Breaking News
Home / Parvasi Chandigarh (page 286)

Parvasi Chandigarh

ਕ੍ਰਿਕਟ ਵਿਸ਼ਵ ਕੱਪ ’ਚ ਭਾਰਤ ਅੰਕਾਂ ਵਾਲੀ ਸੂਚੀ ’ਚ ਪਹਿਲੇ ਨੰਬਰ ’ਤੇ

ਭਾਰਤ ਨੇ ਪਾਕਿਸਤਾਨ ਨੂੰ ਵਿਸ਼ਵ ਕੱਪ ਵਿਚ 8ਵੀਂ ਵਾਰ ਹਰਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ 14 ਅਕਤੂਬਰ ਦਿਨ ਸ਼ਨੀਵਾਰ ਨੂੰ ਗੁਜਰਾਤ ਦੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਕਿ੍ਰਕਟ ਸਟੇਡੀਅਮ ਵਿਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਕ੍ਰਿਕਟ ਵਿਸ਼ਵ ਕੱਪ ਦਾ ਅਹਿਮ ਮੈਚ ਖੇਡਿਆ ਗਿਆ। ਇਸ ਮੈਚ ਵਿਚ ਭਾਰਤ ਦੀ ਜਿੱਤ ਹੋਈ ਹੈ। ਇਸ ਜਿੱਤ ਦੇ …

Read More »

ਆਮ ਆਦਮੀ ਪਾਰਟੀ ਵੱਲੋਂ ਪੰਜਾਬ ’ਚ ਨਵੇਂ ਬਲਾਕ ਪ੍ਰਧਾਨਾਂ ਦਾ ਐਲਾਨ

ਸਰਕਲ ਇੰਚਾਰਜ ਦੀ ਪੋਸਟ ਕੀਤੀ ਖਤਮ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਜਲੰਧਰ, ਅੰਮਿ੍ਰਤਸਰ, ਪਟਿਆਲਾ, ਹੁਸ਼ਿਆਰਪੁਰ, ਸੰਗਰੂਰ ਤੇ ਸੂਬੇ ਦੇ ਹੋਰ ਜ਼ਿਲ੍ਹਿਆਂ ’ਚ 1629 ਨਵੇਂ ਆਗੂਆਂ ਨੂੰ ਬਲਾਕ ਪ੍ਰਧਾਨਾਂ ਵਜੋਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਗਠਨ ਡਾ. ਸੰਦੀਪ …

Read More »

ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਾਬਕਾ ਪ੍ਰਧਾਨ ਪ੍ਰੋ. ਅਨੂਪ ਵਿਰਕ ਦਾ ਦਿਹਾਂਤ

ਕੈਲੀਫੋਰਨੀਆ ਦੇ ਹਸਪਤਾਲ ’ਚ ਪ੍ਰੋ. ਵਿਰਕ ਦਾ ਚੱਲ ਰਿਹਾ ਸੀ ਇਲਾਜ ਪਟਿਆਲਾ/ਬਿਊਰੋ ਨਿਊਜ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਕਵੀ ਪ੍ਰੋ. ਅਨੂਪ ਵਿਰਕ ਨਹੀਂ ਰਹੇ। ਉਹ ਪਿਛਲੇ ਲੰਮੇ ਸਮੇਂ ਤੋਂ ਅਮਰੀਕਾ ਵਿੱਚ ਰਹਿ ਰਹੇ ਸਨ। ਪ੍ਰੋ. ਵਿਰਕ ਭਾਰਤੀ ਸਮੇਂ ਅਨੁਸਾਰ ਉਹ ਅੱਜ ਐਤਵਾਰ ਸਵੇਰੇ 15 ਅਕਤੂਬਰ ਨੂੰ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ’ਤੇ 1 ਨਵੰਬਰ ਦੀ ਬਹਿਸ ਤੋਂ ਭੱਜਣ ਦੇ ਲਗਾਏ ਆਰੋਪ

ਕਿਹਾ : ਵਿਰੋਧੀ ਪਾਰਟੀਆਂ ਦੇ ਲੀਡਰਾਂ ਨੂੰ ਆਪਣੇ ਗੁਨਾਹਾਂ ਦਾ ਡਰ ਸਤਾਉਣ ਲੱਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਆਸੀ ਵਿਰੋਧੀ ਪਾਰਟੀਆਂ ’ਤੇ 1 ਨਵੰਬਰ ਦੀ ਬਹਿਸ ਤੋਂ ਭੱਜਣ ਦੇ ਆਰੋਪ ਲਗਾਏ ਹਨ। ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਆਪਣੇ ਗੁਨਾਹਾਂ ਤੋਂ …

Read More »

ਵਿਧਾਨ ਸਭਾ ਚੋਣਾਂ: ਕਾਂਗਰਸ ਪਾਰਟੀ ਵੱਲੋਂ ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਤਿਲੰਗਾਨਾ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਮੱਧ ਪ੍ਰਦੇਸ਼ ’ਚ ਸਾਬਕਾ ਮੁੱਖ ਮੰਤਰੀ ਕਮਲ ਨਾਥ ਸਣੇ 69 ਮੌਜੂਦਾ ਵਿਧਾਇਕਾਂ ਨੂੰ ਮੈਦਾਨ ’ਚ ਉਤਾਰਿਆ ਛੱਤੀਸਗੜ੍ਹ ਵਿੱਚ ਮੌਜੂਦਾ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਪਾਟਨ ਹਲਕੇ ਤੋਂ ਉਮੀਦਵਾਰ ਐਲਾਨਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਤਿਲੰਗਾਨਾ ਵਿੱਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ …

