Breaking News
Home / Parvasi Chandigarh (page 396)

Parvasi Chandigarh

ਡਰੱਗ ਮਾਮਲੇ ’ਚ ਬਰਖਾਸਤ ਏਆਈਜੀ ਨੂੰ ਮੋਹਾਲੀ ਕੋਰਟ ਨੇ ਭਗੌੜਾ ਐਲਾਨਿਆ

ਰਾਜਜੀਤ ਦੀ ਗਿ੍ਰਫ਼ਤਾਰੀ ਲਈ ਐਸਟੀਐਫ ਵੱਲੋਂ ਕੀਤੀ ਜਾ ਰਹੀ ਹੈ ਛਾਪੇਮਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਮਾਮਲੇ ’ਚ ਫਰਾਰ ਚੱਲ ਰਹੇ ਬਰਖਾਸਤ ਏਆਈਜੀ ਰਾਜਜੀਤ ਸਿੰਘ ਨੂੰ ਅੱਜ ਮੋਹਾਲੀ ਅਦਾਲਤ ਨੇ ਭਗੌੜਾ ਕਰਾਰ ਦੇ ਦਿੱਤਾ ਹੈ। ਆਰੋਪੀ ਨੂੰ ਭਗੌੜਾ ਕਰਾਰ ਦੇਣ ਦੇ ਲਈ ਪੰਜਾਬ ਪੁਲਿਸ ਵੱਲੋਂ ਕਾਰਵਾਈ ਸ਼ੁਰੂ …

Read More »

‘ਆਪ’ ਵਿਧਾਇਕ ਸੰਤੋਸ਼ ਕਟਾਰੀਆ ਨੇ ਦਲਿਤ ਮਹਿਲਾਂ ਕੋਲੋਂ ਮਠਿਆਈ ਲੈ ਕੇ ਹੇਠਾਂ ਸੁੱਟੀ

ਸ਼ੋਸ਼ਲ ਮੀਡੀਆ ’ਤੇ ਵੀਡੀਓ ਹੋਇਆ ਵਾਇਰਲ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਨਵਾਂਸ਼ਹਿਰ ਜ਼ਿਲ੍ਹੇ ਦੇ ਬਲਾਚੌਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਸੰਤੋਸ਼ ਕਟਾਰੀਆ ਦਾ ਸ਼ੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਵਾਇਰਲ ਕਰਨ ਵਾਲੇ ਨੇ ਆਰੋਪ ਲਗਾਇਆ ਕਿ ਬੇਟੀਆਂ ਦੇ ਤਿਉਹਾਰ ਤੀਜ ’ਤੇ ਆਯੋਜਿਤ …

Read More »

ਆਮ ਆਦਮੀ ਪਾਰਟੀ ਨੂੰ ਸ੍ਰੀ ਫਤਿਹਗੜ੍ਹ ਸਾਹਿਬ ’ਚ ਲੱਗਿਆ ਵੱਡਾ ਝਟਕਾ

ਮੰਡੀ ਅਹਿਮਦਗੜ੍ਹ ਨਗਰ ਪੰਚਾਇਤ ਦੀ ਸੀਨੀਅਰ ਵਾਈਸ ਪ੍ਰਧਾਨ ਪਤੀ ਸਮੇਤ ਕਾਂਗਰਸ ’ਚ ਹੋਈ ਸ਼ਾਮਲ ਸ੍ਰੀ ਫਤਿਹਗੜ੍ਹ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੰਡੀ ਅਹਿਮਦਗੜ੍ਹ ਇਲਾਕੇ ’ਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਇਥੋਂ ਦੀ ਨਗਰ ਪੰਚਾਇਤ ਦੀ ਸੀਨੀਅਰ ਵਾਈਸ ਪ੍ਰਧਾਨ …

Read More »

ਲਾਲੂ ਪ੍ਰਸਾਦ ਯਾਦਵ ਦੀਆਂ ਮੁੜ ਵਧ ਸਕਦੀਆਂ ਹਨ ਮੁਸ਼ਕਿਲਾਂ

ਚਾਰਾ ਘੁਟਾਲਾ ਮਾਮਲੇ ’ਚ ਮਿਲੀ ਜ਼ਮਾਨਤ ਨੂੰ ਸੀਬੀਆਈ ਨੇ ਸੁਪਰੀਮ ਕੋਰਟ ’ਚ ਦਿੱਤੀ ਚੁਣੌਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰੀ ਜਨਤਾ ਦਲ ਦੇ ਮੁਖੀ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੀਆਂ ਮੁਸ਼ਕਿਲਾਂ ਇਕ ਵਾਰ ਫਿਰ ਤੋਂ ਵਧ ਸਕਦੀਆਂ ਹਨ। ਲਾਲੂ ਯਾਦਵ ਦੇ ਲਈ ਨਵੀਂ ਮੁਸੀਬਤ ਖੜ੍ਹੀ ਕਰਦੇ ਹੋਏ …

Read More »

ਮੁਤਵਾਜੀ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤਨਖ਼ਾਹੀਆ ਕਰਾਰ

ਕਿਹਾ : ਮੁੱਖ ਮੰਤਰੀ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਦਿੱਤੇ ਗਏ ਤਿੰਨ ਮੌਕੇ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਵਲੋਂ ਮੁੱਖ ਮੰਤਰੀ  ਭਗਵੰਤ ਮਾਨ ਨੂੰ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਨਾ …

Read More »

