ਰਾਜਾ ਵੜਿੰਗ ਦੀ ਅਗਵਾਈ ’ਚ ਪੰਜਾਬ ਦੇ ਮੁੱਖ ਸਕੱਤਰ ਨੂੰ ਸੌਂਪਿਆ ਮੰਗ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਵੱਲ ਕੂਚ ਕਰ ਰਹੇ ਪੰਜਾਬ ਦੇ ਕਿਸਾਨਾਂ ’ਤੇ ਕੇਂਦਰ ਸਰਕਾਰ ਦੀ ਸ਼ਹਿ ’ਤੇ ਹਰਿਆਣਾ ਸਰਕਾਰ ਵੱਲੋਂ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਚਲਾਉਣ ਦਾ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ …
Read More »ਕਿਸਾਨ ਜਥੇਬੰਦੀਆਂ ਨੇ ਪੰਜਾਬ ’ਚ ਰੇਲ ਗੱਡੀਆਂ ਦਾ ਚਾਰ ਘੰਟੇ ਰੱਖਿਆ ਚੱਕਾ ਜਾਮ
ਸਮੁੱਚੇ ਪੰਜਾਬ ਦੇ ਟੋਲ ਪਲਾਜ਼ੇ ਵੀ 11 ਤੋਂ 2 ਵਜੇ ਤੱਕ ਕਿਸਾਨਾਂ ਨੇ ਰੱਖੇ ਟੋਲ ਮੁਕਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਨੇ ਵੱਡਾ ਰੂਪ ਧਾਰ ਲਿਆ ਹੈ। ਕਿਸਾਨਾਂ ’ਤੇ ਹਰਿਆਣਾ ਸਰਕਾਰ ਵੱਲੋਂ ਦਾਗੇ ਗਏ ਅੱਥਰੂ ਗੈਸ ਦੇ ਗੋਲੇ ਅਤੇ ਪਲਾਸਟਿਕ ਦੀਆਂ ਗੋਲੀਆਂ ਤੋਂ …
Read More »ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਹਾਈ ਕੋਰਟ ’ਚ ਹੋਣ ਵਾਲੀ ਸੁਣਵਾਈ ਟਲੀ
ਹਾਈ ਕੋਰਟ ਨੇ ਕਿਸਾਨਾਂ ਨਾਲ ਹੋਣ ਵਾਲੀ ਮੀਟਿੰਗ ਸਬੰਧੀ ਵੇਰਵੇ ਮੰਗੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਅਤੇ ਪ੍ਰਦਰਸ਼ਨ ਕਰਨ ਦੀ ਅਜ਼ਾਦੀ ਨੂੰ ਲੈ ਕੇ ਦਾਇਰ ਕੀਤੀਆਂ ਗਈਆਂ ਦੋ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੈ। ਜਿਸ ਤੋਂ ਬਾਅਦ …
Read More »ਜਗਜੀਤ ਸਿੰਘ ਡੱਲੇਵਾਲ ਨੇ ਹਰਿਆਣਾ ਸਰਕਾਰ ’ਤੇ ਕਿਸਾਨਾਂ ਨਾਲ ਧੱਕੇਸ਼ਾਹੀ ਕਰਨ ਦਾ ਲਗਾਇਆ ਆਰੋਪ
ਕਿਹਾ : ਮੰਗਾਂ ਮਨਵਾਉਣ ਲਈ ਨਹੀਂ, ਵਾਅਦੇ ਪੂਰੇ ਕਰਵਾਉਣ ਲਈ ਜਾ ਰਹੇ ਹਾਂ ਦਿੱਲੀ ਪਟਿਆਲਾ/ਬਿਊਰੋ ਨਿਊਜ਼ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਦੀਆਂ ਸਰਹੱਦਾਂ ’ਤੇ ਹਰਿਆਣਾ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਸ਼ਹਿ ’ਤੇ ਕਿਸਾਨਾਂ ਨਾਲ ਧੱਕੇਸ਼ਾਹੀ ਕਰਨ ਦਾ ਆਰੋਪ ਲਗਾਇਆ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਨੇ …
Read More »ਪੰਜਾਬ ’ਚ ਭਲਕੇ 16 ਫਰਵਰੀ ਨੂੰ 4 ਘੰਟੇ ਪੈਟਰੋਲ ਪੰਪ ਰਹਿਣਗੇ ਬੰਦ
ਕਿਸਾਨਾਂ ਦੇ ਸਮਰਥਨ ’ਚ ਆਈ ਐਸੋਸੀਏਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਪੈਟਰੋਲ ਪੰਪ ਮਾਲਕ ਵੀ ਕਿਸਾਨਾਂ ਦੇ ਹੱਕ ਵਿਚ ਆ ਗਏ ਹਨ। ਆਪਣੀਆਂ ਮੰਗਾਂ ਦੇ ਦੌਰਾਨ ਹੀ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਵੀ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਨ ਦਾ ਫੈਸਲਾ ਲਿਆ ਹੈ। ਇਸਦੇ ਚੱਲਦਿਆਂ ਪੰਜਾਬ ਦੇ ਪੈਟਰੋਲ ਪੰਪ ਮਾਲਕਾਂ ਨੇ …
Read More »ਸੁਪਰੀਮ ਕੋਰਟ ਨੇ ਇਲੈਕਟੋਰਲ ਬਾਂਡ ’ਤੇ ਲਗਾਈ ਰੋਕ
