Breaking News
Home / Parvasi Chandigarh (page 311)

Parvasi Chandigarh

ਕਿਸਾਨਾਂ ਦਾ ਅੰਦੋਲਨ ਟਾਲਣ ’ਚ ਜੁਟੀ ਪੰਜਾਬ ਸਰਕਾਰ – ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੰਭਾਲਿਆ ਮੋਰਚਾ

ਚੰਡੀਗੜ੍ਹ/ਬਿਊਰੋ ਨਿਊਜ਼ ਇਕ ਪਾਸੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਵਲੋਂ ਆਪਣੀਆਂ ਸਰਹੱਦਾਂ ਸੀਲ ਕੀਤੀਆਂ ਜਾ ਰਹੀਆਂ ਹਨ। ਉਧਰ ਪੰਜਾਬ ਸਰਕਾਰ ਵੀ ਇਸ ਕਿਸਾਨ ਅੰਦੋਲਨ ਨੂੰ ਟਾਲਣ ਵਿਚ ਜੁਟ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਸਦ ਮੈਂਬਰ ਖੁਦ ਇਸ ਮਾਮਲੇ ਦੀ ਕਮਾਨ ਸੰਭਾਲ ਰਹੇ ਹਨ। …

Read More »

ਲਾਲੂ ਯਾਦਵ ਦੀ ਪਤਨੀ ਰਾਬੜੀ ਦੇਵੀ ਅਤੇ ਬੇਟੀਆਂ ਨੂੰ ਅੰਤਰਿਮ ਜ਼ਮਾਨਤ

ਲੈਂਡ ਫਾਰ ਜੌਬਜ਼ ਮਾਮਲੇ ’ਚ ਅਗਲੀ ਸੁਣਵਾਈ 28 ਫਰਵਰੀ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ ਲੈਂਡ ਫਾਰ ਜੌਬਜ਼ ਮਾਮਲੇ ਵਿਚ ਦਿੱਲੀ ਦੀ ਰਾਊਜ਼ ਅਦਾਲਤ ਨੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੀ ਪਤਨੀ ਅਤੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਉਨ੍ਹਾਂ ਦੀਆਂ ਬੇਟੀਆਂ ਮੀਸਾ ਭਾਰਤੀ ਅਤੇ ਹੇਮਾ ਯਾਦਵ …

Read More »

ਕਲਾ ਭਵਨ ਦੇ ਵਿਹੜੇ ਸਜੀ ਨਿੱਘੀ ਕਾਵਿ ਮਹਿਫਲ

ਚੰਡੀਗੜ੍ਹ,-ਮੋਹਾਲੀ ਖੇਤਰ ਦੇ ਨਾਮਵਰ ਕਵੀਆਂ ਦਾ ਲੋਕ ਮੰਚ ਪੰਜਾਬ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਕਰਵਾਇਆ ਕਵੀ ਦਰਬਾਰ ਚੰਡੀਗੜ੍ਹ : ਲੋਕ ਮੰਚ ਪੰਜਾਬ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਇਕ ਨਿੱਘੀ ਕਾਵਿ ਮਹਿਫਲ ਪੰਜਾਬ ਕਲਾ ਭਵਨ ਵਿਖੇ ਸਜਾਈ ਗਈ। ਇਸ ਕਾਵਿ ਮਹਿਫਲ ਦੀ ਪ੍ਰਧਾਨਗੀ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ …

Read More »

ਮਾਤ ਭਾਸ਼ਾ ਦੀ ਤਰੱਕੀ ਅਤੇ ਸੂਬੇ ਦੀ ਖੁਸ਼ਹਾਲੀ ਲਈ ਸਰਕਾਰ ਰੁਜ਼ਗਾਰ ਦੇ ਵਸੀਲੇ ਪੈਦਾ ਕਰੇ : ਕੇਂਦਰੀ ਸਭਾ

