Breaking News
Home / Parvasi Chandigarh (page 318)

Parvasi Chandigarh

ਪੰਜਾਬ ਵਿਚ ਇਸੇ ਮਾਰਚ ਮਹੀਨੇ ਹੋਣਗੀਆਂ ਅਧਿਆਪਕਾਂ ਦੀਆਂ ਬਦਲੀਆਂ

19 ਮਾਰਚ ਤੱਕ ਆਨਲਾਈਨ ਅਰਜ਼ੀਆਂ ਮੰਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਕੂਲਾਂ ਵਿਚ ਇਸ ਵਾਰ ਅਪ੍ਰੈਲ ਵਿਚ ਸ਼ੁਰੂ ਹੋਣ ਵਾਲੇ ਸੈਸ਼ਨ ਵਿਚ ਅਧਿਆਪਕਾਂ ਅਤੇ ਕਰਮਚਾਰੀਆਂ ਦੀ ਘਾਟ ਨਹੀਂ ਰਹੇਗੀ। ਸਿੱਖਿਆ ਵਿਭਾਗ ਨੇ ਜੂਨ ਮਹੀਨੇ ਦੀ ਜਗ੍ਹਾ ਮਾਰਚ ਵਿਚ ਹੀ ਕਰਮਚਾਰੀਆਂ ਦੀਆਂ ਬਦਲੀਆਂ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ …

Read More »

ਪਾਕਿਸਤਾਨ ਦੇ ਰਾਸ਼ਟਰਪਤੀ ਜਰਦਾਰੀ ਤਨਖਾਹ ਨਹੀਂ ਲੈਣਗੇ

ਦੇਸ਼ ਦੀ ਆਰਥਿਕ ਹਾਲਤ ਦੇਖ ਕੇ ਲਿਆ ਫੈਸਲਾ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਨਵੇਂ ਬਣੇ ਰਾਸ਼ਟਰਪਤੀ ਆਸਿਫ ਅਲੀ ਜਰਦਾਰੀ ਆਪਣੇ ਅਹੁਦੇ ਦੀ ਤਨਖਾਹ ਨਹੀਂ ਲੈਣਗੇ। ਜਰਦਾਰੀ ਨੇ ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਦੀ ਹਾਲਤ  ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਹੈ। ਇਸੇ ਦੌਰਾਨ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਵੀ ਭੱਤਾ …

Read More »

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਮਿਲੀ ਹਸਪਤਾਲ ਤੋਂ ਛੁੱਟੀ

ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ’ਚ ਕਰਵਾਇਆ ਸੀ ਭਰਤੀ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਹਸਪਤਾਲ ਤੋਂ ਅੱਜ ਬੁੱਧਵਾਰ ਨੂੰ ਛੁੱਟੀ ਮਿਲ ਗਈ ਹੈ। ਧਿਆਨ ਰਹੇ ਕਿ ਲੰਘੀ 10 ਮਾਰਚ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ …

Read More »

ਜੋ ਬਾਈਡਨ ਅਤੇ ਡੋਨਾਲਡ ਟਰੰਪ ਰਾਸ਼ਟਰਪਤੀ ਚੋਣ ਲਈ ਬਣੇ ਉਮੀਦਵਾਰ

ਨਵੰਬਰ 2024 ’ਚ ਹੋਵੇਗੀ ਅਮਰੀਕੀ ਰਾਸ਼ਟਰਪਤੀ ਦੀ ਚੋਣ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਲਈ ਨਵੰਬਰ 2024 ’ਚ ਹੋਣ ਵਾਲੀ ਚੋਣ ਲਈ ਮੌਜੂਦਾ ਰਾਸ਼ਟਰਪਤੀ ਜੋ ਬਾਈਡਨ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਇਕ ਵਾਰ ਫਿਰ ਤੋਂ ਆਹਮੋ-ਸਾਹਮਣੇ ਆ ਗਏ ਹਨ। ਦੋਵੇਂ ਆਗੂ ਆਪਣੀ-ਆਪਣੀ ਪਾਰਟੀ ਤੋਂ ਰਾਸ਼ਟਰਪਤੀ ਚੋਣ ਲਈ ਉਮੀਦਵਾਰ ਚੁਣੇ ਗਏ ਹਨ। …

Read More »

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਹੋਈ ਛੁੱਟੀ

ਨਾਇਬ ਸਿੰਘ ਸੈਣੀ ਬਣੇ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ : ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ 11ਵੇਂ ਮੁੱਖ ਮੰਤਰੀ ਵਜੋਂ ਸਹੁੰ ਲਈ ਹੈ। ਉਨ੍ਹਾਂ ਨੂੰ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾ ਰੇਅ ਨੇ ਅਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਹਰਿਆਣਾ ਦੇ ਕੁਰੂਕੇਸ਼ਤਰ ਲੋਕ ਸਭਾ ਹਲਕੇ ਤੋਂ ਸੰਸਦ …