Read More »

ਵਿਸ਼ਵ ਕੱਪ ‘ਚ ਭਾਰਤ ਨੇ ਕਾਇਮ ਰੱਖਿਆ ਆਪਣਾ ਰਿਕਾਰਡ, ਅਹਿਮ ਮੁਕਾਬਲੇ ‘ਚ ਪਾਕਿਸਤਾਨ ਨੂੰ ਹਰਾਇਆ

ਵਿਸ਼ਵ ਕੱਪ ‘ਚ ਭਾਰਤ ਨੇ ਕਾਇਮ ਰੱਖਿਆ ਆਪਣਾ ਰਿਕਾਰਡ, ਅਹਿਮ ਮੁਕਾਬਲੇ ‘ਚ ਪਾਕਿਸਤਾਨ ਨੂੰ ਹਰਾਇਆ ਅਹਿਮਦਾਬਾਦ: ਵਿਸ਼ਵ ਕੱਪ 2023 ਦੇ ਅਹਿਮ ਮੁਕਾਬਲੇ ਵਿੱਚ ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਕੇ ਆਪਣੀ ਜਿੱਤ ਦਾ ਸਿਲਸਿਲਾ ਜਾਰੀ ਰੱਖਿਆ ਹੋਇਆ ਹੈ । ਟਾਸ ਜਿੱਤਣ ਤੋਂ ਬਾਅਦ ਭਾਰਤ ਨੇ ਗੇਂਦਬਾਜ਼ੀ ਕਰਨ ਦਾ …

Read More »

ਮਾਨ ਸਰਕਾਰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਦੱਸਿਆ ਕਾਨੂੰਨੀ

ਕਿਹਾ : ਕੇਂਦਰੀ ਟੀਮ ਨੂੰ ਐਸਵਾਈਐਲ ਨਹਿਰ ਦਾ ਸਰਵੇਖਣ ਨਹੀਂ ਕਰਨ ਦਿੱਤਾ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਗਏ। ਮੀਟਿੰਗ ਦੌਰਾਨ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਚ ਕਲਰਕ …

Read More »

ਸਾਬਕਾ ਵਿਧਾਇਕ ਅਸ਼ਵਨੀ ਸ਼ੇਖੜੀ ਨੇ ਪੁੱਤਰ ਨਾਲ ਮਿਲ ਕੇ ਆਪਣੇ ਭਰਾ ਨੂੰ ਕੁੱਟਿਆ

ਸਾਬਕਾ ਵਿਧਾਇਕ ਅਸ਼ਵਨੀ ਸ਼ੇਖੜੀ ਨੇ ਪੁੱਤਰ ਨਾਲ ਮਿਲ ਕੇ ਆਪਣੇ ਭਰਾ ਨੂੰ ਕੁੱਟਿਆ ਜ਼ਮੀਨੀ ਵਿਵਾਦ ਦੇ ਚਲਦਿਆਂ ਹੋਇਆ ਝਗੜਾ ਗੁਰਦਾਸਪੁਰ/ਬਿਊਰੋ ਨਿਊਜ਼ : ਗੁਰਦਾਸਪੁਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਬਟਾਲਾ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਰਹੇ ਅਤੇ ਹੁਣ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਅਸ਼ਵਨੀ ਸ਼ੇਖੜੀ ਦਾ ਸ਼ੋਸ਼ਲ ਮੀਡੀਆ ’ਤੇ ਇਕ ਵੀਡੀਓ …

Read More »

18 ਆਈਏਐਸ ਅਤੇ 2 ਪੀਸੀਐਸ ਅਧਿਕਾਰੀਆਂ ਦੇ ਹੋਏ ਤਬਾਦਲੇ

18 ਆਈਏਐਸ ਅਤੇ 2 ਪੀਸੀਐਸ ਅਧਿਕਾਰੀਆਂ ਦੇ ਹੋਏ ਤਬਾਦਲੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਅੱਜ ਫਿਰ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ’ਚ 18 ਆਈਏਐਸ ਅਤੇ 2 ਪੀਸੀਐਸ ਅਧਿਕਾਰੀ ਸ਼ਾਮਲ ਹਨ। ਇਹ ਹੁਕਮ ਚੀਫ਼ ਸਕੱਤਰ ਪੰਜਾਬ ਅਨੁਰਾਗ ਸ਼ਰਮਾ ਵੱਲੋਂ ਜਾਰੀ ਕੀਤੇ ਗਏ ਹਨ।  ਸਾਰੇ …

Read More »

ਪੰਜਾਬ ਵਿਚ ‘ਆਪ’ ਨੇ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਨੂੰ ਕੀਤਾ ਭੰਗਾ

ਪੰਜਾਬ ਵਿਚ ‘ਆਪ’ ਨੇ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਨੂੰ ਕੀਤਾ ਭੰਗਾ ਸਾਰੇ ਬਲਾਕਾਂ ਅਤੇ ਸਰਕਲ ਇੰਚਾਰਜਾਂ ਨੂੰ ਵੀ ਅਹੁਦਿਆਂ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਕਮੇਟੀਆਂ ਨੂੰ ਭੰਗ ਕਰ ਦਿੱਤਾ ਹੈ। ਸਾਰੇ ਬਲਾਕ ਅਤੇ ਸਰਕਲ ਇੰਚਾਰਜਾਂ ਨੂੰ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ। …

Read More »