ਪੰਜਾਬ-ਹਰਿਆਣਾ ਹਾਈਕੋਰਟ ਨੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਹਰਮਿੰਦਰ ਸਾਹਿਬ ਵਿਖੇ ਮੱਥਾ ਟੇਕਣ ਗਏ ਜੱਜ ਦੇ ਨਿੱਜੀ ਸੁਰੱਖਿਆ ਅਧਿਕਾਰੀ ਦਾ ਪਿਸਤੌਲ ਖੋਹ ਕੇ ਨੌਜਵਾਨ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਦਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖਤ ਨੋਟਿਸ ਲਿਆ ਹੈ। ਇਸ ਮਾਮਲੇ ’ਤੇ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਅੱਜ ਸੁਣਵਾਈ …
Read More »ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਨਵੇਂ ਮੰਤਰੀ
ਸੀਐਮ ਮਾਨ ਨੇ ਮੰਤਰੀਆਂ ਨੂੰ ਸੰਜੀਦਗੀ ਨਾਲ ਕੰਮ ਕਰਨ ਦੀ ਦਿੱਤੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਨਵੇਂ ਬਣੇ 5 ਮੰਤਰੀਆਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਮੁਲਾਕਾਤ ਕੀਤੀ ਹੈ। ਇਸ ਮੌਕੇ ਮੁੱਖ ਮੰਤਰੀ ਨੇ ਨਵੇਂ ਮੰਤਰੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣਾ ਕੰਮ …
Read More »ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਨੇ ਦਿੱਤਾ ਵੱਡਾ ਝਟਕਾ
ਮੈਡੀਕਲ ਦਾਖਲਿਆਂ ’ਚ ਐਨਆਰਆਈਜ਼ ਦਾ ਕੋਟਾ ਵਧਾਉਣ ਵਾਲੀ ਪਟੀਸ਼ਨ ਕੀਤੀ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੂੰ ਝਟਕਾ ਦਿੰਦਿਆਂ ਸੁਪਰੀਮ ਕੋਰਟ ਨੇ ਸੂਬੇ ਦੇ ਮੈਡੀਕਲ ਕਾਲਜਾਂ ਵਿਚ ਐੱਮਬੀਬੀਐੱਸ ਅਤੇ ਬੀਡੀਐੱਸ ਕੋਰਸਾਂ ’ਚ ਦਾਖ਼ਲਿਆਂ ਲਈ ਐੱਨਆਰਆਈ ਕੋਟੇ ਦਾ ਦਾਇਰਾ ਵਧਾਉਣ ਲਈ ਪਾਈ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਹਾਈ ਕੋਰਟ …
Read More »ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ਼ ਪਹੁੰਚੀ ਹਾਈ ਕੋਰਟ
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ ’ਚ ਰਿਵੀਜ਼ਨ ਪਟੀਸ਼ਨ ਕੀਤੀ ਦਾਖਲ ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਮੁੜ ਤੋਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਧਾਰਮਿਕ ਭਾਵਨਾਵਾਂ ਭੜਕਾਉਣ ਵਾਲੇ 2007 ਨਾਲ ਜੁੜੇ ਹੋਏ ਮਾਮਲੇ ’ਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਮ ਰਹੀਮ ਖਿਲਾਫ਼ ਹਾਈ ਕੋਰਟ ਵਿਚ …
Read More »ਹਰਿਆਣਾ ’ਚ ਕਾਂਗਰਸ ਪਾਰਟੀ ਵੱਡੀ ਜਿੱਤ ਦਰਜ ਕਰੇਗੀ : ਬਾਜਵਾ
ਹਰਿਆਣਾ ਵਿੱਚ ਵੋਟਰ ਭਾਜਪਾ ਦੇ ‘ਕੁਸ਼ਾਸਨ’ ਖਿਲਾਫ ਵੋਟ ਪਾਉਣ : ਪ੍ਰਤਾਪ ਸਿੰਘ ਬਾਜਵਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ’ਚ ਵੋਟਾਂ ਦੀ ਤਰੀਕ ਨੇੜੇ ਆਉਣ ਦੇ ਨਾਲ ਹੀ ਭਾਜਪਾ ਅਤੇ ਕਾਂਗਰਸ ਦੇ ਆਗੂਆਂ ਨੇ ਇਕ-ਦੂਜੇ ’ਤੇ ਸਿਆਸੀ ਹਮਲੇ ਤੇਜ਼ ਕਰ ਦਿੱਤੇ ਹਨ। ਪੰਜਾਬ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ …
Read More »ਪੰਜਾਬ, ਹਰਿਆਣਾ ਤੇ ਯੂਪੀ ਨੂੰ ਹਵਾ ਪ੍ਰਦੂਸ਼ਣ ਰੋਕਣ ਲਈ ਹਦਾਇਤਾਂ
ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕੇਂਦਰ ਕਰੇਗਾ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ-ਐਨ.ਸੀ.ਆਰ. ਵਿਚ ਆਉਣ ਵਾਲੇ ਦਿਨਾਂ ਦੌਰਾਨ ਵਧਣ ਵਾਲੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਕੇਂਦਰ ਸਰਕਾਰ ਨੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਤਹਿਤ ਕੇਂਦਰ ਵਲੋਂ ਪੰਜਾਬ, ਹਰਿਆਣਾ ਅਤੇ ਉਤਰ ਪ੍ਰਦੇਸ਼ ਲਈ ਸਖਤ ਹੁਕਮ ਜਾਰੀ ਕਰਕੇ ਪ੍ਰਦੂਸ਼ਣ …
Read More »ਪੀਐਮ ਨਰਿੰਦਰ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਜੇਲੈਂਸਕੀ ਨਾਲ ਫਿਰ ਕੀਤੀ ਮੁਲਾਕਾਤ
ਜੰਗ ਰੋਕਣ ਲਈ ਦੂਜੇ ਨੇਤਾਵਾਂ ਨਾਲ ਵੀ ਗੱਲਬਾਤ ਕਰਦਾ ਰਹਿੰਦਾ ਹਾਂ : ਮੋਦੀ ਨਿਊਯਾਰਕ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੌਰੇ ਦੇ ਤੀਜੇ ਦਿਨ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜੇਲੈਂਸਕੀ ਨਾਲ ਵੀ ਮੁਲਾਕਾਤ ਕੀਤੀ ਅਤੇ 32 ਦਿਨਾਂ ਦੇ ਵਿਚ ਇਨ੍ਹਾਂ ਦੋਵੇਂ ਨੇਤਾਵਾਂ ਵਿਚ ਇਹ ਦੂਜੀ ਮੁਲਾਕਾਤ ਸੀ। ਇਸ ਤੋਂ ਪਹਿਲਾਂ …
Read More »ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੀਤਾ ਵੱਡਾ ਐਲਾਨ
ਕਿਹਾ : ਜੇ ਰਾਸ਼ਟਰਪਤੀ ਦੀ ਚੋਣ ਹਾਰਿਆ ਤਾਂ ਦੋਬਾਰਾ ਨਹੀਂ ਲੜਾਂਗਾ ਚੋਣ ਸੈਕਰਾਮੈਂਟੋ/ਬਿਊਰੋ ਨਿਊਜ਼ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਜੇਕਰ ਉਹ ਇਸ ਵਾਰ 5 ਨਵੰਬਰ ਨੂੰ ਹੋਣ ਜਾ ਰਹੀ ਰਾਸ਼ਟਰਪਤੀ ਦੀ ਚੋਣ ਵਿਚ ਹਾਰ ਜਾਂਦੇ ਹਨ, ਤਾਂ ਉਹ ਚੌਥੀ ਵਾਰ ਦੁਬਾਰਾ …
Read More »ਭਗਵੰਤ ਮਾਨ ਕੈਬਨਿਟ ’ਚ ਕੀਤੇ ਗਏ ਬਦਲਾਅ ’ਤੇ ਕਾਂਗਰਸੀ ਆਗੂ ਪਰਗਟ ਸਿੰਘ ਨੇ ਕਸਿਆ ਤੰਜ
ਕਿਹਾ : ਮੰਤਰੀ ਤਾਂ ਬਦਲੇ ਗਏ ਪਰ ਰੇਤ ਮਾਫ਼ੀਆ ਖਿਲਾਫ਼ ਨਹੀਂ ਹੋਈ ਕੋਈ ਕਾਰਵਾਈ ਜਲੰਧਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ’ਚ ਕੀਤੇ ਗਏ ਬਦਲਾਅ ’ਤੇ ਕਾਂਗਰਸੀ ਆਗੂਆਂ ਵੱਲੋਂ ਤੰਜ ਕਸੇ ਜਾ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਅਮਰਿੰਦਰ …
Read More »ਪੰਜਾਬ ’ਚ 5 ਨਵੇਂ ਮੰਤਰੀਆਂ ਨੇ ਅਹੁਦੇ ਦੀ ਚੁੱਕੀ ਸਹੁੰ
4 ਮੰਤਰੀਆਂ ਦੀ ਕੀਤੀ ਗਈ ਹੈ ਛੁੱਟੀ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਵਿਚ ਅੱਜ ਫੇਰਬਦਲ ਹੋ ਗਿਆ ਹੈ। ਇਸ ਦੌਰਾਨ 5 ਨਵੇਂ ਚਿਹਰਿਆਂ ਨੂੰ ਮੰਤਰੀ ਬਣਾਇਆ ਗਿਆ ਹੈ, ਜਦੋਂ ਕਿ 4 ਮੰਤਰੀਆਂ ਦੀ ਛੁੱਟੀ ਕਰ ਦਿੱਤੀ ਗਈ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਵੇਂ ਬਣਾਏ ਗਏ 5 …
Read More »