ਰੇਖਾ ਗੁਪਤਾ ਦੇ ਸਹੁੰ ਚੁੱਕ ਸਮਾਗਮ ’ਚ ਪੀਐਮ ਮੋਦੀ ਸਣੇ ਭਾਜਪਾ ਦੇ ਸਾਰੇ ਮੁੱਖ ਮੰਤਰੀ ਪਹੁੰਚੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਵਿਧਾਨ ਸਭਾ ਹਲਕਾ ਸ਼ਾਲੀਮਾਰ ਬਾਗ ਤੋਂ ਭਾਜਪਾ ਦੀ ਵਿਧਾਇਕ ਰੇਖਾ ਗੁਪਤਾ ਨੇ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਹੈ। ਪਹਿਲੀ ਵਾਰ ਵਿਧਾਇਕ ਬਣੀ ਰੇਖਾ ਗੁਪਤਾ ਦਿੱਲੀ …
Read More »ਕਿਸਾਨਾਂ ਨਾਲ ਕੇਂਦਰ ਦੀ 6ਵੀਂ ਮੀਟਿੰਗ 22 ਫਰਵਰੀ ਨੂੰ ਚੰਡੀਗੜ੍ਹ ’ਚ
ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 87 ਦਿਨ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਵਿਚਾਲੇ 6ਵੇਂ ਗੇੜ ਦੀ ਮੀਟਿੰਗ 22 ਫਰਵਰੀ ਦਿਨ ਸ਼ਨੀਵਾਰ ਨੂੰ ਚੰਡੀਗੜ੍ਹ ਵਿਚ ਸ਼ਾਮੀਂ 6 ਵਜੇ ਹੋਵੇਗੀ। ਇਸ ਸਬੰਧੀ ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਜੁਆਇੰਟ ਸਕੱਤਰ ਪੂਰਨ ਚੰਦਰ …
Read More »ਟਰੈਵਲ ਏਜੰਟਾਂ ਕੋਲੋਂ ਪੀੜਤਾਂ ਦੇ ਪੈਸੇ ਵਾਪਸ ਕਰਵਾਏ ਸਰਕਾਰ : ਬਾਜਵਾ
127 ਪੰਜਾਬੀ ਨੌਜਵਾਨ ਅਮਰੀਕਾ ਤੋਂ ਹੋ ਚੁੱਕੇ ਹਨ ਡਿਪੋਰਟ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਜਾ ਰਹੇ ਨੌਜਵਾਨਾਂ ਪ੍ਰਤੀ ਹਮਦਰਦੀ ਜ਼ਾਹਰ ਕੀਤੀ ਹੈ। ਬਾਜਵਾ ਨੇ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਮਨੁੱਖੀ ਤਸਕਰੀ ਵਿੱਚ …
Read More »ਰੇਖਾ ਗੁਪਤਾ ਦਾ ਦਿੱਲੀ ਦੀ ਮੁੱਖ ਮੰਤਰੀ ਬਣਨਾ ਤੈਅ
ਆਰਐਸਐਸ ਨੇ ਦਿੱਤਾ ਭਾਜਪਾ ਨੂੰ ਮਹਿਲਾ ਮੁੱਖ ਮੰਤਰੀ ਬਣਾਉਣ ਦਾ ਸੁਝਾਅ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਹੁਦੇ ਲਈ ਰੇਖਾ ਗੁਪਤਾ ਦਾ ਨਾਮ ਲਗਭਗ ਤੈਅ ਹੋ ਗਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਆਰਐਸਐਸ ਵੱਲੋਂ ਮਹਿਲਾ ਮੁੱਖ ਮੰਤਰੀ ਬਣਾਉਣ ਦਾ ਸੁਝਾਅ ਦਿੱਤਾ ਗਿਆ ਸੀ, ਜਿਸ ਨੂੰ …
Read More »ਪੰਜਾਬ ਸਰਕਾਰ ਨੇ 52 ਪੁਲਿਸ ਕਰਮਚਾਰੀਆਂ ਨੂੰ ਕੀਤਾ ਬਰਖਾਸਤ
ਭਿ੍ਰਸ਼ਟਾਚਾਰ ਦੇ ਆਰੋਪਾਂ ਤਹਿਤ ਪੁਲਿਸ ਮੁਲਾਜ਼ਮਾਂ ਖਿਲਾਫ਼ ਕੀਤੀ ਗਈ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਭਿ੍ਰਸ਼ਟਾਚਾਰ ਖਿਲਾਫ ਜ਼ੀਰੋ ਟੌਲਰੈਂਸ ਦੀ ਨੀਤੀ ਤਹਿਤ ਕਾਰਵਾਈ ਕਰਦੇ ਹੋਏ 52 ਪੁਲਿਸ ਕਰਮਚਾਰੀਆਂ ਨੂੰ ਬਰਖਾਸਤ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਨ੍ਹਾਂ ਪੁਲਿਸ ਅਧਿਕਾਰੀਆਂ ਖਿਲਾਫ਼ ਭਿ੍ਰਸ਼ਟਾਚਾਰ ਦੇ ਆਰੋਪਾਂ ਤਹਿਤ ਇਹ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ 497 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ
