ਆਰਟ ਦੇ ਖੇਤਰ ਵਿਚ ਕਈ ਇਨਾਮ ਜਿੱਤੇ ਸਨ ਜਰਨੈਲ ਆਰਟਿਸਟ ਨੇ ਚੰਡੀਗੜ੍ਹ/ਬਿਊਰੋ ਨਿਊਜ਼ ਦੁਨੀਆ ਭਰ ਦੇ ਪੰਜਾਬੀਆਂ ਲਈ ਬੇਹੱਦ ਸੋਗ ਦੀ ਖਬਰ ਹੈ ਕਿ ਸਿੱਖ ਇਤਿਹਾਸ ਅਤੇ ਪੰਜਾਬੀ ਵਿਰਾਸਤ ਦੇ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। ਉਨ੍ਹਾਂ ਨੇ ਚੰਡੀਗੜ੍ਹ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਆਖਰੀ ਸਾਹ …
Read More »ਰਾਸ਼ਟਰਪਤੀ ਮੁਰਮੂ ਨੇ ਤਿ੍ਰਵੇਣੀ ਸੰਗਮ ’ਤੇ ਲਗਾਈ ਆਸਥਾ ਦੀ ਡੁਬਕੀ
ਯੂਪੀ ਦੀ ਰਾਜਪਾਲ ਅਤੇ ਮੁੱਖ ਮੰਤਰੀ ਨੇ ਰਾਸ਼ਟਰਪਤੀ ਦਾ ਕੀਤਾ ਸਵਾਗਤ ਪ੍ਰਯਾਗਰਾਜ/ਬਿਊਰੋ ਨਿਊਜ਼ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਸੋਮਵਾਰ ਨੂੰ ਮਹਾਂਕੁੰਭ ਮੇਲੇ ਦੌਰਾਨ ਤਿ੍ਰਵੇਣੀ ਦੇ ਸੰਗਮ ਉੱਤੇ ਆਸਥਾ ਦੀ ਡੁਬਕੀ ਲਾਈ। ਇਸ ਦੌਰਾਨ ਘਾਟ ’ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਤੋਂ ਪਹਿਲਾਂ ਪ੍ਰਯਾਗਰਾਜ ਹਵਾਈ ਅੱਡੇ ਉੱਤੇ ਪੁੱਜੀ ਰਾਸ਼ਟਰਪਤੀ …
Read More »ਪ੍ਰਧਾਨ ਮੰਤਰੀ ਮੋਦੀ ਫਰਾਂਸ ਅਤੇ ਅਮਰੀਕਾ ਦੌਰੇ ’ਤੇ ਗਏ
ਕਿਹਾ : ਭਾਰਤ-ਅਮਰੀਕਾ ਸਹਿਯੋਗ ਦੀਆਂ ਕਾਮਯਾਬੀਆਂ ਨੂੰ ਅੱਗੇ ਵਧਾਉਣ ਦਾ ਮੌਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਅਤੇ ਅਮਰੀਕਾ ਦੇ ਦੌਰੇ ’ਤੇ ਚਲੇ ਗਏ ਹਨ। ਪੀਐਮ ਮੋਦੀ ਪਹਿਲਾਂ ਦੋ ਦਿਨ ਅੱਜ ਅਤੇ ਕੱਲ੍ਹ ਫਰਾਂਸ ਵਿਚ ਰਹਿਣਗੇ ਅਤੇ ਫਿਰ ਦੋ ਦਿਨ 13 ਅਤੇ 14 ਫਰਵਰੀ ਨੂੰ ਅਮਰੀਕਾ ਵਿਚ ਰਹਿਣਗੇ। …
Read More »ਪੰਜਾਬ ਕੈਬਨਿਟ ਦੀ ਮੀਟਿੰਗ ਅਚਾਨਕ ਹੋਈ ਮੁਲਤਵੀ
ਹੁਣ 13 ਫਰਵਰੀ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕੈਬਨਿਟ ਦੀ ਸੋਮਵਾਰ ਨੂੰ ਹੋਣ ਵਾਲੀ ਮੀਟਿੰਗ ਅਚਾਨਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਰੀ ਹੁਕਮਾਂ ਮੁਤਾਬਕ ਹੁਣ ਇਹ ਮੀਟਿੰਗ ਆਗਾਮੀ 13 ਫਰਵਰੀ, ਵੀਰਵਾਰ ਨੂੰ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਗਏ ਹੋਏ ਹਨ ਅਤੇ ਕੁਝ …
Read More »ਮੁੱਖ ਮੰਤਰੀ ਆਤਿਸ਼ੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਉਪ ਰਾਜਪਾਲ ਵੀਕੇ ਸਕਸੌਨਾ ਨੂੰ ਅਸਤੀਫ਼ਾ ਸੌਂਪਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਅਸੈਂਬਲੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਇਕ ਦਿਨ ਮਗਰੋਂ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਆਤਿਸ਼ੀ ਦਿੱਲੀ ਦੇ ਕਾਲਕਾਜੀ ਹਲਕੇ ਤੋਂ ਭਾਵੇਂ ਚੋਣ ਜਿੱਤਣ …
