ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗ੍ਰਹਿ ਮੰਤਰਾਲੇ ਨੂੰ ਦਿੱਤੀ ਮਨਜੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ‘ਆਪ’ ਆਗੂ ਸਤੇਂਦਰ ਜੈਨ ਖਿਲਾਫ਼ ਜ਼ਮੀਨ ਦੀ ਖਰੀਦੋ-ਫਰੋਖਤ ਨਾਲ ਜੁੜੇ ਘੁਟਾਲਾ ਮਾਮਲੇ ’ਚ ਮਨੀ ਲਾਂਡਰਿੰਗ ਦਾ ਕੇਸ ਚਲਾਉਣ ਦੀ ਆਗਿਆ ਦੇ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਲੰਘੇ ਦਿਨੀਂ ਰਾਸ਼ਟਰਪਤੀ ਦਰੋਪਦੀ ਮੁਰਮੂ ਕੋਲੋਂ …
Read More »ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸੰਭਾਲਿਆ ਅਹੁਦਾ
ਨਵੇਂ ਕਾਨੂੰਨ ਤਹਿਤ ਨਿਯੁਕਤ ਹੋਣ ਵਾਲੇ ਪਹਿਲੇ ਚੋਣ ਕਮਿਸ਼ਨਰ ਬਣੇ ਗਿਆਨੇਸ਼ ਕੁਮਾਰ ਨਵੀਂ ਦਿੱਲੀ/ਬਿਊਰੋ ਨਿਊਜ਼ : 1988 ਬੈਚ ਦੇ ਆਈਏਐਸ ਅਧਿਕਾਰੀ ਗਿਆਨੇਸ਼ ਕੁਮਾਰ ਨੇ ਅੱਜ ਦੇਸ਼ ਦੇ 26ਵੇਂ ਮੁੱਖ ਚੋਣ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਨਵੇਂ ਕਾਨੂੰਨ ਤਹਿਤ ਨਿਯੁਕਤ ਹੋਣ ਵਾਲੇ ਪਹਿਲੇ ਮੁੱਖ ਚੋਣ ਕਮਿਸ਼ਨਰ ਹਨ। ਉਨ੍ਹਾਂ ਦਾ …
Read More »ਪਲਾਸਟਿਕ ਕਚਰੇ ਨਾਲ ਪੰਜ ਤੱਤਾਂ ਨੂੰ ਨੁਕਸਾਨ ਪਹੁੰਚਦਾ ਹੈ: ਪ੍ਰਵੀਣ ਕੁਮਾਰ
ਹਰਿਆਵਲ ਸੰਸਥਾ ਨੇ ਹਰਿਤ ਮਹਾਸ਼ਿਵਰਾਤਰੀ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਚੰਡੀਗੜ੍ਹ : ਪ੍ਰਯਾਗਰਾਜ ਮਹਾਕੁੰਭ ਵਿੱਚ ‘ਇੱਕ ਥਾਲੀ, ਇੱਕ ਥੈਲੀ’ ਅਭਿਆਨ ਦੀ ਸਫਲਤਾ ਦੇ ਬਾਅਦ ਹੁਣ ਹਰਿਆਵਲ ਪੰਜਾਬ ਸੰਸਥਾ ਨੇ ਹਰਿਤ ਮਹਾਸ਼ਿਵਰਾਤਰੀ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਹੈ। ਇਸ ਸਬੰਧੀ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਸੰਸਥਾ ਦੇ ਪ੍ਰਾਂਤ ਸੰਯੋਜਕ ਪ੍ਰਵੀਣ …
Read More »ਕਿਰਪਾਲ ਸਿੰਘ ਬਡੂੰਗਰ ਨੇ 7 ਮੈਂਬਰੀ ਕਮੇਟੀ ਤੋਂ ਦਿੱਤਾ ਅਸਤੀਫ਼ਾ
ਪਟਿਆਲਾ ’ਚ ਹੋਈ 7 ਮੈਂਬਰੀ ਕਮੇਟੀ ਦੀ ਮੀਟਿੰਗ ਪਟਿਆਲਾ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅਕਾਲੀ ਦਲ ਦੀ ਭਰਤੀ ਮੁਹਿੰਮ ਲਈ ਬਣਾਈ ਗਈ 7 ਮੈਂਬਰੀ ਕਮੇਟੀ ’ਚੋਂ ਕਿਰਪਾਲ ਸਿੰਘ ਬਡੂੰਗਰ ਨੇ ਅਸਤੀਫ਼ਾ ਦੇ ਦਿੱਤਾ ਹੈ। ਪ੍ਰੋ. ਬਡੂੰਗਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ …
Read More »ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਨੇ ਹਾਈ ਕੋਰਟ ’ਚ ਪਟੀਸ਼ਨ ਕੀਤੀ ਦਾਖਲ
ਲੋਕ ਸਭਾ ਦੀ ਕਾਰਵਾਈ ’ਚ ਹਿੱਸਾ ਲੈਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਵੱਲੋਂ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਖਲ ਕੀਤੀ ਗਈ ਹੈ। ਇਸ ਪਟੀਸ਼ਨ ਰਾਹੀਂ ਉਨ੍ਹਾਂ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਲੋਕ ਸਭਾ ਦੀ ਕਾਰਵਾਈ ’ਚ ਸ਼ਾਮਲ …