3000 ਹੋਰ ਭਰਤੀਆਂ ਕਰਨ ਦਾ ਵੀ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਚੰਡੀਗੜ੍ਹ ਵਿਖੇ 497 ਨਵਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਮਿਸ਼ਨ ਰੁਜ਼ਗਾਰ ਦੇ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਇਹ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ …
Read More »ਸੀਐਮ ਮਾਨ ਦਾ ਦਾਅਵਾ – ਪੰਜਾਬ ਦਾ ਮੁੱਖ ਮੰਤਰੀ ਨਹੀਂ ਬਦਲੇਗਾ
ਅਰਵਿੰਦ ਕੇਜਰੀਵਾਲ ਸਾਡੀ ਪਾਰਟੀ ਦੇ ਰਾਸ਼ਟਰੀ ਆਗੂ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਚਰਚਾ ਛਿੜ ਗਈ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਬਦਲਿਆ ਜਾ ਸਕਦਾ ਹੈ ਅਤੇ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਬਣ ਸਕਦੇ ਹਨ। ਇਸ ਨੂੰ …
Read More »ਬਲਵੰਤ ਸਿੰਘ ਰਾਮੂਵਾਲੀਆ ਨੇ ਪੰਜਾਬ ’ਚ ਫਰਜ਼ੀ ਟਰੈਵਲ ਏਜੰਟਾਂ ਦੇ ਨੈਟਵਰਕ ’ਤੇ ਪ੍ਰਗਟਾਈ ਚਿੰਤਾ
ਕਿਹਾ : ਪੰਜਾਬੀਆਂ ਦੀ ਲੁੱਟ ਰੋਕਣ ਲਈ ਸਾਰੀਆਂ ਧਿਰਾਂ ਹੰਭਲਾ ਮਾਰਨ ਮੁਹਾਲੀ/ਬਿਊਰੋ ਨਿਊਜ਼ ਲੋਕ ਭਲਾਈ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਪੰਜਾਬ ’ਚ ਫੈਲੇ ਫਰਜ਼ੀ ਟਰੈਵਲ ਏਜੰਟਾਂ ਦੇ ਨੈੱਟਵਰਕ ’ਤੇ ਚਿੰਤਾ ਪ੍ਰਗਟ ਕੀਤੀ। ਰਾਮੂਵਾਲੀਆ ਨੇ ਕਿਹਾ ਕਿ ਹਰ ਪਾਸੇ ਪੰਜਾਬੀਆਂ ਦੀ ਹੁੰਦੀ ਲੁੱਟ ਦਾ …
Read More »ਸਵਾਤੀ ਮਾਲੀਵਾਲ ਨੇ ਅਰਵਿੰਦ ਕੇਜਰੀਵਾਲ ਨੂੰ ਲਿਖਿਆ ਪੱਤਰ
ਦਿੱਲੀ ਵਿੱਚ ਦਲਿਤ ਵਿਧਾਇਕ ਨੂੰ ਵਿਰੋਧੀ ਧਿਰ ਦਾ ਆਗੂ ਬਣਾਉਣ ਦੀ ਉਠੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਦਿੱਲੀ ਵਿਧਾਨ ਸਭਾ ’ਚ ਦਲਿਤ ਵਿਧਾਇਕ ਨੂੰ ਵਿਰੋਧੀ ਧਿਰ ਦਾ ਆਗੂ ਬਣਾਇਆ ਜਾਵੇ। …
Read More »ਅਸੀਂ ਭਾਰਤ ਨੂੰ 182 ਕਰੋੜ ਕਿਉਂ ਦੇ ਰਹੇ ਹਾਂ : ਡੋਨਾਲਡ ਟਰੰਪ
ਡੋਨਾਲਡ ਟਰੰਪ ਨੇ ਭਾਰਤੀ ਚੋਣਾਂ ’ਚ ਅਮਰੀਕੀ ਫੰਡਿੰਗ ’ਤੇ ਚੁੱਕੇ ਸਵਾਲ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਵਿਚ ਵੋਟਿੰਗ ਪ੍ਰਤੀਸ਼ਤਤਾ ਵਧਾਉਣ ਲਈ ਦਿੱਤੀ ਜਾਣ ਵਾਲੀ 182 ਕਰੋੜ ਦੀ ਅਮਰੀਕੀ ਫੰਡਿੰਗ ’ਤੇ ਸਵਾਲ ਚੁੱਕੇ ਹਨ। ਟਰੰਪ ਦੇ ਸਹਿਯੋਗੀ ਐਲੋਨ ਮਸਕ ਨੇ ਭਾਰਤ ਨੂੰ ਦਿੱਤੀ ਜਾਣ ਵਾਲੀ ਇਹ ਫੰਡਿੰਗ ਰੱਦ …
Read More »