮੰਤਰੀ ਪਟਿਆਲਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪਟਿਆਲਾ ਪਹੁੰਚੇ। ਉਨ੍ਹਾਂ ਅੱਜ ਦੀ ਫਤਿਹ ਰੈਲੀ ਦੌਰਾਨ ਪਟਿਆਲਾ ਤੋਂ ਪ੍ਰਨੀਤ ਕੌਰ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਗੇਜਾ ਰਾਮ ਵਾਲਮੀਕੀ, ਸੰਗਰੂਰ ਤੋਂ ਅਰਵਿੰਦ ਖੰਨਾ, ਫਰੀਦਕੋਟ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਤਿਹ ਰੈਲੀ ’ਚੋਂ ਕੈਪਟਨ ਦੀ ਗੈਰਹਾਜ਼ਰੀ ਬਣੀ ਚਰਚਾ ਦਾ ਵਿਸ਼ਾ

ਪ੍ਰਨੀਤ ਕੌਰ ਦੇ ਨਾਜ਼ਦਗੀ ਭਰਨ ਸਮੇਂ ਵੀ ਕੈਪਟਨ ਰਹੇ ਸਨ ਗੈਰਹਾਜ਼ਰ ਪਟਿਆਲਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਅੰਦਰ ਮਜ਼ਬੂਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਦੋ ਦਿਨਾ ਦੌਰੇ ਦੌਰਾਨ ਪੰਜਾਬ ਪਹੁੰਚੇ। ਆਪਣੇ ਦੌਰੇ ਦੌਰਾਨ ਉਨ੍ਹਾਂ ਅੱਜ ਵੀਰਵਾਰ ਨੂੰ ਪਟਿਆਲਾ ਤੋਂ ਭਾਰਤੀ ਜਨਤਾ …

Read More »

ਚੋਣ ਕਮਿਸ਼ਨ ਨੇ ਜੰਗ-ਏ-ਅਜ਼ਾਦੀ  ਮੈਮੋਰੀਅਲ ਮਾਮਲੇ ’ਚ ਜਲੰਧਰ ਵਿਜੀਲੈਂਸ ਤੋਂ ਮੰਗਿਆ ਜਵਾਬ

ਵਿਜੀਲੈਂਸ ਵੱਲੋਂ ਕੀਤੀ ਗਈ ਕਾਰਵਾਈ ਦੀ ਵੀ ਮੰਗੀ ਰਿਪੋਰਟ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਕਸਬਾ ਕਰਤਾਰਪੁਰ ’ਚ ਸਥਿਤ ਜੰਗ-ਏ-ਅਜ਼ਾਦੀ  ਮੈਮੋਰੀਅਲ ਸਮਾਰਕ ਮਾਮਲੇ ਨੂੰ ਲੈ ਕੇ ਜਲੰਧਰ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਕਾਰਵਾਈ ਦੀ ਚੋਣ ਕਮਿਸ਼ਨ ਰਿਪੋਰਟ ਮੰਗ ਲਈ ਹੈ। ਚੋਣ ਕਮਿਸ਼ਨ ਦੇ ਸਪੈਸ਼ਲ ਆਬਜਰਵਰ ਵੱਲੋਂ ਪੰਜਾਬ ਦੇ …

Read More »