Read More »

ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਤੇਜਸ ਹੋਇਆ ਕਰੈਸ਼

ਪੋਕਰਣ ’ਚ ਜਾਰੀ ਯੁੱਧ ਅਭਿਆਸ ਵਿਚ ਸੀ ਸ਼ਾਮਲ ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ ਦੇ ਪੋਕਰਣ ’ਚ ਚੱਲ ਰਹੇ ‘ਭਾਰਤ ਸ਼ਕਤੀ ਯੁੱਧ ਅਭਿਆਸ’ ’ਚ ਸ਼ਾਮਲ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਤੇਜਸ ਕਰੈਸ਼ ਹੋ ਗਿਆ। ਇਹ ਲੜਾਕੂ ਜਹਾਜ਼ ਜੈਸਲਮੇਰ ਸ਼ਹਿਰ ਤੋਂ ਦੋ ਕਿਲੋਮੀਟਰ ਦੂਰ ਜਵਾਹਰ ਨਗਰ ਸਥਿਤ ਇਕ ਹੋਸਟਲ ’ਤੇ ਜਾ ਡਿੱਗਿਆ …

Read More »

ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਲਈ ਸਿਆਸੀ ਚੁਟਕੀ

ਕਿਹਾ : ਮੁੱਖ ਮੰਤਰੀ ਮਾਨ ਦੱਸਣ ਕਿ ਉਨ੍ਹਾਂ ਕਿਹੜੇ ਆਮ ਬੰਦੇ ਨੂੰ ਭੇਜਿਆ ਰਾਜ ਸਭਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਚੁਟਕੀ ਲਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ …

Read More »

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਭਗਵੰਤ ਮਾਨ ਨੇ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਵਰਚੂਅਲ ਉਦਘਾਟਨਾਂ ’ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 2024 ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਰਾਜ ਚੋਣ ਕਮਿਸ਼ਨ ਖੋਜ ਬਿੱਲ 2024 ਵੀ ਪਾਸ ਕਰ ਦਿੱਤਾ ਗਿਆ ਹੈ। ਇਸ ਦੌਰਾਨ …

Read More »

ਜਲੰਧਰ ਲੋਕ ਸਭਾ ਹਲਕੇ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੋਣਗੇ ਉਮੀਦਵਾਰ

ਕਾਂਗਰਸ ਹਾਈਕਮਾਨ ਨੇ ਚੰਨੀ ਦੇ ਨਾਮ ’ਤੇ ਲਗਾਈ ਮੋਹਰ ਜਲੰਧਰ/ਬਿਊਰੋ ਨਿਊਜ਼ ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਉਮੀਦਵਾਰਾਂ ਦੇ ਨਾਵਾਂ ਨੂੰ ਲੈ ਕੇ ਮੀਟਿੰਗਾਂ ਦਾ ਦੌਰ ਜਾਰੀ ਹੈ ਅਤੇ ਕੁਝ ਸਿਆਸੀ ਪਾਰਟੀਆਂ ਨੇ ਤਾਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਵੀ ਦਿੱਤਾ ਹੈ। ਇਸਦੇ ਚੱਲਦਿਆਂ …

Read More »

ਸੀਸੀਏ ਖਿਲਾਫ ਅਸਾਮ ’ਚ ਵੱਡੇ ਅੰਦੋਲਨ ਦੀ ਤਿਆਰੀ

ਭਾਰਤ ’ਚ ਲਾਗੂ ਹੋ ਚੁੱਕਾ ਹੈ ਸਿਟੀਜਨ ਅਮੈਂਡਮੈਂਟ ਐਕਟ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਿਚ ਸਿਟੀਜਨ ਅਮੈਂਡਮੈਂਟ ਐਕਟ ਯਾਨੀ ਕਿ ਸੀ.ਏ.ਏ. ਲਾਗੂ ਹੋ ਚੁੱਕਾ ਹੈ। ਕੇਂਦਰ ਸਰਕਾਰ ਨੇ ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੀ.ਏ.ਏ. ਲਾਗੂ ਕਰਨ ਸਬੰਧੀ ਲੰਘੇ ਕੱਲ੍ਹ ਸੋਮਵਾਰ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ। ਧਿਆਨ ਰਹੇ ਕਿ 2019 ਵਿਚ …

Read More »