6 ਮਾਰਚ ਤੱਕ ਸਿਆਸੀ ਪਾਰਟੀਆਂ ਕੋਲੋਂ ਮੰਗਿਆ ਹਿਸਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਸੁਪਰੀਮ ਕੋਰਟ ਨੇ ਇਲੈਕਟੋਰਲ ਬਾਂਡ ਰਾਹੀਂ ਚੰਦਾ ਲੈਣ ’ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਬਾਂਡ ਦੀ ਗੁਪਤਤਾ ਬਣਾਈ ਰੱਖਣਾ ਅਸੰਵਿਧਾਨਕ ਹੈ। ਇਹ ਸਕੀਮ ਸੂਚਨਾ ਦੇ ਅਧਿਕਾਰ …
Read More »ਕਿਸਾਨ ਅੰਦੋਲਨ ਦੌਰਾਨ ਜ਼ਖ਼ਮੀ ਹੋਏ ਕਿਸਾਨਾਂ ਦਾ ਇਲਾਜ ਕਰਵਾਏਗੀ ਪੰਜਾਬ ਸਰਕਾਰ
ਸਿਹਤ ਮੰਤਰੀ ਬਲਬੀਰ ਸਿੰਘ ਨੇ ਹਸਪਤਾਲ ਪਹੁੰਚ ਕੇ ਜ਼ਖਮੀ ਕਿਸਾਨਾਂ ਨਾਲ ਕੀਤੀ ਗੱਲ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੇ ‘ਦਿੱਲੀ ਕੂਚ’ ਦੌਰਾਨ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਹਰਿਆਣਾ ਪੁਲਿਸ ਵਲੋਂ ਛੱਡੇ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਨਾਲ ਜ਼ਖ਼ਮੀ ਹੋਏ ਕਿਸਾਨਾਂ ਦਾ ਇਲਾਜ ਪੰਜਾਬ ਸਰਕਾਰ ਕਰਵਾਏਗੀ। ਇਹ ਗੱਲ ਪੰਜਾਬ ਦੇ …
Read More »ਸੰਸਦ ਮੈਂਬਰ ਰਵਨੀਤ ਬਿੱਟੂ ਸ਼ੰਭੂ ਬਾਰਡਰ ’ਤੇ ਡਟੇ ਕਿਸਾਨਾਂ ਦੇ ਹੱਕ ਵਿਚ ਨਿੱਤਰੇ
ਕਿਹਾ : ਸ਼ੰਭੂ ਬਾਰਡਰ ’ਤੇ ਐਂਬੂਲੈਂਸ ਅਤੇ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਏ ਮਾਨ ਸਰਕਾਰ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਸ਼ੰਭੂ ਬਾਰਡਰ ’ਤੇ ਡਟੇ ਕਿਸਾਨਾਂ ਦੇ ਹੱਕ ਵਿਚ ਨਿੱਤਰ ਆਏ ਹਨ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਲਈ ਸ਼ੰਭੂ ਬਾਰਡਰ ’ਤੇ ਡਟੇ ਕਿਸਾਨਾਂ ’ਤੇ ਹਰਿਆਣਾ ਸਰਕਾਰ ਵੱਲੋਂ …
Read More »ਸ਼ੋ੍ਰਮਣੀ ਅਕਾਲੀ ਦਲ ਨੇ ਭਲਕੇ ਵੀਰਵਾਰ ਨੂੰ ਸੱਦੀ ਕੋਰ ਕਮੇਟੀ ਦੀ ਮੀਟਿੰਗ
ਸੁਖਬੀਰ ਬਾਦਲ ਨੇ ਭਲਕੇ ਕੱਢੀ ਜਾਣ ਵਾਲੀ ਪੰਜਾਬ ਬਚਾਓ ਯਾਤਰਾ ਵੀ ਕੀਤੀ ਮੁਲਤਵੀ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਨੇ ਭਲਕੇ ਵੀਰਵਾਰ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਬਾਅਦ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ …
Read More »ਪਾਕਿਸਤਾਨ ’ਚ ਸ਼ਾਹਬਾਜ਼ ਸ਼ਰੀਫ ਪ੍ਰਧਾਨ ਮੰਤਰੀ ਅਹੁਦੇ ਲਈ ਉਮੀਦਵਾਰ ਹੋਣਗੇ
ਨਵਾਜ਼ ਸ਼ਰੀਫ ਨੇ ਪ੍ਰਧਾਨ ਮੰਤਰੀ ਲਈ ਭਰਾ ਅਤੇ ਪੰਜਾਬ ਦੇ ਮੁੱਖ ਮੰਤਰੀ ਲਈ ਧੀ ਨੂੰ ਕੀਤਾ ਨਾਮਜ਼ਦ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ’ਚ ਚੋਣਾਂ ਤੋਂ ਬਾਅਦ ਪ੍ਰਧਾਨ ਮੰਤਰੀ ਚਿਹਰੇ ਦੀ ਤਲਾਸ਼ ਸ਼ੁਰੂ ਹੋ ਗਈ ਹੈ। ਇਸੇ ਦੌਰਾਨ ਨਵਾਜ਼ ਸ਼ਰੀਫ਼ ਨੇ ਆਪਣੇ ਭਰਾ ਸ਼ਾਹਬਾਜ਼ ਸ਼ਰੀਫ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਨਾਮਜ਼ਦ ਕੀਤਾ …
Read More »