Breaking News
Home / Parvasi Chandigarh (page 3)

Parvasi Chandigarh

ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ

ਮਜੀਠੀਆ ਦੀ ਪਟੀਸ਼ਨ ’ਤੇ ਸੁਣਵਾਈ 8 ਜੁਲਾਈ ਤੱਕ ਕੀਤੀ ਗਈ ਮੁਲਤਵੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਕੈਬਨਿਟ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੀ ਕੋਈ ਰਾਹਤ ਨਹੀਂ ਦਿੱਤੀ ਹੈ ਤੇ ਮਾਮਲੇ ਦੀ ਸੁਣਵਾਈ ਹੁਣ 8 ਜੁਲਾਈ ਦਿਨ ਮੰਗਲਵਾਰ ਨੂੰ ਹੋਵੇਗੀ। ਧਿਆਨ ਰਹੇ ਕਿ ਆਮਦਨ …

Read More »

ਦਿੱਲੀ ਤੋਂ ਵਾਸ਼ਿੰਗਟਨ ਜਾ ਰਹੀ ਏਅਰ ਇੰਡੀਆ ਦੀ ਉਡਾਣ ’ਚ ਆਈ ਤਕਨੀਕੀ ਖਰਾਬੀ

ਏਅਰ ਲਾਈਨ ਵਲੋਂ ਯਾਤਰੀਆਂ ਨੂੰ ਪੂਰੇ ਰਿਫੰਡ ਦੀ ਕੀਤੀ ਗਈ ਸੀ ਪੇਸ਼ਕਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਤੋਂ ਵਾਸ਼ਿੰਗਟਨ ਜਾ ਰਹੀ ਏਅਰ ਇੰਡੀਆ ਦੀ ਉਡਾਣ ਵਿਚ ਅਚਾਨਕ ਤਕਨੀਕੀ ਖਰਾਬੀ ਆ ਗਈ। ਵਿਆਨਾ ਵਿਚ ਫਿਊਲ ਭਰਨ ਲਈ ਉਡਾਣ ਰੁਕਣ ਤੋਂ ਬਾਅਦ ਇਸ ਨੁਕਸ ਦਾ ਪਤਾ ਲੱਗਿਆ। ਇਸ ਤੋਂ ਬਾਅਦ ਉਡਾਣ ਰੱਦ ਕਰ …

Read More »

ਕੇਜਰੀਵਾਲ ਨੇ ਬਿਹਾਰ ’ਚ ਆਪਣੇ ਦਮ ’ਤੇ ਚੋਣਾਂ ਲੜਨ ਦਾ ਕੀਤਾ ਐਲਾਨ

ਕਿਹਾ : ਹੁਣ ਕਾਂਗਰਸ ਨਾਲ ਗਠਜੋੜ ਨਹੀਂ ਕੀਤਾ ਜਾਵੇਗਾ ਅਹਿਮਦਾਬਾਦ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਦੇ ਅਹਿਮਦਾਬਾਦ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਬਿਹਾਰ ਵਿਚ ਆਪਣੇ ਦਮ ’ਤੇ ਵਿਧਾਨ ਸਭਾ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ‘ਇੰਡੀਆ’ ਗਠਜੋੜ ਸਿਰਫ ਲੋਕ …

Read More »

ਕੁਲਦੀਪ ਸਿੰਘ ਧਾਲੀਵਾਲ ਦੀ ਕੈਬਨਿਟ ਮੰਤਰੀ ਅਹੁਦੇ ਤੋਂ ਛੁੱਟੀ

ਸੀਐਮ ਮਾਨ ਵਲੋਂ ਧਾਲੀਵਾਲ ਨੂੰ ਜਲਦੀ ਨਵੀਂ ਜ਼ਿੰਮੇਵਾਰੀ ਸੌਂਪਣ ਦਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਮੰਤਰੀ ਅਹੁਦੇ ਤੋਂ ਛੁੱਟੀ ਕਰ ਦਿੱਤੀ ਗਈ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਧਾਲੀਵਾਲ ਨੂੰ ਜਲਦ ਹੀ ਨਵੀਂ ਜ਼ਿੰਮੇਵਾਰੀ ਸੌਂਪਣ ਦਾ ਭਰੋਸਾ ਦਿੱਤਾ ਹੈ। ਧਾਲੀਵਾਲ ਕੋਲ ਜਿਹੜਾ ਐਨ.ਆਰ.ਆਈ. ਮੰਤਰਾਲੇ ਦਾ …

Read More »

ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਅਹੁਦੇ ਦੀ ਸਹੁੰ

  ਐਨ.ਆਰ.ਆਈ., ਇਨਵੈਸਟਮੈਂਟ ਪ੍ਰਮੋਸ਼ਨ ਅਤੇ ਉਦਯੋਗ ਵਿਭਾਗ ਦੀ ਮਿਲੀ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਵੀਰਵਾਰ ਨੂੰ ਚੰਡੀਗੜ੍ਹ ’ਚ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁਕਾਈ ਹੈ। ਸੰਜੀਵ ਅਰੋੜਾ ਨੂੰ ਐਨ.ਆਰ.ਆਈ., ਇਨਵੈਸਟਮੈਂਟ ਪ੍ਰਮੋਸ਼ਨ ਅਤੇ ਉਦਯੋਗ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ …

