ਹਵਾਈ ਅੱਡੇ ’ਤੇ ਸੁਰੱਖਿਆ ਇੰਤਜ਼ਾਮ ਸਖ਼ਤ ਕੀਤੇ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ਦੇ ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ ਲਗਪਗ 100 ਉਡਾਣਾਂ ਅੱਜ ਰੱਦ ਕਰ ਦਿੱਤੀਆਂ ਗਈਆਂ ਹਨ। ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਮੱਦੇਨਜਰ ਦੇਸ ਦੇ ਉੱਤਰੀ ਅਤੇ ਪੱਛਮੀ ਹਿੱਸਿਆਂ ਵਿੱਚ ਘੱਟੋ-ਘੱਟ 32 ਹਵਾਈ ਅੱਡਿਆਂ ਨੂੰ ਅਸਥਾਈ ਤੌਰ ’ਤੇ …
Read More »ਭਾਰਤ ਅਤੇ ਪਾਕਿਸਤਾਨ ਜੰਗਬੰਦੀ ਲਈ ਸਹਿਮਤ
ਭਾਰਤ ਅਤੇ ਪਾਕਿਸਤਾਨ ਦੇ ਡੀਜੀਐਮਓ 12 ਮਈ ਨੂੰ ਦੁਪਹਿਰ 12 ਵਜੇ ਦੁਬਾਰਾ ਗੱਲਬਾਤ ਕਰਨਗੇ ਵਾਸ਼ਿੰਗਟਨ/ਬਿਊਰੋ ਨਿਊਜ਼ : ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ਨਿਚਵਾਰ ਨੂੰ ਦਾਅਵਾ ਕੀਤਾ ਕਿ ਅਮਰੀਕਾ ਦੀ ਵਿਚੋਲਗੀ ਨਾਲ ਹੋਈ ਗੱਲਬਾਤ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਅਮਰੀਕਾ ਦੀ ਵਿਚੋਲਗੀ ਨਾਲ ਹੋਈ ਜੰਗਬੰਦੀ ਭਾਰਤ …
Read More »ਕਾਂਗਰਸ ਵੱਲੋਂ ਸਰਬ ਪਾਰਟੀ ਮੀਟਿੰਗ ਅਤੇ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਅਤੇ ਪਾਕਿਸਤਾਨ ਵਿਚਕਾਰ ਤੁਰੰਤ ਜੰਗਬੰਦੀ ਲਈ ਸਹਿਮਤੀ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਪਾਰਟੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਸਰਬ ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕਰਨ ਅਤੇ ਸਿਆਸੀ ਪਾਰਟੀਆਂ ਨੂੰ ਭਰੋਸੇ ਵਿਚ ਲੈਣ ਤਾਂ ਜੋ ਸੰਕਟ ਦੇ ਇਸ ਸਮੇਂ ਵਿਚ ਰਾਸ਼ਟਰੀ ਹਿੱਤਾਂ ਦੀ ਰੱਖਿਆ …
Read More »ਪਾਕਿਸਤਾਨੀ ਵੱਲੋਂ ਕੀਤੀ ਗਈ ਗੋਲਾਬਾਰੀ ਦੌਰਾਨ ਬੀਐੱਸਐੱਫ ਦੇ 8 ਜਵਾਨ ਜਖਮੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਸਨਿਚਰਵਾਰ ਨੂੰ ਜੰਮੂ ਵਿਚ ਅੰਤਰਰਾਸਟਰੀ ਸਰਹੱਦ (ਆਈਬੀ) ਦੇ ਨਾਲ ਪਾਕਿਸਤਾਨੀ ਗੋਲਾਬਾਰੀ ਵਿਚ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਅੱਠ ਜਵਾਨ ਜਖਮੀ ਹੋ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਆਰਐੱਸ ਪੁਰਾ ਸੈਕਟਰ ਵਿੱਚ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਫੌਜੀਆਂ ਨੂੰ ਨੇੜਲੇ ਫੌਜੀ ਮੈਡੀਕਲ ਸਹੂਲਤ ਵਿਚ ਲਿਜਾਇਆ …
Read More »ਅੰਮਿ੍ਰਤਸਰ ਅਤੇ ਜੰਮੂ ਜਾਣ ਵਾਲੀਆਂ 22 ਰੇਲ ਗੱਡੀਆਂ ਰੱਦ
ਅੰਬਾਲਾ/ਬਿਊਰੋ ਨਿਊਜ਼ : ਪਾਕਿਸਤਾਨ ਵੱਲੋਂ ਡਰੋਨ ਅਤੇ ਮਿਜ਼ਾਈਲ ਹਮਲਿਆਂ ਦੀਆਂ ਕੋਸਸ਼ਿਾਂ ਤੋਂ ਬਾਅਦ ਭਾਰਤ ਨੇ ਰਾਜਸਥਾਨ, ਪੰਜਾਬ, ਜੰਮੂ ਅਤੇ ਗੁਜਰਾਤ ਵਰਗੇ ਸਰਹੱਦੀ ਰਾਜਾਂ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਹਿੰਦ-ਪਾਕ ਵਿਚਕਾਰ ਵਧ ਰਹੇ ਅਜਿਹੇ ਜੰਗੀ ਤਣਾਅ ਨੂੰ ਦੇਖਦਿਆਂ ਰੇਲਵੇ ਨੇ ਸੁਰੱਖਿਆ ਦੇ ਮੱਦੇਨਜ਼ਰ ਵੱਡਾ ਫੈਸਲਾ ਲੈਂਦਿਆਂ ਅੰਬਾਲਾ ਤੋਂ ਅੰਮਿ੍ਰਤਸਰ, …
