ਕਿਹਾ : ਕਾਂਗਰਸ ਦੀ ਅਗਵਾਈ ਵਾਲਾ ‘ਇੰਡੀਆ’ ਨਾਮ ਦਾ ਗਠਜੋੜ ਹਾਰੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਤਵਾਰ ਨੂੰ ਤੇਲੰਗਾਨਾ ਦੇ ਤੁਰਪਾਨ ਵਿਚ ਭਾਜਪਾ ਦੀ ਇਕ ਚੋਣ ਰੈਲੀ ਦੌਰਾਨ ਕਿਹਾ ਕਿ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿਚ ਵਿਧਾਨ ਸਭਾ ਲਈ ਵੋਟਾਂ ਪੈ ਚੁੱਕੀਆਂ ਹਨ, ਇਨ੍ਹਾਂ ਤਿੰਨਾਂ ਸੂਬਿਆਂ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ
ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਨ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ …
Read More »ਆਮ ਆਦਮੀ ਪਾਰਟੀ ਦੇ ਗਠਨ ਨੂੰ ਹੋਏ 11 ਸਾਲ – ਕੇਜਰੀਵਾਲ ਤੇ ਭਗਵੰਤ ਮਾਨ ਨੇ ਦਿੱਤੀਆਂ ਵਧਾਈਆਂ
ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਗਠਨ ਨੂੰ ਅੱਜ 26 ਨਵੰਬਰ ਨੂੰ 11 ਸਾਲ ਹੋ ਗਏ ਹਨ। ‘ਆਪ’ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਰਕਰਾਂ ਨੂੰ ਪਾਰਟੀ ਦੇ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਕੇਜਰੀਵਾਲ ਨੇ ਕਿਹਾ ਕਿ …
Read More »ਸਤਵਾ ਸਕਾਈਬਾਰ, ਏਲਾਂਟੇ ਮਾਲ ਚੰਡੀਗੜ੍ਹ ਵਿਖੇ ਗਲੈਮੀ ਅਵਾਰਡ ਆਡੀਸ਼ਨਾਂ ਨੇ ਸ਼ਾਨਦਾਰਤਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ
ਸਤਵਾ ਸਕਾਈਬਾਰ, ਏਲਾਂਟੇ ਮਾਲ ਚੰਡੀਗੜ੍ਹ ਵਿਖੇ ਗਲੈਮੀ ਅਵਾਰਡ ਆਡੀਸ਼ਨਾਂ ਨੇ ਸ਼ਾਨਦਾਰਤਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਚੰਡੀਗੜ੍ਹ / ਪ੍ਰਿੰਸ ਗਰਗ ਚੰਡੀਗੜ੍ਹ ਦੇ ਗਲੈਮਰ ਅਤੇ ਫੈਸ਼ਨ ਦੇ ਸ਼ੌਕੀਨਾਂ ਨੇ 24 ਨਵੰਬਰ, 2023 ਨੂੰ ਐਲਾਂਟੇ ਮਾਲ ਦੇ ਸਤਵਾ ਸਕਾਈਬਾਰ ਵਿਖੇ ਹੋਏ ਗਲੈਮੀ ਅਵਾਰਡ ਆਡੀਸ਼ਨ ਵਿੱਚ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਦੇਖਿਆ। ਵਿਭਿੰਨ ਪਿਛੋਕੜ …
Read More »ਰਾਜਸਥਾਨ ਵਿਧਾਨ ਸਭਾ ਦੀਆਂ 199 ਸੀਟਾਂ ਲਈ ਦੁਪਹਿਰ ਤਿੰਨ ਵਜੇ 55 ਫੀਸਦੀ ਹੋਈ ਵੋਟਿੰਗ
ਅਸ਼ੋਕ ਗਹਿਲੋਤ ਨੇ ਸਰਦਾਰਪੁਰਾ ’ਚ ਅਤੇ ਵਸੁੰਧਰਾ ਰਾਜੇ ਨੇ ਝਾਲਵਾੜਾ ’ਚ ਪਾਈ ਵੋਟ ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ ਵਿਧਾਨ ਸਭਾ ਦੀਆਂ 199 ਸੀਟਾਂ ਲਈ ਵੋਟਿੰਗ ਖਬਰ ਲਿਖੇ ਜਾਣ ਤੱਕ ਜਾਰੀ ਸੀ। ਮੁੱਖ ਚੋਣ ਅਧਿਕਾਰੀ ਰਾਜਸਥਾਨ ਅਨੁਸਾਰ ਦੁਪਹਿਰ 3 ਵਜੇ ਤੱਕ ਸੂਬੇ ’ਚ 55.63 ਫੀਸਦੀ ਵੋਟਿੰਗ ਹੋ ਚੁੱਕੀ ਸੀ। ਰਾਜਸਥਾਨ ਦੇ ਮੁੱਖ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੂਗਰਕੇਨ ਕੰਟਰੋਲ ਬੋਰਡ ਨਾਲ ਕੀਤੀ ਮੀਟਿੰਗ
