ਭਗਵੰਤ ਮਾਨ ਦਾ ਆਰੋਪ : ਕੇਂਦਰ ਸਰਕਾਰ ਹੇਰ-ਫੇਰ ਕਰਕੇ ਮੁੜ ਲਿਆ ਰਹੀ ਹੈ ਕਾਲੇ ਕਾਨੂੰਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ ਇਜਲਾਸ ਦੇ ਅੱਜ ਮੰਗਲਵਾਰ ਨੂੰ ਦੂਜੇ ਤੇ ਆਖਰੀ ਦਿਨ ਕੇਂਦਰ ਸਰਕਾਰ ਦੀ ਨਵੀਂ ਖੇਤੀਬਾੜੀ ਨੀਤੀ ਦੇ ਖਰੜੇ ਨੂੰ ਰੱਦ ਕਰ ਦਿੱਤਾ ਗਿਆ। ਇਸ ਸਬੰਧੀ ਪੰਜਾਬ ਦੇ ਖੇਤੀਬਾੜੀ ਮੰਤਰੀ …
Read More »ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਅਚਾਨਕ ਹੋਈ ਖਰਾਬ
ਡੱਲੇਵਾਲ ਦਾ ਬਲੱਡ ਪ੍ਰੈਸ਼ਰ ਖਤਰਨਾਕ ਪੱਧਰ ’ਤੇ ਪਹੁੰਚਿਆ ਖਨੌਰੀ/ਬਿਊਰੋ ਨਿਊਜ਼ : ਪੰਜਾਬ ਦੇ ਖਨੌਰੀ ਬਾਰਡਰ ’ਤੇ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 92 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਅੱਜ ਅਚਾਨਕ ਖਰਾਬ ਹੋ ਗਈ। ਉਨ੍ਹਾਂ ਦਾ ਬਲੱਡ ਪ੍ਰੈਸ਼ਰ ਖਤਰਨਾਕ ਪੱਧਰ ’ਤੇ ਪਹੁੰਚ ਗਿਆ, …
Read More »ਦਿੱਲੀ ਸਿੱਖ ਕਤਲੇਆਮ ਦੇ ਦੂਜੇ ਮਾਮਲੇ ’ਚ ਵੀ ਸੱਜਣ ਕੁਮਾਰ ਨੂੰ ਉਮਰ ਕੈਦ
ਪੀੜਤ ਧਿਰ ਨੇ ਸੱਜਣ ਕੁਮਾਰ ਨੂੰ ਮੌਤ ਦੀ ਸਜ਼ਾ ਦੇਣ ਦੀ ਕੀਤੀ ਸੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਿੱਖ ਕਤਲੇਆਮ ਦੇ ਇਕ ਹੋਰ ਮਾਮਲੇ ’ਚ ਅੱਜ ਕਾਂਗਰਸ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ …
Read More »ਪੰਜਾਬ ਦੇ 6 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਬਦਲੇ
ਕੋਮਲ ਮਿੱਤਲ ਬਣੀ ਮੋਹਾਲੀ ਦੀ ਨਵੀਂ ਡੀਸੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਫੇਰਬਦਲ ਦੇ ਤਹਿਤ 6 ਡਿਪਟੀ ਕਮਿਸ਼ਨਰਾਂ ਸਣੇ 8 ਆਈਪੀਐਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਇਸ ਬਦਲਾਅ ਦੇ ਤਹਿਤ ਆਈ.ਏ.ਐਸ. ਅਧਿਕਾਰੀ ਕੋਮਲ ਮਿੱਤਲ ਨੂੰ ਮੁਹਾਲੀ ਦੀ ਨਵੀਂ ਡੀਸੀ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਵਿਨੀਤ ਕੁਮਾਰ …
Read More »ਕਾਂਗਰਸ ਨੇ ‘ਆਪ’ ਸਰਕਾਰ ਤੋਂ ਭਿ੍ਸ਼ਟਾਚਾਰ ਦੇ ਦੋਸ਼ਾਂ ਬਾਰੇ ਜਵਾਬ ਮੰਗਿਆ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਦੋ ਦਿਨਾ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਵਿਧਾਨ ਸਭਾ ਵਿਚ ਹੰਗਾਮਾ ਦੇਖਣ ਨੂੰ ਮਿਲਿਆ। ਕਾਂਗਰਸ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਤੋਂ ਭਿ੍ਰਸ਼ਟਾਚਾਰ ਦੇ ਦੋਸ਼ਾਂ ਬਾਰੇ ਜਵਾਬ ਮੰਗਿਆ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੀ.ਐੱਸ.ਈ.ਬੀ. ਇੰਜਨੀਅਰਜ਼ ਐਸੋਸੀਏਸ਼ਨ ਵੱਲੋਂ ਲਗਾਏ ਗਏ …