Read More »

ਬਿਕਰਮ ਸਿੰਘ ਮਜੀਠੀਆ ਨੂੰ ਨਹੀਂ ਮਿਲੀ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ

ਭਲਕੇ ਸ਼ੁੱਕਰਵਾਰ ਨੂੰ ਪਟੀਸ਼ਨ ’ਤੇ ਹਾਈ ਕੋਰਟ ’ਚ ਮੁੜ ਤੋਂ ਹੋਵੇਗੀ ਸੁਣਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੀਰਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਲੋਂ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਉਨ੍ਹਾਂ ਵਲੋਂ ਹਾਈਕੋਰਟ ’ਚ ਦਾਇਰ ਕੀਤੀ ਗਈ ਪਟੀਸ਼ਨ ’ਤੇ ਭਲਕੇ ਸ਼ੁੱਕਰਵਾਰ …

Read More »

ਜਥੇਦਾਰ ਗੜਗੱਜ ਨਾਲ ਹਰਿਆਣਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਕੀਤੀ ਮੁਲਾਕਾਤ

ਝੀਂਡਾ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ ਬਦਲੇ ਬਖਸ਼ਾਈ ਭੁੱਲ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਅੱਜ ਵੀਰਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜਗਦੀਸ਼ …

Read More »

ਰਾਹੁਲ ਗਾਂਧੀ ਨੇ ਮਹਾਰਾਸ਼ਟਰ ’ਚ ਹੋ ਰਹੀਆਂ ਕਿਸਾਨ ਖੁਦਕੁਸ਼ੀਆਂ ’ਤੇ ਚੁੱਕੇ ਸਵਾਲ

ਕਿਹਾ : ਆਮਦਨ ਦੁੱਗਣੀ ਕਰਨ ਵਾਲਿਆਂ ਦੇ ਰਾਜ ’ਚ ਵਧੀਆਂ ਕਿਸਾਨ ਖੁਦਕੁਸ਼ੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਮਹਾਰਾਸ਼ਟਰ ’ਚ ਹੋਈਆਂ ਕਿਸਾਨ ਖ਼ੁਦਕੁਸ਼ੀਆਂ ਦੇ ਮੁੱਦੇ ਨੂੰ ਲੈ ਕੇ ਅੱਜ ਵੀਰਵਾਰ ਨੂੰ ਕੇਂਦਰ ਅਤੇ ਸੂਬਾ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਕੇਂਦਰ ਅਤੇ …

Read More »

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕੇਂਦਰੀ ਮੰਤਰੀ ਸੀਆਰ ਪਾਟਿਲ ਤੋਂ ਫੰਡ ਦੀ ਕੀਤੀ ਮੰਗ

ਕਿਹਾ : ਭਾਰਤ-ਪਾਕਿ ਸਰਹੱਦ ’ਤੇ ਆਉਂਦੇ ਹੜ੍ਹਾਂ ਨਾਲ ਪੰਜਾਬ ਦਾ ਹੁੰਦਾ ਹੈ ਕਾਫੀ ਨੁਕਸਾਨ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕੇਂਦਰੀ ਮੰਤਰੀ ਨੂੰ ਇਕ ਮੰਗ ਪੱਤਰ ਵੀ ਸੌਂਪਿਆ। ਇਸ …

Read More »

ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਛੇ ਮਹੀਨੇ ਕੈਦ ਦੀ ਸਜ਼ਾ

  ਅਦਾਲਤ ਦੀ ਮਾਣਹਾਨੀ ਦੀ ਦੋਸ਼ੀ ਕਰਾਰ ਢਾਕਾ/ਬਿਊਰੋ ਨਿਊਜ਼ ਬੰਗਲਾਦੇਸ਼ ਦੀ ਬਰਖਾਸਤ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਅੰਤਰਰਾਸ਼ਟਰੀ ਅਪਰਾਧ ਟਿ੍ਰਬਿਊਨਲ ਨੇ ਅਦਾਲਤ ਦੀ ਉਲੰਘਣਾ ਦੇ ਮਾਮਲੇ ਵਿਚ ਛੇ ਮਹੀਨੇ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫੈਸਲਾ ਅੰਤਰਰਾਸ਼ਟਰੀ ਅਪਰਾਧ ਟਿ੍ਰਬਿਊਨਲ-1 ਦੇ ਚੇਅਰਮੈਨ ਜਸਟਿਸ ਮੁਹੰਮਦ ਗੋਲਾਮ ਮੋਰਤੂਜ਼ਾ ਮੋਜ਼ੁਮਦਾਰ ਦੀ ਅਗਵਾਈ ਵਾਲੇ ਤਿੰਨ …

Read More »