Breaking News
Home / Parvasi Chandigarh (page 356)

Parvasi Chandigarh

ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਹੈ ਗਿ੍ਰਫਤਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗਿ੍ਰਫਤਾਰ ਕੀਤੇ ਗਏ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਫ਼ਿਲਹਾਲ ਕੋਈ ਰਾਹਤ …

Read More »

ਆਜ਼ਾਦੀ ਦਿਹਾੜੇ ਦਾ ਸੂਬਾ ਪੱਧਰੀ ਸਮਾਗਮ ਪਟਿਆਲਾ ’ਚ ਹੋਵੇਗਾ

ਆਜ਼ਾਦੀ ਦਿਹਾੜੇ ਦਾ ਸੂਬਾ ਪੱਧਰੀ ਸਮਾਗਮ ਪਟਿਆਲਾ ’ਚ ਹੋਵੇਗਾ ਮੁੱਖ ਮੰਤਰੀ ਭਗਵੰਤ ਮਾਨ ਲਹਿਰਾਉਣਗੇ ਤਿਰੰਗਾ ਮਾਨਸਾ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਆਜ਼ਾਦੀ ਦਿਹਾੜੇ ਸਬੰਧੀ ਸੂਬਾ ਪੱਧਰੀ ਸਮਾਗਮ 15 ਅਗਸਤ ਨੂੰ ਪਟਿਆਲਾ ਵਿਚ ਕਰਵਾਇਆ ਜਾਵੇਗਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਵਿਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸੇ ਦੌਰਾਨ ਆਜ਼ਾਦੀ ਦਿਹਾੜੇ …

Read More »

ਯੂਨਾਈਟਿਡ ਸਿੱਖਸ ਵਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਤਿੰਨ-ਪੜਾਅ ਦਾ ਵਿਆਪਕ ਮੁੜ ਵਸੇਬਾ ਪ੍ਰੋਗਰਾਮ ਸ਼ੁਰੂ

ਯੂਨਾਈਟਿਡ ਸਿੱਖਸ ਵਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਤਿੰਨ-ਪੜਾਅ ਦਾ ਵਿਆਪਕ ਮੁੜ ਵਸੇਬਾ ਪ੍ਰੋਗਰਾਮ ਸ਼ੁਰੂ – ਅਭਿਨੇਤਾ ਗੁਰਪ੍ਰੀਤ ਸਿੰਘ ਘੁੱਗੀ ਨੇ ਯੂਨਾਈਟਿਡ ਸਿੱਖਸ ਦੇ ਮੁੜ ਵਸੇਬੇ ਪ੍ਰੋਗਰਾਮ ਵਿਚ ਦਿੱਤਾ ਸਹਿਯੋਗ ਚੰਡੀਗੜ੍ਹ, 27 ਜੁਲਾਈ, 2023/ਪ੍ਰਿੰਸ ਗਰਗ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵੱਡੇ ਰਾਹਤ ਯਤਨਾਂ ਨੂੰ ਜਾਰੀ ਰੱਖਦੇ ਹੋਏ, ਇੱਕ ਗਲੋਬਲ ਗੈਰ …

Read More »

