ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਲਿਖੀ ਚਿੱਠੀ, ਸਬੰਧਤ ਅਫ਼ਸਰਾਂ ’ਤੇ ਐਕਸ਼ਨ ਲੈਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਹੋਈ ਚੂਕ ਦੇ ਮਾਮਲੇ ਗ੍ਰਹਿ ਮੰਤਰਾਲੇ ਨੇ ਦੁਬਾਰਾ ਪੰਜਾਬ ਸਰਕਾਰ ਨੂੰ ਚਿੱਠੀ ਭੇਜੀ ਹੈ। ਲੰਘੇ 9 ਮਹੀਨਿਆਂ ਦੌਰਾਨ …
Read More »ਰੇਵੰਤ ਰੈਡੀ ਬਣੇ ਤੇਲੰਗਾਨਾ ਦੇ ਨਵੇਂ ਮੁੱਖ ਮੰਤਰੀ
ਉਪ ਮੁੱਖ ਮੰਤਰੀ ਸਮੇਤ 11 ਹੋਰ ਮੰਤਰੀਆਂ ਨੇ ਚੁੱਕੀ ਅਹੁਦੇ ਦੀ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰੇਵੰਤ ਰੈਡੀ ਤੇਲੰਗਾਨਾ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਹੈਦਰਾਬਾਦ ਦੇ ਐਲ ਬੀ ਸਟੇਡੀਅਮ ’ਚ ਆਯੋਜਿਤ ਪ੍ਰੋਗਰਾਮ ਦੌਰਾਨ ਤੇਲੰਗਾਨਾ ਦੀ ਰਾਜਪਾਲ ਟੀ ਸੌਂਦਰਰਾਜਨ ਨੇ ਉਨ੍ਹਾਂ ਨੂੰ ਅਹੁਦੇ ਦੇ ਭੇਤ ਰੱਖਣ ਦੀ …
Read More »ਮਨਪ੍ਰੀਤ ਸਿੰਘ ਬਾਦਲ ਨੂੰ ਹਾਈਕੋਰਟ ਵਲੋਂ ਦਿੱਤੀ ਗਈ ਰਾਹਤ ਦਾ ਸਿਲਸਿਲਾ ਜਾਰੀ
ਪਲਾਟ ਘੁਟਾਲਾ ਮਾਮਲੇ ਵਿਚ ਘਿਰੇ ਹੋਏ ਹਨ ਸਾਬਕਾ ਵਿੱਤ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਹਾਈਕੋਰਟ ਤੋਂ ਮਿਲੀ ਰਾਹਤ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਹੁਣ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ 15 ਫਰਵਰੀ ਤੱਕ ਜਾਰੀ ਰਹੇਗੀ। ਅਦਾਲਤ ਵਿਚ ਸੁਣਵਾਈ ਦੌਰਾਨ ਮਨਪ੍ਰੀਤ ਸਿੰਘ ਬਾਦਲ ’ਤੇ …
Read More »ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ’ਚ ਚੁੱਕਿਆ ਖਾੜੀ ਦੇਸ਼ਾਂ ਵਿੱਚ ਮਹਿਲਾਵਾਂ ਨੂੰ ਵੇਚੇ ਜਾਣ ਦਾ ਮਾਮਲਾ
ਧੋਖੇਬਾਜ਼ ਟਰੈਵਲ ਏਜੰਟਾਂ ਖਿਲਾਫ ਕਾਰਵਾਈ ਦੀ ਕੀਤੀ ਮੰਗ ਕਪੂਰਥਲਾ/ਬਿਊਰੋ ਨਿਊਜ਼ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖਾੜੀ ਦੇਸ਼ਾਂ ਵਿੱਚ ਪੰਜਾਬ ਦੀਆਂ ਮਹਿਲਾਵਾਂ ਦੀ ਹੋ ਰਹੀ ਖਰੀਦੋ-ਫਰੋਖਤ ਦਾ ਮਾਮਲਾ ਰਾਜ ਸਭਾ ਵਿਚ ਗੰਭੀਰਤਾ ਨਾਲ ਉਠਾਇਆ ਹੈ। ਉਨ੍ਹਾਂ ਸਦਨ ਨੂੰ ਦੱਸਿਆ …
Read More »ਤਾਮਿਲਨਾਡੂ ’ਚ ਹੜ੍ਹ ਕਾਰਨ 1 ਕਰੋੜ ਤੋਂ ਜ਼ਿਆਦਾ ਵਿਅਕਤੀ ਹੋਏ ਪ੍ਰਭਾਵਿਤ
ਸਕੂਲ-ਕਾਲਜ ਲਗਾਤਾਰ ਚੌਥੇ ਦਿਨ ਵੀ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ ਬੰਗਾਲ ਦੀ ਖਾੜੀ ਵਿਚੋਂ ਉਠੇ ‘ਮਿਚੌਂਗ’ ਤੂਫਾਨ ਦੇ ਕਾਰਨ ਆਏ ਹੜ੍ਹ ਨਾਲ ਤਾਮਿਲਨਾਡੂ ਵਿਚ ਇਕ ਕਰੋੜ ਤੋਂ ਵੀ ਜ਼ਿਆਦਾ ਵਿਅਕਤੀ ਪ੍ਰਭਾਵਿਤ ਹੋਏ ਹਨ। ਤਾਮਿਲਨਾਡੂ ਦੀ ਰਾਜਧਾਨੀ ਚੇਨਈ, ਤਿਰੂਵਲੂਰ, ਕਾਂਚੀਪੁਰਮ ਅਤੇ ਚੇਂਗਲਪੱਟੂ ਜ਼ਿਲ੍ਹੇ ਵਿਚ ਹੜ੍ਹ ਕਾਰਨ ਸਭ ਤੋਂ ਜ਼ਿਆਦਾ ਤਬਾਹੀ ਹੋਈ ਹੈ। …
