ਪੁਣਛ ਹਮਲੇ ’ਚ ਜ਼ਖ਼ਮੀ ਪਿਓ-ਪੁੱਤ ਇਲਾਜ ਲਈ ਅੰਮਿ੍ਰਤਸਰ ਪੁੱਜੇ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਸੰਗਤੀ ਰੂਪ ਵਿੱਚ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਉਨ੍ਹਾਂ ਗੁਰੂ ਸਾਹਿਬ ਦੇ ਸਨਮੁਖ ਅਰਦਾਸ …
Read More »ਪੰਜਾਬ ਦੇ ਆਈਏਐਸ ਅਤੇ ਪੀਸੀਐਸ ਅਫਸਰਾਂ ਦੀਆਂ ਛੁੱਟੀਆਂ ਰੱਦ
ਉਲੰਘਣਾ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਵਿਚਕਾਰ, ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਆਈ.ਏ.ਐਸ. ਅਤੇ ਪੀ.ਸੀ.ਐਸ. ਅਫਸਰਾਂ ਲਈ ਪਹਿਲਾਂ ਤੋਂ ਮਨਜ਼ੂਰ ਕੀਤੀਆਂ ਸਾਰੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਅੱਜ 9 ਮਈ ਨੂੰ ਨਿਰਦੇਸ਼ ਜਾਰੀ ਕੀਤਾ ਗਿਆ …
Read More »ਚੰਡੀਗੜ੍ਹ ਅਤੇ ਮੋਹਾਲੀ ’ਚ ਸਵੇਰੇ ਹੀ ਵੱਜਣ ਲੱਗੇ ਸਾਇਰਨ
ਏਅਰ ਫੋਰਸ ਸਟੇਸ਼ਨ ਵਲੋਂ ਸੰਭਾਵੀ ਹਵਾਈ ਖਤਰੇ ਬਾਰੇ ਅਲਰਟ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਅਤੇ ਮੁਹਾਲੀ ਵਿਚ ਅੱਜ ਸ਼ੁੱਕਰਵਾਰ ਸਵੇਰੇ ਮੁੜ ਸਾਇਰਨ ਵੱਜਣੇ ਸ਼ੁਰੂ ਹੋ ਗਏ ਸਨ ਅਤੇ ਚੰਡੀਗੜ੍ਹ ’ਚ ਸੰਭਾਵੀ ਹਵਾਈ ਖਤਰੇ ਬਾਰੇ ਅਲਰਟ ਜਾਰੀ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਹ ਚਿਤਾਵਨੀ ਏਅਰ ਫੋਰਸ ਸਟੇਸ਼ਨ ਤੋਂ ਜਾਰੀ ਕੀਤੀ …
Read More »ਬੀਐੱਸਐੱਫ ਨੇ ਸਰਹੱਦ ਪਾਰ ਕਰਦਾ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ
ਸਰਹੱਦੀ ਖੇਤਰ ’ਚ ਮਾਹੌਲ ਬਣਿਆ ਤਣਾਅਪੂਰਨ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਦੇ ਮਮਦੋਟ ਸੈਕਟਰ ਵਿਚ ਅੰਤਰਰਾਸ਼ਟਰੀ ਸਰਹੱਦ ’ਤੇ ਤਾਇਨਾਤ ਬੀਐੱਸਐੱਫ ਦੇ ਜਵਾਨਾਂ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬੀਐੱਸਐੱਫ ਦੀ ਲੱਖਾ ਸਿੰਘ ਵਾਲਾ ਚੌਕੀ ਨੇੜੇ ਵਾਪਰੀ। ਤੜਕੇ ਕਰੀਬ …
Read More »ਬੀਬੀਐਮਬੀ ਦੇ ਚੇਅਰਮੈਨ ਦੇ ਹੱਕ ’ਚ ਆਏ ਰਵਨੀਤ ਬਿੱਟੂ
ਸੀਐਮ ਮਾਨ ਤੇ ਸਿੱਖਿਆ ਮੰਤਰੀ ਬੈਂਸ ਖਿਲਾਫ ਪਰਚਾ ਦਰਜ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਨੇਤਾ ਰਵਨੀਤ ਬਿੱਟੂ ਨੇ ਬੀਬੀਐਮਬੀ ਦੇ ਚੇਅਰਮੈਨ ਨੂੰ ਨੰਗਲ ਦੇ ਸਤਲੁਜ ਭਵਨ ਵਿਖੇ ਬੰਦੀ ਬਣਾਉਣ ਦੀ ਨਿਖੇਧੀ ਕੀਤੀ ਹੈ। ਰਵਨੀਤ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ …
Read More »8 ਸੂਬਿਆਂ ਦੇ 28 ਏਅਰਪੋਰਟ ਭਲਕੇ 9 ਮਈ ਤੱਕ ਬੰਦ
