ਕਿਹਾ : ਕਾਂਗਰਸ ਪਾਰਟੀ ’ਚ ਆਮ ਘਰ ਦੇ ਬੱਚੇ ਲਈ ਜਗ੍ਹਾ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ ਵਿਚ ਸਾਬਕਾ ਕਾਂਗਰਸੀ ਮੰਤਰੀ ਬ੍ਰਹਮ ਮਹਿੰਦਰਾ ਦੇ ਬੇਟੇ ਮੋਹਿਤ ਮਹਿੰਦਰਾ ਦੀ ਜਿੱਤ ਤੋਂ ਬਾਅਦ ਸ਼ੁਰੂ ਹੋਇਆ ਵਿਵਾਦ ਅੱਜ ਯੂਥ ਕਾਂਗਰਸ ਦੇ ਉਪ ਪ੍ਰਧਾਨ ਅਕਸ਼ੇ ਸ਼ਰਮਾ ਨੇ ਅਸਤੀਫਾ ਦੇ ਕੇ ਦਿੱਤਾ। ਇਸ …
Read More »ਪੰਜਾਬ ਸਰਕਾਰ ਦੀ ਐਗਰੀਕਲਚਰ ਪਾਲਿਸੀ ਤਿਆਰ
ਖੇਤੀਬਾੜੀ ਮੰਤਰੀ ਨੇ ਕਿਹਾ : ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਨ ਮੌਕੇ ਲੋਕਾਂ ਨੂੰ ਕਰਾਂਗੇ ਸਮਰਪਿਤ ਖੰਨਾ/ਬਿਊਰੋ ਨਿਊਜ਼ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ ਨੇ ਐਲਾਨ ਕੀਤਾ ਹੈ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਗਈ ਐਗਰੀਕਲਚਰ ਪਾਲਿਸੀ ਬਿਲਕੁਲ ਤਿਆਰ ਹੈ। ਇਸ ਪਾਲਿਸੀ ਨੂੰ 16 ਅਕਤੂਬਰ ਨੂੰ ਬਾਬਾ ਬੰਦਾ ਸਿੰਘ …
Read More »ਹਰ ਸਾਲ ਪੰਜਾਬ ਪੁਲਿਸ ’ਚ ਹੋਵੇਗੀ ਭਰਤੀ : ਮੁੱਖ ਮੰਤਰੀ ਭਗਵੰਤ ਮਾਨ
ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਦੇ ਪੀਏਪੀ ਵਿਚ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ। ਪੰਜਾਬ ਪੁਲਿਸ ਵਿਚ ਨਵੇਂ ਭਰਤੀ ਹੋਏ 2999 ਪੁਲਿਸ ਜਵਾਨਾਂ ਨੇ ਆਪਣੀ ਟੇ੍ਰਨਿੰਗ ਪੂਰੀ ਕਰਨ ਤੋਂ ਬਾਅਦ ਮੁੱਖ ਮੰਤਰੀ ਤੋਂ ਸਲਾਮੀ ਲਈ। ਇਸ ਮੌਕੇ ਮੁੱਖ ਮੰਤਰੀ ਨੇ ਨਾਲ ਪੰਜਾਬ ਪੁਲਿਸ ਦੇ …
Read More »ਪੰਜਾਬ ਦੇ ਮੁੱਖ ਮੰਤਰੀ ਦੀ ਰਾਜਪਾਲ ਨੂੰ ਚਿੱਠੀ
ਭਗਵੰਤ ਮਾਨ ਨੇ ਕਿਹਾ : ਕੇਂਦਰ ਸਰਕਾਰ ਕੋਲੋਂ ਰੂਰਲ ਡਿਵੈਲਪਮੈਂਟ ਫੰਡ ਜਾਰੀ ਕਰਵਾਓ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰੂਰਲ ਡਿਵੈਲਪਮੈਂਟ ਫੰਡ (ਆਰ.ਡੀ.ਐਫ.) ਜਾਰੀ ਕਰਵਾਉਣ ਦੇ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਇਹ ਫੰਡ ਜਾਰੀ ਕਰਵਾਉਣ ਦੇ ਲਈ ਕੇਂਦਰ …
Read More »ਰਾਹੁਲ ਗਾਂਧੀ ਨੇ ਕੁਲੀ ਦੀ ਵਰਦੀ ਪਹਿਨ ਕੇ ਯਾਤਰੀਆਂ ਦਾ ਸਮਾਨ ਵੀ ਸਿਰ ’ਤੇ ਚੁੱਕਿਆ
ਅਗਾਮੀ ਚੋਣਾਂ ਤੋਂ ਪਹਿਲਾਂ ਲੋਕਾਂ ਦੀ ਲੈ ਰਹੇ ਹਨ ਹਮਦਰਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅੱਜ ਵੀਰਵਾਰ ਸਵੇਰੇ ਦਿੱਲੀ ਦੇ ਅਨੰਦ ਵਿਹਾਰ ਵਿਖੇ ਬੱਸ ਅੱਡੇ ’ਤੇ ਪਹੁੰਚੇ ਅਤੇ ਕੁਲੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਰਾਹੁਲ ਗਾਂਧੀ ਨੇ ਕੁਲੀ ਦੀ ਲਾਲ ਵਰਦੀ ਪਹਿਨੀ ਹੋਈ ਸੀ ਅਤੇ …
Read More »ਪਾਕਿਸਤਾਨ ’ਚ ਜਨਵਰੀ ਮਹੀਨੇ ਦੇ ਆਖਰੀ ਹਫ਼ਤੇ ’ਚ ਹੋਣਗੀਆਂ ਆਮ ਚੋਣਾਂ