Read More »ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਦਿੱਲੀ ’ਚ ਭੁਪੇਸ਼ ਬਘੇਲ ਨਾਲ ਕੀਤੀ ਮੁਲਾਕਾਤ
ਭੁਪੇਸ਼ ਬਘੇਲ ਨੂੰ ਨਿਯੁਕਤ ਕੀਤਾ ਗਿਆ ਹੈ ਪੰਜਾਬ ਕਾਂਗਰਸ ਇੰਚਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਭੁਪੇਸ਼ ਬਘੇਲ ਨਾਲ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ। ਮੁਲਾਕਾਤ …
Read More »ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੇ ਅਕਾਲੀ ਦਲ ਦਾ ਸੰਕਟ ਹੋਰ ਵਧਾਇਆ
ਸਿੱਖ ਜਥੇਬੰਦੀਆਂ ਵੱਲੋਂ ਧਾਮੀ ਦਾ ਅਸਤੀਫਾ ਦੁਖਦਾਈ ਕਰਾਰ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫੇ ਨਾਲ ਅਕਾਲੀ ਦਲ ਦਾ ਸੰਕਟ ਹੋਰ ਵਧ ਗਿਆ ਹੈ। ਇਸੇ ਦੌਰਾਨ ਧਾਮੀ ਦੇ ਅਸਤੀਫੇ ਨੂੰ ਸਿੱਖ ਜਥੇਬੰਦੀਆਂ ਨੇ ਦੁਖਦਾਈ ਕਰਾਰ ਦਿੱਤਾ ਹੈ। ਵੱਖ-ਵੱਖ ਆਗੂਆਂ ਨੇ ਅਕਾਲੀ …
Read More »ਫਰੀਦਕੋਟ ਨੇੜੇ ਬੱਸ ਸੇਮ ਨਾਲੇ ’ਚ ਡਿੱਗੀ, 5 ਮੌਤਾਂ
ਜ਼ਖਮੀ ਵਿਅਕਤੀਆਂ ਨੂੰ ਹਸਪਤਾਲ ’ਚ ਕਰਵਾਇਆ ਗਿਆ ਭਰਤੀ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਮੰਗਲਵਾਰ ਸਵੇਰੇ ਅਬੋਹਰ ਤੋਂ ਫਰੀਦਕੋਟ ਜਾ ਰਹੀ ਦੀਪ ਟਰਾਂਸਪੋਰਟ ਕੰਪਨੀ ਦੀ ਬੱਸ ਫਰੀਦਕੋਟ ਸ਼ਹਿਰ ਦੇ ਬਾਹਰਵਾਰ ਸੇਮ ਨਾਲੇ ਵਿੱਚ ਡਿੱਗ ਪਈ। ਮਿਲੀ ਜਾਣਕਾਰੀ ਅਨੁਸਾਰ ਇਹ ਤੇਜ਼ ਰਫਤਾਰ ਬੱਸ ਪਹਿਲਾਂ ਇੱਕ ਟਰਾਲੇ ਨਾਲ ਟਕਰਾਈ ਅਤੇ ਉਸ ਤੋਂ ਬਾਅਦ ਸੇਮ ਨਾਲੇ …
Read More »ਸੱਜਣ ਕੁਮਾਰ ਨੂੰ 21 ਫਰਵਰੀ ਨੂੰ ਸੁਣਵਾਈ ਜਾਵੇਗੀ ਸਜ਼ਾ
ਕਤਲ ਦੇ ਮਾਮਲੇ ਵਿਚ ਦੋਸ਼ੀ ਹੈ ਕਾਂਗਰਸੀ ਆਗੂ ਸੱਜਣ ਕੁਮਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ’ਚ 1984 ਦੇ ਸਿੱਖ ਕਤਲੇਆਮ ਦੌਰਾਨ ਹੋਏ ਦੋ ਕਤਲ ਦੇ ਮਾਮਲਿਆਂ ਵਿਚ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ 21 ਫਰਵਰੀ ਨੂੰ ਸਜ਼ਾ ਸੁਣਾਈ ਜਾਵੇਗੀ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਅੱਜ ਮੰਗਲਵਾਰ ਨੂੰ ਬਹਿਸ ਤੋਂ ਬਾਅਦ …
Read More »ਗਿਆਨੇਸ਼ ਕੁਮਾਰ ਭਾਰਤ ਦੇ ਨਵੇਂ ਮੁੱਖ ਚੋਣ ਕਮਿਸ਼ਨਰ ਨਿਯੁਕਤ
26 ਜਨਵਰੀ 2029 ਤੱਕ ਰਹੇਗਾ ਗਿਆਨੇਸ਼ ਕੁਮਾਰ ਦਾ ਕਾਰਜਕਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਭਾਰਤ ਦਾ ਨਵਾਂ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਗਿਆਨੇਸ਼ ਕੁਮਾਰ 1988 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ ਅਤੇ ਉਨ੍ਹਾਂ ਨੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਰਿਟਾਇਰ ਹੋਣ ਤੋਂ ਬਾਅਦ ਇਹ ਅਹੁਦਾ …
Read More »