Breaking News
Home / Parvasi Chandigarh (page 313)

Parvasi Chandigarh

ਭਾਖੜਾ ਡੈਮ ’ਚ ਪਾਣੀ ਦਾ ਪੱਧਰ ਵੀ ਖਤਰੇ ਦੇ ਨਿਸ਼ਾਨ ਵੱਲ ਨੂੰ ਵਧਿਆ

ਪੰਜਾਬ ’ਚ ਮੀਂਹ ਦਾ ਯੈਲੋ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਮੌਸਮ ਵਿਭਾਗ ਵਲੋਂ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸਦੇ ਚੱਲਦਿਆਂ ਮਾਝਾ, ਦੋਆਬਾ ਅਤੇ ਪੂਰਬੀ ਮਾਲਵਾ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸਦੇ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਉਧਰ ਦੂਜੇ ਪਾਸੇ ਹਿਮਾਚਲ ਵਿਚ …

Read More »

ਪੰਜਾਬ ਸਰਕਾਰ ’ਤੇ ਭੜਕੇ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ

ਕਿਹਾ : ਸਰਕਾਰ ਨੇ ਸਿਆਸੀ ਰੰਜਿਸ਼ ਕਰਕੇ ਪੰਚਾਇਤਾਂ ਭੰਗ ਕੀਤੀਆਂ ਨਵਾਂਸ਼ਹਿਰ/ਬਿਊਰੋ ਨਿਊਜ਼ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪਿਛਲੇ ਦਿਨੀਂ ਸੂਬੇ ਦੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਸਨ। ਇਸਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਗਵੰਤ …

Read More »

ਪੰਜਾਬ ਨੂੰ ਮਿਲੇ 76 ਹੋਰ ਨਵੇਂ ਆਮ ਆਦਮੀ ਕਲੀਨਿਕ

ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ’ਚ ਕੀਤਾ ਉਦਘਾਟਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਸੂਬਾ ਵਾਸੀਆਂ ਦੀ ਸਹੂਲਤ ਲਈ 76 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਸੰਗਰੂਰ ਦੇ ਕਸਬਾ ਧੂਰੀ ’ਚ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ 76 …

Read More »

ਜ਼ਿੰਦਗੀ ਦੀ ਜੰਗ ਹਾਰ ਗਿਆ ਬੋਰਵੈਲ ’ਚ ਡਿੱਗਿਆ ਸੁਰੇਸ਼ ਕੁਮਾਰ

ਜਲੰਧਰ ਨੇੜੇ ਕਰਤਾਰਪੁਰ ’ਚ 80 ਫੁੱਟ ਡੂੰਘੇ ਬੋਰਵੈਲ ’ਚ ਡਿੱਗ ਗਿਆ ਸੀ ਮਕੈਨਿਕ ਜਲੰਧਰ/ਬਿਊਰੋ ਨਿਊਜ਼ ਜਲੰਧਰ ਨੇੜੇ ਕਰਤਾਰਪੁਰ ’ਚ 80 ਫੁੱਟ ਡੂੰਘੇ ਬੋਰਵੈੱਲ ਵਿਚ ਫਸੇ ਮਕੈਨਿਕ ਸੁਰੇਸ਼ ਕੁਮਾਰ ਦੀ ਮੌਤ ਹੋ ਗਈ ਹੈ। ਸ਼ਨਿਚਰਵਾਰ ਸ਼ਾਮ ਤੋਂ ਬੇਰਵੈੱਲ ’ਚ ਫਸੇ ਸੁਰੇਸ਼ ਕੁਮਾਰ ਨੂੰ ਬਚਾਇਆ ਨਹੀਂ ਜਾ ਸਕਿਆ ਤੇ ਅੱਜ ਸੋਮਵਾਰ ਸ਼ਾਮ …

Read More »

ਪੰਜਾਬ ਦੇ 13 ਵਿਅਕਤੀਆਂ ਨੂੰ ਮਿਲੇਗਾ ਸਨਮਾਨ

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਦਿਵਸ ਮੌਕੇ ਕਰਨਗੇ ਸਨਮਾਨਿਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਅਤੇ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਭਲਕੇ 15 ਅਗਸਤ ਆਜ਼ਾਦੀ ਦਿਵਸ ਮੌਕੇ ਸਨਮਾਨਤ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀਆਂ  ਇਨ੍ਹਾਂ 13 ਸ਼ਖਸੀਅਤਾਂ …

Read More »

