ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗਣ ਲੱਗੇ ਆਰੋਪ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਸਦਰ ਪੁਲਿਸ ਸਟੇਸ਼ਨ ਵਿਚ ਫਿਲਮ ‘ਜਾਟ’ ਵਿਚ ਕੰਮ ਕਰਨ ਵਾਲੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ, ਰਣਦੀਪ ਹੁੱਡਾ, ਵਿਨੀਤ ਕੁਮਾਰ, ਨਿਰਦੇਸ਼ਕ ਗੋਪੀ ਚੰਦ ਅਤੇ ਨਿਰਮਾਤਾ ਨਵੀਨ ਮਾਲੀਨੇਨੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਧਾਰਮਿਕ ਭਾਵਨਾਵਾਂ ਨੂੰ ਠੇਸ …
Read More »ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਰਾਜਾ ਵੜਿੰਗ ਵਲੋਂ ਅਫੀਮ ਸਬੰਧੀ ਦਿੱਤੇ ਬਿਆਨ ’ਤੇ ਕੀਤੀ ਟਿੱਪਣੀ
ਕਿਹਾ : ਵੜਿੰਗ ਨਸ਼ਾ ਖਤਮ ਕਰਨ ਦੇ ਦੇਣ ਸੁਝਾਅ ਅਤੇ ਬਦਲ ਨਾ ਦੱਸਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਇਕ ਵੱਡਾ ਬਿਆਨ ਦਿੰਦਿਆਂ ਕਿਹਾ ਸੀ ਕਿ ਪੰਜਾਬ ਵਿਚ ਅਫੀਮ ਦੀ ਖੇਤੀ ਦੀ ਇਜ਼ਾਜਤ ਮਿਲਣੀ ਹੈ। ਵੜਿੰਗ ਨੇ ਕਿਹਾ ਸੀ ਕਿ ਇਸ ਕਦਮ ਨਾਲ ਨੌਜਵਾਨਾਂ ਨੂੰ ਚਿੱਟੇ ਜਾਂ …
Read More »ਅੰਮਿ੍ਰਤਪਾਲ ਸਿੰਘ ਨੂੰ ਲਿਆਂਦਾ ਜਾ ਰਿਹਾ ਪੰਜਾਬ
ਪੁਲਿਸ ਅੰਮਿ੍ਰਤਪਾਲ ਸਿੰਘ ਨੂੰ ਲਿਆਉਣ ਵਾਸਤੇ ਡਿਬਰੂਗੜ੍ਹ ਲਈ ਰਵਾਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਨੂੰ ਪੰਜਾਬ ਲਿਆਉਣ ਵਾਸਤੇ ਪੁਲਿਸ ਅਸਾਮ ਵਿਚ ਪੈਂਦੇ ਡਿਬਰੂਗੜ੍ਹ ਲਈ ਰਵਾਨਾ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮਿ੍ਰਤਸਰ ਦਿਹਾਤੀ ਪੁਲਿਸ ਦੀ ਟੀਮ ਅੰਮਿ੍ਰਤਪਾਲ ਸਿੰਘ ਨੂੰ …
Read More »ਪੰਜਾਬ ਵਿਚ ਐਨ.ਆਰ.ਆਈਜ਼. ਮਿਲਣੀ 21 ਅਪ੍ਰੈਲ ਨੂੰ
ਸ਼ਿਕਾਇਤਾਂ ਦਾ ਮੌਕੇ ’ਤੇ ਹੀ ਕੀਤਾ ਜਾਵੇਗਾ ਨਿਪਟਾਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਐਨ.ਆਰ.ਆਈਜ਼ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਵਿਚ ਅਗਲੀ ਐਨ.ਆਰ.ਆਈ. ਮਿਲਣੀ 21 ਅਪ੍ਰੈਲ ਨੂੰ ਸਵੇਰੇ 11 ਵਜੇ ਆਨਲਾਈਨ ਆਯੋਜਿਤ ਕੀਤੀ ਜਾਵੇਗੀ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਧਾਲੀਵਾਲ ਹੋਰਾਂ ਨੇ ਦੱਸਿਆ ਕਿ ਅਪਰਵਾਸੀ ਆਪਣੀਆਂ …
Read More »ਪੰਜਾਬ ’ਚ 15 ਹਜ਼ਾਰ ਤਲਾਬਾਂ ਦੀ ਸਫਾਈ ਦਾ ਅਭਿਆਨ ਸ਼ੁਰੂ
ਸੀਐਮ ਭਗਵੰਤ ਮਾਨ ਨੇ ਇਸ ਪ੍ਰੋਜੈਕਟ ਲਈ ਦਿੱਤੀ ਮਨਜੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਨਸ਼ੇ ਦੇ ਖਿਲਾਫ ਜੰਗ ਦੇ ਨਾਲ-ਨਾਲ ਪੰਜਾਬ ਸਰਕਾਰ ਨੇ ਸੂਬੇ ਵਿਚ 15 ਹਜ਼ਾਰ ਤਲਾਬਾਂ ਦੀ ਸਫਾਈ ਦਾ ਮਿਸ਼ਨ ਵੀ ਸ਼ੁਰੂ ਕਰ ਦਿੱਤਾ ਹੈ। ਇਹ ਪ੍ਰੋਜੈਕਟ 4573 ਕਰੋੜ ਰੁਪਏ ਦੇ ‘ਪੇਂਡੂ ਪੁਨਰ ਜਾਗਰਣ ਪੈਕੇਜ’ ਦੇ ਤਹਿਤ ਹੋਵੇਗਾ। ਸੀਐਮ ਭਗਵੰਤ ਮਾਨ …
