Breaking News
Home / Parvasi Chandigarh (page 389)

Parvasi Chandigarh

ਪਾਕਿਸਤਾਨ ’ਚ ਸਿੱਖਾਂ ਨੂੰ ਮਿਲ ਰਹੇ ਨੇ ਧਮਕੀਆਂ ਭਰੇ ਖਤ

ਖਤ ’ਚ ਲਿਖਿਆ : ਇਸਲਾਮ ਕਬੂਲ ਕਰੋ ਜਾਂ ਦੇਸ਼ ਛੱਡ ਕੇ ਚਲੇ ਜਾਓ ਅੰਮਿ੍ਰਤਸਰ/ਬਿਊਰੋ ਨਿਊਜ਼ : ਪਾਕਿਸਤਾਨ ’ਚ ਸਿੱਖਾਂ ’ਤੇ ਲਗਾਤਾਰ ਹੋ ਰਹੇ ਹਮਲਿਆਂ ਤੋਂ ਬਾਅਦ ਹੁਣ ਉਨ੍ਹਾਂ ਨੂੰ ਇਸਲਾਮ ਕਬੂਲ ਕਰਨ ਲਈ ਧਮਕੀਆਂ ਭਰੇ ਖਤ ਭੇਜੇ ਜਾ ਰਹੇ ਹਨ, ਜਿਸ ਕਾਰਨ ਪਾਕਿਸਤਾਨ ’ਚ ਰਹਿ ਰਹੇ ਸਿੱਖਾਂ ਵਿਚ ਡਰ ਦਾ …

Read More »

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦਾ ਆਪਣੇ ਹੀ ਹਲਕੇ ’ਚ ਹੋਇਆ ਵਿਰੋਧ

ਕਿਸਾਨ ਬੋਲੇ : ਸਾਡੇ ਪਿੰਡ ਕਦੇ ਵੀ ਨਾ ਆਉਣਾ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਆਪਣੇ ਹੀ ਹਲਕੇ ਵਿਚ ਲੋਕਾਂ ਦੇ ਵਿਰੋਧੀ ਦਾ ਸਾਹਮਣਾ ਕਰਨਾ ਪਿਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਵਾਇਰਲ ਹੋਇਆ ਵੀਡੀਓ ਅੰਮਿ੍ਰਤਸਰ ਦੇ ਸਰਹੱਦੀ ਇਲਾਕੇ ਅਜਨਾਲਾ …

Read More »

ਰਾਘਵ ਚੱਢਾ ਤੇ ਪਰੀਣਿਤੀ ਚੋਪੜਾ ਪੁੱਜੇ ਉੱਜੈਨ

ਵਿਆਹ ਤੋਂ ਪਹਿਲਾਂ ਲਿਆ ਬਾਬਾ ਮਹਾਕਾਲ ਦਾ ਆਸ਼ੀਰਵਾਦ ਉੱਜੈਨ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਆਪਣੀ ਮੰਗੇਤਰ ਅਤੇ ਅਭਿਨੇਤਰੀ ਪਰੀਣਿਤੀ ਚੋਪੜਾ ਨਾਲ ਉਜੈਨ ਸਥਿਤ ਬਾਬਾ ਮਹਾਕਾਲ ਦੇ ਦਰਬਾਰ ਪਹੁੰਚੇ। ਉੱਥੇ ਉਨ੍ਹਾਂ ਨੇ ਮਹਾਕਾਲੇਸ਼ਵਰ ਪ੍ਰਬੰਧਕ ਕਮੇਟੀ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਨੰਦੀ ਹਾਲ ਤੋਂ ਭਗਵਾਨ …

Read More »

ਭਾਜਪਾ ਆਗੂ ਰਾਣਾ ਗੁਰਮੀਤ ਸੋਢੀ ਨੇ ਸਾਧਿਆ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ

ਕਿਹਾ : ਮੁੱਖ ਮਾਨ ਹੜ੍ਹ ਪੀੜਤਾਂ ਦੀ ਸਾਰ ਲੈਣ ਦੀ ਬਜਾਏ ਕੇਜਰੀਵਾਲ ਦੀ ਖਾਤਰਦਾਰੀ ’ਚ ਰੁੱਝੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ 218 ਕਰੋੜ …

