ਚੰਡੀਗੜ੍ਹ : ਪੰਜਾਬ ਦੀ ਬਿਜਲੀ ਸਪਲਾਈ ਦੀ ਭਵਿੱਖੀ ਲੋੜ ਦੀ ਪੂਰਤੀ ਕਰਨ ਅਤੇ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਨਵਿਆਉਣਯੋਗ ਊਰਜਾ ਦੇ ਖੇਤਰ ਦੀ ਮੋਹਰੀ ਕੰਪਨੀ ਸਤਲੁਜ ਜਲ ਵਿਧੁਤ ਨਿਗਮ (ਐਸ.ਜੇ.ਵੀ.ਐਨ) ਨਾਲ 1200 ਮੈਗਾਵਾਟ ਸਪਲਾਈ ਲਈ ਬਿਜਲੀ ਖ਼ਰੀਦ ਸਮਝੌਤੇ …
Read More »ਕੇਂਦਰ ਸਰਕਾਰ ਵਲੋਂ ਨਹਿਰੂ ਮੈਮੋਰੀਅਲ ਦਾ ਨਾਮ ਬਦਲਣ ’ਤੇ ਰਾਹੁਲ ਗਾਂਧੀ ਦੀ ਪ੍ਰਤੀਕਿਰਿਆ
ਕੇਂਦਰ ਸਰਕਾਰ ਵਲੋਂ ਨਹਿਰੂ ਮੈਮੋਰੀਅਲ ਦਾ ਨਾਮ ਬਦਲਣ ’ਤੇ ਰਾਹੁਲ ਗਾਂਧੀ ਦੀ ਪ੍ਰਤੀਕਿਰਿਆ ਨਹਿਰੂ ਜੀ ਦੀ ਪਹਿਚਾਣ ਆਪਣੇ ਕੰਮਾਂ ਕਰਕੇ : ਰਾਹੁਲ ਗਾਂਧੀ ਨਵੀਂ ਦਿੱਲੀ/ਬਿਊਰੋ ਨਿਊਜ਼ ਨਹਿਰੂ ਮੈਮੋਰੀਅਲ ਮਿਊਜ਼ੀਅਮ ਦਾ ਨਾਮ ਬਦਲ ਕੇ ਪ੍ਰਧਾਨ ਮੰਤਰੀ ਮਿਊਜ਼ੀਅਮ ਕਰਨ ’ਤੇ ਰਾਹੁਲ ਗਾਂਧੀ ਨੇ ਅੱਜ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਰਾਹੁਲ ਨੇ ਕਿਹਾ ਕਿ …
Read More »ਪ੍ਰੋ. ਦਵਿੰਦਰ ਪਾਲ ਭੁੱਲਰ ਦੀ ਰਿਹਾਈ ਸਬੰਧੀ ਅਗਲੀ ਸੁਣਵਾਈ 18 ਅਕਤੂਬਰ ਨੂੰ
ਪ੍ਰੋ. ਦਵਿੰਦਰ ਪਾਲ ਭੁੱਲਰ ਦੀ ਰਿਹਾਈ ਸਬੰਧੀ ਅਗਲੀ ਸੁਣਵਾਈ 18 ਅਕਤੂਬਰ ਨੂੰ ਰਿਹਾਈ ਸਬੰਧੀ ਸਜ਼ਾ ਰਿਵਿਊ ਬੋਰਡ 4 ਹਫ਼ਤਿਆਂ ’ਚ ਲਏਗਾ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ : 1993 ਦੇ ਦਿੱਲੀ ਬੰਬ ਧਮਾਕਿਆਂ ਦੇ ਦੋਸ਼ੀ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਵੱਲੋਂ ਪ੍ਰੀ ਮੈਚਿਯੋਰ ਰਿਹਾਈ ਦੀ ਮੰਗ ’ਤੇ ਹੁਣ ਅਗਲੀ ਸੁਣਵਾਈ 18 ਅਕਤੂਬਰ ਨੂੰ …
Read More »ਫ਼ਿਲਮ ਘੂਮਰ : ਇਹ ਲਾਈਫ ਕੋਈ ਲੋਜਿਕ ਦਾ ਖੇਲ ਨਹੀਂ ਹੈ, ਬਲਕਿ ਇਹ ਲਾਈਫ ਮੈਜਿਕ ਦਾ ਖੇਲ ਹੈ
