Breaking News
Home / Parvasi Chandigarh (page 406)

Parvasi Chandigarh

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ ’ਚ ਤਿੰਨ ਸਾਲ ਦੀ ਹੋਈ ਸਜ਼ਾ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ ’ਚ ਤਿੰਨ ਸਾਲ ਦੀ ਹੋਈ ਸਜ਼ਾ 5 ਸਾਲ ਨਹੀਂ ਲੜ ਸਕਣਗੇ ਚੋਣ, 1 ਲੱਖ ਰੁਪਏ ਜੁਰਮਾਨਾ ਵੀ ਲਗਾਇਆ, ਲਾਹੌਰ ਤੋਂ ਕੀਤਾ ਗਿ੍ਰਫ਼ਤਾਰ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ ’ਚ ਅਦਾਲਤ ਵੱਲੋਂ 3 ਸਾਲ ਦੀ …

Read More »

ਰਾਹੁਲ ਗਾਂਧੀ ਦੀ ਸਜ਼ਾ ਮੁਆਫ਼ੀ ਤੋਂ ਕਾਂਗਰਸ ਪਾਰਟੀ ’ਚ ਖੁਸ਼ੀ ਦੀ ਲਹਿਰ

ਰਾਹੁਲ ਗਾਂਧੀ ਦੀ ਸਜ਼ਾ ਮੁਆਫ਼ੀ ਤੋਂ ਕਾਂਗਰਸ ਪਾਰਟੀ ’ਚ ਖੁਸ਼ੀ ਦੀ ਲਹਿਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਬੋਲੇ : ਸਚਾਈ ਦੀ ਹੋਈ ਜਿੱਤ ਚੰਡੀਗੜ੍ਹ/ਬਿਊਰੋ ਨਿਊਜ਼ : ਮੋਦੀ ਸਰਨੇਮ ਮਾਮਲੇ ’ਚ ਅੱਜ ਸੁਪਰੀਮ ਕੋਰਟ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਸਜ਼ਾ ’ਤੇ ਰੋਕ ਲਗਾ ਦਿੱਤੀ, ਜਿਸ ਤੋਂ ਕਾਂਗਰਸ ਪਾਰਟੀ ਅੰਦਰ …

Read More »

ਸ਼ੋ੍ਰਮਣੀ ਗਾਇਕ ਸੁਰਿੰਦਰ ਛਿੰਦਾ ਨਮਿਤ ਲੁਧਿਆਣਾ ’ਚ ਹੋਈ ਅੰਤਿਮ ਅਰਦਾਸ

ਸ਼ੋ੍ਰਮਣੀ ਗਾਇਕ ਸੁਰਿੰਦਰ ਛਿੰਦਾ ਨਮਿਤ ਲੁਧਿਆਣਾ ’ਚ ਹੋਈ ਅੰਤਿਮ ਅਰਦਾਸ ਰਾਜਨੀਤਿਕ ਅਤੇ ਪੰਜਾਬੀ ਸੰਗੀਤ ਜਗਤ ਦੀਆਂ ਵੱਡੀਆਂ ਹਸਤੀਆਂ ਨੇ ਸ਼ਰਧਾ ਦੇ ਫੁੱਲ ਕੀਤੇ ਭੇਂਟ ਲੁਧਿਆਣਾ/ਬਿਊਰੋ ਨਿਊਜ਼ : ਸ਼ੋ੍ਰਮਣੀ ਗਾਇਕ ਸੁਰਿੰਦਰ ਛਿੰਦਾ ਨਮਿਤ ਅੱਜ ਲੁਧਿਆਣਾ ਦੇ ਸਰਾਭਾ ਨਗਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਉਨ੍ਹਾਂ ਦਾ ਭੋਗ ਪਾਇਆ ਗਿਆ ਅਤੇ ਉਨ੍ਹਾਂ ਨਮਿਤ ਅੰਤਿਮ …

Read More »

ਸੁਖਬੀਰ ਬਾਦਲ ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਫਰੀਦਕੋਟ ਦੀ ਅਦਾਲਤ ’ਚ ਹੋਏ ਪੇਸ਼

ਸੁਖਬੀਰ ਬਾਦਲ ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਫਰੀਦਕੋਟ ਦੀ ਅਦਾਲਤ ’ਚ ਹੋਏ ਪੇਸ਼ ਮਾਮਲੇ ਦੀ ਅਗਲੀ ਸੁਣਵਾਈ 19 ਅਗਸਤ ਨੂੰ ਹੋਵੇਗੀ ਫਰੀਦਕੋਟ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਹੋਏ। ਸੁਣਵਾਈ …

Read More »

ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਦੀ ਸਜ਼ਾ ’ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਦੀ ਸਜ਼ਾ ’ਤੇ ਲਗਾਈ ਰੋਕ ਮੋਦੀ ਸਰਨੇਮ ਮਾਮਲੇ ’ਚ ਗੁਜਰਾਤ ਹਾਈ ਕੋਰਟ ਨੇ ਰਾਹੁਲ ਗਾਂਧੀ ਨੂੰ ਸੁਣਾਈ ਸੀ 2 ਸਾਲ ਦੀ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਅੱਜ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ ਅਤੇ ਗੁਜਰਾਤ ਹਾਈ ਕੋਰਟ ਵੱਲੋਂ ਰਾਹੁਲ …

Read More »

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਨੂੰ ਸੁਪਰੀਮ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਨੂੰ ਸੁਪਰੀਮ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ ਕੋਰਟ ਨੇ ਅੰਤਿ੍ਰਮ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 4 ਸਤੰਬਰ ਤੱਕ ਕੀਤੀ ਮੁਲਤਵੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼ਰਾਬ ਘੁਟਾਲੇ ਮਾਮਲੇ ਦੇ ਆਰੋਪੀ ਮਨੀਸ਼ ਸਿਸੋਦੀਆਂ ਨੂੰ ਮਾਣਯੋਗ ਸੁਪਰੀਮ ਕੋਰਟ …

Read More »

ਲੋਕ ਸਭਾ ਤੋਂ ਸਸਪੈਂਡ ਕੀਤੇ ਜਾਣ ਮਗਰੋਂ ਬੋਲੇ ਸੰਸਦ ਮੈਂਬਰ ਸੁਸ਼ੀਲ ਰਿੰਕੂ

ਲੋਕ ਸਭਾ ਤੋਂ ਸਸਪੈਂਡ ਕੀਤੇ ਜਾਣ ਮਗਰੋਂ ਬੋਲੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਕਿਹਾ : ਲੋਕਾਂ ਦੀ ਅਵਾਜ਼ ਬੁਲੰਦ ਕਰਨ ਬਦਲੇ ਮਿਲੀ ਸਜ਼ਾ, ਜਿਸਦਾ ਮੈਨੂੰ ਕੋਈ ਅਫਸੋਸ ਨੂੰ ਨਹੀਂ ਜਲੰਧਰ/ਬਿਊਰੋ ਨਿਊਜ਼ : ਲੋਕ ਸਭਾ ਦੇ ਮਾਨਸੂਨ ਸੈਸ਼ਨ ਤੋਂ ਸਸਪੈਂਡ ਕੀਤੇ ਜਾਣ ਤੋਂ ਬਾਅਦ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ …

Read More »

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪੰਜਾਬ ਰਾਜ ਭਵਨ ’ਚ ਟਮਾਟਰਾਂ ਦੀ ਵਰਤੋਂ ’ਤੇ ਲਗਾਈ ਰੋਕ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪੰਜਾਬ ਰਾਜ ਭਵਨ ’ਚ ਟਮਾਟਰਾਂ ਦੀ ਵਰਤੋਂ ’ਤੇ ਲਗਾਈ ਰੋਕ ਟਮਾਟਰਾਂ ਦੀ ਘਾਟ ਅਤੇ ਵਧੀਆਂ ਕੀਮਤਾਂ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਟਮਾਟਰਾਂ ਦੀ ਪੈਦਾ ਹੋਈ ਘਾਟ ਅਤੇ ਵਧੀਆਂ ਕੀਮਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਰਾਜਭਵਨ ’ਚ ਟਮਾਟਰਾਂ ਦੀ …

Read More »

ਅੰਮਿ੍ਰਤਸਰ ਏਅਰਪੋਰਟ ’ਤੇ ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਕੋਲੋਂ ਦੋ ਘੰਟੇ ਪੁੱਛਗਿੱਛ

ਇਮੀਗਰੇਸ਼ਨ ਅਧਿਕਾਰੀਆਂ ਨੇ ਕਿਹਾ : ਦਸਤਾਵੇਜ਼ ਨਹੀਂ ਸਨ ਪੂਰੇ ਅੰਮਿ੍ਰਤਸਰ/ਬਿਊਰੋ ਨਿਊਜ਼ ਬਰਤਾਨੀਆ ਵਿਚ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਕੋਲੋਂ ਅੱਜ ਵੀਰਵਾਰ ਸਵੇਰੇ ਅੰਮਿ੍ਰਤਸਰ ਦੇ ਏਅਰਪੋਰਟ ’ਤੇ ਕਰੀਬ ਦੋ ਘੰਟੇ ਪੁੱਛਗਿੱਛ ਹੋਈ ਹੈ। ਤਨਮਨਜੀਤ ਸਿੰਘ ਢੇਸੀ ਏਅਰ ਇੰਡੀਆ ਦੀ ਫਲਾਈਟ ਵਿਚ ਬਰਮਿੰਘਮ ਤੋਂ ਅੰਮਿ੍ਰਤਸਰ ਪਹੁੰਚੇ ਸਨ। ਜਦੋਂ ਉਹ ਅੰਮਿ੍ਰਤਸਰ ਦੇ ਏਅਰਪੋਰਟ …

Read More »