ਭਾਜਪਾ ਦੇ ਰਾਜ ਸਭਾ ਮੈਂਬਰ ਅਜੇ ਪ੍ਰਤਾਪ ਸਿੰਘ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ : ਮਸਹੂਰ ਬਾਲੀਵੁੱਡ ਗਾਇਕਾ ਅਨੁਰਾਧਾ ਪੌਡਵਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਇਥੇ ਭਾਜਪਾ ’ਚ ਸਾਮਲ ਹੋ ਗਈ। ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਆਗੂਆਂ ਦੀ ਅਗਵਾਈ ’ਚ ਗਾਇਕਾ ਅਨੁਰਾਧਾ ਪੌਡਵਾਲ ਨੇ ਪਾਰਟੀ ਦੀ ਮੈਂਬਰਸ਼ਿਪ ਹਾਸਲ …
Read More »ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਵਧੀਆਂ ਮੁਸ਼ਕਿਲਾਂ
ਈਡੀ ਨੇ ਮੋਹਾਲੀ ਕੋਰਟ ਕੇਸ ਕੀਤਾ ਫਾਈਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੋਹਾਲੀ ਦੀ ਸਪੈਸ਼ਲ ਕੋਰਟ ’ਚ ਕੇਸ ਫਾਈਲ ਕਰ ਦਿੱਤਾ ਹੈ। ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਜਲੰਧਰ ਈਡੀ ਮਨੀ ਲਾਂਡਰਿੰਗ ਨੂੰ ਲੈ ਕੇ ਜਾਂਚ ਕਰ ਰਹੀ …
Read More »ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਸੰਮਨ ਮਾਮਲੇ ’ਚ ਮਿਲੀ ਜ਼ਮਾਨਤ
ਕੇਜਰੀਵਾਲ ਨੂੰ ਵਿਅਕਤੀਗਤ ਪੇਸ਼ੀ ਤੋਂ ਵੀ ਮਿਲੀ ਛੋਟ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ਼ਨੀਵਾਰ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ। ਕੋਰਟ ਨੇ ਅਰਵਿੰਦ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਵਾਸੀਆਂ ਦੇ ਨਾਂ ਲਿਖੀ ਚਿੱਠੀ
ਕਿਹਾ : ਦੇਸ਼ ਵਾਸੀਆਂ ਦੇ ਸਹਿਯੋਗ ਨਾਲ ਹੀ ਲਏ ਗਏ ਕਈ ਵੱਡੇ ਫੈਸਲੇ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਦੇਸ਼ ਵਾਸੀਆਂ ਦੇ ਨਾਂ ਇਕ ਚਿੱਠੀ ਲਿਖੀ ਹੈ। ਇਸ ਚਿੱਠੀ ’ਚ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਪਰਿਵਾਰਜਨ ਕਹਿ ਕੇ ਸੰਬੋਧਨ …
Read More »ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਸ਼ਨੀਵਾਰ ਨੂੰ ਕਰਨਗੇ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ
ਸ਼ਡਿਊਲ ਜਾਰੀ ਹੁੰਦੀਆਂ ਹੀ ਪੂਰੇ ਦੇਸ਼ ’ਚ ਲੱਗ ਜਾਵੇਗਾ ਚੋਣ ਜਾਬਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਲੋਕ ਸਭਾ ਚੋਣਾਂ 2024 ਅਤੇ ਕੁੱਝ ਰਾਜਾਂ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਤਰੀਕਾਂ ਦਾ ਭਲਕੇ ਸ਼ਨੀਵਾਰ 16 ਮਾਰਚ ਨੂੰ ਐਲਾਨ ਕਰ ਦਿੱਤਾ ਜਾਵੇਗਾ। ਚੋਣ ਕਮਿਸ਼ਨਰ ਵੱਲੋਂ …
Read More »ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ‘ਆਪ’ ’ਚ ਹੋਏ ਸ਼ਾਮਲ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਸਵਾਗਤ ਹੁਸ਼ਿਆਰਪੁਰ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਦੇ ਉਪ ਆਗੂ ਅਤੇ ਚੱਬੇਵਾਲ ਤੋਂ ਵਿਧਾਇਕ ਡਾਕਟਰ ਰਾਜ ਕੁਮਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ …
Read More »ਨਵੇਂ ਚੋਣ ਕਮਿਸ਼ਨਰ ਸੁਖਬੀਰ ਸੰਧੂ ਅਤੇ ਗਿਆਨੇਸ਼ ਕੁਮਾਰ ਨੇ ਸੰਭਾਲਿਆ ਅਹੁਦਾ
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਕੀਤਾ ਗਿਆ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ : ਦੋ ਨਵੇਂ ਚੋਣ ਕਮਿਸ਼ਨਰਾਂ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਧਿਆਨ ਰਹੇ ਕਿ ਲੰਘੇ ਕੱਲ੍ਹ …
Read More »ਭਾਰਤ ’ਚ ਪੈਟਰੋਲ ਅਤੇ ਡੀਜ਼ਲ 2 ਰੁਪਏ ਹੋਇਆ ਸਸਤਾ
ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ; ਭਾਰਤ ਵਿਚ ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੈਟਰੋਲੀਅਮ ਕੰਪਨੀਆਂ ਨੇ ਲੋਕਾਂ ਨੂੰ ਰਾਹਤ ਦਿੱਤੀ ਹੈ ਅਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰ ਦਿੱਤੀ ਹੈ। ਨਵੀਆਂ ਕੀਮਤਾਂ ਅੱਜ ਸ਼ੁੱਕਰਵਾਰ ਸਵੇਰੇ 6 ਵਜੇ …
Read More »ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ਼ ਈਡੀ ਦਾ ਵੱਡਾ ਐਕਸ਼ਨ
4 ਕਰੋੜ 58 ਲੱਖ ਰੁਪਏ ਦੀ ਪ੍ਰਾਪਰਟੀ ਦੀ ਕੀਤੀ ਜਬਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰ ਦੀ 4 ਕਰੋੜ 58 ਲੱਖ ਰੁਪਏ ਦੀ ਸੰਪਤੀ ਨੂੰ ਜਬਤ ਕਰ ਲਿਆ ਗਿਆ ਹੈ। ਇਹ ਕਾਰਵਾਈ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮਨੀ ਲਾਂਡਰਿੰਗ ਰੋਕਥਾਕ ਐਕਟ ਦੇ ਅਧੀਨ …
Read More »ਦਿੱਲੀ ’ਚ ਹੋਈ ਕਿਸਾਨਾਂ ਦੀ ਮਹਾਂ ਪੰਚਾਇਤ
ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਖਿਲਾਫ਼ ਲਿਆਂਦਾ ਮਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਰਾਮਲੀਲਾ ਮੈਦਾਨ ’ਚ ਅੱਜ ਕਿਸਾਨਾਂ ਦੀ ਮਹਾਂ ਪੰਚਾਇਤ ਹੋਈ ਅਤੇ ਇਸ ’ਚ ਪੰਜਾਬ, ਹਰਿਆਣਾ ਅਤੇ ਉਤਰ ਪ੍ਰਦੇਸ਼ ਦੇ ਕਿਸਾਨਾਂ ਨੇ ਹਿੱਸਾ ਲਿਆ। ਪ੍ਰੰਤੂ ਮਹਾਂ ਪੰਚਾਇਤ ਵਿਚ ਪੰਜਾਬ ਦੇ ਕਿਸਾਨਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਸੀ। …
Read More »