ਅਮਿਤ ਸ਼ਾਹ, ਮਨੋਹਰ ਲਾਲ ਖੱਟਰ ਅਤੇ ਅਮਿਤ ਵਿੱਜ ਦੇ ਫੂਕੇ ਗਏ ਪੁਤਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਣੇ ਭਾਰਤ ਭਰ ਵਿਚ ਅੱਜ ਕਿਸਾਨਾਂ ਵਲੋਂ ਬਲੈਕ ਡੇਅ ਮਨਾਇਆ ਗਿਆ। ਕਿਸਾਨਾਂ ਵਲੋਂ ਇਹ ਬਲੈਕ ਡੇਅ ਖਨੌਰੀ ਬਾਰਡਰ ’ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਗਈ ਜਾਨ ਦੇ ਵਿਰੋਧ ਵਿਚ ਮਨਾਇਆ ਗਿਆ ਹੈ। ਇਸ ਦੌਰਾਨ ਕਿਸਾਨਾਂ …
Read More »ਟਰੰਪ ਨੇ ਗੁਪਤ ਦਸਤਾਵੇਜ਼ ਮਾਮਲੇ ਨੂੰ ਖਾਰਜ ਕਰਨ ਦੀ ਕੀਤੀ ਅਪੀਲ
ਵਕੀਲਾਂ ਨੇ ਕਿਹਾ : ਟਰੰਪ ਨੂੰ ਪ੍ਰੈਜੀਡੈਂਟ ਇਮਿਊਨਿਟੀ ਮਿਲਣੀ ਚਾਹੀਦੀ ਹੈ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗੁਪਤ ਦਸਤਾਵੇਜ਼ ਮਾਮਲੇ ਨੂੰ ਖਾਰਜ ਕਰਨ ਦੀ ਅਪੀਲ ਕੀਤੀ ਹੈ। ਟਰੰਪ ਦੇ ਵਕੀਲਾਂ ਦਾ ਕਹਿਣਾ ਹੈ ਕਿ ਟਰੰਪ ਪ੍ਰੈਜੀਡੈਂਟ ਇਮਿਊਨਿਟੀ ਦੇ ਹੱਕਦਾਰ ਹਨ। ਇਸ ਲਈ ਉਨ੍ਹਾਂ ’ਤੇ ਕੇਸ ਨਹੀਂ ਚਲਾਇਆ …
Read More »ਲੋਕ ਸਭਾ ਚੋਣਾਂ ਲਈ 13 ਮਾਰਚ ਤੋਂ ਬਾਅਦ ਹੋ ਸਕਦਾ ਹੈ ਤਰੀਕਾਂ ਦਾ ਐਲਾਨ
7 ਤੋਂ 8 ਪੜਾਵਾਂ ਤੱਕ ਹੋ ਸਕਦੀਆਂ ਹਨ ਚੋਣਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਅਗਾਮੀ ਲੋਕ ਸਭਾ ਚੋਣਾਂ ਸਬੰਧੀ ਤਰੀਕਾਂ ਦਾ ਐਲਾਨ 13 ਮਾਰਚ ਤੋਂ ਬਾਅਦ ਹੋ ਸਕਦਾ ਹੈ। ਮੀਡੀਆ ਵਿਚ ਚੱਲ ਰਹੀ ਚਰਚਾ ਦੌਰਾਨ ਜਾਣਕਾਰੀ ਮਿਲ ਰਹੀ ਹੈ ਕਿ ਇਹ ਲੋਕ ਸਭਾ ਚੋਣਾਂ 7 ਤੋਂ 8 ਪੜਾਵਾਂ ਵਿਚ ਹੋ …
Read More »ਰਾਹੁਲ ਗਾਂਧੀ ਦੀ ਪਟੀਸ਼ਨ ਝਾਰਖੰਡ ਹਾਈਕੋਰਟ ਨੇ ਕੀਤੀ ਰੱਦ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ ਟਿੱਪਣੀ ਦਾ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਇਤਰਾਜਯੋਗ ਟਿੱਪਣੀ ਦੇ ਮਾਮਲੇ ਵਿਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੇ ਖਿਲਾਫ ਹੇਠਲੀ ਅਦਾਲਤ ’ਚ ਟਰਾਇਲ ਜਾਰੀ ਰਹੇਗਾ। ਰਾਹੁਲ ਗਾਂਧੀ ਵਲੋਂ ਐਮ.ਪੀ.-ਐਮ.ਐਲ.ਏ. ਅਦਾਲਤ ਦੇ ਸੰਮਨਾਂ ਖਿਲਾਫ ਝਾਰਖੰਡ ਹਾਈਕੋਰਟ ਵਿਚ …
Read More »ਪੰਜਾਬ ਵਿਚ ‘ਇੰਡੀਆ’ ਗਠਜੋੜ ਨੂੰ ਲੈ ਕੇ ਆਮ ਆਦਮੀ ਪਾਰਟੀ ਚੁੱਪ
ਵਿੱਤ ਮੰਤਰੀ ਹਰਪਾਲ ਚੀਮਾ ਨੂੰ ਅਰਵਿੰਦ ਕੇਜਰੀਵਾਲ ਦੀ ਗਿ੍ਰਫਤਾਰੀ ਦਾ ਡਰ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਭਾਰਤ ਵਿਚ ‘ਇੰਡੀਆ’ ਗਠਜੋੜ ’ਚ ਸ਼ਾਮਲ ਹੈ, ਪਰ ਪੰਜਾਬ ਵਿਚ ਇਸ ਗਠਜੋੜ ਨੂੰ ਲੈ ਕੇ ਅਜੇ ਤੱਕ ਚੁੱਪੀ ਹੀ ਸਾਧੀ ਗਈ ਹੈ। ‘ਆਪ’ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੈਰ …
Read More »ਹਰਿਆਣਾ ਪੁਲਿਸ ਨੇ ਕਿਸਾਨ ਆਗੂਆਂ ’ਤੇ ਐਨ.ਐਸ.ਏ. ਲਗਾਉਣ ਦਾ ਫੈਸਲਾ ਲਿਆ ਵਾਪਸ