ਅਮਿ੍ਰਤਸਰ/ਬਿਊਰੋ ਨਿਊਜ਼: ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਸੂਬੇ ਦੀ ਖੁਸ਼ਹਾਲੀ ਅਤੇ ਮਾਤ ਭਾਸ਼ਾ ਪੰਜਾਬੀ ਦੀ ਤਰੱਕੀ ਲਈ ਸਰਕਾਰ ਨੂੰ ਮੁਫ਼ਤਖੋਰੀ ਦੀਆਂ ਸਕੀਮਾਂ ਛਡ ਕੇ ਸੂਬੇ ਅੰਦਰ ਵੱਧ ਤੋਂ ਵੱਧ ਰੁਜ਼ਗਾਰ ਦੇ ਵਸੀਲੇ ਪੈਦਾ ਕਰਨੇ ਚਾਹੀਦੇ ਹਨ ਤਾਂ …

Read More »

ਪਾਕਿਸਤਾਨ ’ਚ ਆਮ ਚੋਣਾਂ ਲਈ ਪਈਆਂ ਵੋਟਾਂ

ਚੋਣ ਨਤੀਜਿਆਂ ਦਾ ਅਧਿਕਾਰਤ ਤੌਰ ’ਤੇ ਭਲਕੇ 9 ਫਰਵਰੀ ਨੂੰ ਹੋ ਸਕਦਾ ਹੈ ਐਲਾਨ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਨੈਸ਼ਨਲ ਅਸੈਂਬਲੀ ਅਤੇ ਸੂਬਾਈ ਚੋਣਾਂ ਦੇ ਲਈ ਅੱਜ ਇਕੋ ਸਮੇਂ ਵੋਟਾਂ ਪੈ ਗਈਆਂ ਹਨ। ਵੋਟਾਂ ਪੈਣ ਦਾ ਕੰਮ ਸਵੇਰੇ ਸਾਢੇ 8 ਵਜੇ ਸ਼ੁਰੂ ਹੋ ਗਿਆ ਸੀ ਅਤੇ ਸ਼ਾਮੀਂ ਸਾਢੇ 5 ਵਜੇ ਤੱਕ …

Read More »

ਭਾਨਾ ਸਿੱਧੂ ਦੇ ਪਰਿਵਾਰ ਅਤੇ ਲੱਖਾ ਸਿਧਾਣਾ ਖਿਲਾਫ ਧਨੌਲਾ ਥਾਣੇ ’ਚ ਨਵਾਂ ਮਾਮਲਾ ਦਰਜ

ਟੋਲ ਪਲਾਜ਼ੇ ਦੇ ਕਰਮਚਾਰੀਆਂ ਅਤੇ ਪੁਲਿਸ ਅਧਿਕਾਰੀਆਂ ’ਤੇ ਹਮਲਾ ਕਰਨ ਦਾ ਲੱਗਿਆ ਆਰੋਪ ਬਰਨਾਲਾ/ਬਿਊਰੋ ਨਿਊਜ਼ : ਯੂ-ਟਿਊਬਰ ਭਾਨਾ ਸਿੱਧੂ ਦੇ ਪਰਿਵਾਰ ਅਤੇ ਲੱਖਾ ਸਿਧਾਣਾ ਖਿਲਾਫ਼ ਜ਼ਿਲ੍ਹਾ ਬਰਨਾਲਾ ਅਧੀਨ ਆਉਂਦੇ ਧਨੌਲਾ ਥਾਣੇ ਦੀ ਪੁਲਿਸ ਵੱਲੋਂ ਇਕ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਭਾਨਾ ਸਿੱਧੂ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡਾ. ਮਨਮੋਹਨ ਸਿੰਘ ਦੀ ਕੀਤੀ ਤਾਰੀਫ

ਕਿਹਾ, ਲੋਕਤੰਤਰ ਦੀ ਚਰਚਾ ਮੌਕੇ ਕੁਝ ਮਾਣਯੋਗ ਸੰਸਦ ਮੈਂਬਰਾਂ ਨੂੰ ਕੀਤਾ ਜਾਵੇਗਾ ਯਾਦ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜ ਸਭਾ ਵਿਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਾਰੀਫ ਕੀਤੀ ਹੈ। ਧਿਆਨ ਰਹੇ ਕਿ ਰਾਜ ਸਭਾ ਦੇ 56 ਮੈਂਬਰਾਂ ਦਾ ਕਾਰਜਕਾਲ 2 ਅਤੇ 3 …

