Breaking News
Home / Parvasi Chandigarh (page 336)

Parvasi Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ: ਜਿੰਪਾ 

ਚੰਡੀਗੜ੍ਹ  :  ਮਾਲ, ਮੁੜ ਵਸੇਬਾਂ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਦੀ ਫਸਲ ਦੇ ਨੁਕਸਾਨ ਦੀ ਭਰਪਾਈ ਲਈ 186 ਕਰੋੜ ਰੁਪਏ ਤੋਂ ਵੀ ਜ਼ਿਆਦਾ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਤੱਕ ਦੱਖਣੀ ਅਫ਼ਰੀਕਾ ਦੌਰੇ ’ਤੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਤੱਕ ਦੱਖਣੀ ਅਫ਼ਰੀਕਾ ਦੌਰੇ ’ਤੇ ਬਿ੍ਰਕਸ ਸੰਮੇਲਨ ’ਚ ਲੈਣਗੇ ਹਿੱਸਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਸਾਲ ਮਗਰੋਂ ਇਕ ਵਾਰ ਫਿਰ ਦੱਖਣੀ ਅਫ਼ਰੀਕਾ ਦੇ ਦੌਰੇ ’ਤੇ ਹਨ। ਇਸ ਵਾਰ ਉਨ੍ਹਾਂ ਮਕਸਦ ਸਿਰਫ਼ ਬਿ੍ਰਕਸ ਸੰਮੇਲਨ ਵਿਚ ਹਿੱਸਾ ਲੈਣ ਹੀ ਨਹੀਂ ਬਲਕਿ …

Read More »

ਪੰਜਾਬ ਕਾਂਗਰਸ ਨੇ ‘ਆਪ’ ਸਰਕਾਰ ਨੂੰ ਦੱਸਿਆ ਕਿਸਾਨ ਵਿਰੋਧੀ

ਪੰਜਾਬ ਕਾਂਗਰਸ ਨੇ ‘ਆਪ’ ਸਰਕਾਰ ਨੂੰ ਦੱਸਿਆ ਕਿਸਾਨ ਵਿਰੋਧੀ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ : ਸੀਐਮ ਭਗਵੰਤ ਮਾਨ ’ਚ ਹਿਟਲਰ ਦੀ ਆਤਮਾ ਆਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਕਿਸਾਨ ਵਿਰੋਧੀ ਦੱਸਿਆ ਹੈ।  ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ …

Read More »

ਕਿਸਾਨਾਂ ਦੇ ਧਰਨੇ ਨੂੰ ਦੇਖਦਿਆਂ ਚੰਡੀਗੜ੍ਹ ਨੂੰ ਜਾਂਦੇ ਸਾਰੇ ਰਸਤਿਆਂ ’ਤੇ ਸਖਤ ਸੁਰੱਖਿਆ

ਕਿਸਾਨਾਂ ਦੇ ਧਰਨੇ ਨੂੰ ਦੇਖਦਿਆਂ ਚੰਡੀਗੜ੍ਹ ਨੂੰ ਜਾਂਦੇ ਸਾਰੇ ਰਸਤਿਆਂ ’ਤੇ ਸਖਤ ਸੁਰੱਖਿਆ ਕਈ ਕਿਸਾਨ ਆਗੂਆਂ ਕੀਤਾ ਗਿਆ ਗਿ੍ਰਫਤਾਰ ਚੰਡੀਗੜ੍ਹ/ਬਿਊਰੋ ਨਿਊਜ਼ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਪੰਜਾਬ ਅਤੇ ਹਰਿਆਣਾ ਸਣੇ ਉਤਰ ਭਾਰਤ ਦੀਆਂ 16 ਕਿਸਾਨ ਜਥੇਬੰਦੀਆਂ ਨੇ ਅੱਜ ਮੰਗਲਵਾਰ ਨੂੰ ਚੰਡੀਗੜ੍ਹ ਦੇ ਸੈਕਟਰ 17 ਵਿਚ ਮੋਰਚਾ ਲਗਾਉਣ ਦੀ …

Read More »