Read More »ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਹੋਰ ਆਗੂਆਂ ਨੂੰ ਹਾਈ ਕੋਰਟ ਨੇ ਦਿੱਤੀ ਵੱਡੀ ਰਾਹਤ
ਕਰੋਨਾ ਕਾਲ ਸਮੇਂ ਦਰਜ ਹੋਇਆ ਮਾਮਲਾ ਕੋਰਟ ਨੇ ਕੀਤਾ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਕੋਰਟ ਨੇ ਉਨ੍ਹਾਂ ਖਿਲਾਫ ਕਰੋਨਾ ਸਮੇਂ ਅਦਾਲਤੀ ਨਿਯਮਾਂ ਦੀ ਉਲੰਘਣਾ ਕਰਨ ਬਦਲੇ ਦਰਜ ਕੀਤੇ ਗਏ ਮਾਮਲੇ ਨੂੰ ਰੱਦ ਕਰਨ ਦੇ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੀ ਸੰਸਦੀ ਦਲ ਦੀ ਮੀਟਿੰਗ ’ਚ ਹੋਏ ਸ਼ਾਮਲ
ਕਿਹਾ : ਤਿੰਨ ਰਾਜਾਂ ’ਚ ਮਿਲੀ ਜਿੱਤ ਭਾਜਪਾ ਵਰਕਰਾਂ ਦੀ ਮਿਹਨਤ ਦਾ ਨਤੀਜਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੀ ਅੱਜ ਸੰਸਦ ਭਵਨ ਦੇ ਵਿਹੜੇ ’ਚ ਸੰਸਦੀ ਦਲ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਜੇਪੀ ਨੱਢਾ ਸਮੇਤ ਕਈ ਮੰਤਰੀ ਅਤੇ …
Read More »ਪੰਜਾਬ ਦੇ ਚੋਣ ਕਮਿਸ਼ਨ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਲਗਾਈ ਫਟਕਾਰ
ਕਿਹਾ : ਪੰਚਾਇਤੀ ਚੋਣਾਂ ਦਾ ਸ਼ਡਿਊਲ 7 ਦਸੰਬਰ ਤੱਕ ਕੋਰਟ ’ਚ ਕੀਤਾ ਜਾਵੇ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਕ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਚਾਇਤ ਚੋਣਾਂ ਦਾ ਸ਼ਡਿਊਲ ਜਾਰੀ ਨਾ ਕਰਨ ’ਤੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਫਟਕਾਰ ਲਗਾਈ ਹੈ। ਹਾਈ ਕੋਰਟ ਦੀ ਬੈਂਚ ਨੇ ਕਿਹਾ …
Read More »ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ
ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਵਾਪਸ ਲੈਣ ਦਾ ਆਦੇਸ਼ ਕੀਤਾ ਗਿਆ ਜਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ : ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੰਗਾਮੀ ਇਕੱਤਰਤਾ ਹੋਈ। ਇਸ ਇਕੱਤਰਤਾ ਦੌਰਾਨ ਪੰਜ ਸਿੰਘ ਸਾਹਿਬਾਨਾਂ ਵੱਲੋਂ ਭਾਰਤ ਸਰਕਾਰ …
Read More »ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਤਿੰਨ ਬਿਲ ਰੋਕੇ
ਬਿਲ ਰੋਕਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਦਿੱਤੀ ਗਈ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਤਿੰਨ ਬਿਲਾਂ ਨੂੰ ਰੋਕ ਲਿਆ ਹੈ। ਰਾਜਪਾਲ ਸੰਵਿਧਾਨ ਦੀ ਧਾਰਾ 200 ਅਨੁਸਾਰ ਇਹ ਤਿੰਨੋਂ ਬਿਲ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ …
Read More »