Breaking News
Home / Parvasi Chandigarh (page 312)

Parvasi Chandigarh

ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਨੇ ਹੜਤਾਲ ਕੀਤੀ ਖਤਮ

ਕਰਮਚਾਰੀਆਂ ਦੀ ਤਨਖਾਹ ’ਚ 5 ਫੀਸਦੀ ਦਾ ਵਾਧਾ ਅਤੇ ਸਸਪੈਂਡ ਕਰਮਚਾਰੀ ਹੋਣਗੇ ਬਹਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਰੋਡਵੇਜ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਖਤਮ ਹੋ ਗਈ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਵਲੋਂ ਠੇਕੇ ’ਤੇ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਕੁਝ ਮੰਗਾਂ ਮੰਨ ਲਈਆਂ ਗਈਆਂ ਹਨ। ਜਦੋਂ ਕਿ ਕੁਝ ਮੰਗਾਂ …

Read More »

ਭਾਜਪਾ ਆਗੂ ਅਰੁਣ ਨਾਰੰਗ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ ਅਬੋਹਰ/ਬਿਊਰੋ ਨਿਊਜ਼ : ਪੰਜਾਬ ਅੰਦਰ ਅੱਜ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੇ ਇਕ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਅਰੁਣ ਨਾਰੰਗ ਭਾਜਪਾ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ …

Read More »

ਸਿੱਖ ਕਤਲੇਆਮ ਦੇ ਇਕ ਮਾਮਲੇ ’ਚ ਸੱਜਣ ਕੁਮਾਰ ਬਰੀ

ਫਿਰ ਵੀ ਜੇਲ੍ਹ ਤੋਂ ਬਾਹਰ ਨਹੀਂ ਆ ਸਕੇਗਾ ਸੱਜਣ ਕੁਮਾਰ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਸੱਜਣ ਕੁਮਾਰ ਅਤੇ ਹੋਰਨਾਂ ਆਰੋਪੀਆਂ ਨੂੰ ਅੱਜ ਬਰੀ ਕਰ ਦਿੱਤਾ ਹੈ। ਇਹ ਮਾਮਲਾ ਤਿੰਨ ਸਿੱਖਾਂ ਦੇ ਕਥਿਤ ਕਤਲ ਨਾਲ ਸੰਬੰਧਿਤ ਸੀ। …

Read More »

ਹਰਸਿਮਰਤ ਬਾਦਲ ਨੇ ਮਹਿਲਾ ਰਾਖਵਾਂ ਕਰਨ ਬਿਲ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਚੁੱਕੇ ਸਵਾਲ

ਕਿਹਾ : ਮਰਦ ਪ੍ਰਧਾਨ ਸੰਸਦ ਨੇ ਔਰਤਾਂ ਨੂੰ ਫਿਰ ਦਿੱਤਾ ਧੋਖਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਅਤੇ ਸੂਬਿਆਂ ਦੀਆਂ ਵਿਧਾਨ ਸਭਾਵਾਂ ’ਚ ਔਰਤਾਂ ਨੂੰ 33 ਫੀਸਦੀ ਰਾਖਵਾਂਕਰਨ ਦੇਣ ਵਾਲੇ ਬਿਲ ਨੂੰ ਲੰਘੇ ਕੱਲ੍ਹ ਲੋਕ ਸਭਾ ਪੇਸ਼ ਕੀਤਾ ਸੀ ਅਤੇ ਇਸ ਬਿਲ ਨੂੰ ‘ਨਾਰੀ ਸ਼ਕਤੀ ਵੰਦਨ ਬਿਲ’ ਦਾ ਨਾਂ ਦਿੱਤਾ ਗਿਆ …

Read More »

ਨਵੇਂ ਸੰਸਦ ਭਵਨ ’ਚ ਮਿਲੀ ਸੰਵਿਧਾਨ ਦੀ ਕਾਪੀ ’ਤੇ ਛਿੜਿਆ ਵਿਵਾਦ

ਅਧੀਰ ਰੰਜਨ ਚੌਧਰੀ ਨੇ ਸੰਵਿਧਾਨ ’ਚੋਂ ਸਮਾਜਵਾਦੀ ਅਤੇ ਧਰਮਨਿਰਪਖ ਸ਼ਬਦ ਹਟਾਉਣ ਦਾ ਭਾਜਪਾ ’ਤੇ ਲਗਾਇਆ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਨਵੇਂ ਸੰਸਦ ਭਵਨ ਦੇ ਉਦਘਾਟਨ ਮੌਕੇ ਰਾਜਨੀਤਿਕ ਆਗੂਆਂ ਨੂੰ ਜੋ ਸੰਵਿਧਾਨ ਦੀਆਂ ਨਵੀਆਂ ਕਾਪੀਆਂ ਦਿੱਤੀਆਂ ਗਈਆਂ ਹਨ, ਉਸ ਵਿਚ ਸਮਾਜਵਾਦੀ ਅਤੇ …

Read More »

ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਨੇ ਕੀਤੀ ਹੜਤਾਲ

ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਨੇ ਕੀਤੀ ਹੜਤਾਲ ਪੰਜਾਬ ਸਰਕਾਰ ’ਤੇ ਲਗਾਤਾਰ ਮੀਟਿੰਗਾਂ ਟਾਲਣ ਦਾ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਨੇ ਅੱਜ ਬੁੱਧਵਾਰ ਨੂੰ ਇਕ ਵਾਰ ਫਿਰ ਹੜਤਾਲ ਕਰ ਦਿੱਤੀ ਹੈ। ਇਸ ਹੜਤਾਲ ਕਰਕੇ ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲੇ ਵਿਦਿਆਰਥੀਆਂ …

