ਹੁਣ ਚੰਡੀਗੜ੍ਹ ‘ਚ ਵੀ ਬਣੇਗਾ ED ਦਾ ਦਫਤਰ, ਚੰਡੀਗੜ੍ਹ ਪ੍ਰਸ਼ਾਸਨ ਨੇ 1.72 ਏਕੜ ਜ਼ਮੀਨ ਅਲਾਟ ਕੀਤੀ ਚੰਡੀਗੜ੍ਹ / ਬਿਊਰੋ ਨੀਊਜ਼ ਚੰਡੀਗੜ੍ਹ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਾ ਉੱਤਰੀ ਖੇਤਰੀ ਦਫ਼ਤਰ ਸਥਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਲਈ ਸੈਕਟਰ-38 ਵੈਸਟ ਵਿੱਚ 1.72 ਏਕੜ ਜ਼ਮੀਨ ਅਲਾਟ ਕੀਤੀ …
Read More »ਵਿਵਾਦਿਤ ਗੀਤ ਨੂੰ ਲੈ ਕੇ “ਯੋ-ਯੋ ਹਨੀ ਸਿੰਘ” ਉਤੇ ਹੋਈ FIR ਹੋਵੇਗੀ ਰੱਦ
ਵਿਵਾਦਿਤ ਗੀਤ ਨੂੰ ਲੈ ਕੇ “ਯੋ-ਯੋ ਹਨੀ ਸਿੰਘ” ਉਤੇ ਹੋਈ FIR ਹੋਵੇਗੀ ਰੱਦ ਚੰਡੀਗੜ੍ਹ / ਬਿਊਰੋ ਨੀਊਜ਼ ਪੰਜਾਬੀ ਗਾਇਕ ਅਤੇ ਰੈਪਰ ਹਨੀ ਸਿੰਘ ਨੂੰ ਪੰਜਾਬ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ‘ਮੈਂ ਹੂੰ ਬਲਾਤਕਾਰੀ’ ਗੀਤ ਲਈ ਸੂਬੇ ਦੇ ਨਵਾਂਸ਼ਹਿਰ ‘ਚ ਯੋ-ਯੋ ਹਨੀ ਸਿੰਘ ਖਿਲਾਫ ਐੱਫ.ਆਈ.ਆਰ. ਰੱਦ ਕੀਤੀ ਜਾਏਗੀ। ਪੰਜਾਬ ਸਰਕਾਰ …
Read More »ਮੁੱਖ ਮੰਤਰੀ,ਆਮ ਆਦਮੀ ਘਰ ਬਚਾਓ ਮੋਰਚਾ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਣ :-ਅਵਿਨਾਸ਼ ਰਾਏ ਖੰਨਾ
ਮੁੱਖ ਮੰਤਰੀ,ਆਮ ਆਦਮੀ ਘਰ ਬਚਾਓ ਮੋਰਚਾ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਣ :-ਅਵਿਨਾਸ਼ ਰਾਏ ਖੰਨਾ ਆਮ ਆਦਮੀ ਘਰ ਬਚਾਓ ਮੋਰਚਾ ਪੰਜਾਬ ਨੇ ਅਵਿਨਾਸ਼ ਰਾਏ ਖੰਨਾ ਨੂੰ ਮੈਮੋਰੰਡਮ ਦਿੱਤਾ ਚੰਡੀਗੜ /ਪ੍ਰਿੰਸ ਗਰਗ ਆਮ ਆਦਮੀ ਘਰ ਬਚਾਓ ਮੋਰਚਾ ਪੰਜਾਬ ਵੱਲੋ ਭਾਜਪਾ ਦੇ ਸੀਨੀਅਰ ਲੀਡਰ ਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ …
Read More »ਭਿੰਡਰਾਂਵਾਲੇ ਦੇ ਭਤੀਜੇ ਲਖਬੀਰ ਸਿੰਘ ਰੋਡੇ ਦੀ ਪਾਕਿਸਤਾਨ ‘ਚ ਮੌਤ,
ਭਿੰਡਰਾਂਵਾਲੇ ਦੇ ਭਤੀਜੇ ਲਖਬੀਰ ਸਿੰਘ ਰੋਡੇ ਦੀ ਪਾਕਿਸਤਾਨ ‘ਚ ਮੌਤ, ਭਿੰਡਰਾਂਵਾਲੇ ਦੇ ਭਤੀਜੇ ਲਖਬੀਰ ਸਿੰਘ ਰੋਡੇ ਦੀ ਪਾਕਿਸਤਾਨ ਵਿੱਚ ਮੌਤ ਹੋ ਗਈ ਚੰਡੀਗੜ੍ਹ/ ਬਿਊਰੋ ਨੀਊਜ਼ ਪਾਕਿਸਤਾਨ ਸਥਿਤ ਪਾਬੰਦੀਸ਼ੁਦਾ ਜਥੇਬੰਦੀਆਂ ਕੇਐਲਐਫ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਮੁਖੀ ਲਖਬੀਰ ਸਿੰਘ ਰੋਡੇ (72) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ …
Read More »ਆਯੁਸ਼ਮਾਨ ਕਾਰਡ ਬੰਪਰ ਡਰਾਅ: ਪੰਜਾਬ ਸਰਕਾਰ ਨੇ ਆਖਰੀ ਤਰੀਕ ਵਧਾ ਕੇ 31 ਦਸੰਬਰ ਕੀਤੀ
ਆਯੁਸ਼ਮਾਨ ਕਾਰਡ ਬੰਪਰ ਡਰਾਅ: ਪੰਜਾਬ ਸਰਕਾਰ ਨੇ ਆਖਰੀ ਤਰੀਕ ਵਧਾ ਕੇ 31 ਦਸੰਬਰ ਕੀਤੀ – ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਨਾਮ ਦਰਜ ਕਰਵਾਉ ਤੇ 1 ਲੱਖ ਰੁਪਏ ਜਿੱਤਣ ਦਾ ਮੌਕਾ ਪਾਉ — ਲੱਕੀ ਡਰਾਅ ਦੀ ਮਿਆਦ ਦੌਰਾਨ 1.80 ਲੱਖ ਤੋਂ ਵੱਧ ਲੋਕ ਪਹਿਲਾਂ ਹੀ ਆਯੁਸ਼ਮਾਨ ਕਾਰਡ ਲਈ …
