ਕਿਸਾਨਾਂ ਨੇ ਭਲਕੇ 6 ਮਈ ਨੂੰ ਸ਼ੰਭੂ ਬਾਰਡਰ ’ਤੇ ਧਰਨਾ ਦੇਣ ਦਾ ਕੀਤਾ ਹੋਇਆ ਹੈ ਐਲਾਨ ਫਰੀਦਕੋਟ/ਬਿਊਰੋ ਨਿਊਜ਼ ਭਲਕੇ 6 ਮਈ ਦੇ ਸ਼ੰਭੂ ਬਾਰਡਰ ’ਤੇ ਧਰਨਾ ਦੇਣ ਦੇ ਪ੍ਰੋਗਰਾਮ ਦਾ ਐਲਾਨ ਹੁੰਦੇ ਹੀ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਆਗੂਆਂ ਦੇ ਘਰ ਪੁਲਿਸ ਪੁੱਜੀ ਤੇ ਉਨ੍ਹਾਂ ਵਲੋਂ ਜਗਜੀਤ ਸਿੰਘ ਡੱਲੇਵਾਲ …
Read More »ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਧਰਨਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ
ਸਖਤ ਕਾਨੂੰਨੀ ਕਾਰਵਾਈ ਵਾਸਤੇ ਤਿਆਰ ਰਹਿਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮੁੱਦੇ ’ਤੇ ਸੱਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਅੱਜ ਇਕ ਟਵੀਟ ਵਿਚ ਧਰਨਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਤੰਗ …
Read More »ਹਰਿਆਣਾ ਨੂੰ ਪਾਣੀ ਦੇਣ ਦੇ ਫੈਸਲੇ ਖਿਲਾਫ ਡਟੀ ਪੰਜਾਬ ਭਾਜਪਾ
ਪ੍ਰਨੀਤ ਕੌਰ ਨੇ ਕੇਂਦਰ ਸਰਕਾਰ ਨੂੰ ਫੈਸਲਾ ਵਾਪਸ ਲੈਣ ਲਈ ਕਿਹਾ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਹਰਿਆਣਾ ਨੂੰ ਪਾਣੀ ਦੇਣ ਦੇ ਕੇਂਦਰ ਸਰਕਾਰ ਦੇ ਫੈਸਲੇ ਦੇ ਖਿਲਾਫ ਹੈ। ਇਸ ਸਬੰਧੀ ਭਾਜਪਾ ਆਗੂ ਪ੍ਰਨੀਤ ਕੌਰ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਬੀ.ਬੀ.ਐਮ.ਬੀ. ਦੀ ਹਾਲੀਆ ਮੀਟਿੰਗ ਵਿੱਚ ਹਰਿਆਣਾ ਨੂੰ 8500 ਕਿਊਸਿਕ ਪਾਣੀ …
Read More »ਪਾਣੀਆਂ ਦੇ ਮੁੱਦੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਹੋਈ ਸਰਬ ਪਾਰਟੀ ਮੀਟਿੰਗ
ਸੀਐਮ ਮਾਨ ਨੇ ਕਿਹਾ : ਪਾਣੀਆਂ ਦੇ ਮੁੱਦੇ ’ਤੇ ਸਾਰੀਆਂ ਸਿਆਸੀ ਪਾਰਟੀਆਂ ਹਨ ਇਕਜੁੱਟ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਸ਼ੁੱਕਰਵਾਰ ਨੂੰ ਚੰਡੀਗੜ੍ਹ ’ਚ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਬ ਪਾਰਟੀ ਮੀਟਿੰਗ ਹੋਈ ਹੈ। ਇਸ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ …
Read More »ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ 4 ਮਈ ਨੂੰ ਹੋਣ ਵਾਲੀ ਮੀਟਿੰਗ ਰੱਦ
ਮੀਟਿੰਗ ਲਈ ਨਵੀਂ ਤਰੀਕ ਨਹੀਂ ਕੀਤੀ ਗਈ ਤੈਅ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਚੰਡੀਗੜ੍ਹ ਵਿਚ 4 ਮਈ ਨੂੰ ਹੋਣ ਵਾਲੀ ਮੀਟਿੰਗ ਰੱਦ ਕਰ ਦਿੱਤੀ ਹੈ। ਇਸ ਸਬੰਧੀ ਕੇਂਦਰ ਸਰਕਾਰ ਵਲੋਂ ਤਰਕ ਦਿੱਤਾ ਗਿਆ ਕਿ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ …
