Breaking News
Home / Parvasi Chandigarh (page 329)

Parvasi Chandigarh

ਐਲਆਈਸੀ ਨੇ ਮੋਹਾਲੀ ਵਿੱਚ 67ਵੀਂ ਵਰ੍ਹੇਗੰਢ ਮਨਾਈ

ਐਲਆਈਸੀ ਨੇ ਮੋਹਾਲੀ ਵਿੱਚ 67ਵੀਂ ਵਰ੍ਹੇਗੰਢ ਮਨਾਈ ਮੋਹਾਲੀ/ ਬਿਊਰੋ ਨਿਊਜ ਜੀਵਨ ਬੀਮਾ ਨਿਗਮ (ਐਲ.ਆਈ.ਸੀ.) ਦੀ 67ਵੀਂ ਵਰ੍ਹੇਗੰਢ ਮੌਕੇ ਮੁਹਾਲੀ ਦੀ ਫੇਜ਼ 2 ਸ਼ਾਖਾ ਵੱਲੋਂ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਦੀਪ ਜਗਾ ਕੇ ਆਮ ਲੋਕਾਂ ਦੀ ਬਿਹਤਰੀ ਅਤੇ ਭਵਿੱਖ ਦੀ ਸੁਰੱਖਿਆ ਸਬੰਧੀ ਐਲ.ਆਈ.ਐਸ ਦੇ ਟੀਚਿਆਂ ਬਾਰੇ ਵੀ ਦੱਸਿਆ ਗਿਆ। ਇਸ …

Read More »

ਇੰਡੀਆ’ ਗੱਠਜੋੜ ਨੇ ਕੋਆਰਡੀਨੇਸ਼ਨ ਕਮੇਟੀ ਦਾ ਕੀਤਾ ਐਲਾਨ

‘ਇੰਡੀਆ’ ਗੱਠਜੋੜ ਨੇ ਕੋਆਰਡੀਨੇਸ਼ਨ ਕਮੇਟੀ ਦਾ ਕੀਤਾ ਐਲਾਨ ਕਮੇਟੀ ’ਚ ਕੇਸੀ ਵੇਣੂਗੋਪਾਲ, ਸ਼ਰਦ ਪਵਾਰ ਅਤੇ ਸੰਜੇ ਰਾਊਤ ਸਮੇਤ 13 ਵਿਅਕਤੀਆਂ ਨੂੰ ਕੀਤਾ ਸ਼ਾਮਲ     ਮੰੁਬਈ/ਬਿਊਰੋ ਨਿਊਜ਼ : ਮੁੰਬਈ ’ਚ ਇੰਡੀਅਨ ਨੈਸ਼ਨਲ ਡਿਵੈਲਪਮੈਂਟ ਅਲਾਇੰਸ (ਇੰਡੀਆ) ਦੀ ਤੀਜੀ ਮੀਟਿੰਗ ਦੇ ਅੱਜ ਦੂਜੇ ਦਿਨ 1 ਸਤੰਬਰ ਨੂੰ 13 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦਾ …

Read More »

ਕਾਨੂੰਗੋ-ਪਟਵਾਰੀ ਅਤੇ ਪੰਜਾਬ ਸਰਕਾਰ ਹੋਏ ਆਹਮੋ-ਸਾਹਮਣੇ

ਕਾਨੂੰਗੋ-ਪਟਵਾਰੀ ਅਤੇ ਪੰਜਾਬ ਸਰਕਾਰ ਹੋਏ ਆਹਮੋ-ਸਾਹਮਣੇ ਕਲਮ ਛੋੜ ਹੜਤਾਲ ’ਤੇ ਨਹੀਂ ਗਏ ਕਾਨੂੰਗੋ ਅਤੇ ਪਟਵਾਰੀ ਪ੍ਰੰਤੂ ਵਾਧੂ ਕੰਮ ਕਰਨ ਤੋਂ ਕੀਤਾ ਇਨਕਾਰ   ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਕਾਨੂੰਗੋ-ਪਟਵਾਰੀ ਅਤੇ ਪੰਜਾਬ ਸਰਕਾਰ ਆਹਮੋ-ਸਾਹਮਣੇ ਆ ਗਏ ਹਨ ਅਤੇ ਦੋਵੇਂ ਧਿਰਾਂ ਦਰਮਿਆਨ ਟਕਰਾਅ ਦੀ ਸਥਿਤੀ ਪੈਦਾ ਹੋ ਗਈ ਹੈ। ਮੁੱਖ ਮੰਤਰੀ ਭਗਵੰਤ …