Read More »ਸੁਪਰੀਮ ਕੋਰਟ ਨੇ ਨਵੇਂ ਵਕਫ ਕਾਨੂੰਨ ਤਹਿਤ ਨਿਯੁਕਤੀਆਂ ’ਤੇ ਲਗਾਈ ਰੋਕ
ਕੋਰਟ ਨੇ ਕੇਂਦਰ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਦਿੱਤੇ 7 ਦਿਨ ਨਵੀਂ ਦਿੱਲੀ/ਬਿਊਰੋ ਨਿਊਜ਼ : ਵਕਫ ਸੋਧ ਕਾਨੂੰਨ ’ਤੇ ਵੀਰਵਾਰ ਨੂੰ ਦੂਜੇ ਦਿਨ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਸੁਣਵਾਈ ਦੌਰਾਨ ਕੇਂਦਰ ਸਰਕਾਰ ਨੂੰ ਕਾਨੂੰਨ ’ਤੇ ਜਵਾਬ ਦੇਣ ਦੇ ਲਈ 7 ਦਿਨ ਦਾ ਸਮਾਂ ਦਿੱਤਾ ਗਿਆ ਹੈ। ਸਰਕਾਰ ਦੇ ਜਵਾਬ …
Read More »ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਐਡਵੋਕੇਟ ਘੁੰਮਣ ਪਿਛਲੇ ਲੰਬੇ ਸਮੇਂ ਤੋਂ ਸ਼ੋ੍ਰਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ ਅਤੇ ਉਹ ਪਾਰਟੀ …
Read More »‘ਆਪ’ ਆਗੂ ਦੁਰਗੇਸ਼ ਪਾਠਕ ਦੇ ਘਰ ਪਿਆ ਸੀਬੀਆਈ ਦਾ ਛਾਪਾ
ਕੇਜਰੀਵਾਲ ਅਤੇ ਸੰਜੇ ਸਿੰਘ ਨੇ ਸਾਧਿਆ ਭਾਜਪਾ ’ਤੇ ਨਿਸ਼ਾਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਦੁਰਗੇਸ਼ ਪਾਠਕ ਦੇ ਘਰ ਅੱਜ ਸੀਬੀਆਈ ਦਾ ਛਾਪਿਆ ਪਿਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ‘ਆਪ’ ਆਗੂ ਦੁਰਗੇਸ਼ ਪਾਠਕ ਦੇ ਘਰ ਸੀਬੀਆਈ ਵੱਲੋਂ ਛਾਪੇਮਾਰੀ ਵਿਦੇਸ਼ੀ ਫੰਡਿੰਗ ’ਚ …
Read More »ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵਾਂਸ ਅਗਲੇ ਹਫ਼ਤੇ ਆਉਣਗੇ ਭਾਰਤ ਦੌਰੇ ’ਤੇ
ਉਪ ਰਾਸ਼ਟਰਪਤੀ ਪਰਿਵਾਰ ਸਮੇਤ ਜੈਪੁਰ ਅਤੇ ਆਗਰਾ ਵੀ ਜਾਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵਾਂਸ ਅਤੇ ਉਨ੍ਹਾਂ ਦੀ ਭਾਰਤੀ ਮੂਲ ਦੀ ਪਤਨੀ ਊਸ਼ਾ 21 ਅਪ੍ਰੈਲ ਤੋਂ ਚਾਰ ਦਿਨਾ ਦੌਰੇ ਲਈ ਭਾਰਤ ਆਉਣਗੇ। ਉਪ ਰਾਸ਼ਟਰਪਤੀ ਅਤੇ ਉਨ੍ਹਾਂ ਦਾ ਪਰਿਵਾਰ ਆਪਣੀ ਇਸ ਫੇਰੀ ਦੌਰਾਨ ਜੈਪੁਰ ਅਤੇ ਆਗਰਾ ਵੀ …
Read More »ਜਸਟਿਸ ਬੀ.ਆਰ. ਗਵੱਈ ਭਾਰਤ ਦੇ 52ਵੇਂ ਚੀਫ ਜਸਟਿਸ ਹੋਣਗੇ
14 ਮਈ ਤੋਂ ਸੰਭਾਲਣਗੇ ਸੁਪਰੀਮ ਕੋਰਟ ਦਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮਾਨਯੋਗ ਚੀਫ ਜਸਟਿਸ ਸੰਜੀਵ ਖੰਨਾ ਨੇ ਆਪਣੇ ਉਤਰਾਧਿਕਾਰੀ ਦੇ ਰੂਪ ਵਿਚ ਮਾਨਯੋਗ ਜਸਟਿਸ ਬੀ.ਆਰ. ਗਵੱਈ ਦੇ ਨਾਮ ਦੀ ਅਧਿਕਾਰਤ ਸਿਫਾਰਸ਼ ਕੀਤੀ ਹੈ। ਜਸਟਿਸ ਬੀ.ਆਰ. ਗਵੱਈ ਦੇ ਨਾਮ ਨੂੰ ਮਨਜੂਰੀ ਦੇ ਲਈ ਕੇਂਦਰੀ ਕਾਨੂੰਨ ਮੰਤਰਾਲੇ ਨੂੰ ਭੇਜ ਦਿੱਤਾ …
Read More »