ਪਾਕਿਸਤਾਨ ਦੇ ਕੇਅਰ ਟੇਕਰ ਪੀਐਮ ਬਣੇ ਅਨਵਰ ਉਲ ਹੱਕ ਕਾਕੜ

ਸਹੁੰ ਚੁੱਕ ਸਮਾਗਮ ਵਿਚ ਪਹੁੰਚੇ ਸਾਬਕਾ ਪੀਐਮ ਸ਼ਾਹਬਾਜ਼ ਸ਼ਰੀਫ ਅਤੇ ਰਾਸ਼ਟਰਪਤੀ ਅਲਵੀ ਇਸਲਾਮਾਬਾਦ/ਬਿਊਰੋ ਨਿਊਜ਼ ਅਨਵਰ ਉਲ ਹੱਕ ਕਾਕੜ ਪਾਕਿਸਤਾਨ ਦੇ ਕੇਅਰ ਟੇਕਰ ਪ੍ਰਧਾਨ ਮੰਤਰੀ ਬਣ ਗਏ ਹਨ ਅਤੇ ਅੱਜ ਸੋਮਵਾਰ ਦੁਪਿਹਰੇ ਉਨ੍ਹਾਂ ਨੇ ਅਹੁਦੇ ਦੀ ਸਹੁੰ ਚੁੱਕ ਲਈ। ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ, ਰਾਸ਼ਟਰਪਤੀ ਆਰਿਫ ਅਲਵੀ ਅਤੇ ਫੌਜ …

Read More »

ਨਵਜੋਤ ਕੌਰ ਸਿੱਧੂ ਨੇ ਵੁਮੈਨ ਫਰੈਂਡਲੀ ਠੇਕੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ

ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਸ਼ਰਾਬ ਦਾ ਹਮਾਇਤੀ ਚੰਡੀਗੜ੍ਹ/ਬਿਊਰੋ ਨਿਊਜ਼ : ਕੈਂਸਰ ਨਾਲ ਜੰਗ ਲੜ ਰਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਲਗਭਗ 4 ਮਹੀਨਿਆਂ ਮਗਰੋਂ ਅੰਮਿ੍ਰਤਸਰ ਵਿਖੇ ਕਾਂਗਰਸੀ ਵਰਕਰਾਂ ਦਰਮਿਆਨ ਪਹੁੰਚੀ। ਮਹਿਲਾ ਕਾਂਗਰਸ ਵਿੰਗ ਵੱਲੋਂ ਆਯੋਜਿਤ ਤੀਜ ਤਿਉਹਾਰ ਦੌਰਾਨ ਡਾ. ਨਵਜੋਤ …

Read More »

ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ ਦੀ ਸੰਪਤੀ ਵਿਜੀਲੈਂਸ ਨੇ ਕੀਤੀ ਜਬਤ

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਸਨ ਰਾਕੇਸ਼ ਸਿੰਗਲਾ Rakesh Singla ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਨੇ ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਅਤੇ ਉਨ੍ਹਾਂ ਦੀ ਪਤਨੀ ਰਚਨਾ ਸਿੰਗਲਾ ਦੀਆਂ ਲੁਧਿਆਣਾ ਸਥਿਤ 4 ਸੰਪਤੀਆਂ ਨੂੰ ਜਬਤ ਕਰ ਲਿਆ ਹੈ। ਵਿਜੀਲੈਂਸ ਬਿਊਰੋ ਵੱਲੋਂ ਇਹ ਕਾਰਵਾਈ …

Read More »

ਰਾਹੁਲ ਗਾਂਧੀ ਨੇ ਆਦਿਵਾਸੀਆਂ ਨੂੰ ਦੱਸਿਆ ਦੇਸ਼ ਦਾ ਅਸਲੀ ਹੱਕਦਾਰ

ਕਿਹਾ : ਆਦਿਵਾਸੀਆਂ ਨੂੰ ਜੰਗਲੀ ਜ਼ਮੀਨ ਦਾ ਹੱਕ ਮਿਲਣਾ ਚਾਹੀਦਾ ਹੈ ਵਾਇਨਾਡ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਵਾਇਨਾਡ ਦੌਰੇ ਦਾ ਅੱਜ ਦੂਜਾ ਦਿਨ ਹੈ। ਉਨ੍ਹਾਂ ਨੇ ਡਾ. ਅੰਬੇਦਕਰ ਡਿਸਟਿ੍ਰਕਟ ਮੈਮੋਰੀਅਲ ਕੈਂਸਰ ਸੈਂਟਰ ’ਚ ਪਾਵਰ ਫੈਸੀਲਿਟੀ ਦਾ ਉਦਘਾਟਨ ਕੀਤਾ ਅਤੇ ਇਸ ਦੇ ਲਈ ਉਨ੍ਹਾਂ ਸੰਸਦੀ ਫੰਡ ਤੋਂ 50 ਲੱਖ …

Read More »

ਮਲੇਸ਼ੀਆ ’ਚ ਫਸੀ ਸੰਗਰੂਰ ਦੀ ਰਾਣੀ ਕੌਰ ਦੀ ਹੋਵੇਗੀ ਵਤਨ ਵਾਪਸੀ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਅਕੜਵਾਸ ਦੀ ਰਹਿਣ ਵਾਲੀ ਨੌਜਵਾਨ ਲੜਕੀ ਰਾਣੀ ਕੌਰ ਦੀ ਹੁਣ ਜਲਦੀ ਹੀ ਦੇਸ਼ ਵਾਪਸੀ ਹੋ ਸਕੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਕਿ ਰਾਣੀ ਕੌਰ ਦਾ ਭਾਰਤੀ ਅੰਬੈਸੀ ਨਾਲ ਸੰਪਰਕ …

Read More »