ਬੰਗਾ : ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਸੋਮਵਾਰ ਨੂੰ ਬੰਗਾ ਅਤੇ ਗੜ੍ਹਸ਼ੰਕਰ ਵਿੱਚ ਕੀਤੀਆਂ ਸਿਆਸੀ ਮੀਟਿੰਗਾਂ ਵਿੱਚ ਆਪਣੀ ਹਾਜ਼ਰੀ ਦਰਜ ਕਰਵਾਈ। ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਡਾ: ਸੁਭਾਸ਼ ਸ਼ਰਮਾ ਨੇ ਪੰਜਾਬ ’ਚ ਵੱਧ ਰਹੇ ਨਸ਼ੇ ਲਈ ਭਗਵੰਤ ਮਾਨ ਸਰਕਾਰ …
Read More »‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੇਜਰੀਵਾਲ ਦੀ ਰਿਹਾਇਸ਼ ’ਤੇ ਹੋਈ ਕੁੱਟਮਾਰ
ਮਾਲੀਵਾਲ ਨੇ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ’ਤੇ ਕੁੱਟਮਾਰ ਕਰਨ ਦਾ ਲਗਾਇਆ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਦਿੱਲੀ ਤੋਂ ਰਾਜ ਸਭਾ ਮੈਂਬਰ ਅਤੇ ਮਹਿਲਾ ਕਮਿਸ਼ਨ ਦੀ ਸਾਬਕਾ ਪ੍ਰਧਾਨ ਸਵਾਤੀ ਮਾਲੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ’ਤੇ ਕੁੱਟਮਾਰ ਦਾ ਆਰੋਪ ਲਗਾਇਆ ਹੈ। ਮਾਲੀਵਾਲ …
Read More »ਸੁਖਬੀਰ ਬਾਦਲ ਨੇ ਲੋਕ ਸਭਾ ਚੋਣਾਂ ’ਚ ਭਾਜਪਾ ਦੀ ਹਾਰ ਨੂੰ ਲੈ ਕੇ ਕੀਤਾ ਵੱਡਾ ਦਾਅਵਾ
ਕਿਹਾ : ਪ੍ਰਧਾਨ ਮੰਤਰੀ ਦੇ ਭਾਸ਼ਣਾਂ ਤੋਂ ਨਜ਼ਰ ਆਉਂਦੀ ਭਾਜਪਾ ਦੀ ਹਾਰ ਬਠਿੰਡਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਆਖਰੀ ਗੇੜ ਲਈ ਨਾਮਜ਼ਦਗੀਆਂ ਭਰਨ ’ਚ ਸਿਰਫ਼ ਦੋ ਦਿਨ ਬਾਕੀ ਹਨ। ਅੱਜ ਬਠਿੰਡਾ ਲੋਕ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ …
Read More »ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ
ਸੁਪਰੀਮ ਕੋਰਟ ਨੇ ਕਿਹਾ : ਅਸੀਂ ਇਸ ਵਿਚ ਦਖਲ ਨਹੀਂ ਦੇ ਰਹੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤੀ ਹੈ। ਮਾਨਯੋਗ ਜਸਟਿਸ ਸੰਜੀਵ ਖੰਨਾ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਿਹਾ …
Read More »ਕਿਸਾਨ ਧਰਨੇ ਦੇ 100 ਦਿਨ ਪੂੁਰੇ ਹੋਣ ’ਤੇ ਵਿਸ਼ੇਸ਼ ਇਕੱਠ ਕਰਾਂਗੇ : ਕਿਸਾਨ ਆਗੂ ਪੰਧੇਰ
ਕਿਸਾਨਾਂ ਦੀ ਬਿਨਾਂ ਸ਼ਰਤ ਰਿਹਾਈ ਲਈ ਸ਼ੰਭੂ ਰੇਲਵੇ ਸਟੇਸ਼ਨ ’ਤੇ ‘ਰੇਲ ਰੋਕੋ ਮੋਰਚਾ’ ਜਾਰੀ ਪਟਿਆਲਾ/ਬਿਊਰੋ ਨਿਊਜ਼ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਵੱਲੋਂ ਜਾਰੀ ਕਿਸਾਨ-ਮਜ਼ਦੂਰ ਅੰਦੋਲਨ ਨੂੰ 90 ਦਿਨ ਹੋ ਗਏ ਹਨ, ਜਦਕਿ ਹਰਿਆਣਾ ਪੁਲਿਸ ਵੱਲੋਂ ਗਿ੍ਰਫ਼ਤਾਰ ਕੀਤੇ ਗਏ ਤਿੰਨ ਕਿਸਾਨ ਆਗੂਆਂ ਦੀ ਬਿਨਾ ਸ਼ਰਤ ਰਿਹਾਈ ਲਈ ਸ਼ੰਭੂ …
Read More »ਪਦਮਸ੍ਰੀ ਡਾ. ਸੁਰਜੀਤ ਪਾਤਰ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ
ਮੁੱਖ ਮੰਤਰੀ ਭਗਵੰਤ ਮਾਨ ਸਮੇਤ ਵੱਡੀ ਗਿਣਤੀ ’ਚ ਮੌਜੂਦ ਸਾਹਿਤ ਪ੍ਰੇਮੀਆਂ ਵੱਲੋਂ ਦਿੱਤੀ ਗਈ ਸ਼ਰਧਾਂਜਲੀ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬੀ ਦੇ ਪ੍ਰਸਿੱਧ ਕਵੀ ਅਤੇ ਸਾਹਿਤਕਾਰ ਪਦਮਸ੍ਰੀ ਡਾ. ਸੁਰਜੀਤ ਪਾਤਰ ਅੱਜ ਪੰਜ ਤੱਤਾਂ ’ਚ ਵਿਲੀਨ ਹੋ ਗਏ। ਲੁਧਿਆਣਾ ਦੇ ਮਾਡਲ ਟਾਊਨ ਸਥਿਤ ਸਮਸ਼ਾਨਘਾਟ ਵਿਖੇ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਦੇ ਨਾਲ ਅੰਤਿਮ ਸਸਕਾਰ …
Read More »ਤਖਤ ਸ੍ਰੀ ਪਟਨਾ ਸਾਹਿਬ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੇਕਿਆ ਮੱਥਾ
ਪੰਗਤ ’ਚ ਬੈਠੀਆਂ ਸੰਗਤਾਂ ਨੂੰ ਲੰਗਰ ਵੀ ਛਕਾਇਆ ਪਟਨਾ/ਬਿਊਰੋ ਨਿਊਜ਼ : ਤਖਤ ਸ੍ਰੀ ਪਟਨਾ ਸਾਹਿਬ ਵਿਖੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਸਰੀ ਦਸਤਾਰ ਸਜਾਈ ਹੋਈ ਸੀ। ਮੱਥਾ ਟੇਕਣ ਤੋਂ ਬਾਅਦ ਬਾਅਦ ਪ੍ਰਧਾਨ ਮੰਤਰੀ …
Read More »ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੋਣ ਪ੍ਰਚਾਰ ਕੀਤਾ
ਮੋਰਿੰਡਾ : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਐਤਵਾਰ ਨੂੰ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਈ ਮੀਟਿੰਗਾਂ ਅਤੇ ਜਨ ਸਭਾਵਾਂ ਨੂੰ ਸੰਬੋਧਿਤ ਕੀਤਾ। ਸ੍ਰੀ ਚਮਕੌਰ ਸਾਹਿਬ ’ਚ ਭਾਜਪਾ ਦੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਤੋਂ ਬਾਅਦ …
Read More »ਭਾਰਤ ਦੇ 10 ਸੂਬਿਆਂ ’ਚ 96 ਸੀਟਾਂ ’ਤੇ ਚੌਥੇ ਗੇੜ ਤਹਿਤ ਵੋਟਾਂ ਭਲਕੇ ਸੋਮਵਾਰ ਨੂੰ
ਪੰਜਾਬ ’ਚ 1 ਜੂਨ ਨੂੰ ਹੋਵੇਗੀ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਲਈ ਵੋਟਾਂ ਪੈ ਰਹੀਆਂ ਹਨ ਅਤੇ ਚੌਥੇ ਗੇੜ ਤਹਿਤ ਭਲਕੇ ਸੋਮਵਾਰ ਨੂੰ 10 ਸੂਬਿਆਂ ’ਚ 96 ਸੀਟਾਂ ’ਤੇ ਵੋਟਿੰਗ ਹੋਵੇਗੀ। ਭਾਰਤ ਵਿਚ ਲੋਕ ਸਭਾ ਦੀਆਂ ਵੋਟਾਂ ਪੈਣ ਦਾ ਕੰਮ ਲੰਘੀ 19 ਅਪ੍ਰੈਲ ਨੂੰ ਸ਼ੁਰੂ ਹੋਇਆ ਸੀ …
Read More »ਜਿੰਨਾ ਚਿਰ ਮੋਦੀ ਹੈ, ਕੋਈ ਵੀ ਸੀਏਏ ਕਾਨੂੰਨ ਖ਼ਤਮ ਨਹੀਂ ਕਰ ਸਕਦਾ : ਪੀਐਮ ਮੋਦੀ
ਬੈਰਕਪੁਰ(ਪੱਛਮੀ ਬੰਗਾਲ)/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ’ਚ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਬੈਰਕਪੁਰ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘‘ਜਿੰਨਾ ਚਿਰ ਮੋਦੀ ਹੈ, ਕੋਈ ਵੀ ਸੀਏਏ ਕਾਨੂੰਨ ਨੂੰ ਖ਼ਤਮ ਨਹੀਂ ਕਰ ਸਕਦਾ।’’ ਉਨ੍ਹਾਂ ਸੱਤਾਧਾਰੀ ਤਿ੍ਰਣਮੂਲ ਕਾਂਗਰਸ ਦੀ ‘ਵੋਟ ਬੈਂਕ’ ਸਿਆਸਤ ਨੂੰ ਭੰਡਿਆ। ਉਨ੍ਹਾਂ ਦਾਅਵਾ …
Read More »