ਭਰਤ ਇੰਦਰ ਸਿੰਘ ਚਾਹਲ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ ਚਾਹਲ ਨੂੰ ਗਿ੍ਰਫ਼ਤਾਰ ਕਰਨ ਤੋਂ ਤਿੰਨ ਦਿਨ ਪਹਿਲਾਂ ਵਿਜੀਲੈਂਸ ਨੂੰ ਦੇਣਾ ਪਵੇਗਾ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ …
Read More »ਸੁਨੀਲ ਜਾਖੜ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਕੀਤੀ ਮੁਲਾਕਾਤ
ਸੁਨੀਲ ਜਾਖੜ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਕੀਤੀ ਮੁਲਾਕਾਤ ਪੰਜਾਬ ’ਚ ਹੜ੍ਹਾਂ ਨਾਲ ਹੋਏ ਨੁਕਸਾਨ ਸਬੰਧੀ ਕੀਤੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਵੀਰਵਾਰ ਨੂੰ ਰਾਜਪਾਲ ਭਵਨ ਵਿਖੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਉਨ੍ਹਾਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੰਜਾਬ ’ਚ …
Read More »ਹੈਦਰਾਬਾਦ ਦੀ ਧੀ ਅਮਰੀਕਾ ਦੀ ਸੜਕਾਂ ਤੇ ਘੁੰਮ ਰਹੀ ਹੈ ਭੁੱਖੀ ਪਿਆਸੀ : ਸਮਾਨ ਹੋਇਆ ਚੋਰੀ , ਆਈ ਡਿਪ੍ਰੈਸ਼ਨ ਵਿਚ
ਹੈਦਰਾਬਾਦ ਦੀ ਧੀ ਅਮਰੀਕਾ ਦੀ ਸੜਕਾਂ ਤੇ ਘੁੰਮ ਰਹੀ ਹੈ ਭੁੱਖੀ ਪਿਆਸੀ : ਸਮਾਨ ਹੋਇਆ ਚੋਰੀ , ਆਈ ਡਿਪ੍ਰੈਸ਼ਨ ਵਿਚ ਹੈਦਰਾਬਾਦ ਤੋਂ ਪੋਸਟ ਗ੍ਰੈਜੂਏਸ਼ਨ ਲਈ ਅਮਰੀਕਾ ਪਹੁੰਚੀ ਇਕ ਔਰਤ ਸ਼ਿਕਾਗੋ ਦੀਆਂ ਸੜਕਾਂ ‘ਤੇ ਭੁੱਖੀ-ਪਿਆਸੀ ਨਜ਼ਰ ਆ ਰਹੀ ਹੈ। ਔਰਤ ਦਾ ਨਾਂ ਸਈਦਾ ਲੂਲੂ ਮਿਨਹਾਜ ਜ਼ੈਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਔਰਤ …
Read More »8.5 ਕਰੋੜ ਕਿਸਾਨਾਂ ਲਈ ਮੋਦੀ ਅੱਜ 17 ਹਜ਼ਾਰ ਕਰੋੜ ਰੁਪਏ ਦੇਣਗੇ
8.5 ਕਰੋੜ ਕਿਸਾਨਾਂ ਲਈ ਮੋਦੀ ਅੱਜ 17 ਹਜ਼ਾਰ ਕਰੋੜ ਰੁਪਏ ਦੇਣਗੇ
Read More »ਸਿੱਖ ਵਿਰੋਧੀ ਕਤਲੇਆਮ ਨਾਲ ਸੰਬੰਧਿਤ ਮਾਮਲੇ ’ਚ ਜਗਦੀਸ਼ ਟਾਈਟਲਰ ਨੂੰ ਸੰਮਨ
ਸਿੱਖ ਵਿਰੋਧੀ ਕਤਲੇਆਮ ਨਾਲ ਸੰਬੰਧਿਤ ਮਾਮਲੇ ’ਚ ਜਗਦੀਸ਼ ਟਾਈਟਲਰ ਨੂੰ ਸੰਮਨ ਪੰਜ ਅਗਸਤ ਨੂੰ ਅਦਾਲਤ ’ਚ ਪੇਸ਼ ਹੋਣ ਦੇ ਨਿਰਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਸਿੱਖ ਵਿਰੋਧੀ ਕਤਲੇਆਮ ਨਾਲ ਸੰਬੰਧਿਤ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ ਦਾਇਰ ਸੀ.ਬੀ.ਆਈ. ਦੀ ਚਾਰਜਸ਼ੀਟ ’ਤੇ ਨੋਟਿਸ ਲਿਆ ਹੈ। ਅਦਾਲਤ …
Read More »ਰਾਜਾ ਵੜਿੰਗ ਨੇ ਸਾਧਿਆ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਨਿਸ਼ਾਨਾ
