Breaking News
Home / Parvasi Chandigarh (page 274)

Parvasi Chandigarh

ਅਰਵਿੰਦ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਇਕ ਹਿਰਾਸਤ ’ਚ ਭੇਜਿਆ

ਆਬਕਾਰੀ ਨੀਤੀ ਮਾਮਲੇ ’ਚ ਹੋਈ ਹੈ ਗਿ੍ਫਤਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਬਕਾਰੀ ਨੀਤੀ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਗਿ੍ਫਤਾਰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਰਿਮਾਂਡ ਅੱਜ ਖਤਮ ਹੋ ਗਿਆ ਸੀ। ਇਸਦੇ ਚੱਲਦਿਆਂ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕੇਜਰੀਵਾਲ ਨੂੰ …

Read More »

ਚੰਡੀਗੜ੍ਹ ਏਅਰਪੋਰਟ ਤੋਂ ਨਵੀਆਂ ਫਲਾਈਟਾਂ ਹੋਣਗੀਆਂ ਸ਼ੁਰੂ

1 ਘੰਟੇ ਵਿਚ ਜੰਮੂ ਅਤੇ ਧਰਮਸ਼ਾਲਾ ਪਹੁੰਚਿਆ ਜਾ ਸਕੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਭਲਕੇ 2 ਅਪ੍ਰੈਲ ਨੂੰ ਨਵੀਆਂ ਫਲਾਈਟਾਂ ਸ਼ੁਰੂ ਹੋ ਰਹੀਆਂ ਹਨ। ਗਰਮੀਆਂ ਦੇ ਲਈ ਜਾਰੀ ਸ਼ਡਿਊਲ ਵਿਚ ਜੰਮੂ, ਧਰਮਸ਼ਾਲਾ ਅਤੇ ਦਿੱਲੀ ਦੇ ਲਈ ਇਹ ਫਲਾਈਟਾਂ ਭਲਕੇ 2 ਅਪ੍ਰੈਲ ਦਿਨ ਮੰਗਲਵਾਰ ਤੋਂ ਸ਼ੁਰੂ …

Read More »

ਪਾਕਿਸਤਾਨ  ’ਚ ਪੈਟਰੋਲ 289 ਰੁਪਏ ਪ੍ਰਤੀ ਲੀਟਰ- ਸ਼ਾਹਬਾਜ਼ ਸਰਕਾਰ ਨੇ 15 ਦਿਨ ’ਚ 9 ਰੁਪਏ ਕੀਮਤ ਵਧਾਈ

ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ ਸ਼ਾਹਬਾਜ਼ ਸ਼ਰੀਫ ਸਰਕਾਰ ਨੇ ਦੇਸ਼ ਵਿਚ ਪੈਟਰੋਲ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਕੀਤਾ ਹੈ। ਪੈਟਰੋਲ ਦੀ ਪ੍ਰਤੀ ਲੀਟਰ ਕੀਮਤ 9.66 ਪਾਕਿਸਤਾਨੀ ਰੁਪਏ ਵਧ ਕੇ 289.41 ਰੁਪਏ ਹੋ ਗਈ ਹੈ। ਉਧਰ ਦੂਜੇ ਪਾਸੇ ਹਾਈ ਸਪੀਡ ਡੀਜ਼ਲ 3.32 ਰੁਪਏ ਘੱਟ ਹੋ ਕੇ 282.24 ਪਾਕਿਸਤਾਨੀ ਰੁਪਏ ਪ੍ਰਤੀ ਲੀਟਰ ਹੋ …

Read More »

ਇੰਡੀਆ ਗਠਜੋੜ ਦੀ ਮਹਾਂ ਰੈਲੀ : ਲੋਕ ਸਭਾ ਚੋਣਾਂ ਤੋਂ ਪਹਿਲਾਂ ਮੈਚ ਫਿਕਸਿੰਗ ਕਰ ਰਹੀ ਹੈ ਭਾਜਪਾ : ਰਾਹੁਲ ਦਾ ਆਰੋਪ

ਕੇਜਰੀਵਾਲ ਦੀ ਪਤਨੀ ਨੇ ਪਤੀ ਦਾ ਸੰਦੇਸ਼ ਪੜ੍ਹ ਕੇ ਸੁਣਾਇਆ; ਦੇਸ਼ ਵਾਸੀਆਂ ਨੂੰ 6 ਗਾਰੰਟੀਆਂ ਦਿੱਤੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਇੰਡੀਆ ਗਠਜੋੜ ਦੇ ਆਗੂਆਂ ਵੱਲੋਂ ਐਤਵਾਰ 31 ਮਾਰਚ ਨੂੰ ਮਹਾਂ ਰੈਲੀ ਕੀਤੀ ਗਈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ …

Read More »