Read More »ਸੰਸਦ ਮੈਂਬਰ ਅੰਮਿ੍ਤਪਾਲ ਸਿੰਘ ਦੇ ਮੈਂਬਰਸ਼ਿਪ ਮੁੱਦੇ ’ਤੇ ਕਮੇਟੀ ਦਾ ਗਠਨ
ਅੰਮਿ੍ਰਤਪਾਲ ਸਿੰਘ ਅਸਾਮ ਦੀ ਜੇਲ੍ਹ ਵਿਚ ਹੈ ਨਜ਼ਰਬੰਦ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੀ ਮੈਂਬਰਸ਼ਿਪ ਅਤੇ ਸੈਸ਼ਨ ’ਚੋਂ ਗੈਰਹਾਜ਼ਰੀ ਦੇ ਮੁੱਦੇ ’ਤੇ ਇਕ ਕਮੇਟੀ ਬਣਾਈ ਹੈ। ਲੋਕ ਸਭਾ ਦੇ ਸਪੀਕਰ ਵਲੋਂ ਬਣਾਈ ਗਈ ਇਸ ਕਮੇਟੀ ਨੂੰ ਮਾਮਲੇ ਦੀ ਸਮੀਖਿਆ ਕਰਨ …
Read More »ਲਾਲੂ ਯਾਦਵ ਦੇ ਪਰਿਵਾਰ ਨੂੰ ਲੈਂਡ ਫਾਰ ਜੌਬ ਮਾਮਲੇ ’ਚ ਕੋਰਟ ਨੇ ਭੇਜੇ ਸੰਮਨ
11 ਮਾਰਚ ਨੂੰ ਲਾਲੂ ਯਾਦਵ, ਤੇਜ ਪ੍ਰਤਾਪ ਅਤੇ ਹੇਮਾ ਯਾਦਵ ਨੂੰ ਪੇਸ਼ ਹੋਣ ਦਾ ਦਿੱਤਾ ਹੁਕਮ ਪਟਨਾ/ਬਿਊਰੋ ਨਿਊਜ਼ : ਲੈਂਡ ਫਾਰ ਜੌਬ ਮਾਮਲੇ ’ਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਲਾਲੂ ਯਾਦਵ ਦੇ ਪਰਿਵਾਰ ਨੂੰ ਝਟਕਾ ਦਿੱਤਾ ਹੈ। ਇਸ ਮਾਮਲੇ ’ਚ ਸੀਬੀਆਈ ਵੱਲੋਂ ਦਾਖਲ ਕੀਤੀ ਗਈ ਫਾਈਨਲ ਚਾਰਜਸ਼ੀਟ ’ਤੇ ਅਦਾਲਤ …
Read More »ਆਤਿਸ਼ੀ ਸਮੇਤ 13 ‘ਆਪ’ ਵਿਧਾਇਕਾਂ ਨੂੰ ਦਿੱਲੀ ਵਿਧਾਨ ਸਭਾ ’ਚੋਂ ਕੀਤਾ ਗਿਆ ਸਸਪੈਂਡ
‘ਆਪ’ ਵਿਧਾਇਕ ਐਲ ਜੀ ਦੇ ਭਾਸ਼ਣ ਦੌਰਾਨ ਕਰ ਰਹੇ ਸਨ ਹੰਗਾਮਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਦੇ ਦੂਜੇ ਦਿਨ ਅੱਜ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਸਮੇਤ 13 ‘ਆਪ’ ਵਿਧਾਇਕਾਂ ਨੂੰ ਪੂਰੇ ਦਿਨ ਲਈ ਸਸਪੈਂਡ ਕਰ ਦਿੱਤਾ ਗਿਆ ਹੈ। ਮਾਰਸ਼ਲਾਂ ਨੇ ਸਾਰੇ ਸਸਪੈਂਡ ਕੀਤੇ ਗਏ ਵਿਧਾਇਕਾਂ ਨੂੰ ਸਦਨ ਤੋਂ …
Read More »ਆਤਿਸ਼ੀ ਨੇ ਭਾਜਪਾ ਨੂੰ ਦੱਸਿਆ ਸਿੱਖ ਅਤੇ ਦਲਿਤ ਵਿਰੋਧੀ
ਸੀਐਮ ਦਫਤਰ ’ਚੋਂ ਸ਼ਹੀਦ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਕਰ ਦੀ ਫੋਟੋ ਹਟਾਉਣ ਦੇ ਲਗਾਏ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਦੇ ਇਜਲਾਸ ਦੌਰਾਨ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਹੰਗਾਮਾ ਕੀਤਾ। ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਨੇ ਆਰੋਪ ਲਗਾਇਆ ਕਿ ਦਿੱਲੀ …
Read More »ਵਿਜੇਂਦਰ ਗੁਪਤਾ ਨੂੰ ਦਿੱਲੀ ਵਿਧਾਨ ਸਭਾ ਦਾ ਸਪੀਕਰ ਚੁਣਿਆ
ਵਿਧਾਨ ਸਭਾ ਹਲਕਾ ਰੋਹਿਣੀ ਤੋਂ ਵਿਧਾਇਕ ਹਨ ਵਿਜੇਂਦਰ ਗੁਪਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਤਿੰਨ ਵਾਰ ਭਾਜਪਾ ਦੇ ਵਿਧਾਇਕ ਰਹੇ ਵਿਜੇਂਦਰ ਗੁਪਤਾ ਨੂੰ ਅੱਜ ਸੋਮਵਾਰ ਨੂੰ 8ਵੀਂ ਦਿੱਲੀ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਵਿੱਚ ਨਵਾਂ ਸਪੀਕਰ ਚੁਣਿਆ ਗਿਆ ਹੈ। ਸੱਤਾਧਾਰੀ ਭਾਜਪਾ ਨੇ ਰੋਹਿਣੀ ਤੋਂ ਵਿਧਾਇਕ ਦੀ ਚੋਣ ਲਈ ਦੋ ਮਤੇ ਪੇਸ਼ ਕੀਤੇ, …
Read More »