ਕਿਹਾ : ਸਰਕਾਰ ਜਲਦੀ ਹੀ ਵਧਾ ਸਕਦੀ ਹੈ ਗੰਨੇ ਦਾ ਭਾਅ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸ਼ੂਗਰਕੇਨ ਕੰਟਰੋਲ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਲੰਘੇ ਦਿਨੀਂ ਕਿਸਾਨਾਂ ਨੂੰ ਗੰਨੇ ਦਾ ਭਾਅ ਵਧਾਉਣ ਦੇ ਦਿੱਤੇ ਭਰੋਸੇ ਮਗਰੋਂ ਮੁੱਖ ਮੰਤਰੀ ਵੱਲੋਂ ਇਹ ਮੀਟਿੰਗ ਸੱਦੀ ਗਈ …
Read More »ਰਾਹੁਲ ਗਾਂਧੀ ਖਿਲਾਫ਼ ਚੋਣ ਕਮਿਸ਼ਨ ਕੋਲ ਪਹੁੰਚੀ ਭਾਜਪਾ
ਕਿਹਾ : ਰਾਜਸਥਾਨ ’ਚ ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਦਿੱਤਾ ਫਰੀ ਸਕੀਮਾਂ ਦਾ ਭਰੋਸਾ ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੇ ਐਲਾਨਾਂ ਦੇ ਨਾਮ ’ਤੇ ਵੋਟ ਦੇਣ ਦੀ ਰਾਹੁਲ ਗਾਂਧੀ ਵੱਲੋਂ ਕੀਤੀ ਗਈ ਅਪੀਲ ’ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਭਾਜਪਾ ਨੇ ਰਾਹੁਲ ਗਾਂਧੀ ਦੀ ਅਪੀਲ …
Read More »ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਹੋਈ ਕੁਤਾਹੀ ਮਾਮਲੇ ’ਚ ਪੰਜਾਬ ਸਰਕਾਰ ਨੇ ਲਿਆ ਵੱਡਾ ਐਕਸ਼ਨ
‘ਆਪ’ ਸਰਕਾਰ ਨੇ ਐਸ ਪੀ (ਅਪ੍ਰੇਸ਼ਨ) ਗੁਰਬਿੰਦਰ ਸਿੰਘ ਨੂੰ ਕੀਤਾ ਸਸਪੈਂਡ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਜਨਵਰੀ 2022 ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਹੋਈ ਕੁਤਾਹੀ ਦੇ ਮਾਮਲੇ ’ਚ ਫਿਰੋਜ਼ਪੁਰ ਦੇ ਤਤਕਾਲੀਨ ਐਸ ਪੀ (ਅਪ੍ਰੇਸ਼ਨ) ਗੁਰਬਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਫੈਸਲਾ ਪੰਜਾਬ ਸਰਕਾਰ ਨੇ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੇਜਸ ਫਾਈਟਰ ਜਹਾਜ਼ ’ਚ ਭਰੀ ਉਡਾਣ
ਕਿਹਾ : ਦੇਸ਼ ਦੀ ਸਵਦੇਸ਼ੀ ਸਮਰੱਥਾ ’ਤੇ ਭਰੋਸਾ ਹੋਰ ਵਧਿਆ ਬੇਂਗਲੁਰੂ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਨੀਵਾਰ 25 ਨਵੰਬਰ ਨੂੰ ਤੇਜਸ ਫਾਈਟਰ ਜਹਾਜ਼ ਉਡਾਇਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਬੇਂਗਲੁਰੂ ਦੇ ਯੇਲਹੰਕਾ ਏਅਰ ਬੇਸ ’ਤੇ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਸਵਦੇਸ਼ੀ ਲੜਾਕੂ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂ ਪਾਕਿਸਤਾਨ ਪੁੱਜੇ
ਪਾਕਿਸਤਾਨ ਪਹੁੰਚਣ ’ਤੇ ਭਾਰਤੀ ਜਥੇ ਦਾ ਕੀਤਾ ਗਿਆ ਭਰਵਾਂ ਸਵਾਗਤ ਅਟਾਰੀ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਅੰਮਿ੍ਰਤਸਰ ਤੋਂ ਰਵਾਨਾ ਹੋਏ ਸਿੱਖ ਸ਼ਰਧਾਲੂਆਂ ਦਾ ਜਥੇ ਦਾ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪਹੁੰਚਣ ’ਤੇ ਓਕਾਫ਼ ਬੋਰਡ ਅਤੇ ਪਾਕਿਸਤਾਨ ਸਿੱਖ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵਲੋਂ …
Read More »