Read More »

ਪ੍ਰਸਿੱਧ ਕਹਾਣੀਕਾਰ ਅਤੇ ਨਾਵਲਕਾਰ ਦੇਸ ਰਾਜ ਕਾਲੀ ਦਾ ਹੋਇਆ ਦੇਹਾਂਤ

ਪੀਜੀਆਈ ਚੰਡੀਗੜ੍ਹ ’ਚ ਲਿਆ ਆਖਰੀ ਸਾਹ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬੀ ਦੇ ਪ੍ਰਸਿੱਧ ਲੇਖਕ, ਕਹਾਣੀਕਾਰ ਤੇ ਨਾਵਲਕਾਰ ਦੇਸ ਰਾਜ ਕਾਲੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਚੰਡੀਗੜ੍ਹ ਦੇ ਪੀਜੀਆਈ ਵਿਚ ਆਖਰੀ ਸਾਹ ਲਏ। ਉਨ੍ਹਾਂ ਦੇ ਦੇਹਾਂਤ ਸਬੰਧੀ ਜਾਣਕਾਰੀ ਉਨ੍ਹਾਂ ਦੇ ਪੁੱਤਰ ਵੱਲੋਂ ਦਿੱਤੀ ਗਈ। ਉਹ ਪੰਜਾਬੀ ਭਾਸ਼ਾ ਦੇ ਮਹਾਨ ਚਿੰਤਕ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-20 ਸੰਮੇਲਨ ਨੂੰ ਸਫਲ ਬਣਾਉਣ ਦਾ ਸੱਦਾ

ਰਾਜਧਾਨੀ ’ਚ 9 ਤੇ 10 ਸਤੰਬਰ ਨੂੰ ਹੋਵੇਗਾ ਸਿਖਰ ਸੰਮੇਲਨ, 40 ਦੇਸ਼ਾਂ ਦੇ ਮੁਖੀ ਲੈਣਗੇ ਹਿੱਸਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੀ ਪ੍ਰਧਾਨਗੀ ਹੇਠ ਹੋਣ ਜਾ ਰਹੇ ਜੀ-20 ਸਿਖਰ ਸੰਮੇਲਨ ਵਿੱਚ ਜਨਭਾਵਨਾ ਦੀ ਹਿੱਸੇਦਾਰੀ ਨੂੰ ਅਹਿਮ ਦੱਸਦੇ ਹੋਏ ਦੇਸ਼ ਵਾਸੀਆਂ ਨੂੰ ਦੇਸ਼ ਦਾ ਮਾਣ ਵਧਾਉਣ …

Read More »

ਪ੍ਰੋਗਰਾਮ ‘ਮਨ ਕੀ ਬਾਤ’ ਦੌਰਾਨ ਪ੍ਰਧਾਨ ਮੰਤਰੀ ਨੇ ਭਾਰਤ ਵਾਸੀਆਂ ਨੂੰ ਕੀਤਾ ਸੰਬੋਧਨ

‘ਮਿਸ਼ਨ ਚੰਦਰਯਾਨ 3 ਨੂੰ ਦੱਸਿਆ ਨਾਰੀ ਸ਼ਕਤੀ ਦਾ ਉਦਾਹਰਣ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਤਵਾਰ ਨੂੰ ਸਵੇਰੇ 11 ਵਜੇ ਦੇਸ਼ ਵਾਸੀਆਂ ਨੂੰ ਪ੍ਰੋਗਰਾਮ ‘ਮਨ ਕੀ ਬਾਤ’ ਰਾਹੀਂ ਸੰਬੋਧਨ ਕੀਤਾ। ਪ੍ਰੋਗਰਾਮ ‘ਮਨ ਕੀ ਬਾਤ’ ਦਾ ਇਹ 104ਵਾਂ ਐਪੀਸੋਡ ਸੀ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ …

Read More »

