ਕਿ੍ਰਕਟ ਏਸ਼ੀਆ ਕੱਪ ਦੇ ਫਾਈਨਲ ਮੁਕਾਬਲੇ ’ਚ ਭਾਰਤ ਨਾਲ ਭਿੜੇਗਾ ਸ੍ਰੀਲੰਕਾ ਸੁਪਰ ਫੋਰ ’ਚ ਸ੍ਰੀਲੰਕਾ ਨੇ ਪਾਕਿਸਤਾਨ ਨੂੰ ਆਖਰੀ ਗੇਂਦ ’ਤੇ ਹਰਾਇਆ ਕੋਲੰਬੋ/ਬਿਊਰੋ ਨਿਊਜ਼ : ਸ੍ਰੀਲੰਕਾ ਕਿ੍ਰਕਟ ਏਸ਼ੀਆ ਕੱਪ 2023 ਦੇ ਫਾਈਨਲ ਮੁਕਾਬਲੇ ਵਿਚ ਪਹੁੰਚ ਗਈ ਹੈ। ਸ੍ਰੀਲੰਕਾ ਦੀ ਟੀਮ ਨੇ ਸੁਪਰ ਫੋਰ ਮੁਕਾਬਲੇ ’ਚ ਪਾਕਿਸਤਾਨ ਦੀ ਟੀਮ ਨੂੰ 2 …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਇੰਡੀਆ’ ਨੂੰ ਹੰਕਾਰੀਆਂ ਦਾ ਗੱਠਜੋੜ ਦੱਸਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਇੰਡੀਆ’ ਨੂੰ ਹੰਕਾਰੀਆਂ ਦਾ ਗੱਠਜੋੜ ਦੱਸਿਆ ਕਿਹਾ : ਸਨਾਤਨ ਨੂੰ ਖਤਮ ਕਰਨਾ ਚਾਹੁੰਦਾ ਹੈ ‘ਇੰਡੀਆ’ ਗੱਠਜੋੜ ਸਾਗਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਸਾਗਰ ਦੇ ਬੀਨ ’ਚ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਰਿਫਾਈਨਰੀ ’ਚ 50 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ …
Read More »ਸੁਖਪਾਲ ਖਹਿਰਾ ਨੇ ਟਵੀਟ ਕਰਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ’ਤੇ ਕੀਤਾ ਸਿਆਸੀ ਵਾਰ
ਕਿਹਾ : ਜੇ ਪੈਸੇ ਦੀ ਕਮੀ ਨਹੀਂ ਤਾਂ ਕਿਸਾਨਾਂ ਨੂੰ ਕਿਉਂ ਨਹੀਂ ਦਿੱਤਾ ਜਾ ਰਿਹੈ ਮੁਆਵਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਕ ਟਵੀਟ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ …
Read More »‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਸਕੂਲ ਆਫ਼ ਐਮੀਨੈਂਸ ’ਤੇ ਕਸਿਆ ਤੰਜ
ਕਿਹਾ : ਇਸ ਸਕੂਲ ਨੂੰ ਤਾਂ ਪਿਛਲੀਆਂ ਸਰਕਾਰਾਂ ਨੇ ਹੀ ਬਣਾ ਦਿੱਤਾ ਸੀ ਸਮਾਰਟ ਸਕੂਲ ਅੰਮਿ੍ਰਤਸਰ/ਬਿਊਰੋ ਨਿਊਜ਼ : ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੰਘੇ ਕੱਲ੍ਹ ਅੰਮਿ੍ਰਤਸਰ ਜ਼ਿਲ੍ਹੇ ਦੇ ਛੇਹਰਟਾ ਇਲਾਕੇ ਵਿਚ ਬਣੇ ਪਹਿਲੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕੀਤਾ ਗਿਆ ਸੀ। ਪੰਜਾਬ ਸਰਕਾਰ …
Read More »ਨਿਊ ਚੰਡੀਗੜ੍ਹ ਦੇ ਕਰਨਲ ਮਨਪ੍ਰੀਤ ਸਿੰਘ ਜੰਮੂ ਕਸ਼ਮੀਰ ’ਚ ਮੁਕਾਬਲੇ ਦੌਰਾਨ ਸ਼ਹੀਦ
2003 ’ਚ ਲੈਫਟੀਨੈਂਟ ਦੇ ਅਹੁਦੇ ’ਤੇ ਹੋਏ ਸਨ ਭਰਤੀ ਮੁਹਾਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦੇ ਵਿਚਾਲੇ ਹੋਏ ਮੁਕਾਬਲੇ ਦੌਰਾਨ ਨਿਊ ਚੰਡੀਗੜ੍ਹ ਦੇ ਪਿੰਡ ਭੜੌਜੀਆਂ ਦੇ ਰਹਿਣ ਵਾਲੇ ਕਰਨਲ ਮਨਪ੍ਰੀਤ ਸਿੰਘ ਸ਼ਹੀਦ ਹੋ ਗਏ ਹਨ। ਇਸ ਮੁਕਾਬਲੇ ’ਚ ਮਨਪ੍ਰੀਤ ਸਿੰਘ ਤੋਂ ਇਲਾਵਾ ਇਕ ਮੇਜਰ …
