ਹਾਰਵਰਡ ਨੇ ਇਸ ਫੈਸਲੇ ਨੂੰ ਗਲਤ ਦੱਸਦਿਆਂ ਵਿਦੇਸ਼ੀ ਵਿਦਿਆਰਥੀਆਂ ਦੇ ਸਮਰਥਨ ਦਾ ਕੀਤਾ ਵਾਅਦਾ ਬੋਸਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਪ੍ਰਸ਼ਾਸਨ ਨੇ ਹਾਰਵਰਡ ਯੂਨੀਵਰਸਿਟੀ ਵਿੱਚ ਹੋਰ ਦੇਸ਼ਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ ਲਗਾ ਦਿੱਤੀ ਹੈ। ਟਰੰਪ ਪ੍ਰਸ਼ਾਸਨ ਵੱਲੋਂ ਇਸ ਯੂਨੀਵਰਸਿਟੀ ਵਿਚ ਪੜ੍ਹਦੇ ਵਿਦੇਸ਼ੀ ਵਿਦਿਆਰਥੀਆਂ ਨੂੰ ਦੂਜੇ …
Read More »ਆਮ ਆਦਮੀ ਪਾਰਟੀ ਦਾ ਵਿਧਾਇਕ ਰਮਨ ਅਰੋੜਾ ਭਿ੍ਰਸ਼ਟਾਚਾਰ ਦੇ ਮਾਮਲੇ ਵਿੱਚ ਗਿ੍ਰਫਤਾਰ
ਝੂਠੇ ਨੋਟਿਸ ਭੇਜ ਕੇ ਲੋਕਾਂ ਕੋਲੋਂ ਪੈਸੇ ਵਸੂਲਣ ਦੇ ਲੱਗੇ ਆਰੋਪ ਜਲੰਧਰ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਭਿ੍ਰਸ਼ਟਚਾਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਆਪਣੀ ਹੀ ਪਾਰਟੀ ਦੇ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਖਿਲਾਫ ਭਿ੍ਰਸ਼ਟਾਚਾਰ ਨੂੰ ਲੈ ਕੇ ਐਕਸ਼ਨ …
Read More »ਜਗਦੀਸ਼ ਭੋਲਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ
ਨਸ਼ਾ ਤਸਕਰੀ ਦੇ ਮਾਮਲੇ ’ਚ ਘਿਰਿਆ ਸੀ ਜਗਦੀਸ਼ ਭੋਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ-ਹਰਿਆਣਾ ਹਾਈਕੋਰਟ ਨੇ ਬਹੁ-ਚਰਚਿਤ ਡਰੱਗ ਮਾਮਲੇ ਵਿੱਚ ਸਾਬਕਾ ਡੀਐਸਪੀ ਜਗਦੀਸ਼ ਸਿੰਘ ਭੋਲਾ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ, ਮੋਹਾਲੀ ਦੀ ਅਦਾਲਤ ਨੇ ਉਸਨੂੰ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ। ਮੋਹਾਲੀ ਕੋਰਟ ਨੇ ਭੋਲਾ ਨੂੰ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ਦੀ ਸੁਰੱਖਿਆ ਲਈ ਕੇਂਦਰੀ ਸੁਰੱਖਿਆ ਬਲਾਂ ਨੂੰ ਤਾਇਨਾਤ ਕਰਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੇ ਇਸ ਫੈਸਲੇ ਨੂੰ ਤੁਰੰਤ ਵਾਪਸ …
Read More »ਪਟਿਆਲਾ ਜ਼ਿਲ੍ਹੇ ਦੇ 8 ਪਿੰਡਾਂ ਨੂੰ ਮੋਹਾਲੀ ਜ਼ਿਲ੍ਹੇ ’ਚ ਕੀਤਾ ਗਿਆ ਸ਼ਾਮਲ
ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਕੀਤਾ ਗਿਆ ਜਾਰੀ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਜ਼ਿਲ੍ਹੇ ਦੀ ਰਾਜਪੁਰਾ ਤਹਿਸੀਲ ਅਧੀਨ ਆਉਂਦੇ 8 ਪਿੰਡਾਂ ਨੂੰ ਮੋਹਾਲੀ ਜ਼ਿਲ੍ਹੇ ਦੀ ਸਬ ਤਹਿਸੀਲ ਬਨੂੜ ਵਿਚ ਸ਼ਾਮਲ ਕਰ ਦਿੱਤਾ ਗਿਆ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ ਅਤੇ ਇਹ ਨੋਟੀਫਿਕੇਸ਼ਨ ਤੁਰੰਤ ਪ੍ਰਭਾਵ ਨਾਲ ਲਾਗੂ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 103 ਅੰਮਿ੍ਤ ਭਾਰਤ ਸਟੇਸ਼ਨਾਂ ਦਾ ਕੀਤਾ ਉਦਘਾਟਨ
