ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਵਾਲੀਆਂ ਸੰਸਥਾਵਾਂ ਨੂੰ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਪ੍ਰੇਸ਼ਾਨ ਪੁਲਿਸ ਮੁਲਾਜ਼ਮ ਕਹਿੰਦੇ ਤੁਸੀਂ ਸਿੱਧੇ ਰਾਹਤ ਸਮੱਗਰੀ ਨਹੀਂ ਵੰਡ ਸਕਦੇ, ਇਸ ਨੂੰ ਸਾਡੇ ਕੋਲ ਜਮ੍ਹਾਂ ਕਰਵਾਓ ਜਲੰਧਰ/ਬਿਊਰੋ ਨਿਊਜ਼ : ਪੰਜਾਬ ਵਿਚ ਹੋਈ ਭਾਰੀ ਬਾਰਿਸ਼ ਅਤੇ ਆਏ ਹੜ੍ਹਾਂ ਕਾਰਨ ਸਥਿਤੀ ਕਾਫ਼ੀ ਖਰਾਬ ਹੈ, ਜਿਸ ਦੇ …
Read More »ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਈਟੀਟੀ ਕੇਡਰ ਦੇ 2 ਉਮੀਦਵਾਰਾਂ ਖਿਲਾਫ਼ ਵੱਡੀ ਕਾਰਵਾਈ
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਈਟੀਟੀ ਕੇਡਰ ਦੇ 2 ਉਮੀਦਵਾਰਾਂ ਖਿਲਾਫ਼ ਵੱਡੀ ਕਾਰਵਾਈ ਗਲਤ ਤਰੀਕੇ ਨਾਲ ਨੌਕਰੀ ਲੈਣ ਦੀ ਕੋਸ਼ਿਸ਼ ’ਚ ਫਸੇ ਦੋਵੇਂ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ ਵਿਭਾਗ ਨੇ 5994 ਈਟੀਟੀ ਕੇਡਰ ਦੀ ਭਰਤੀ ਦੌਰਾਨ ਗਲਤ ਤਰੀਕੇ ਨਾਲ ਨੌਕਰੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ 2 ਉਮੀਦਵਾਰਾਂ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 70 ਹਜ਼ਾਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 70 ਹਜ਼ਾਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਕਿਹਾ : ਨੌਕਰੀ ਕਰਦੇ ਸਮੇਂ ਇਹ ਖਿਆਲ ਰੱਖਣਾ ਕਿ ਤਿਰੰਗੇ ਨੂੰ ਕੋਈ ਆਂਚ ਨਾ ਆਵੇ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੱਤਵੇਂ ਰੋਜ਼ਗਾਰ ਮੇਲੇ ’ਚ 70 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ …
Read More »ਪੰਜਾਬ ਦੇ 72 ਪਿ੍ਰੰਸੀਪਲਾਂ ਦਾ ਬੈਚ ਚੰਡੀਗੜ੍ਹ ਤੋਂ ਸਿੰਗਾਪੁਰ ਲਈ ਹੋਇਆ ਰਵਾਨਾ
ਪੰਜਾਬ ਦੇ 72 ਪਿ੍ਰੰਸੀਪਲਾਂ ਦਾ ਬੈਚ ਚੰਡੀਗੜ੍ਹ ਤੋਂ ਸਿੰਗਾਪੁਰ ਲਈ ਹੋਇਆ ਰਵਾਨਾ ਮੁੱਖ ਮੰਤਰੀ ਭਗਵੰਤ ਮਾਨ ਨੇ ਦਿਖਾਈ ਹਰੀ ਝੰਡੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਪੰਜਾਬ ਦੀ ਸਿੱਖਿਆ ਨੀਤੀ ਨੂੰ ਬੇਹਤਰ ਬਣਾਉਣ ਲਈ ਤਤਪਰ ਹੈ ਅਤੇ ਪੰਜਾਬ ਸਰਕਾਰ ਲਗਾਤਾਰ ਸਰਕਾਰੀ ਸਕੂਲਾਂ ਦੀ ਸਥਿਤੀ ਨੂੰ ਸੁਧਾਰਨ ’ਚ ਲੱਗੀ …
Read More »ਕੈਰੀ ਆਨ ਜੱਟਾ 3 ਨੇ 100 ਕਰੋੜ ਦੇ ਕਲੱਬ ਵਿੱਚ ਪ੍ਰਵੇਸ਼ ਕਰਨ ਵਾਲੀ ਪਹਿਲੀ ਪੰਜਾਬੀ ਫਿਲਮ ਬਣ ਕੇ ਇਤਿਹਾਸ ਰਚ ਦਿੱਤਾ
ਕੈਰੀ ਆਨ ਜੱਟਾ 3 ਨੇ 100 ਕਰੋੜ ਦੇ ਕਲੱਬ ਵਿੱਚ ਪ੍ਰਵੇਸ਼ ਕਰਨ ਵਾਲੀ ਪਹਿਲੀ ਪੰਜਾਬੀ ਫਿਲਮ ਬਣ ਕੇ ਇਤਿਹਾਸ ਰਚ ਦਿੱਤਾ ਪੰਜਾਬੀ ਸਿਨੇਮਾ ‘ਚ ”ਕੈਰੀ ਆਨ ਜੱਟਾ 3” ਸਨਸਨੀ ਬਣ ਗਈ ਹੈ। 29 ਜੂਨ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਪੰਜਾਬੀ ਫਿਲਮ ਲਈ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਗਿਆ ਹੈ।ਇਹ ਪੰਜਾਬੀ …