ਪੰਜਾਬ, ਹਰਿਆਣਾ ਅਤੇ ਰਾਜਸਥਾਨ ’ਚ ਅਲਰਟ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ’ਤੇ ਏਅਰ ਸਟ੍ਰਾਈਕ ਤੋਂ ਬਾਅਦ ਭਾਰਤ ਸਰਕਾਰ ਨੇ 8 ਸੂਬਿਆਂ ਦੇ 28 ਹਵਾਈ ਅੱਡੇ ਭਲਕੇ 9 ਮਈ ਤੱਕ ਬੰਦ ਕਰ ਦਿੱਤੇ ਹਨ। ਇਹਨਾਂ ਸੂਬਿਆਂ ਵਿਚ ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ, ਗੁਜਰਾਤ, ਮੱਧ ਪ੍ਰਦੇਸ਼ ਅਤੇ ਉਤਰ ਪ੍ਰਦੇਸ਼ …
Read More »ਭਾਰਤ ਨੇ ਪਾਕਿਸਤਾਨ ਦਾ ਏਅਰ ਡਿਫੈਂਸ ਰਾਡਾਰ ਸਿਸਟਮ ਕੀਤਾ ਤਬਾਹ
ਰੱਖਿਆ ਮੰਤਰਾਲੇ ਦਾ ਦਾਅਵਾ : ਪਾਕਿ ਨੇ ਭਾਰਤ ਦੇ 15 ਤੋਂ ਵੱਧ ਫੌਜੀ ਟਿਕਾਣਿਆਂ ’ਤੇ ਕਰਨਾ ਸੀ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਪਰੇਸ਼ਨ ਸਿੰਦੂਰ ਦੇ ਅਗਲੇ ਦਿਨ ਯਾਨੀ ਬੁੱਧਵਾਰ-ਵੀਰਵਾਰ ਦੀ ਰਾਤ ਨੂੰ ਪਾਕਿਸਤਾਨ ਨੇ ਭਾਰਤ ਦੇ 15 ਤੋਂ ਜ਼ਿਆਦਾ ਫੌਜੀ ਟਿਕਾਣਿਆਂ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਭਾਰਤ ਨੇ ਰੂਸ …
Read More »ਸਾਬਕਾ ਮੰਤਰੀ ਧਰਮਸੋਤ ਦੇ ਪੁੱਤਰ ਹਰਪ੍ਰੀਤ ਨੂੰ ਅਦਾਲਤ ਵੱਲੋਂ ਨੋਟਿਸ ਜਾਰੀ
ਪਲਾਟ ਧੋਖਾਧੜੀ ਮਾਮਲੇ ’ਚ 20 ਮਈ ਨੂੰ ਪੇਸ਼ ਹੋਣ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਮੋਹਾਲੀ ਦੀ ਅਦਾਲਤ ਵੱਲੋਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰ ਨੂੰ ਨੋਟਿਸ ਜਾਰੀ ਕੀਤਾ ਗਿਆ। ਪਲਾਟ ਧੋਖਾਧੜੀ ਦੇ ਮਾਮਲੇ ’ਚ ਅਦਾਲਤ ਨੇ ਧਰਮਸੋਤ ਦੇ ਪੁੱਤਰ ਨੂੰ …
Read More »ਮੋਦੀ ਸਰਕਾਰ ਨੇ ਸਰਵਦਲੀ ਮੀਟਿੰਗ ਦੌਰਾਨ ਅਪ੍ਰੇਸ਼ਨ ਸਿੰਦੂਰ ਸਬੰਧੀ ਦਿੱਤੀ ਜਾਣਕਾਰੀ
ਕਾਂਗਰਸ ਪ੍ਰਧਾਨ ਖੜਗੇ ਬੋਲੇ : ਸੰਕਟ ਸਮੇਂ ਅਸੀਂ ਹਰ ਪਲ ਦੇਸ਼ ਦੇ ਨਾਲ ਖੜ੍ਹੇ ਹਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਮੋਦੀ ਸਰਕਾਰ ਵੱਲੋਂ ਅਪ੍ਰੇਸ਼ਨ ਸਿੰਦੂਰ ਸਬੰਧੀ ਜਾਣਕਾਰੀ ਦੇਣ ਲਈ ਅੱਜ ਸਰਵਦਲੀ ਮੀਟਿੰਗ ਸੱਦੀ ਗਈ। ਇਸ ਮੀਟਿੰਗ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐਸ ਜੈਸ਼ੰਕਰ, ਕਿਰਨ ਰਿਜੀਜੂ, …
Read More »ਉਤਰਾਖੰਡ ਦੇ ਉਤਰਕਾਸ਼ੀ ’ਚ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ
ਗੰਗੋਤਰੀ ਧਾਮ ਜਾ ਰਹੇ 5 ਸ਼ਰਧਾਲੂਆਂ ਦੀ ਹੋਈ ਮੌਤ ਦੇਹਰਾਦੂਨ/ਬਿਊਰੋ ਨਿਊਜ਼ : ਉੱਤਰਾਖੰਡ ਦੇ ਉਤਰਕਾਸ਼ੀ ’ਚ ਵੀਰਵਾਰ ਸਵੇਰ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਹੈਲੀਕਾਪਟਰ ’ਚ ਪਾਇਲਟ ਸਮੇਤ 7 ਵਿਅਕਤੀ ਸਵਾਰ ਸਨ ਜਿਨ੍ਹਾਂ ਵਿਚੋਂ 5 ਦੀ ਮੌਤ ਹੋ ਗਈ ਜਦਕਿ 2 ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਦੱਸੇ ਜਾ ਰਹੇ ਹਨ। …
Read More »