ਬੀਕਾਨੇਰ-ਬਾਂਦਰਾ ਰੇਲ ਗੱਡੀ ਨੂੰ ਵੀ ਦਿਖਾਈ ਹਰੀ ਝੰਡੀ ਬੀਕਾਨੇਰ/ਬਿਊਰੋ ਨਿਊਜ਼ : ਅਪ੍ਰੇਸ਼ਨ ਸਿੰਧੂਰ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਹਿਲੀ ਵਾਰ ਰਾਜਸਥਾਨ ਦੇ ਬੀਕਾਨੇਰ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਪਾਕਿਸਤਾਨ ਦੀ ਸਰਹੱਦ ਨਾਲ ਲਗਦੇ ਦੇਸ਼ਨੋਕ ਤੋਂ 103 ਰੇਲਵੇ ਸਟੇਸ਼ਨਾਂ ਦਾ ਵਰਚੂਅਲੀ ਉਦਘਾਟਨ ਕੀਤਾ ਅਤੇ ਬੀਕਾਨੇਰ-ਬਾਂਦਰਾ ਰੇਲ ਗੱਡੀ ਨੂੰ ਹਰੀ ਝੰਡੀ …
Read More »ਹਰਿਆਣਾ ਦੀ ਯੂਟਿਊਬਰ ਜਯੋਤੀ ਮਲਹੋਤਰਾ ਦਾ ਰਿਮਾਂਡ 4 ਦਿਨਾਂ ਲਈ ਹੋਰ ਵਧਿਆ
ਜਯੋਤੀ ’ਤੇ ਪਾਕਿਸਤਾਨ ਲਈ ਜਾਸੂਸੀ ਕਰਨ ਦਾ ਹੈ ਆਰੋਪ ਹਿਸਾਰ/ਬਿਊਰੋ ਨਿਊਜ਼ : ਪਾਕਿਸਤਾਨ ਲਈ ਜਾਸੂਸੀ ਕਰਨ ਦੇ ਆਰੋਪ ’ਚ ਗਿ੍ਰਫ਼ਤਾਰ ਹਰਿਆਣਾ ਦੀ ਯੂਟਿਊਬਰ ਜਯੋਤੀ ਮਲਹੋਤਰਾ ਨੂੰ ਅੱਜ ਵੀਰਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ’ਚ ਜਯੋਤੀ ਮਲਹੋਤਰਾ ਦਾ ਰਿਮਾਂਡ ਵਧਾਉਣ ਨੂੰ ਲੈ ਕੇ ਲਗਭਗ ਡੇਢ ਘੰਟਾ ਬਹਿਸ ਚੱਲੀ, ਜਿਸ …
Read More »ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ
28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਵਿਚ ਡੀ.ਆਰ.ਜੀ. ਜਵਾਨਾਂ ਅਤੇ ਨਕਸਲੀਆਂ ਵਿਚਕਾਰ ਮੁਕਾਬਲਾ ਹੋਇਆ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਮੁਕਾਬਲੇ ਵਿਚ 28 ਨਕਸਲੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਮਾਰੇ ਗਏ ਨਕਸਲੀਆਂ ਦੀ ਗਿਣਤੀ …
Read More »ਪਾਕਿਸਤਾਨ ’ਚ ਸਿੰਧ ਦੇ ਗ੍ਰਹਿ ਮੰਤਰੀ ਦਾ ਘਰ ਸਾੜਿਆ
ਸਿੰਧੂ ਨਦੀ ਦਾ ਪਾਣੀ ਡਾਈਵਰਟ ਕਰਨ ਦੀ ਸਕੀਮ ਦੇ ਖਿਲਾਫ ਪ੍ਰਦਰਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਪ੍ਰਦਰਸ਼ਨਕਾਰੀਆਂ ਨੇ ਸਿੰਧ ਦੇ ਗ੍ਰਹਿ ਮੰਤਰੀ ਜਿਯਾਤਲ ਹਸਨ ਲੰਜਰ ਦਾ ਘਰ ਸਾੜ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪ੍ਰਦਰਸ਼ਨਕਾਰੀਆਂ ਨੇ ਘਰ ਦੀ ਸੁਰੱਖਿਆ ਵਿਚ ਤਾਇਨਾਤ ਗਾਰਡਾਂ ਨੂੰ ਵੀ ਕੁੱਟਿਆ ਹੈ। ਦੱਸਿਆ ਜਾ ਰਿਹਾ ਹੈ …
Read More »ਬੀਐੱਸਐੱਫ ਨੇ ਸਰਹੱਦੀ ਖੇਤਰ ’ਚ ਪਾਕਿ ਘੁਸਪੈਠੀਆ ਕੀਤਾ ਕਾਬੂ
ਅਗਲੇਰੀ ਜਾਂਚ ਲਈ ਘੁਸਪੈਠੀਏ ਨੂੰ ਕੀਤਾ ਪੁਲਿਸ ਹਵਾਲੇ ਅੰਮਿ੍ਰਤਸਰ/ਬਿਊਰੋ ਨਿਊਜ਼ ਬੀਐੱਸਐੱਫ ਜਵਾਨਾਂ ਨੇ ਅੰਮਿ੍ਰਤਸਰ ਦੇ ਸਰਹੱਦੀ ਖੇਤਰ ’ਚੋਂ ਪਾਕਿਸਤਾਨੀ ਘੁਸਪੈਠੀਏ ਨੂੰ ਕਾਬੂ ਕੀਤਾ ਹੈ। ਬੀਐੱਸਐੱਫ ਅਧਿਕਾਰੀ ਨੇ ਦੱਸਿਆ ਕਿ ਫੌਜੀ ਜਵਾਨਾਂ ਨੇ ਕੌਮਾਂਤਰੀ ਸਰਹੱਦ ਪਾਰ ਕਰ ਰਹੇ ਇਕ ਸ਼ੱਕੀ ਵਿਅਕਤੀ ਦੀ ਹਰਕਤ ਦੇਖੀ ਅਤੇ ਉਹ ਵਿਅਕਤੀ ਸਰਹੱਦ ’ਤੇ ਕੰਡਿਆਲੀ …
Read More »