ਅਰੋਗਿਆ ਧਾਰਾ ਪ੍ਰਾਕ੍ਰਿਤਕ(ਨੈਚਰੋਪੈਥੀ) ਨਾਲ ਹੋ ਸਕਦਾ ਹਰ ਬਿਮਾਰੀ ਦਾ ਇਲਾਜ

ਅਰੋਗਿਆ ਧਾਰਾ ਪ੍ਰਾਕ੍ਰਿਤਕ(ਨੈਚਰੋਪੈਥੀ) ਨਾਲ ਹੋ ਸਕਦਾ ਹਰ ਬਿਮਾਰੀ ਦਾ ਇਲਾਜ ਚੰਡੀਗਡ਼੍ਹ, 27 ਜੁਲਾਈ, 2023/ ਪ੍ਰਿੰਸ ਗਰਗ : ਅਰੋਗਿਆ ਧਾਰਾ ਨੈਚਰੋਪੈਥੀ, ਸਿਹਤ ਅਤੇ ਤੰਦਰੁਸਤੀ (ਹੈਲਥ ਐਂਡ ਵੈਲਨੈਸ) ਸੈਂਟਰ ਦੇ ਪੰਚਕੂਲਾ ਕੇਂਦਰ ਦੀ ਸ਼ੁਰੂਆਤ ਦਾ ਐਲਾਨ ਅੱਜ ਚੰਡੀਗਡ਼੍ਹ ਪ੍ਰੈਸ ਕਲੱਬ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਗਿਆ। ਨੈਚਰੋਪੈਥੀ ਕਲੀਨਿਕ ਮਰੀਜ਼ ਦੀ ਉਮਰ, …

Read More »

ਗੱਤਕਾ ਬਣੇਗਾ ਅੰਤਰਰਾਸ਼ਟਰੀ ਖੇਡ,ਭਾਰਤ ਦੀਆਂ ਰਾਸ਼ਟਰੀ ਖੇਡਾਂ ‘ਚ ਸ਼ਾਮਲ

ਏਸ਼ੀਅਨ ਗੱਤਕਾ ਫੈਡਰੇਸ਼ਨ ਵੱਲੋਂ ਗੱਤਕੇ ਨੂੰ ਭਾਰਤ ਦੀਆਂ ਰਾਸ਼ਟਰੀ ਖੇਡਾਂ ‘ਚ ਸ਼ਾਮਲ ਕਰਨ ਲਈ ਖੁਸ਼ੀ ਦਾ ਪ੍ਰਗਟਾਵਾ ਭਵਿੱਖ ਗੱਤਕਾ ਬਣੇਗਾ ਅੰਤਰਰਾਸ਼ਟਰੀ ਖੇਡ ਚੰਡੀਗੜ੍ਹ, 26 ਜੁਲਾਈ, 2023 : ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਏਸ਼ੀਅਨ ਗੱਤਕਾ ਫੈਡਰੇਸ਼ਨ ਨੇ ਭਾਰਤ ਦੀਆਂ 37ਵੀਆਂ ਰਾਸ਼ਟਰੀ ਖੇਡਾਂ ਵਿੱਚ ਗੱਤਕਾ ਖੇਡ ਨੂੰ ਸ਼ਾਮਲ ਕਰਨ ਲਈ ਖੁਸ਼ੀ …

Read More »

ਚੰਡੀਗੜ੍ਹ ਵਿੱਚ ਖਿੱਲਰੇ ‘ਰੌਕੀ ਤੇ ਰਾਣੀ ਦੀ ਪ੍ਰੇਮ ਕਹਾਣੀ’ ਦੇ ਰੰਗ

ਚੰਡੀਗੜ੍ਹ ਵਿੱਚ ਖਿੱਲਰੇ ‘ਰੌਕੀ ਤੇ ਰਾਣੀ ਦੀ ਪ੍ਰੇਮ ਕਹਾਣੀ’ ਦੇ ਰੰਗ ਫਿਲਮ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ਦੇ ਮੁੱਖ ਕਲਾਕਾਰ ਰਣਵੀਰ ਸਿੰਘ ਅਤੇ ਆਲੀਆ ਭੱਟ ਫਿਲਮ ਦੀ ਪ੍ਰਮੋਸ਼ਨ ਲਈ ਚੰਡੀਗੜ੍ਹ ਪਹੁੰਚੇ ਚੰਡੀਗੜ੍ਹ, 27 ਜੁਲਾਈ, 2023/ ਪ੍ਰਿੰਸ ਗਰਗ  ਪ੍ਰਸ਼ੰਸਕ ਅਤੇ ਦਰਸ਼ਕ ਲੰਬੇ ਸਮੇਂ ਤੋਂ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ …

Read More »