Read More »ਨਵੇਂ ਚੁਣੇ ਵਿਧਾਇਕਾਂ ਨਾਲ ਅਰਵਿੰਦ ਕੇਜਰੀਵਾਲ ਨੇ ਕੀਤੀ ਮੁਲਾਕਾਤ
ਕਿਹਾ : ਅਸੀਂ ਦਿੱਲੀ ’ਚ ਉਸਾਰੂ ਵਿਰੋਧੀ ਧਿਰ ਦੀ ਨਿਭਾਵਾਂਗੇ ਭੂਮਿਕਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੱਤਾ ਤੋਂ ਬਾਹਰ ਹੋਣ ਤੋਂ ਇੱਕ ਦਿਨ ਬਾਅਦ ਐਤਵਾਰ ਨੂੰ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇੱਥੇ ਫਿਰੋਜ਼ਸ਼ਾਹ ਰੋਡ ਸਥਿਤ ਆਪਣੇ ਨਿਵਾਸ ਸਥਾਨ ‘ਤੇ ‘ਆਪ’ ਦੇ 22 ਨਵੇਂ ਚੁਣੇ ਗਏ …
Read More »ਮਨੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਦਿੱਤਾ ਅਸਤੀਫ਼ਾ
ਰਾਜਪਾਲ ਅਜੇ ਕੁਮਾਰ ਭੱਲਾ ਨੂੰ ਸੌਂਪਿਆ ਅਸਤੀਫ਼ਾ ਚੰਡੀਗੜ੍ਹ/ਬਿਊਰੋ ਨਿਊਜ਼ : ਮਨੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਐਤਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਰਾਜਧਾਨੀ ਇੰਫਾਲ ਵਿਖੇ ਰਾਜ ਭਜਨ ਜਾ ਕੇ ਸੂਬੇ ਦੇ ਰਾਜਪਾਲ ਅਜੇ ਕੁਮਾਰ ਭੱਲਾ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਮਨੀਪੁਰ ਵਿਚ ਭਾਜਪਾ …
Read More »ਅਰਵਿੰਦ ਕੇਜਰੀਵਾਲ ਨੇ ਦਿੱਲੀ ਚੋਣਾਂ ’ਚ ਮਿਲੀ ਹਾਰ ਕੀਤਾ ਸਵੀਕਾਰ
ਭਾਰਤੀ ਜਨਤਾ ਪਾਰਟੀ ਨੂੰ ਜਿੱਤ ਲਈ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਲੋਕਾਂ ਦੇ ਫਤਵੇ ਨੂੰ ਬਹੁਤ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ। ਮੈਂ ਭਾਜਪਾ ਨੂੰ ਇਸ …
Read More »ਕਿਸਾਨਾਂ ਨੇ ਜਲੰਧਰ ’ਚ ਅਮਰੀਕੀ ਰਾਸ਼ਟਰਪਤੀ ਖਿਲਾਫ਼ ਕੀਤਾ ਪ੍ਰਦਰਸ਼ਨ
ਰਾਜੇਵਾਲ ਬੋਲੇ : ਡਿਪੋਰਟ ਕੀਤੇ ਗਏ ਨੌਜਵਾਨ ਨੂੰ ਹੜਕੜੀ ਲਗਾਉਣਾ ਮੰਦਭਾਗਾ ਜਲੰਧਰ/ਬਿਊਰੋ ਨਿਊਜ਼ : ਅਮਰੀਕਾ ਤੋਂ ਹੜਕੜੀਆਂ ਲਗਾ ਕੇ ਡਿਪੋਰਟ ਕੀਤੇ ਗਏ ਭਾਰਤੀ ਨੌਜਵਾਨਾਂ ਦਾ ਮਾਮਲਾ ਪੂਰੇ ਦੇਸ਼ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਅੱਜ ਜਲੰਧਰ ’ਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਖਿਲਾਫ਼ ਪ੍ਰਦਰਸ਼ਨ …
Read More »ਦਿੱਲੀ ਚੋਣਾਂ ’ਚ ਭਾਜਪਾ ਦੀ ਸ਼ਾਨਦਾਰ ਜਿੱਤ
ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਚੋਣ ਹਾਰੇ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ ਅਤੇ ਇਨ੍ਹਾਂ ਨਤੀਜਿਆਂ ਅਨੁਸਾਰ ਦਿੱਲੀ ’ਚ ਭਾਜਪਾ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਧਿਆਨ ਰਹੇ ਕਿ ਦਿੱਲੀ ਵਿਚ ਭਾਰਤੀ ਜਨਤਾ ਪਾਰਟੀ 27 ਸਾਲਾਂ ਮਗਰੋਂ ਸੱਤਾ ’ਤੇ ਕਾਬਜ਼ ਹੋਈ ਹੈ। ਭਾਜਪਾ …
Read More »