Read More »

ਘਰੇਲੂ ਗੈਸ ਸਿਲੰਡਰ ਤੋਂ ਬਾਅਦ ਕਮਰਸ਼ੀਅਲ ਗੈਸ ਸਿਲੰਡਰ ਵੀ ਹੋਇਆ ਸਸਤਾ

ਘਰੇਲੂ ਗੈਸ ਸਿਲੰਡਰ ਤੋਂ ਬਾਅਦ ਕਮਰਸ਼ੀਅਲ ਗੈਸ ਸਿਲੰਡਰ ਵੀ ਹੋਇਆ ਸਸਤਾ 19 ਕਿਲੋਗ੍ਰਾਮ ਵਾਲੇ ਸਿਲੰਡਰ ਦੀ ਕੀਮਤ ’ਚ 158 ਰੁਪਏ ਕੀਤੀ ਗਈ ਕਟੌਤੀ ਨਵੀਂ ਦਿੱਲੀ/ਬਿਊਰੋ ਨਿੳਜ਼ : ਤੇਲ ਕੰਪਨੀਆਂ ਨੇ ਅੱਜ ਸ਼ੁੱਕਰਵਾਰ ਯਾਨੀ 1 ਸਤੰਬਰ ਨੂੰ 19  ਕਿਲੋਗ੍ਰਾਮ ਵਾਲੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ’ਚ 158 ਰੁਪਏ ਦੀ ਕਟੌਤੀ ਕੀਤੀ …

Read More »

ਇਕ ਦੇਸ਼-ਇਕ ਚੋਣ ਨੂੰ ਲੈ ਕੇ ਕੇਂਦਰ ਸਰਕਾਰ ਨੇ ਬਣਾਈ ਕਮੇਟੀ

ਇਕ ਦੇਸ਼-ਇਕ ਚੋਣ ਨੂੰ ਲੈ ਕੇ ਕੇਂਦਰ ਸਰਕਾਰ ਨੇ ਬਣਾਈ ਕਮੇਟੀ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਹੋਣਗੇ ਕਮੇਟੀ ਦੇ ਪ੍ਰਧਾਨ   ਨਵੀਂ ਦਿੱਲੀ/ਬਿਊਰੋ ਨਿਊਜ਼ : ਇਕ ਦੇਸ਼ ਅਤੇ ਇਕ ਚੋਣ ਕਰਵਾਉਣ ਨੂੰ ਲੈ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਇਕ ਕਮੇਟੀ ਬਣਾ ਦਿੱਤੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ …

Read More »

ਪੰਜਾਬ ਦੇ ਪਟਵਾਰੀ ਤੇ ਕਾਨੂੰਗੋ ਕਲਮ ਛੋੜ ਹੜਤਾਲ ਲਈ ਬਜ਼ਿੱਦ

ਪੰਜਾਬ ਦੇ ਪਟਵਾਰੀ ਤੇ ਕਾਨੂੰਗੋ ਕਲਮ ਛੋੜ ਹੜਤਾਲ ਲਈ ਬਜ਼ਿੱਦ ਯੂਨੀਅਨ ਦੇ ਆਗੂਆਂ ਨੇ ਕਿਹਾ : ਸਰਕਾਰ ਜੋ ਮਰਜ਼ੀ ਕਰ ਲਵੇ ਅਸੀਂ ਆਪਣੀਆਂ ਮੰਗਾਂ ਮੰਨਵਾਉਣ ਲਈ ਡਟੇ ਰਹਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਰੈਵੇਨਿਊ ਪਟਵਾਰ ਯੂਨੀਅਨ ਦੀ ਅਗਵਾਈ ਹੇਠ ਪੰਜਾਬ ਦੇ ਪਟਵਾਰੀਆਂ ਤੇ ਕਾਨੂੰਗੋਆਂ ਨੇ ਭਲਕੇ ਸ਼ੁੱਕਰਵਾਰ ਤੋਂ ਕਲਮ ਛੋੜ ਹੜਤਾਲ ਕਰਨ ਦਾ …

Read More »