Read More »ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ’ਚ ਚੁੱਕਿਆ ਵਾਤਾਵਰਣ ਪ੍ਰਦੂਸ਼ਣ ਦਾ ਮੁੱਦਾ
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ’ਚ ਚੁੱਕਿਆ ਵਾਤਾਵਰਣ ਪ੍ਰਦੂਸ਼ਣ ਦਾ ਮੁੱਦਾ ਕਿਹਾ : ਪੰਜਾਬ ਦੇ ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ ਬਦਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਰਾਜ ਸਭਾ ਵਿਚ ਵਾਤਾਵਰਣ ਪ੍ਰਦੂਸ਼ਣ, …
Read More »ਸੰਸਦ ਦਾ ਸਰਦ ਰੁੱਤ ਇਜਲਾਸ ਅੱਜ 4 ਦਸੰਬਰ ਤੋਂ ਹੋਇਆ ਸ਼ੁਰੂ
ਸੰਸਦ ਦਾ ਸਰਦ ਰੁੱਤ ਇਜਲਾਸ ਅੱਜ 4 ਦਸੰਬਰ ਤੋਂ ਹੋਇਆ ਸ਼ੁਰੂ ਲੋਕ ਸਭਾ ’ਚ ਉਠੀ ਪੰਜਾਬ ਤੇ ਮਹਾਰਾਸ਼ਟਰ ਦੇ ਕਿਸਾਨਾਂ ਦੇ ਕਰਜ਼ ਮੁਆਫੀ ਦੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦਾ ਸਰਦ ਰੁੱਤ ਇਜਲਾਸ ਅੱਜ 4 ਦਸੰਬਰ ਤੋਂ ਸ਼ੁਰੂ ਹੋ ਗਿਆ ਹੈ ਅਤੇ ਇਹ ਇਜਲਾਸ 22 ਦਸੰਬਰ ਤੱਕ ਚੱਲੇਗਾ। ਲੋਕ …
Read More »ਰਾਘਵ ਚੱਢਾ ਦੀ ਰਾਜ ਸਭਾ ’ਚੋਂ ਮੁਅੱਤਲੀ ਵਾਪਸ ਲਈ
ਰਾਘਵ ਚੱਢਾ ਦੀ ਰਾਜ ਸਭਾ ’ਚੋਂ ਮੁਅੱਤਲੀ ਵਾਪਸ ਲਈ ਸੰਜੇ ਸਿੰਘ ਦੀ ਨਿਆਇਕ ਹਿਰਾਸਤ ਅਦਾਲਤ ਨੇ 11 ਦਸੰਬਰ ਤੱਕ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਦੇ ਸੰਸਦ ਮੈਂਬਰ ਜੀ.ਵੀ.ਐਲ. ਨਰਸਿਮਹਾ ਰਾਓ ਵਲੋਂ ਪੇਸ਼ ਮਤੇ ’ਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਸੰਸਦ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾ ਕੇ ਸਿੱਖ ਸ਼ਰਧਲੂਆ ਦਾ ਜਥਾ ਵਤਨ ਪਰਤਿਆ
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾ ਕੇ ਸਿੱਖ ਸ਼ਰਧਲੂਆ ਦਾ ਜਥਾ ਵਤਨ ਪਰਤਿਆ ਅਟਾਰੀ/ਬਿਊਰੋ ਨਿਊਜ਼ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾ ਕੇ ਸਿੱਖ ਸ਼ਰਧਾਲੂਆ ਦਾ ਜਥਾ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਰਤ ਆਇਆ ਹੈ। ਪਾਕਿਸਤਾਨ ’ਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ …
Read More »ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ ਪੰਜਾਬ ’ਚ ਵਧ ਰਹੇ ਨਸ਼ੇ ਨੂੰ ਲੈ ਕੇ ਜਤਾਈ ਚਿੰਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਪ੍ਰਧਾਨ ਮੰਤਰੀ ਦਫਤਰ ਵਲੋਂ …
Read More »