Read More »ਡੋਨਾਲਡ ਟਰੰਪ ਦੇ ਗੁਪਤ ਦਸਤਾਵੇਜ਼ ਦੇ ਮਾਮਲੇ ਦੀ ਸੁਣਵਾਈ ਅਗਲੇ ਸਾਲ 20 ਮਈ ਨੂੰ ਹੋਵੇਗੀ ਸ਼ੁਰੂ
ਡੋਨਾਲਡ ਟਰੰਪ ਦੇ ਗੁਪਤ ਦਸਤਾਵੇਜ਼ ਦੇ ਮਾਮਲੇ ਦੀ ਸੁਣਵਾਈ ਅਗਲੇ ਸਾਲ 20 ਮਈ ਨੂੰ ਹੋਵੇਗੀ ਸ਼ੁਰੂ ਵਾਸ਼ਿੰਗਟਨ ਡੀਸੀ [ਯੂਐਸ], 22 ਜੁਲਾਈ, 2023 : ਨਿਊਯਾਰਕ ਟਾਈਮਜ਼ ਦੇ ਅਨੁਸਾਰ, ਕੇਸ ਦੀ ਪ੍ਰਧਾਨਗੀ ਕਰਨ ਵਾਲੀ ਸੰਘੀ ਅਦਾਲਤ ਨੇ ਸ਼ੁੱਕਰਵਾਰ ਨੂੰ ਤਾਰੀਖ ਤੈਅ ਕੀਤੀ। ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਗੁਪਤ ਸੂਚਨਾਵਾਂ ਨਾਲ …
Read More »ਮਨਿੰਦਰਜੀਤ ਸਿੰਘ ਬੇਦੀ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ
ਮਨਿੰਦਰਜੀਤ ਸਿੰਘ ਬੇਦੀ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਬੇਦੀ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਦਾ ਨਵਾਂ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ …
Read More »ਪਹਿਲੇ ਟੈਸਟ ਮੈਚ ‘ਚ ਪਾਕਿਸਤਾਨ ਨੇ ਸ਼੍ਰੀਲੰਕਾ ਨੂੰ ਚਾਰ ਵਿਕਟਾਂ ਨਾਲ ਹਰਾਇਆ
ਪਹਿਲੇ ਟੈਸਟ ਮੈਚ ‘ਚ ਪਾਕਿਸਤਾਨ ਨੇ ਸ਼੍ਰੀਲੰਕਾ ਨੂੰ ਚਾਰ ਵਿਕਟਾਂ ਨਾਲ ਹਰਾਇਆ ਅੱਜ ਇੱਥੇ ਖੇਡੇ ਗਏ ਪਹਿਲੇ ਟੈਸਟ ਕ੍ਰਿਕਟ ਮੈਚ ਵਿੱਚ ਪਾਕਿਸਤਾਨ ਨੇ ਸ੍ਰੀਲੰਕਾ ਨੂੰ ਚਾਰ ਵਿਕਟਾਂ ਨਾਲ ਹਰਾ ਕੇ ਦੋ ਮੈਚਾਂ ਦੀ ਲੜੀ ਜਿੱਤ ਲਈ। ਸ਼ੁਰੂਆਤ ‘ਚ ਪਾਕਿਸਤਾਨ ਨੇ ਵਾਰ-ਵਾਰ ਵਿਕਟਾਂ ਗੁਆ ਦਿੱਤੀਆਂ। ਖੇਡ ਦੇ ਸਲਾਮੀ ਬੱਲੇਬਾਜ਼ ਇਮਾਮ-ਉਲ-ਹੱਕ ਨੇ …
Read More »ਸਿੱਧੂ ਮੂਸੇਵਾਲਾ ਮੰਨਦਾ ਸੀ legend , 26 ਸਾਲਾਂ ਬਾਅਦ ਮੁੜ ਹੋਵੇਗੀ ਟੂਪੈਕ ਸ਼ਕੂਰ ਦੇ ਕਤਲ ਦੀ ਜਾਂਚ
ਸਿੱਧੂ ਮੂਸੇਵਾਲਾ ਮੰਨਦਾ ਸੀ legend , 26 ਸਾਲਾਂ ਬਾਅਦ ਮੁੜ ਹੋਵੇਗੀ ਟੂਪੈਕ ਸ਼ਕੂਰ ਦੇ ਕਤਲ ਦੀ ਜਾਂਚ Tupac Shakur : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਲਾ ਜਿਸਨੂੰ ਕਰਦਾ ਸੀ ਦਿਲੋ ਪਿਆਰ , ਜਿਸਦਾ ਹਮੇਸ਼ਾ ਆਪਣੇ ਗਲੇ ਦੇ ਵਿੱਚ ਪਾ ਕੇ ਰੱਖਦਾ ਸੀ ਲੋਕਟ । ਅਸੀ ਇੱਕ ਇੰਟਰਵਿਊ ਵਿੱਚ ਵੀ ਸੁਣਿਆ ਸੀ …
Read More »ਗੁਰਬਾਣੀ ਦੇ ਸਿੱਧੇ ਪ੍ਰਸਾਰਣ ਦੀ ਸੇਵਾ ਪੰਜਾਬ ਸਰਕਾਰ ਨੂੰ ਬਖਸ਼ੇ ਸ਼ੋ੍ਰਮਣੀ ਕਮੇਟੀ
ਗੁਰਬਾਣੀ ਦੇ ਸਿੱਧੇ ਪ੍ਰਸਾਰਣ ਦੀ ਸੇਵਾ ਪੰਜਾਬ ਸਰਕਾਰ ਨੂੰ ਬਖਸ਼ੇ ਸ਼ੋ੍ਰਮਣੀ ਕਮੇਟੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਐਸਜੀਪੀਸੀ ਨੂੰ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਨੂੰ ਲੈ ਕੇ ਇਕ ਟਵੀਟ ਕੀਤਾ ਹੈ, …
Read More »