Read More »ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਗਾਇਕ ਲਖਵਿੰਦਰ ਵਡਾਲੀ
ਸੋਨੂੰ ਸੂਦ ਅਤੇ ਗੁੱਗੂ ਗਿੱਲ ਨੇ ਵੀ ਲੋਕਾਂ ਨੂੰ ਨਸ਼ਾ ਛੱਡਣ ਦੀ ਕੀਤੀ ਸੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅਤੇ ਪੰਜਾਬੀ ਅਦਾਕਾਰ ਗੁੱਗੂ ਗਿੱਲ ਤੋਂ ਬਾਅਦ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਪੰਜਾਬੀ ਗਾਇਕ ਲਖਵਿੰਦਰ ਵਡਾਲੀ ਵੀ ਜੁੜ ਗਏ ਹਨ। ਲਖਵਿੰਦਰ ਵਡਾਲੀ ਨੇ ਲੋਕਾਂ ਨੂੰ ਪੰਜਾਬ ਸਰਕਾਰ …
Read More »ਅਟਾਰੀ ਬਾਰਡਰ ’ਤੇ ਲਹਿਰਾਏਗਾ ਸਭ ਤੋਂ ਉਚਾ ਤਿਰੰਗਾ
ਪਾਕਿਸਤਾਨੀ ਝੰਡੇ ਤੋਂ 18 ਫੁੱਟ ਉਚਾ ਕੀਤਾ ਗਿਆ ਪੋਲ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਵਿਚ ਅਟਾਰੀ ਬਾਰਡਰ ’ਤੇ ਹੁਣ ਹਰ ਭਾਰਤੀ ਜਲਦ ਹੀ ਮਾਣ ਨਾਲ ਕਹਿ ਸਕੇਗਾ ਕਿ ‘ਝੰਡਾ ਉਚਾ ਰਹੇ ਸਾਡਾ’। ਭਾਰਤ ਨੇ ਅਟਾਰੀ ਬਾਰਡਰ ’ਤੇ ਤਿਰੰਗੇ ਦੇ ਲਈ ਲਗਾਏ ਗਏ ਪੋਲ ਦੀ ਉਚਾਈ ਨੂੰ ਗੁਆਂਢੀ ਦੇਸ਼ ਪਾਕਿਸਤਾਨ ਦੇ ਝੰਡੇ ਤੋਂ …
Read More »ਕੇਜਰੀਵਾਲ ਦੇ ਪੰਜਾਬ ਦੌਰੇ ਨੂੰ ਲੈ ਕੇ ਸ਼ੁਰੂ ਹੋਇਆ ਸਿਆਸੀ ਘਮਾਸਾਣ
ਕੇਜਰੀਵਾਲ ਦੇ ਪੰਜਾਬ ਦੌਰੇ ਨੂੰ ਲੈ ਕੇ ਸ਼ੁਰੂ ਹੋਇਆ ਸਿਆਸੀ ਘਮਾਸਾਣ ਅਧਿਆਪਕਾਂ ਦੀ ਨਰਾਦਰੀ ਤੋਂ ਭੜਕੀਆਂ ਵਿਰੋਧੀ ਪਾਰਟੀਆਂ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਅੰਮਿ੍ਰਤਸਰ ’ਚ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕੀਤਾ। ਸਕੂਲ ਦੇ ਉਦਘਾਟਨੀ ਸਮਾਰੋਹ ਤੋਂ ਬਾਅਦ ਅੰਮਿ੍ਰਤਸਰ ਸਥਿਤ …
Read More »ਅਧਿਆਪਕ ਆਗੂ ਸਿੱਪੀ ਸ਼ਰਮਾ ਨੂੰ ਗਿ੍ਰਫ਼ਤਾਰ ਕਰਨ ਦੀ ਬਿਕਰਮ ਮਜੀਠੀਆ ਨੇ ਕੀਤੀ ਨਿਖੇਧੀ
ਅਧਿਆਪਕ ਆਗੂ ਸਿੱਪੀ ਸ਼ਰਮਾ ਨੂੰ ਗਿ੍ਰਫ਼ਤਾਰ ਕਰਨ ਦੀ ਬਿਕਰਮ ਮਜੀਠੀਆ ਨੇ ਕੀਤੀ ਨਿਖੇਧੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਪੀ ਨੂੰ ਕੇਜਰੀਵਾਲ ਨੇ ਬਣਾਇਆ ਸੀ ਭੈਣ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਪੀਟੀਆਈ ਅਧਿਆਪਕ ਯੂਨੀਅਨ ਦੀ ਪ੍ਰਧਾਨ ਸਿੱਪੀ ਸ਼ਰਮਾ ਨੂੰ ਗਿ੍ਰਫਤਾਰ ਕਰਨ ’ਤੇ …
Read More »ਹੁਣ ਪੰਜਾਬ ਜਾਣਿਆ ਜਾਵੇਗਾ ਸਿੱਖਿਆ ਦੀ ਕ੍ਰਾਂਤੀ ਲਈ ਵੀ ,ਅੰਮਿ੍ਰਤਸਰ ’ਚ ਪਹਿਲੇ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ
ਅੰਮਿ੍ਰਤਸਰ ’ਚ ਪਹਿਲੇ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕੀਤਾ ਉਦਘਾਟਨ ਅੰਮਿ੍ਰਤਸਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਨੂੰ ਅੰਮਿ੍ਰਤਸਰ ਦੇ ਛੇਹਰਟਾ ਵਿਚ ਰੱਖੇ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਸਕੂਲ …
Read More »