ਪਾਕਿਸਤਾਨ ਦੇ ਚੋਣ ਕਮਿਸ਼ਨ ਵੱਲੋਂ ਕੀਤਾ ਗਿਆ ਐਲਾਨ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ’ਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਪਾਕਿਸਤਾਨੀ ਇਲੈਕਸ਼ਨ ਕਮਿਸ਼ਨ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਚੋਣਾਂ ਸਬੰਧੀ ਐਲਾਨ ਕਰਦਿਆਂ ਕਿਹਾ ਕਿ ਜਨਵਰੀ 2024 ਦੇ ਆਖਰੀ ਹਫ਼ਤੇ ’ਚ ਆਮ ਚੋਣਾਂ ਕਰਵਾਈਆਂ ਜਾਣਗੀਆਂ। ਚੋਣ ਕਮਿਸ਼ਨ ਨੇ ਕਿਹਾ ਕਿ …
Read More »ਪੰਜਾਬ ਵਿਧਾਨ ਸਭਾ ਨੂੰ ਪੇਪਰਲੈਸ ਬਣਾਉਣ ਲਈ ਦੋ ਦਿਨਾ ਟ੍ਰੇਨਿੰਗ ਵਰਕਸ਼ਾਪ ਦੀ ਹੋਈ ਸ਼ੁਰੂਆਤ
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਉਦਘਾਟਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿਧਾਨ ਸਭਾ ਨੂੰ ਪੇਪਰਲੈਸ ਬਣਾਉਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਅੱਜ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ’ਚ 2 ਦਿਨਾ ਟ੍ਰੇਨਿੰਗ ਵਰਕਸ਼ਾਪ ਸ਼ੁਰੂ ਹੋਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰੀ …
Read More »ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸਰਵਿਸ ਰੋਕੀ
ਕੈਨੇਡਾ ਨੇ ਵੀ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਕੀਤੀ ਸੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸਰਵਿਸ ਰੋਕ ਦਿੱਤੀ ਹੈ। ਇਸ ਤੋਂ ਪਹਿਲਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਿਛਲੇ ਦਿਨੀਂ ਆਪਣੇ ਨਾਗਰਿਕਾਂ ਨੂੰ ਭਾਰਤ ਦੇ ਕੁਝ ਹਿੱਸਿਆਂ ਵਿਚ ਨਾ ਜਾਣ ਲਈ ਐਡਵਾਈਜ਼ਰੀ ਜਾਰੀ ਕੀਤੀ ਸੀ। …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੋਏ ਨਤਮਸਤਕ
ਮਹਿਲਾ ਰਾਖਵਾਂਕਰਨ ਬਿਲ ਨੂੰ ਦੱਸਿਆ ਨਰਿੰਦਰ ਮੋਦੀ ਦਾ ਜੁਮਲਾ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਵੀਰਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਵੀ ਕੀਤਾ। ਉਹ ਆਪਣੇ ਕੁੱਝ ਖਾਸ ਸਮਰਥਕਾਂ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਿਲਾ ਰਾਖਵਾਂਕਰਨ ਬਿਲ ਦੇ ਸਮਰਥਨ ਲਈ ਕੀਤਾ ਧੰਨਵਾਦ
ਕਿਹਾ : ਸਾਰੀਆਂ ਰਾਜਨੀਤਿਕ ਪਾਰਟੀਆਂ ਵਧਾਈ ਦੀਆਂ ਹੱਕਦਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਦੇ ਵਿਸ਼ੇਸ਼ ਸੈਸ਼ਨ ਦੇ ਚੌਥੇ ਦਿਨ ਅੱਜ ਵੀਰਵਾਰ ਨੂੰ ਲੋਕ ਸਭਾ ’ਚ ਮਹਿਲਾ ਰਾਖਵਾਂਕਰਨ ਬਿਲ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਨੇ 5 ਮਿੰਟ ਦਾ ਭਾਸ਼ਣ ਦਿੱਤਾ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਪ੍ਰਧਾਨ ਮੰਤਰੀ ਨੇ ਕਿਹਾ …
Read More »