ਸ਼ੋ੍ਰਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖਿਲਾਫ਼ ਦੇਵੀਗੜ੍ਹ ’ਚ ਕੀਤੀ ਗਈ ਰੈਲੀ

ਸ਼ੋ੍ਰਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖਿਲਾਫ਼ ਦੇਵੀਗੜ੍ਹ ’ਚ ਕੀਤੀ ਗਈ ਰੈਲੀ ਸੁਖਬੀਰ ਬਾਦਲ ਬੋਲੇ : ਮੁਆਵਜ਼ਾ ਨਾ ਮਿਲਣ ਤੱਕ ਸੰਘਰਸ਼ ਰਹੇਗਾ ਜਾਰੀ ਪਟਿਆਲਾ/ਬਿਊਰੋ ਨਿਊਜ਼ : ਹੜ੍ਹ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਅੱਜ ਪੰਜਾਬ ਸਰਕਾਰ ਖਿਲਾਫ਼ ਦੇਵੀਗੜ੍ਹ ’ਚ ਇਕ ਰੋਸ ਰੈਲੀ …

Read More »

ਪੰਜਾਬ ਕਾਂਗਰਸ ਨੇ ਪੰਚਾਇਤਾਂ ਭੰਗ ਕਰਨ ਖਿਲਾਫ਼ ਮੋਹਾਲੀ ’ਚ ਦਿੱਤਾ ਧਰਨਾ

ਪੰਜਾਬ ਕਾਂਗਰਸ ਨੇ ਪੰਚਾਇਤਾਂ ਭੰਗ ਕਰਨ ਖਿਲਾਫ਼ ਮੋਹਾਲੀ ’ਚ ਦਿੱਤਾ ਧਰਨਾ ਰਾਜਾ ਵੜਿੰਗ ਬੋਲੇ : ਮਾਨ ਸਰਕਾਰ ਨੇ ਪੰਚਾਇਤਾਂ ਭੰਗ ਕਰਕੇ ਸਰਪੰਚਾਂ ਤੋਂ ਖੋਹੇ ਅਧਿਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਵੱਲੋਂ ਪੰਚਾਇਤਾਂ ਭੰਗ ਕਰਨ ਖਿਲਾਫ਼ ਮੋਹਾਲੀ ’ਚ ਅੱਜ ਭਗਵੰਤ ਮਾਨ ਸਰਕਾਰ ਖਿਲਾਫ਼ ਸੂਬਾ ਪੱਧਰੀ ਧਰਨਾ ਦਿੱਤਾ ਗਿਆ। ਇਸ ਰੋਸ ਧਰਨੇ …

Read More »

‘ਦੇਸੀ-ਦੇਸੀ ਨਾ ਬੋਲਿਆ ਕਰ… ਹਰਿਆਣਵੀ ਗਾਇਕ ਰਾਜੂ ਪੰਜਾਬੀ ਦਾ ਹੋਇਆ ਦੇਹਾਂਤ

‘ਦੇਸੀ-ਦੇਸੀ ਨਾ ਬੋਲਿਆ ਕਰ… ਹਰਿਆਣਵੀ ਗਾਇਕ ਰਾਜੂ ਪੰਜਾਬੀ ਦਾ ਹੋਇਆ ਦੇਹਾਂਤ ਉਨ੍ਹਾਂ ਦੀ ਮੌਤ ਦੀ ਖ਼ਬਰ ਮਿਲਦੇ ਹੀ ਉਨ੍ਹਾਂ ਦੇ ਰਿਸ਼ਤੇਦਾਰ ਅਤੇ ਪ੍ਰਸ਼ੰਸਕ ਹਿਸਾਰ ਪਹੁੰਚਣੇ ਸ਼ੁਰੂ ਹੋ ਗਏ। ਚੰਡੀਗੜ੍ਹ / ਬਿਉਰੋ ਨੀਊਜ਼ ਹਰਿਆਣਾ ਦੇ ਮਸ਼ਹੂਰ ਗਾਇਕ ਰਾਜੂ ਪੰਜਾਬੀ ਦਾ ਮੰਗਲਵਾਰ ਸਵੇਰੇ ਦੇਹਾਂਤ ਹੋ ਗਿਆ ਹੈ।  ਉਨ੍ਹਾਂ ਦੀ ਉਮਰ 40 ਸਾਲ …