Read More »

ਆਰ.ਬੀ.ਆਈ. ਨੇ ਰੈਪੋ ਦਰ ਨੂੰ 6.5% ’ਤੇ ਰੱਖਿਆ ਬਰਕਰਾਰ

ਆਰ.ਬੀ.ਆਈ. ਦੇ ਗਵਰਨਰ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਲਗਾਤਾਰ ਛੇਵੀਂ ਵਾਰ ਵਿਆਜ ਦਰਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਹੈ। ਆਰ.ਬੀ.ਆਈ ਨੇ ਵਿਆਜ਼ ਦਰਾਂ ਨੂੰ 6.5% ’ਤੇ ਬਰਕਰਾਰ ਰੱਖਿਆ ਹੈ। ਯਾਨੀ ਹੁਣ ਕਰਜ਼ ਮਹਿੰਗੇ ਨਹੀਂ ਹੋਣਗੇ ਅਤੇ ਈ.ਐਮ.ਆਈ. ਵੀ ਨਹੀਂ ਵਧੇਗੀ। ਆਰ.ਬੀ.ਆਈ. ਨੇ ਆਖਰੀ ਵਾਰ …

Read More »

ਪੰਜਾਬ ਦੇ ਸਕੂਲਾਂ ਵਿਚ ਕੇਲਿਆਂ ਦੀ ਥਾਂ ਹੁਣ ਮੌਸਮੀ ਫਲ ਮਿਲਣਗੇ – ਮਿਡ ਡੇ ਮੀਲ ਦੇ ਮੈਨਿਊ ਵਿਚ ਹੋਇਆ ਬਦਲਾਅ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਕੂਲਾਂ ਵਿਚ ਹੁਣ ਵਿਦਿਆਰਥੀਆਂ ਨੂੰ ਹਫਤੇ ਵਿਚ ਇਕ ਵਾਰ ਮਿਡ-ਡੇ-ਮੀਲ ਵਿਚ ਕੇਲਿਆਂ ਦੀ ਥਾਂ ਮੌਸਮੀ ਫਲ ਖਾਣ ਨੂੰ ਦਿੱਤੇ ਜਾਣਗੇ। ਇਨ੍ਹਾਂ ਫਲਾਂ ਵਿਚ ਕਿੰਨੂ, ਅਮਰੂਦ, ਲੀਚੀ, ਬੇਰ, ਸੇਬ ਅਤੇ ਅੰਬ ਤੱਕ ਸ਼ਾਮਲ ਹੈ। ਇਸਦਾ ਆਗਾਜ਼ ਆਉਂਦੀ 12 ਫਰਵਰੀ ਨੂੰ ਹੋ ਰਿਹਾ ਹੈ। ਇਨ੍ਹਾਂ ਫਲਾਂ ਨੂੰ ਹੁਣ …

Read More »

ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੇ ਮੋਦੀ ਸਰਕਾਰ ਖਿਲਾਫ ਪੇਸ਼ ਕੀਤਾ ਬਲੈਕ ਪੇਪਰ

ਮੋਦੀ ਬੋਲੀ : ਵਿਕਾਸ ਨੂੰ ਨਜ਼ਰ ਨਾ ਲੱਗੇ, ਕਾਂਗਰਸ ਨੇ ਬਲੈਕ ਪੇਪਰ ਲਿਆ ਕੇ ਲਗਾਇਆ ਕਾਲਾ ਟਿੱਕਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ ਵੱਲੋਂ ਅੱਜ ਵੀਰਵਾਰ ਨੂੰ ਨਵੀਂ ਦਿੱਲੀ ’ਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਖੜਗੇ ਵੱਲੋਂ ਮੋਦੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਨੂੰ …

Read More »