Breaking News
Home / Parvasi Chandigarh (page 404)

Parvasi Chandigarh

ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮੇ 14 ਤੋਂ 16 ਅਗਸਤ ਤੱਕ ਕਰਨਗੇ ਹੜਤਾਲ

ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮੇ 14 ਤੋਂ 16 ਅਗਸਤ ਤੱਕ ਕਰਨਗੇ ਹੜਤਾਲ ਭਗਵੰਤ ਮਾਨ ਸਰਕਾਰ ’ਤੇ ਵਾਅਦਿਆਂ ਤੋਂ ਮੁੱਕਰਨ ਦਾ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮੇ 14 ਤੋਂ 16 ਅਗਸਤ ਤੱਕ ਹੜਤਾਲ ’ਤੇ ਰਹਿਣਗੇ। ਇਨ੍ਹਾਂ ਕੱਚੇ ਕਾਮਿਆਂ ਦਾ ਆਰੋਪ ਹੈ ਕਿ ਪੰਜਾਬ ’ਚ ਆਮ …

Read More »

ਪੰਜਾਬ ਦੀ ਐਕਸਾਈਜ਼ ਪਾਲਿਸੀ ’ਤੇ ਹੋਣ ਲੱਗੀ ਸਿਆਸਤ

ਪੰਜਾਬ ਦੀ ਐਕਸਾਈਜ਼ ਪਾਲਿਸੀ ’ਤੇ ਹੋਣ ਲੱਗੀ ਸਿਆਸਤ ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਨੂੰ ਕਾਰਵਾਈ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਐਕਸਾਈਜ਼ ਪਾਲਿਸੀ ’ਤੇ ਸਿਆਸਤ ਚੱਲ ਰਹੀ ਹੈ। ਸ਼ੋ੍ਰਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਐਕਸਾਈਜ਼ ਪਾਲਿਸੀ ’ਤੇ ਸਵਾਲ ਉਠਾਉਂਦੇ ਹੋਏ ਕੇਂਦਰੀ ਗ੍ਰਹਿ ਮੰਤਰੀ …

Read More »

ਐਸਜੀਪੀਸੀ ਦੀ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ’ਚ ਲਏ ਅਹਿਮ ਫੈਸਲੇ

ਐਸਜੀਪੀਸੀ ਦੀ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ’ਚ ਲਏ ਅਹਿਮ ਫੈਸਲੇ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਬੋਰਡ ਨਾਂਦੇੜ ਦਾ ਪ੍ਰਸ਼ਾਸਕ ਇਕ ਗੈਰ ਸਿੱਖ ਅਧਿਕਾਰੀ ਨੂੰ ਲਾਏ ਜਾਣ ਦੀ ਆਲੋਚਨਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੰਮਿ੍ਰਤਸਰ ’ਚ ਹੋਈ। …

Read More »

ਦਿੱਲੀ ਸਰਵਿਸ ਬਿੱਲ ਰਾਜ ਸਭਾ ’ਚ ਪੇਸ਼

ਦਿੱਲੀ ਸਰਵਿਸ ਬਿੱਲ ਰਾਜ ਸਭਾ ’ਚ ਪੇਸ਼ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਬਿੱਲ ਦਾ ਕੀਤਾ ਵਿਰੋਧ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜ ਸਭਾ ਵਿਚ ਕੇਂਦਰ ਸਰਕਾਰ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਸਰਵਿਸ ਬਿੱਲ ਪੇਸ਼ ਕੀਤਾ। ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਇਸ ਬਿੱਲ ਵਿਰੋਧ ਕੀਤਾ ਹੈ। ਇਸੇ ਦੌਰਾਨ …

Read More »

ਪੰਜਾਬ ਦੇ ਕਿਸਾਨ ਪੀਐਮ ਕਿਸਾਨ ਨਿਧੀ ਯੋਜਨਾ ’ਚੋਂ ਬਾਹਰ

ਪੰਜਾਬ ਦੇ ਕਿਸਾਨ ਪੀਐਮ ਕਿਸਾਨ ਨਿਧੀ ਯੋਜਨਾ ’ਚੋਂ ਬਾਹਰ ਰਾਜਾ ਵੜਿੰਗ ਨੇ ਕਿਹਾ : ਭਾਜਪਾ ਨੇ ਖੇਤੀ ਕਾਨੂੰਨਾਂ ਦੇ ਖਿਲਾਫ ਅੰਦੋਲਨ ਦੀ ਕੱਢੀ ਰੰਜ਼ਿਸ਼ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ’ਚ ਭਾਜਪਾ ਦੀ ਅਗਵਾਈ ਵਾਲੀ ਨਰਿੰਦਰ ਮੋਦੀ ਸਰਕਾਰ ਨੇ ਪੰਜਾਬ ਦੇ ਲੱਖਾਂ ਕਿਸਾਨਾਂ ਨੂੰ ਕੇਂਦਰੀ ਪੀਐਮ ਕਿਸਾਨ ਨਿਧੀ ਯੋਜਨਾ ’ਚੋਂ ਬਾਹਰ ਕਰ ਦਿੱਤਾ …

Read More »