Read More »ਇੰਡੀਅਨ ਪ੍ਰੀਮੀਅਰ ਲੀਗ ਦਾ ਮੌਜੂਦਾ ਐਡੀਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ
ਭਾਰਤ ਤੇ ਪਾਕਿ ਵਿਚਾਲੇ ਚੱਲ ਰਹੇ ਟਕਰਾਅ ਦੌਰਾਨ ਲਿਆ ਗਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਤੇ ਪਾਕਿਸਤਾਨ ਵਿਚ ਜਾਰੀ ਫੌਜੀ ਟਕਰਾਅ ਦਰਮਿਆਨ ਇੰਡੀਅਨ ਪ੍ਰੀਮੀਅਰ ਲੀਗ ਦੇ ਮੌਜੂਦਾ ਐਡੀਸ਼ਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਦਿੱੱਤਾ ਗਿਆ ਹੈ। ਬੀਸੀਸੀਆਈ ਅਧਿਕਾਰੀ ਨੇ ਹਾਈ ਪ੍ਰੋਫਾਈਲ ਲੀਗ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕੀਤੇ ਜਾਣ …
Read More »ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਨੇ ਭਾਰਤ-ਪਾਕਿ ਟਕਰਾਅ ਤੋਂ ਵੱਟਿਆ ਪਾਸਾ
ਚੀਨ ਨੇ ਦੋਵੇਂ ਦੇਸ਼ਾਂ ਨੂੰ ਸੰਜਮ ਵਰਤਣ ਦੀ ਦਿੱਤੀ ਸਲਾਹ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਨੇ ਕਿਹਾ ਹੈ ਕਿ ਭਾਰਤ ਤੇ ਪਾਕਿਸਤਾਨ ਵਿਚ ਜਾਰੀ ਟਕਰਾਅ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਦੋਵਾਂ ਮੁਲਕਾਂ ਨੂੰ ਰਿਸ਼ਤਿਆਂ ਵਿਚਲੀ ਕੜਵਾਹਟ ਘਟਾਉਣ ਲਈ ਅਪੀਲ …
Read More »ਬੀਐੱਸਐੱਫ ਵੱਲੋਂ ਸਾਂਬਾ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ – 7 ਦਹਿਸ਼ਤਗਰਦ ਕੀਤੇ ਢੇਰ
ਜੰਮੂ/ਬਿਊਰੋ ਨਿਊਜ਼ ਬੀਐੱਸਐੱਫ ਨੇ ਜੰਮੂ ਖੇਤਰ ਦੇ ਸਾਂਬਾ ਸੈਕਟਰ ਵਿਚ ਕੌਮਾਂਤਰੀ ਸਰਹੱਦ ਦੇ ਨਾਲ ਘੁਸਪੈਠ ਦੀ ਇਕ ਵੱਡੀ ਕੋਸ਼ਿਸ਼ ਨੂੰ ਨਾਕਮ ਕਰਦੇ ਹੋਏ 7 ਦਹਿਸ਼ਤਗਰਦਾਂ ਨੂੰ ਮਾਰ ਮੁਕਾਇਆ ਹੈ। ਬੀਐੱਸਐੱਫ ਦੇ ਬੁਲਾਰੇ ਨੇ ਕਿਹਾ ਕਿ ਸਾਂਬਾ ਸੈਕਟਰ ਵਿੱਚ ਲੰਘੀ ਰਾਤ ਨੂੰ ਦਹਿਸ਼ਤਗਰਦਾਂ ਦੇ ਇੱਕ ਵੱਡੇ ਸਮੂਹ ਵੱਲੋਂ ਘੁਸਪੈਠ ਦੀ …
Read More »ਪੰਜਾਬ ਦੇ ਥਰਮਲਾਂ ਨੂੰ ਕੋਲਾ ਸਪਲਾਈ ’ਤੇ ਕੋਈ ਰੋਕ ਨਹੀਂ
ਪਾਵਰਕੌਮ ਦੇ ਸੀਨੀਅਰ ਅਧਿਕਾਰੀ ਨੇ ਅਫਵਾਹਾਂ ਨੂੰ ਕੀਤਾ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਤਾਪ ਬਿਜਲੀ ਘਰਾਂ ਲਈ ਕਿਸੇ ਤਰ੍ਹਾਂ ਦੀ ਵੀ ਕੋਲਾ ਸਪਲਾਈ ਰੋਕੀ ਨਹੀਂ ਗਈ ਹੈ। ਪਾਵਰਕੌਮ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਨਿਰੀ ਅਫਵਾਹ ਹੈ ਕਿ ਰੇਲਵੇ ਨੇ ਤਿੰਨ ਦਿਨਾਂ ਲਈ ਥਰਮਲ ਪਲਾਂਟਾਂ ’ਚ ਕੋਲੇ …
Read More »8 ਸੂਬਿਆਂ ਦੇ 29 ਹਵਾਈ ਅੱਡੇ 10 ਮਈ ਤੱਕ ਬੰਦ
ਦਿੱਲੀ ’ਚ ਕਈ ਉਡਾਣਾਂ ਕੀਤੀਆਂ ਗਈਆਂ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਤਣਾਅ ਦੇ ਚੱਲਦਿਆਂ 8 ਸੂਬਿਆਂ ਦੇ 29 ਹਵਾਈ ਅੱਡਿਆਂ ਨੂੰ ਭਲਕੇ 10 ਮਈ ਤੱਕ ਬੰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਸੂਬਿਆਂ ਵਿਚ ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ, ਗੁਜਰਾਤ, ਮੱਧ ਪ੍ਰਦੇਸ਼ ਅਤੇ ਉਤਰ ਪ੍ਰਦੇਸ਼ ਸ਼ਾਮਲ ਹਨ। ਇਸਦੇ …
Read More »