Read More »ਪੰਜਾਬ ਦੇ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੀ ਹੱਕ – ਜਥੇਦਾਰ ਗੜਗੱਜ
ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਣੀਆਂ ਦੇ ਮਸਲੇ ’ਤੇ ਅੰਮਿ੍ਰਤਸਰ ’ਚ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੀ ਹੱਕ ਹੈ। ਜਥੇਦਾਰ ਗੜਗੱਜ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ …
Read More »ਪੰਜਾਬ ਤੇ ਹਰਿਆਣਾ ਵਿੱਚ ਪਿਆ ਮੀਂਹ ਅਤੇ ਚੱਲੀਆਂ ਤੇਜ਼ ਹਵਾਵਾਂ
ਦਿੱਲੀ ਵਿੱਚ ਉਡਾਣਾਂ ਪ੍ਰਭਾਵਿਤ ਤੇ ਆਉਂਦੇ ਦਿਨਾਂ ’ਚ ਵੀ ਮੌਸਮ ਖਰਾਬ ਰਹਿਣ ਦਾ ਅਨੁਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅੱਜ ਸ਼ੁੁੱਕਰਵਾਰ ਸਵੇਰੇ ਮੀਂਹ ਪੈਣ ਨਾਲ ਤਾਪਮਾਨ ਵਿੱਚ ਕਾਫੀ ਗਿਰਾਵਟ ਆਈ ਹੈ। ਕਈ ਥਾਵਾਂ ’ਤੇ ਤੇਜ਼ ਹਵਾਵਾਂ ਚੱਲਣ ਤੇ ਮੀਂਹ ਪੈਣ ਕਾਰਨ ਦਰੱਖਤ ਉੱਖੜ ਗਏ ਅਤੇ ਫਸਲਾਂ ਨੂੰ ਵੀ …
Read More »ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 5 ਮਈ ਨੂੰ ਹੋਵੇਗਾ
ਕੇਂਦਰ ਅਤੇ ਹਰਿਆਣਾ ਸਰਕਾਰ ਖਿਲਾਫ ਲਿਆਂਦਾ ਜਾ ਸਕਦਾ ਹੈ ਮਤਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫੈਸਲੇ ਦੇ ਮੱਦੇਨਜ਼ਰ ਆਉਂਦੀ 5 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਲਿਆ ਹੈ। ਵਿਸ਼ੇਸ਼ ਇਜਲਾਸ ਦੌਰਾਨ ਭਾਜਪਾ ਦੀ ਅਗਵਾਈ ਹੇਠਲੀ …
Read More »ਸ੍ਰੀ ਕੇਦਾਰਨਾਥ ਧਾਮ ਦੇ ਕਿਵਾੜ ਸ਼ਰਧਾਲੂਆਂ ਲਈ ਖੋਲ੍ਹੇ
ਸੀਐਮ ਪੁਸ਼ਕਰ ਸਿੰਘ ਧਾਮੀ ਨੇ ਕਿਹਾ : ਸ਼ਰਧਾਲੂਆਂ ਲਈ ਕੀਤੇ ਗਏ ਹਨ ਢੁਕਵੇਂ ਪ੍ਰਬੰਧ ਨਵੀਂ ਦਿੱਲੀ/ਬਿਊਰੋ ਨਿਊਜ਼ ਚਾਰ ਧਾਮ ਯਾਤਰਾ ਸ਼ੁਰੂ ਹੋਣ ਤੋਂ ਦੋ ਦਿਨ ਬਾਅਦ ਸ਼ਰਧਾਲੂਆਂ ਲਈ ਸ੍ਰੀ ਕੇਦਾਰਨਾਥ ਧਾਮ ਦੇ ਦਰਵਾਜ਼ੇ ਵੀ ਅੱਜ ਸ਼ੁੱਕਰਵਾਰ ਸਵੇਰੇ ਖੋਲ੍ਹ ਦਿੱਤੇ ਗਏ ਹਨ। ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਇਸ ਮੌਕੇ …
Read More »ਸੁਪਰੀਮ ਕੋਰਟ ਨੇ ਪਹਿਲਗਾਮ ਹਮਲੇ ਦੀ ਨਿਆਂਇਕ ਜਾਂਚ ਕਰਵਾਉਣ ਤੋਂ ਕੀਤਾ ਇਨਕਾਰ
ਜਸਟਿਸ ਸੂਰਿਆਕਾਂਤ ਅਤੇ ਐਨ ਕੇ ਸਿੰਘ ਦੀ ਬੈਂਚ ਨੇ ਪਟੀਸ਼ਨ ਕਰਤਾ ਨੂੰ ਲਗਾਈ ਫਟਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਦੀ ਨਿਆਂਇਕ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਸੂਰਿਆਕਾਂਤ ਅਤੇ ਐਨ ਕੇ ਸਿੰਘ ਦੀ ਬੈਂਚ ਨੇ ਪਟੀਸ਼ਨ ਕਰਤਾ ਫਟਕਾਰ ਲਗਾਉਂਦੇ ਹੋਏ ਕਿਹਾ ਕਿ …
Read More »