ਸੰਦੀਪ ਸਿੰਘ ਖਿਲਾਫ਼ ਚੰਡੀਗੜ੍ਹ ਪੁਲੀਸ ਨੇ ਅਦਾਲਤ ’ਚ ਦਾਖਲ ਕੀਤੀ ਚਾਰਜਸ਼ੀਟ 

ਸੰਦੀਪ ਸਿੰਘ ਖਿਲਾਫ਼ ਚੰਡੀਗੜ੍ਹ ਪੁਲੀਸ ਨੇ ਅਦਾਲਤ ’ਚ ਦਾਖਲ ਕੀਤੀ ਚਾਰਜਸ਼ੀਟ ਜਿਨਸੀ ਸ਼ੋਸ਼ਣ ਦੇ ਮਾਮਲੇ ’ਚ ਘਿਰੇ ਹਨ ਹਰਿਆਣਾ ਦੇ ਸਾਬਕਾ ਮੰਤਰੀ ਸੰਦੀਪ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਪੁਲੀਸ ਨੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਘਿਰੇ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਖਿਲਾਫ਼ ਚਾਰਜਸ਼ੀਟ ਚੰਡੀਗੜ੍ਹ ਦੀ ਅਦਾਲਤ ਵਿੱਚ ਪੇਸ਼ ਕਰ …

Read More »

ਮਾਮਲਾ ਪੰਜਾਬ ’ਚ ਰਾਸ਼ਟਰਪਤੀ ਲਗਾਉਣ ਦਾ : ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਦਿੱਤਾ ਮੋੜਵਾਂ ਜਵਾਬ

ਮਾਮਲਾ ਪੰਜਾਬ ’ਚ ਰਾਸ਼ਟਰਪਤੀ ਲਗਾਉਣ ਦਾ : ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਦਿੱਤਾ ਮੋੜਵਾਂ ਜਵਾਬ ਕਿਹਾ : ਰਾਜਪਾਲ ਦੀਆਂ 15 ਚਿੱਠੀਆਂ ’ਚੋਂ 9 ਚਿੱਠੀਆਂ ਦਾ ਦੇ ਚੁੱਕੇ ਹਾਂ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ :  ਪੰਜਾਬ ਦੇ ਮੁੱਖ ਮੰਤਰੀ ਭਗਵਾਨ ਸਿੰਘ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਖਿੱਚੋਤਾਣ ਖਤਮ ਹੋਣ …

Read More »

ਰੁਬੀਨਾ ਬਾਜਵਾ ਅਤੇ ਨੀਰੂ ਬਾਜਵਾ ਦੋਵੇ ਭੈਣਾਂ ਦੀ ਜੋਡੀ ਗਿੱਧਾ ਪਾਉਂਦੀ ਹੋਈ ਆਈ ਨਾਜਰ ਫ਼ਿਲਮ ਬੂਹੇ ਬਾਰੀਆਂ ਦਾ ਨਵਾਂ ਗਾਣਾ ‘ ਮੁਟਿਆਰਾਂ ‘ ਹੋਇਆ ਰੀਲਿਜ਼

ਰੁਬੀਨਾ ਬਾਜਵਾ ਅਤੇ ਨੀਰੂ ਬਾਜਵਾ ਦੋਵੇ ਭੈਣਾਂ ਦੀ ਜੋਡੀ ਗਿੱਧਾ ਪਾਉਂਦੀ ਹੋਈ ਆਈ ਨਾਜਰ ਫ਼ਿਲਮ ਬੂਹੇ ਬਾਰੀਆਂ ਦਾ ਨਵਾਂ ਗਾਣਾ ‘ ਮੁਟਿਆਰਾਂ ‘ ਹੋਇਆ ਰੀਲਿਜ਼ ਚੰਡੀਗੜ੍ਹ / ਪ੍ਰਿੰਸ ਗਰਗ ਇਹ ਗੀਤ ਹੈ ਮੁਟਿਆਰਾਂ । ਗੀਤ ਵਿੱਚ ਨੀਰੂ ਬਾਜਵਾ ਅਤੇ ਉਸਦੀ ਭੈਣ ਰੁਬੀਨਾ ਡਾਂਸ ਕਰਦੇ ਹੋਏ ਨਾਜਰ ਆ ਰਹੇ ਹਨ ,ਦਰਸ਼ਕਾਂ …

Read More »