ਫ਼ਿਲਮ ਘੂਮਰ : ਇਹ ਲਾਈਫ ਕੋਈ ਲੋਜਿਕ ਦਾ ਖੇਲ ਨਹੀਂ ਹੈ, ਬਲਕਿ ਇਹ ਲਾਈਫ ਮੈਜਿਕ ਦਾ ਖੇਲ ਹੈ ਪੁੱਤ ਅਭਿਸ਼ੇਕ ਬੱਚਨ ਦੀ ਫ਼ਿਲਮ ” ਘੂਮਰ ” ਦਾ ਟ੍ਰੇਲਰ ਵੇਖ ਭਾਵੁਕ ਹੋਏ ਪਿਤਾ ਅਮਿਤਾਭ ਬੱਚਨ ਚੰਡੀਗੜ੍ਹ / ਪ੍ਰਿੰਸ ਗਰਗ:- ਅਭਿਸ਼ੇਕ ਬੱਚਨ ਇਨ੍ਹੀਂ ਦਿਨੀਂ ਆਪਣੀ ਅਗਲੀ ਫਿਲਮ ‘ਘੂਮਰ’ ਨੂੰ ਲੈ ਕੇ ਕਾਫੀ …
Read More »ਹਿਮਾਚਲ ’ਚ ਪਏ ਭਾਰੀ ਮੀਂਹ ਨੇ ਪੰਜਾਬ ਦੇ 8 ਜ਼ਿਲ੍ਹਿਆਂ ’ਚ ਲਿਆਂਦਾ ਹੜ੍ਹ
ਹਿਮਾਚਲ ’ਚ ਪਏ ਭਾਰੀ ਮੀਂਹ ਨੇ ਪੰਜਾਬ ਦੇ 8 ਜ਼ਿਲ੍ਹਿਆਂ ’ਚ ਲਿਆਂਦਾ ਹੜ੍ਹ ਗੁਰਦਾਸਪੁਰ ਅਤੇ ਰੂਪਨਗਰ ਜ਼ਿਲ੍ਹੇ ਹੋਏ ਜ਼ਿਆਦਾ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ 8 ਜ਼ਿਲ੍ਹੇ ਇਕ ਵਾਰ ਫਿਰ ਹੜ੍ਹ ਦੀ ਲਪੇਟ ਵਿਚ ਆ ਗਏ ਹਨ। ਭਾਖੜਾ ਡੈਮ ਅਤੇ ਪੌਂਗ ਡੈਮ ਵਿਚੋਂ ਲਗਾਤਾਰ ਛੱਡੇ ਜਾ ਰਹੇ ਪਾਣੀ ਨਾਲ ਪੰਜਾਬ ਦੇ …
Read More »ਪਾਕਿਸਤਾਨ ਸਰਕਾਰ ਦੋ ਸਿੱਖਾਂ ਨੂੰ ਕਰੇਗੀ ਕੌਮੀ ਸਨਮਾਨ ਨਾਲ ਸਨਮਾਨਿਤ
ਪਾਕਿਸਤਾਨ ਸਰਕਾਰ ਦੋ ਸਿੱਖਾਂ ਨੂੰ ਕਰੇਗੀ ਕੌਮੀ ਸਨਮਾਨ ਨਾਲ ਸਨਮਾਨਿਤ ‘ਸਿਤਾਰਾ ਏ ਇਮਤਿਆਜ’ ਤੇ ‘ਤਮਗਾ ਏ ਇਮਤਿਆਜ’ ਐਵਾਰਡ ਮਿਲੇਗਾ ਅੰਮਿ੍ਰਤਸਰ/ਬਿਊਰੋ ਨਿਊਜ਼ ਪਾਕਿਸਤਾਨ ਸਰਕਾਰ ਦੋ ਸਿੱਖ ਵਿਅਕਤੀਆਂ ਨੂੰ ਕੌਮੀ ਸਨਮਾਨ ਨਾਲ ਸਨਮਾਨਿਤ ਕਰਨ ਜਾ ਰਹੀ ਹੈ। ਪਾਕਿਸਤਾਨ ਦੀ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਬੈਸਡਰ ਤੇ ਐੱਮਐੱਲਏ ਰਮੇਸ਼ ਸਿੰਘ ਅਰੋੜਾ ਨੂੰ …
Read More »ਮੈਰੀਟੋਰੀਅਸ ਸਕੂਲਾਂ ਦੇ 15 ਵਿਦਿਆਰਥੀਆਂ ਦੀ ਐਮ.ਐਨ.ਸੀ. ‘ਚ ਚੋਣ; ਅਮਨ ਅਰੋੜਾ ਨੇ ਵਿਦਿਆਰਥੀਆਂ ਦਾ ਲੈਪਟਾਪ ਦੇ ਕੇ ਕੀਤਾ ਸਨਮਾਨ
ਚੰਡੀਗੜ੍ਹ, : ਮਲਟੀ-ਨੈਸ਼ਨਲ ਕੰਪਨੀ (ਐੱਮ.ਐੱਨ.ਸੀ.) ਲਈ ਚੁਣੇ ਜਾਣ ‘ਤੇ ਸੂਬੇ ਦੇ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਦਫ਼ਤਰ ਵਿਖੇ 15 ਉਮੀਦਵਾਰਾਂ ਨੂੰ ਆਫ਼ਰ ਲੈਟਰ ਅਤੇ ਲੈਪਟਾਪ ਸੌਂਪੇ। ਐਚ.ਸੀ.ਐਲ. ਦੇ ਟੈਕ …