ਸੁਨੀਲ ਜਾਖੜ ਨੇ ‘ਆਪ’ ਅਤੇ ਕਾਂਗਰਸ ਵਿਚਾਲੇ ਗਠਜੋੜ ਦੀ ਗੱਲ ਮੁੜ ਦੁਹਰਾਈ

ਸੁਨੀਲ ਜਾਖੜ ਨੇ ‘ਆਪ’ ਅਤੇ ਕਾਂਗਰਸ ਵਿਚਾਲੇ ਗਠਜੋੜ ਦੀ ਗੱਲ ਮੁੜ ਦੁਹਰਾਈ ਪੰਜਾਬ ਸਰਕਾਰ ਨੇ ਹੜ੍ਹ ਪੀੜਤ ਲੋਕਾਂ ਦੀ ਸਾਰ ਨਹੀਂ ਲਈ : ਸੁਨੀਲ ਜਾਖੜ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੰਮਿ੍ਰਤਸਰ ਵਿਚ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਗਠਜੋੜ ਦੀ ਗੱਲ ਮੁੜ ਦੁਹਰਾਈ …

Read More »

ਦਿੱਲੀ ਏਮਜ਼ ਦੇ ਐਂਡੋਸਕੋਪੀ ਰੂਮ ’ਚ ਲੱਗੀ ਭਿਆਨਕ ਅੱਗ

ਦਿੱਲੀ ਏਮਜ਼ ਦੇ ਐਂਡੋਸਕੋਪੀ ਰੂਮ ’ਚ ਲੱਗੀ ਭਿਆਨਕ ਅੱਗ ਸਾਰੇ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਧਾਨੀ ਦਿੱਲੀ ’ਚ ਏਮਜ਼ ਦੇ ਐਂਡੋਸਕੋਪੀ ਰੂਮ ਵਿਚ ਅੱਜ ਦੁਪਹਿਰ ਵੇਲੇ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਹਸਪਤਾਲ ’ਚ ਹਫੜਾ-ਦਫੜੀ ਮਚ ਗਈ। ਐਂਡੋਸਕੋਪੀ ਰੂਮ ਵਿਚ ਅੱਗ ਲੱਗਣ ਤੋਂ …

Read More »

ਫਿਲਮ ਅਦਾਕਾਰਾ ਕਿਆਰਾ ਅਡਵਾਨੀ ਰਿਟਰੀਟ ਸੈਰੇਮਨੀ ਦੇਖਣ ਪਹੁੰਚੀ

ਫਿਲਮ ਅਦਾਕਾਰਾ ਕਿਆਰਾ ਅਡਵਾਨੀ ਰਿਟਰੀਟ ਸੈਰੇਮਨੀ ਦੇਖਣ ਪਹੁੰਚੀ ਬੀਐਸਐਫ ਵਲੋਂ ਬਣੀ ਗੈਸਟ ਆਫ ਔਨਰ ਅੰਮਿ੍ਰਤਸਰ/ਬਿਊਰੋ ਨਿਊਜ਼ ਬਾਲੀਵੁੱਡ ਵਿਚ ਤਾਮਿਲ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਕਿਆਰਾ ਅਡਵਾਨੀ ਅੰਮਿ੍ਰਤਸਰ ਪਹੁੰਚੀ। ਕਿਆਰਾ ਨੇ ਐਤਵਾਰ ਸ਼ਾਮ ਨੂੰ ਅਟਾਰੀ ਬਾਰਡਰ ’ਤੇ ਰਿਟਰੀਟ ਸੈਰੇਮਨੀ ਵੀ ਦੇਖੀ। ਬਾਰਡਰ ਸਕਿਉਰਿਟੀ ਫੋਰਸ (ਬੀਐਸਐਫ) ਵਲੋਂ ਕਿਆਰਾ ਦੀਆਂ ਤਸਵੀਰਾਂ ਨੂੰ ਸ਼ੋਸ਼ਲ ਮੀਡੀਆ …

Read More »

ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਹੋਈ ਬਹਾਲ

ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਹੋਈ ਬਹਾਲ 137 ਦਿਨਾਂ ਬਾਅਦ ਰਾਹੁਲ ਪਹੁੰਚੇ ਸੰਸਦ ਭਵਨ ਨਵੀਂ ਦਿੱਲੀ/ਬਿਊਰੋ ਨਿਊਜ਼ 137 ਦਿਨ ਬਾਅਦ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਹੋ ਗਈ ਹੈ। ਲੋਕ ਸਭਾ ਸਕੱਤਰੇਤ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਰਾਹੁਲ ਗਾਂਧੀ ਅੱਜ ਸੋਮਵਾਰ …

Read More »

68 ਸਾਲਾਂ ਬਾਅਦ ਕਰਤਾਰਪੁਰ ਸਾਹਿਬ ਕੌਰੀਡੋਰ ਰਾਹੀਂ ਮਿਲੇ ਭਰਾ-ਭੈਣ

68 ਸਾਲਾਂ ਬਾਅਦ ਕਰਤਾਰਪੁਰ ਸਾਹਿਬ ਕੌਰੀਡੋਰ ਰਾਹੀਂ ਮਿਲੇ ਭਰਾ-ਭੈਣ ਬਟਵਾਰੇ ਸਮੇਂ ਪਾਕਿਸਤਾਨ ਚਲਾ ਗਿਆ ਸੀ ਪਰਿਵਾਰ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ’ਚ ਹੋਏ ਬਟਵਾਰੇ ਦੇ ਦਰਦ ਦੀ ਇਕ ਹੋਰ ਦਾਸਤਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਚ ਦੇਖਣ ਨੂੰ ਮਿਲੀ। ਪਾਕਿਸਤਾਨ ਦੇ ਸ਼ੇਖਪੁਰਾ ਵਿਚ ਰਹਿਣ ਵਾਲੀ ਕਰੀਬ 68 ਸਾਲਾਂ ਦੀ ਸਕੀਨਾ ਆਪਣੇ ਜਨਮ ਤੋਂ …

Read More »