ਮਸਕਟ ’ਚ ਫਸੀਆਂ ਦੋ ਪੰਜਾਬੀ ਮਹਿਲਾਵਾਂ ਵਾਪਸ ਘਰ ਪਰਤੀਆਂ

ਮਸਕਟ ’ਚ ਫਸੀਆਂ ਦੋ ਪੰਜਾਬੀ ਮਹਿਲਾਵਾਂ ਵਾਪਸ ਘਰ ਪਰਤੀਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਮਦਦ ਨਾਲ ਹੋਈ ਵਤਨ ਵਾਪਸੀ ਕਪੂਰਥਲਾ/ਬਿਊਰੋ ਨਿਊਜ਼ : ਪੰਜਾਬ ਤੋਂ ਆਪਣੇ ਸੁਨਹਿਰੇ ਭਵਿੱਖ ਦੀ ਭਾਲ ’ਚ ਮਸਕਟ ਗਈਆਂ ਅਤੇ ਫਰਜੀ ਟਰੈਵਲ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋਈਆਂ, ਦੋ ਪੰਜਾਬੀ ਮਹਿਲਾਵਾਂ ਅੱਜ ਰਾਜ ਸਭਾ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਮਣੀਪੁਰ ’ਚ ਰਾਸ਼ਟਰਪਤੀ ਰਾਜ ਲਗਾਉਣ ਦੀ ਕੀਤੀ ਮੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਮਣੀਪੁਰ ’ਚ ਰਾਸ਼ਟਰਪਤੀ ਰਾਜ ਲਗਾਉਣ ਦੀ ਕੀਤੀ ਮੰਗ ਕਿਹਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਣੀਪੁਰ ਘਟਨਾਕ੍ਰਮ ਸਬੰਧੀ ਸੰਸਦ ’ਚ ਦੇਣ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਮੁਅੱਤਲ ਸੰਸਦ ਮੈਂਬਰ ਸੰਜੇ ਸਿੰਘ ਦਾ ਮਣੀਪੁਰ ’ਚ ਹੋ ਰਹੀ ਹਿੰਸਾ ਖਿਲਾਫ਼ ਸੰਸਦ ਕੰਪਲੈਕਸ ’ਚ ਪ੍ਰਦਰਸ਼ਨ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰਾਜਸਥਾਨ ’ਚ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰਾਜਸਥਾਨ ’ਚ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਿਹਾ : ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਜੈਪੁਰ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਸੀਕਰ ਵਿਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਕਿਸਾਨਾਂ …

Read More »

ਸੋਨੂੰ ਸੂਦ ਪੰਜਾਬ ’ਚ ਹੜ੍ਹ ਪੀੜਤਾਂ ਦੀ ਮੱਦਦ ਲਈ ਆਏ ਅੱਗੇ

ਸੋਨੂੰ ਸੂਦ ਪੰਜਾਬ ’ਚ ਹੜ੍ਹ ਪੀੜਤਾਂ ਦੀ ਮੱਦਦ ਲਈ ਆਏ ਅੱਗੇ ਕੋਵਿਡ ਸਮੇਂ ਵੀ ਲੋੜਵੰਦਾਂ ਦੀ ਕੀਤੀ ਸੀ ਵੱਡੀ ਸਹਾਇਤਾ ਜਲੰਧਰ/ਬਿਊਰੋ ਨਿਊਜ਼ ਫਿਲਮ ਅਦਾਕਾਰ ਸੋਨੂੰ ਸੂਦ ਨੇ ਹੁਣ ਪੰਜਾਬ ਵਿਚ ਹੜ੍ਹ ਪੀੜਤਾਂ ਦੀ ਮੱਦਦ ਲਈ ਹੱਥ ਅੱਗੇ ਵਧਾਏ ਹਨ। ਪੰਜਾਬ ਦੀ ਧਰਤੀ ਤੋਂ ਉਠ ਕੇ ਮੁੰਬਈ ਵਿਚ ਆਪਣੇ ਟੇਲੈਂਟ ਦੇ …

Read More »