ਪੰਜਾਬ ਕਾਂਗਰਸ ਨੇ ਸਰਕਾਰ ਦੇ ਪੰਚਾਇਤਾਂ ਭੰਗ ਕਰਨ ਵਾਲੇ ਫੈਸਲੇ ਨੂੰ ਦੱਸਿਆ ਮੰਦਭਾਗਾ

ਰਾਜਾ ਵੜਿੰਗ ਬੋਲੇ : ਪੰਜਾਬ ’ਚ ਚੱਲ ਰਹੇ ਵਿਕਾਸ ਕਾਰਜ ਹੋਣਗੇ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਲੰਘੇ ਦਿਨੀਂ ਸੂਬੇ ਦੀਆਂ ਪੰਚਾਇਤਾਂ ਨੂੰ ਭੰਗ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਪ੍ਰੰਤੂ ਹੁਣ ਇਹ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਹੈ ਕਿਉਂਕਿ ਪੰਜਾਬ ਦੀ ਆਮ ਆਦਮੀ ਪਾਰਟੀ …

Read More »

ਕੋਟਕਪੂਰਾ-ਬਹਿਬਲ ਕਲਾਂ ਗੋਲੀ ਕਾਂਡ ਦੇ ਪੀੜਤ ਪਰਿਵਾਰ ਭੜਕੇ

‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ’ਤੇ ਕੇਸ ਦੀ ਜਾਂਚ ਨੂੰ ਪ੍ਰਭਾਵਿਤ ਕਰਨ ਦਾ ਆਰੋਪ ਫਰੀਦਕੋਟ/ਬਿਊਰੋ ਨਿਊਜ਼ : ਪੰਜਾਬ ਦੇ ਬਹੁਚਰਚਿਤ ਬਰਗਾੜੀ ਬੇਅਦਬੀ ਕਾਂਡ ਨਾਲ ਜੁੜੇ ਬਹਿਬਲ ਕਲਾਂ ਗੋਲੀ ਕਾਂਡ ਦੇ ਪੀੜਤਾਂ ਅਤੇ ਇਨਸਾਫ਼ ਮੋਰਚੇ ਦੀ ਅਗਵਾਈ ਕਰ ਰਹੇ ਸੁਖਰਾਜ ਸਿੰਘ ਨੇ ਕੇਸ ਦੀ ਜਾਂਚ ਨੂੰ ਪ੍ਰਭਾਵਿਤ ਕਰਨ ਦੇ ਆਰੋਪ …

Read More »

ਪੰਜਾਬ ਕਾਂਗਰਸ ਨੇ ਸਰਕਾਰ ਦੇ ਪੰਚਾਇਤਾਂ ਭੰਗ ਕਰਨ ਵਾਲੇ ਫੈਸਲੇ ਨੂੰ ਦੱਸਿਆ ਮੰਦਭਾਗਾ

ਪੰਜਾਬ ਕਾਂਗਰਸ ਨੇ ਸਰਕਾਰ ਦੇ ਪੰਚਾਇਤਾਂ ਭੰਗ ਕਰਨ ਵਾਲੇ ਫੈਸਲੇ ਨੂੰ ਦੱਸਿਆ ਮੰਦਭਾਗਾ ਰਾਜਾ ਵੜਿੰਗ ਬੋਲੇ : ਪੰਜਾਬ ’ਚ ਚੱਲ ਰਹੇ ਵਿਕਾਸ ਕਾਰਜ ਹੋਣਗੇ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਲੰਘੇ ਦਿਨੀਂ ਸੂਬੇ ਦੀਆਂ ਪੰਚਾਇਤਾਂ ਨੂੰ ਭੰਗ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਪ੍ਰੰਤੂ ਹੁਣ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨ ਟਰਾਫੀ ਦੀ ਜੇਤੂ ਟੀਮ ਵਿੱਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਦੀ ਪਿੱਠ ਥਾਪੜੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤੀ ਹਾਕੀ ਟੀਮ ਵਿਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਦੀ ਪਿੱਠ ਥਾਪੜੀ ਜਿਨ੍ਹਾਂ ਨੇ ਹਾਲ ਹੀ ਏਸ਼ੀਅਨ ਹਾਕੀ ਚੈਂਪੀਅਨ ਦੇ ਫਾਈਨਲ ਵਿਚ ਮਲੇਸ਼ੀਆ ਨੂੰ ਹਰਾ ਕੇ ਟੂਰਨਾਮੈਂਟ ਜਿੱਤ ਕੇ ਮੁਲਕ ਦਾ ਨਾਮ ਰੌਸ਼ਨ ਕੀਤਾ। ਹਾਕੀ ਖਿਡਾਰੀਆਂ ਨੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ …

Read More »

ਪੰਜਾਬ ’ਚ ਪੰਚਾਇਤਾਂ ਭੰਗ ਕਰਨ ਦਾ ਮਾਮਲਾ ਹਾਈਕੋਰਟ ਪਹੁੰਚਿਆ – ਸੂਬਾ ਸਰਕਾਰ ਨੂੰ ਨੋਟਿਸ ਕੀਤਾ ਜਾਰੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਦਾ ਮਾਮਲਾ ਹਾਈਕੋਰਟ ਪਹੁੰਚ ਗਿਆ ਹੈ। ਪੰਚਾਇਤਾਂ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਫੈਸਲੇ ਨੂੰ ਰੱਦ ਕਰਨ ਦੀ ਮੰਗ …

Read More »