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ 

ਪਾਰਦਰਸ਼ੀ, ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪ੍ਰੈਸ ਦੀ ਅਹਿਮ ਭੂਮਿਕਾ ‘ਤੇ ਦਿੱਤਾ ਜ਼ੋਰ ਚੰਡੀਗੜ੍ਹ, 31 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਦੇ ਸਬੰਧ ਵਿੱਚ ਚੰਡੀਗੜ੍ਹ ਪ੍ਰੈਸ ਕਲੱਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਲੱਬ ਵੱਲੋਂ …

Read More »

ਲਾਲ ਕਿ੍ਸ਼ਨ ਅਡਵਾਨੀ ਭਾਰਤ ਰਤਨ ਨਾਲ ਸਨਮਾਨਿਤ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲ ਕਿ੍ਰਸ਼ਨ ਅਡਵਾਨੀ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਲਾਲ ਕਿ੍ਰਸ਼ਨ ਅਡਵਾਨੀ ਨੂੰ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ’ਤੇ ਭਾਰਤ ਰਤਨ ਪ੍ਰਦਾਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ …

Read More »

ਪੰਜਾਬ ’ਚ ਭਾਜਪਾ ਨੇ 6 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਤੋਂ 6 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ’ਚ ਆਏ ਰਵਨੀਤ ਸਿੰਘ ਬਿੱਟੂ, ਪਰਨੀਤ ਕੌਰ ਅਤੇ ਸੁਸ਼ੀਲ ਕੁਮਾਰ ਰਿੰਕੂ ਨੂੰ ਟਿਕਟ ਦਿੱਤੀ ਗਈ ਹੈ। ਜਦਕਿ ਪੰਜਾਬ ਦੇ ਗੁਰਦਾਸਪੁਰ ਹਲਕੇ ਤੋਂ ਮੌਜੂਦਾ ਸੰਸਦ ਮੈਂਬਰ ਸਨੀ ਦਿਓਲ …

Read More »

ਪੰਜਾਬ ਸਰਕਾਰ ਦੋ ਹੋਰ ਟੋਲ ਪਲਾਜ਼ਿਆਂ ਨੂੰ ਕਰਨ ਜਾ ਰਹੀ ਹੈ ਬੰਦ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਜਲਦੀ ਹੀ ਦੋ ਹੋਰ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਪਾ ਕੇ ਕੀਤਾ ਹੈ। ਉਨ੍ਹਾਂ …

Read More »

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚਾਰ ਹਸਤੀਆਂ ਨੂੰ ਮਰਨ ਉਪਰੰਤ ਭਾਰਤ ਰਤਨ ਨਾਲ ਕੀਤਾ ਸਨਮਾਨਿਤ

ਲਾਲ ਕ੍ਰਿਸ਼ਨ ਅਡਵਾਨੀ ਨੂੰ 31 ਮਾਰਚ ਨੂੰ ਦਿੱਤਾ ਜਾਵੇਗਾ ਭਾਰਤ ਰਤਨ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਅੱਜ ਸ਼ਨੀਵਾਰ ਨੂੰ 4 ਸਖਸ਼ੀਅਤਾਂ ਨੂੰ ਮਰਨ ਉਪਰੰਤ ਦੇਸ਼ ਦੇ ਸਰਵਉਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿਚ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਸਾਬਕਾ ਪ੍ਰਧਾਨ …

Read More »

ਗੈਂਗਸਟਰ ਤੋਂ ਸਿਆਸਦਾਨ ਬਣੇ ਮੁਖਤਾਰ ਅੰਸਾਰੀ ਨੂੰ ਕੀਤਾ ਗਿਆ ਸੁਪਰਦ ਏ ਖਾਕ

ਵੱਡੀ ਗਿਣਤੀ ’ਚ ਲੋਕ ਅੰਸਾਰੀ ਦੇ ਜਨਾਨੇ ’ਚ ਹੋਏ ਸ਼ਾਮਲ ਗਾਜੀਪੁਰ/ਬਿਊਰੋ ਨਿਊਜ਼ : ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਨੂੰ ਅੱਜ ਗਾਜੀਪੁਰ ਦੇ ਕਾਲੀਬਾਗ ਕਬਿਰਸਤਾਨ ਵਿਚ ਸਪੁਰਦ ਏ ਖਾਕ ਕਰ ਦਿੱਤਾ ਗਿਆ। ਅੰਸਾਰੀ ਦੇ ਜਨਾਜੇ ਵਿਚ ਇਲਾਕੇ ਦੇ ਵੱਡੀ ਗਿਣਤੀ ਲੋਕ ਸ਼ਾਮਲ ਹੋਏ ਪ੍ਰੰਤੂ ਕਬਿਰਸਤਾਨ ਵਿਚ ਜਾਣ ਦੀ ਸਿਰਫ਼ ਪਰਿਵਾਰਕ …

Read More »