Read More »

ਅਨੰਤਨਾਗ ’ਚ ਲਾਪਤਾ ਹੋਇਆ ਪਟਿਆਲਾ ਜ਼ਿਲ੍ਹੇ ਦਾ ਫੌਜੀ ਜਵਾਨ ਪਰਦੀਪ ਸਿੰਘ ਹੋਇਆ ਸ਼ਹੀਦ

ਅਨੰਤਨਾਗ ’ਚ ਲਾਪਤਾ ਹੋਇਆ ਪਟਿਆਲਾ ਜ਼ਿਲ੍ਹੇ ਦਾ ਫੌਜੀ ਜਵਾਨ ਪਰਦੀਪ ਸਿੰਘ ਹੋਇਆ ਸ਼ਹੀਦ ਮੁੱਖ ਮੰਤਰੀ  ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ ਸਮਾਣਾ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਲਾਪਤਾ ਹੋਇਆ ਪਟਿਆਲਾ ਜ਼ਿਲ੍ਹੇ ਦਾ ਫੌਜੀ ਜਵਾਨ ਪਰਦੀਪ ਸਿੰਘ ਵੀ ਸ਼ਹੀਦ ਹੋ ਗਿਆ। ਸ਼ਹੀਦ ਪਰਦੀਪ ਸਿੰਘ ਪਟਿਆਲਾ ਜ਼ਿਲ੍ਹੇ …

Read More »

ਮਹਿਲਾ ਰਾਖਵਾਂਕਰਨ ਬਿੱਲ ਲੋਕ ਸਭਾ ’ਚ ਪੇਸ਼

ਮਹਿਲਾ ਰਾਖਵਾਂਕਰਨ ਬਿੱਲ ਲੋਕ ਸਭਾ ’ਚ ਪੇਸ਼ ਕਾਂਗਰਸ ਪਾਰਟੀ ਨੇ ਕਿਹਾ : ਭਾਜਪਾ ਨੂੰ ਚੋਣਾਂ ਸਮੇਂ ਯਾਦ ਆਉਂਦੀ ਹੈ ਹਰ ਚੀਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਨੂੰ ਨਵੇਂ ਸੰਸਦ ਭਵਨ ਵਿਚ ਪਹਿਲੇ ਕਾਨੂੰਨ ਨੂੰ ਪੇਸ਼ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਮਹਿਲਾ ਸ਼ਸਕਤੀਕਰਨ …

Read More »

ਸ੍ਰੀ ਮੁਕਤਸਰ ਸਾਹਿਬ ਨੇੜੇ ਨਿੱਜੀ ਕੰਪਨੀ ਦੀ ਬੱਸ ਨਹਿਰ ’ਚ ਡਿੱਗੀ

ਸ੍ਰੀ ਮੁਕਤਸਰ ਸਾਹਿਬ ਨੇੜੇ ਨਿੱਜੀ ਕੰਪਨੀ ਦੀ ਬੱਸ ਨਹਿਰ ’ਚ ਡਿੱਗੀ 5 ਵਿਅਕਤੀਆਂ ਦੀ ਗਈ ਜਾਨ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਝਬੇਲਵਾਲੀ ’ਚ ਅੱਜ ਉਸ ਸਮੇਂ ਇਕ ਭਿਆਨਕ ਹਾਦਸਾ ਵਾਪਰ ਗਿਆ ਜਦੋਂ ਇਕ ਨਿੱਜੀ ਕੰਪਨੀ ਦੀ ਸਵਾਰੀਆਂ ਨਾਲ ਭਰੀ ਬੱਸ ਨਹਿਰ ਵਿਚ ਡਿੱਗ ਗਈ। …

Read More »

ਭਗੌੜਾ ਅਪਰਾਧੀ ਸਮੇਤ ਚਾਰ ਵਿੱਚ ਇੱਕ ਪੀ.ਓ ਸਾਲ ਪੁਰਾਣਾ ਆਬਕਾਰੀ ਐਕਟ ਦਾ ਮਾਮਲਾ।

ਭਗੌੜਾ ਅਪਰਾਧੀ ਸਮੇਤ ਚਾਰ ਵਿੱਚ ਇੱਕ ਪੀ.ਓ ਸਾਲ ਪੁਰਾਣਾ ਆਬਕਾਰੀ ਐਕਟ ਦਾ ਮਾਮਲਾ। ਚੰਡੀਗੜ੍ਹ / ਪ੍ਰਿੰਸ ਗਰਗ ਇੱਕ ਵੱਡੀ ਸਫਲਤਾ ਵਿੱਚ, PO & ਚੰਡੀਗੜ੍ਹ ਦੇ ਸਟਾਫ਼ ਨੂੰ ਤਲਬ ਕੀਤਾ ਐਸਐਸਪੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲੀਸ ਨੇ ਯੂ.ਟੀ. ਚੰਡੀਗੜ੍ਹ ਅਤੇ ਐਸ.ਪੀ ਸਿਟੀ, ਯੂ.ਟੀ. ਚੰਡੀਗੜ੍ਹ ਦੀ ਦੇਖ-ਰੇਖ ਵਿਚ ਐੱਸ. ਦਿਲਸ਼ੇਰ ਸਿੰਘ, ਡੀ. …

Read More »