ਅੰਬਾਲਾ ਰੇਂਜ ਦੇ ਆਈ.ਜੀ. ਸਿਬਾਸ ਕਬੀਰਾਜ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਉੂਰੋ ਨਿਊਜ਼ ਹਰਿਆਣਾ ਦੀ ਪੁਲਿਸ ਨੇ ਅੰਦੋਲਨ ਕਰ ਰਹੇ ਕਿਸਾਨ ਆਗੂਆਂ ਦੇ ਖਿਲਾਫ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨ.ਐਸ.ਏ.) ਦੇ ਤਹਿਤ ਕਾਰਵਾਈ ਕਰਨ ਦਾ ਫੈਸਲਾ ਹੁਣ ਵਾਪਸ ਲੈ ਲਿਆ ਹੈ। ਅੰਬਾਲਾ ਰੇਂਜ ਦੇ ਆਈ.ਜੀ. ਸਿਬਾਸ਼ ਕਬੀਰਾਜ ਨੇ ਅੱਜ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ …
Read More »ਹਰਿਆਣਾ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਦਾ ਵਿਆਜ਼ ਕੀਤਾ ਮੁਆਫ
ਸੀਐਮ ਖੱਟਰ ਨੇ ਕਿਹਾ : ਮੈਂ ਵੀ ਕਿਸਾਨ ਦਾ ਪੁੱਤਰ ਹਾਂ ਅਤੇ ਕਿਸਾਨਾਂ ਦੇ ਦਰਦ ਨੂੰ ਸਮਝਦਾ ਹਾਂ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਬਤੌਰ ਵਿੱਤ ਮੰਤਰੀ ਦੂਜੀ ਟਰਮ ਦਾ ਆਖਰੀ ਬਜਟ ਪੇਸ਼ ਕਰ ਦਿੱਤਾ ਹੈ। ਬਜਟ ਪੇਸ਼ ਕਰਦੇ ਹੋਏ ਮੁੱਖ ਮੰਤਰੀ ਖੱਟਰ ਨੇ ਕਿਹਾ ਕਿ …
Read More »ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ’ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਦੇਵੇਗੀ 1 ਕਰੋੜ ਰੁਪਏ ਦੀ ਸਹਾਇਤਾ
ਸ਼ੁਭਕਰਨ ਦੀ ਭੈਣ ਨੂੰ ਮਿਲੇਗੀ ਸਰਕਾਰੀ ਨੌਕਰੀ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ’ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵਲੋਂ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤਾ ਗਿਆ ਹੈ। ਮੁੱਖ ਮੰਤਰੀ ਨੇ …
Read More »ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ ਭਲਕੇ ਦੇਸ਼ ਭਰ ’ਚ ਮਨਾਇਆ ਜਾਵੇਗਾ ਬਲੈਕ ਡੇਅ
ਕਿਸਾਨਾਂ ’ਤੇ ਗੋਲੀਆਂ ਚਲਾਉਣ ਵਾਲਿਆਂ ਖਿਲਾਫ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਉਠੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਕਿਸਾਨ ਅੰਦੋਲਨ ਨੂੰ ਲੈ ਕੇ ਚੰਡੀਗੜ੍ਹ ਵਿਚ ਇਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਦੇਸ਼ ਭਰ ਤੋਂ ਆਏ 100 ਤੋਂ ਜ਼ਿਆਦਾ ਕਿਸਾਨ ਆਗੂਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ …
Read More »ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਖੁੱਲ੍ਹਣਗੇ
25 ਮਈ ਤੋਂ ਸ਼ੁਰੂ ਹੋਈ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਧਾਰਮਿਕ ਯਾਤਰਾ ਦੇਹਰਾਦੂਨ/ਬਿਊਰੋ ਨਿਊਜ਼ : ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਅਤੇ ਹਿਮਾਲਿਆ ਦੀਆਂ ਉੱਚੀਆਂ ਪਹਾੜੀਆਂ ’ਚ ਸਥਿਤ ਸਿੱਖਾਂ ਦੇ ਧਾਰਮਿਕ ਅਤੇ ਪਵਿੱਤਰ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ 2024 ਤੋਂ ਸ਼ੁਰੂ ਹੋਵੇਗੀ। ਇਸੇ ਦਿਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ …
Read More »