Read More »

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਮਸ਼ਾਲ ਮਾਰਚ 22 ਅਗਸਤ ਨੂੰ ਲੁਧਿਆਣਾ ਤੋਂ ਸ਼ੁਰੂ ਹੋਵੇਗੀ: ਮੀਤ ਹੇਅਰ

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਮਸ਼ਾਲ ਮਾਰਚ 22 ਅਗਸਤ ਨੂੰ ਲੁਧਿਆਣਾ ਤੋਂ ਸ਼ੁਰੂ ਹੋਵੇਗੀ: ਮੀਤ ਹੇਅਰ ਹਫ਼ਤਾ ਭਰ ਪੰਜਾਬ ਦੇ ਹਰ ਜ਼ਿਲਾ ਹੈਡਕੁਆਟਰ ’ਤੇ ਜਾਵੇਗੀ ਮਸ਼ਾਲ ਚੰਡੀਗੜ੍ਹ/ਬਿਉਰੋ ਨੀਊਜ਼ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ …

Read More »

ਬਾਗ਼ਬਾਨੀ ਵਿਭਾਗ ਨਾਲ ਸਬੰਧਤ ਜ਼ਮੀਨਾਂ ਦਾ ਰਿਕਾਰਡ ਛੇਤੀ ਹੋਵੇਗਾ ਆਨਲਾਈਨ: ਚੇਤਨ ਸਿੰਘ ਜੌੜਾਮਾਜਰਾ

ਬਾਗ਼ਬਾਨੀ ਵਿਭਾਗ ਨਾਲ ਸਬੰਧਤ ਜ਼ਮੀਨਾਂ ਦਾ ਰਿਕਾਰਡ ਛੇਤੀ ਹੋਵੇਗਾ ਆਨਲਾਈਨ: ਚੇਤਨ ਸਿੰਘ ਜੌੜਾਮਾਜਰਾ ਬਾਗ਼ਬਾਨੀ ਮੰਤਰੀ ਵੱਲੋਂ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ ਵਿਭਾਗ ਦੀਆਂ ਜ਼ਮੀਨਾਂ ਸਬੰਧੀ ਜ਼ਿਲ੍ਹਾਵਾਰ ਸੂਚੀਆਂ ਸੌਂਪਣ ਦੇ ਨਿਰਦੇਸ਼ ਪ੍ਰਾਈਵੇਟ ਨਰਸਰੀਆਂ ਨੂੰ ਵਿਭਾਗ ਨਾਲ ਰਜਿਸਟਰਡ ਕਰਨ ਦੀ ਹਦਾਇਤ ਬਾਗ਼ਬਾਨੀ ਅਧਿਕਾਰੀ ਸੂਬੇ ਦੇ ਵਾਤਾਵਰਣ ਅਨੁਕੂਲ ਬੂਟੇ ਲਾਉਣੇ ਬਣਾਉਣਗੇ ਯਕੀਨੀ …

Read More »

ਮੁੱਖ ਮੰਤਰੀ ਦਾ ਵੱਡਾ ਐਲਾਨ, ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਿਲੇਗੀ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ

ਮੁੱਖ ਮੰਤਰੀ ਦਾ ਵੱਡਾ ਐਲਾਨ, ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਿਲੇਗੀ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ‘ਮੁੱਖ ਮੰਤਰੀ ਪਿੰਡ ਏਕਤਾ ਸਨਮਾਨ‘ ਵਜੋਂ ਦਿੱਤੀ ਜਾਵੇਗੀ ਰਾਸ਼ੀ ਪਿੰਡਾਂ ਵਿੱਚੋਂ ਸਿਆਸੀ ਕੁੜੱਤਣ ਖਤਮ ਕਰਨ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜਬੂਤ ਕਰਨ ਲਈ ਚੁੱਕਿਆ ਕਦਮ ਚੰਡੀਗੜ੍ਹ/ਬਿਉਰੋ ਨੀਊਜ਼  ਸੂਬੇ ਦੇ ਪਿੰਡਾਂ ਦੇ …

Read More »