Read More »ਡੇਰਾ ਬਿਆਸ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਮੁੱਖ ਮੰਤਰੀ ਰਾਹਤ ਫੰਡ ’ਚ ਪਾਇਆ ਦੋ ਕਰੋੜ ਰੁਪਏ ਦਾ ਯੋਗਦਾਨ
ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਿਆ ਚੈਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੜ੍ਹ ਪ੍ਰਭਾਵਿਤ ਵਿਅਕਤੀਆਂ ਨੂੰ ਸੰਕਟ ਵਿਚੋਂ ਕੱਢਣ ਲਈ ਡੇਰਾ ਬਿਆਸ ਨੇ ਦੋ ਕਰੋੜ ਰੁਪਏ ਦੀ ਮੱਦਦ ਕੀਤੀ ਹੈ। ਡੇਰਾ ਬਿਆਸ ਦੇ ਇਕ ਵਫਦ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਮੁੱਖ ਮੰਤਰੀ ਰਾਹਤ ਫੰਡ’ ਲਈ ਦੋ ਕਰੋੜ ਰੁਪਏ ਦਾ ਚੈਕ …
Read More »ਹੜ੍ਹਾਂ ਦੇ ਮੱਦੇਨਜ਼ਰ ਸੂਬੇ ਵਿੱਚ ਹਾਲਾਤ ਕਾਬੂ ਹੇਠ: ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੇ ਮੱਦੇਨਜ਼ਰ ਹਾਲਾਤ ਕਾਬੂ ਹੇਠ ਹਨ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ਉਤੇ ਸਖ਼ਤੀ ਨਾਲ ਨਜ਼ਰ ਰੱਖ ਰਹੀ ਹੈ। ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਇਲਾਕਿਆਂ ਵਿੱਚੋਂ ਵਾਧੂ ਪਾਣੀ ਛੱਡੇ ਜਾਣ ਕਾਰਨ ਸੂਬਾ ਸਰਕਾਰ …
Read More »ਬਠਿੰਡਾ ’ਚ ਮੁਹੱਲਾ ਕਲੀਨਿਕ ਦੀ ਗਰਭਵਤੀ ਕਰਮਚਾਰੀ ਨੂੰ ਕੀਤਾ ਗਿਆ ਸਸਪੈਂਡ
ਅਧਿਕਾਰੀ ਬੋਲੇ : ਬੱਚਾ ਪੈਦਾ ਕਰਨ ਲਈ ਨਹੀਂ ਮਿਲ ਸਕਦੀ ਕੋਈ ਛੁੱਟੀ ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਜ਼ਿਲ੍ਹੇ ਦੇ ਰਾਮਾਮੰਡੀ ’ਚ ਆਮ ਆਦਮੀ ਮੁਹੱਲਾ ਕਲੀਨਿਕ ’ਤੇ ਸਹਾਇਕ ਦੀ ਨੌਕਰੀ ਕਰਨ ਵਾਲੀ ਗਰਭਵਤੀ ਕਰਮਚਾਰੀ ਨੂੰ ਛੁੱਟੀ ਮੰਗਣ ’ਤੇ ਨੌਕਰੀ ਤੋਂ ਸਸਪੈਂਡ ਕਰ ਦਿੱਤਾ ਗਿਆ। ਇਸ ਸਬੰਧੀ ਪੀੜਤਾ ਨੇ ਅੱਜ ਇਕ ਪ੍ਰੈਸ ਕਾਨਫਰੰਸ …
Read More »