ਕੇਂਦਰ ਨੇ 18 ਤੋਂ 22 ਸਤੰਬਰ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ

ਕੇਂਦਰ ਨੇ 18 ਤੋਂ 22 ਸਤੰਬਰ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਸ਼ਿਵ ਸੈਨਾ ਬੋਲੀ : ਗਣੇਸ਼ ਚਤੁਰਥੀ ਦੌਰਾਨ ਸ਼ੈਸ਼ਨ ਸੱਦਣਾ ਹਿੰਦੂ ਭਾਵਨਾਵਾਂ ਦਾ ਅਪਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ 18 ਸਤੰਬਰ ਤੋਂ 22 ਸਤੰਬਰ ਤੱਕ ਸੰਸਦ ਵਿਸ਼ੇਸ਼ ਸੈਸ਼ਨ ਸੱਦਿਆ ਹੈ। ਪੰਜ ਦਿਨ ਚੱਲਣ ਵਾਲੇ …

Read More »

ਸੁਖਬੀਰ ਬਾਦਲ ਨੇ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਜ਼ਿੰਮੇਵਾਰ

ਸੁਖਬੀਰ ਬਾਦਲ ਨੇ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਜ਼ਿੰਮੇਵਾਰ ਕਿਹਾ : ਮੁੱਖ ਮੰਤਰੀ ਦੇ ਕਹਿਣ ’ਤੇ ਹੀ ਪੁਲਿਸ ਨੇ ਪ੍ਰੀਤਮ ਸਿੰਘ ਨਾਲ ਕੀਤਾ ਸੀ ਬੁਰਾ ਵਿਵਹਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ …

Read More »

‘ਆਪ’ ਪੰਜਾਬ ਨੇ ਤਿੰਨ ਲੋਕ ਸਭਾ ਅਤੇ 9 ਜ਼ਿਲ੍ਹਾ ਇੰਚਾਰਜ ਕੀਤੇ ਨਿਯੁਕਤ

‘ਆਪ’ ਪੰਜਾਬ ਨੇ ਤਿੰਨ ਲੋਕ ਸਭਾ ਅਤੇ 9 ਜ਼ਿਲ੍ਹਾ ਇੰਚਾਰਜ ਕੀਤੇ ਨਿਯੁਕਤ ਸੂਬਾ ਵਰਕਿੰਗ ਕਮੇਟੀ ਪ੍ਰਧਾਨ ਬੁੱਧਰਾਮ ਧੀਮਾਨ ਨੇ ਸੂਚੀ ਕੀਤੀ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਪੰਜਾਬ ਨੇ ਲੋਕ ਸਭਾ ਚੋਣਾਂ 2024 ਦੇ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਆਮ ਆਦਮੀ ਪਾਰਟੀ ਨੇ ਅੱਜ ਵੀਰਵਾਰ ਨੂੰ …

Read More »

ਪੰਜਾਬ ਚ ਲਾਗੂ ਹੋਇਆ ਐਸਮਾ ਕਾਨੂੰਨ , CM MAAN ਤੇ ਕਰਮਚਾਰੀ ਆਹਮੋ – ਸਾਹਮਣੇ

ਪੰਜਾਬ ਚ ਲਾਗੂ ਹੋਇਆ ਐਸਮਾ ਕਾਨੂੰਨ , CM MAAN ਤੇ ਕਰਮਚਾਰੀ ਆਹਮੋ – ਸਾਹਮਣੇ 31 ਅਕਤੂਬਰ ਤੱਕ ਲਾਗੂ ਰਹਿਣਗੇ ਹੁਕਮ ਚੰਡੀਗੜ੍ਹ / ਬਿਊਰੋ ਨੀਊਜ਼ ਮਾਲ ਅਫ਼ਸਰ ਤੇ ਡੀਸੀ ਦਫ਼ਤਰ ਦੇ ਕਰਮਚਾਰੀਆਂ ਵੱਲੋਂ ‘ਕਲਮ ਛੋੜ’ ਹੜਤਾਲ ਦੇ ਦਿੱਤੇ ਸੱਦੇ ਦਰਮਿਆਨ ਪੰਜਾਬ ਸਰਕਾਰ ਨੇ ਅੱਜ ਸੂਬੇ ਵਿਚ 31 ਅਕਤੂਬਰ ਤੱਕ ਐਸਮਾ (ਈਸਟ …

Read More »