ਰਾਜਾ ਵੜਿੰਗ ਨੇ ਸਾਧਿਆ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਨਿਸ਼ਾਨਾ ਕਿਹਾ : ਆਪਣੇ ਵਿਧਾਇਕਾਂ ਨੂੰ ਲੋਕਾਂ ਨਾਲ ਚੰਗਾ ਵਿਵਹਾਰ ਕਰਨਾ ਸਿਖਾਓ ਚੰਡੀਗੜ੍ਹ/ਬਿਊਰੋ ਨਿਊਜ਼ : ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ …
Read More »ਨਿਯਮਾਂ ਦੀਆਂ ਧੱਜੀਆਂ ਉਡਾ ਬਠਿੰਡਾ ਦੇ ਸਰਕਾਰੀ ਹਸਪਤਾਲ ’ਚ ਡੀਜੇ ’ਤੇ ਖੂਬ ਨੱਚੀਆਂ ਨਰਸਾਂ
ਨਿਯਮਾਂ ਦੀਆਂ ਧੱਜੀਆਂ ਉਡਾ ਬਠਿੰਡਾ ਦੇ ਸਰਕਾਰੀ ਹਸਪਤਾਲ ’ਚ ਡੀਜੇ ’ਤੇ ਖੂਬ ਨੱਚੀਆਂ ਨਰਸਾਂ ਸਮਾਜ ਸੇਵੀ ਜਥੇਬੰਦੀਆਂ ਨੇ ਨਰਸਾਂ ਖਿਲਾਫ ਕਾਰਵਾਈ ਦੀ ਕੀਤੀ ਮੰਗ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ’ਚ ਨਰਸਾਂ ਵੱਲੋਂ ਡੀਜੇ ’ਤੇ ਪਾਏ ਗਏ ਭੰਗੜਾ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਚਰਚਾ …
Read More »ਹਿੰਦੁਸਤਾਨ ਜਿੰਦਾਬਾਦ ਹੈ …ਜ਼ਿੰਦਾਬਾਦ ਸੀ ਅਤੇ ਜਿੰਦਾਬਾਦ ਰਹੇਗਾ “ਗ਼ਦਰ 2”
ਹਿੰਦੁਸਤਾਨ ਜਿੰਦਾਬਾਦ ਹੈ …ਜ਼ਿੰਦਾਬਾਦ ਸੀ ਅਤੇ ਜਿੰਦਾਬਾਦ ਰਹੇਗਾ ਆਉਣ ਵਾਲੀ 11 ਅਗਸਤ 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ ਫ਼ਿਲਮ ਗ਼ਦਰ 2 ਚੰਡੀਗੜ੍ਹ / ਪ੍ਰਿੰਸ ਗਰਗ : ਕਰੀਬ 2 ਦਹਾਕੇ ਪਹਿਲਾ ਆਈ ਫ਼ਿਲਮ ਗ਼ਦਰ ਇਕ ਪ੍ਰੇਮ ਕਥਾ ਨੇ ਲੋਕ ਦੇ ਦਿਲਾਂ ਦੇ ਵਿਚ ਪਿਆਰ ਦੀ ਅਨੋਖੀ ਮਿਸਾਲ ਪੈਦਾ ਕੀਤੀ ਸੀ …
Read More »ਭਾਰਤ-ਪਾਕਿ ਕ੍ਰਿਕਟ ਮੈਚ 15 ਦੀ ਥਾਂ 14 ਅਕਤੂਬਰ ਨੂੰ ਹੋਣ ਦੀ ਸੰਭਾਵਨਾ
ਭਾਰਤ-ਪਾਕਿ ਕ੍ਰਿਕਟ ਮੈਚ 15 ਦੀ ਥਾਂ 14 ਅਕਤੂਬਰ ਨੂੰ ਹੋਣ ਦੀ ਸੰਭਾਵਨਾ ਨਵਰਾਤਰਿਆਂ ਕਾਰਨ ਲਿਆ ਜਾ ਸਕਦਾ ਹੈ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਵਨ ਡੇਅ ਵਰਲਡ ਕੱਪ ਦਾ ਮੈਚ ਇਕ ਦਿਨ ਪਹਿਲਾਂ ਖੇਡਿਆ ਜਾ ਸਕਦਾ ਹੈ। ਇਹ ਮੈਚ 15 ਅਕਤੂਬਰ ਨੂੰ ਅਹਿਮਦਾਬਾਦ ਦੇ ਨਰਿੰਦਰ …
Read More »ਪੰਜਾਬ ’ਚ ਹੜ੍ਹਾਂ ਕਾਰਨ 19 ਜ਼ਿਲ੍ਹੇ ਪ੍ਰਭਾਵਿਤ
ਪੰਜਾਬ ’ਚ ਹੜ੍ਹਾਂ ਕਾਰਨ 19 ਜ਼ਿਲ੍ਹੇ ਪ੍ਰਭਾਵਿਤ ਮੌਸਮ ਵਿਭਾਗ ਵਲੋਂ ਅਜੇ ਵੀ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ 19 ਜ਼ਿਲ੍ਹੇ ਪ੍ਰਭਾਵਿਤ ਹੋਏ ਹਨ ਅਤੇ ਇਨ੍ਹਾਂ ਹੜ੍ਹਾਂ ਕਾਰਨ 41 ਵਿਅਕਤੀਆਂ ਦੀ ਮੌਤ ਵੀ ਹੋ ਚੁੱਕੀ ਹੈ। ਹੜ੍ਹਾਂ ਕਾਰਨ 1600 ਤੋਂ ਜ਼ਿਆਦਾ ਵਿਅਕਤੀ 173 ਰਾਹਤ ਕੈਂਪਾਂ ਵਿੱਚ …
Read More »