ਮਾਮਲੇ ਦੀ ਅਗਲੀ ਸੁਣਵਾਈ ਹੁਣ 30 ਅਪ੍ਰੈਲ ਨੂੰ ਹੋਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੰਮਿ੍ਰਤਸਰ ’ਚ ਆਪਣੇ ਉਤੇ ਹੋਏ ਹਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਸੀ। ਅੱਜ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਹਾਈਕੋਰਟ ਵਿਚ ਸੁਣਵਾਈ ਹੋਈ ਹੈ। …
Read More »ਪੰਜਾਬ ਅਤੇ ਨੇੜਲੇ ਇਲਾਕਿਆਂ ’ਚ ਵਧੀ ਗਰਮੀ
ਪਾਰਾ 37 ਡਿਗਰੀ ਤੋਂ ਪਾਰ-ਹੀਟ ਵੇਵ ਦਾ ਵੀ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਨੇੜਲੇ ਇਲਾਕਿਆਂ ਵਿਚ ਗਰਮੀ ਦਿਨੋਂ ਦਿਨ ਵਧਣ ਲੱਗੀ ਹੈ ਅਤੇ ਦਿਨ ਦਾ ਤਾਪਮਾਨ ਵੀ 37 ਡਿਗਰੀ ਸੈਲਸੀਅਸ ਤੋਂ ਪਾਰ ਹੋ ਗਿਆ ਹੈ। ਇਸਦੇ ਚੱਲਦਿਆਂ ਦੁਪਹਿਰ ਸਮੇਂ ਤੇਜ਼ ਧੁੁੱਪ ਨਿਕਲ ਰਹੀ ਹੈ ਅਤੇ ਲੋਕ ਦਿਨ ਵੇਲੇ ਬਾਹਰ ਨਿਕਲਣ …
Read More »ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਉਨ੍ਹਾਂ ਪੁੱਤਰ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ’ਤੇ ਈਡੀ ਦਾ ਐਕਸ਼ਨ
ਰਾਣਾ ਸ਼ੂਗਰਜ਼ ਲਿਮਟਿਡ ਦੀ 22 ਕਰੋੜ ਤੋਂ ਜ਼ਿਆਦਾ ਦੀ ਜਾਇਦਾਦ ਜ਼ਬਤ ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਜਲੰਧਰ ਨੇ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ 1999 ਦੀ ਧਾਰਾ 371 ਦੇ ਤਹਿਤ ਰਾਣਾ ਸ਼ੂਗਰਜ਼ ਲਿਮਟਿਡ ਦੀ 22 ਕਰੋੜ ਰੁਪਏ ਤੋਂ ਵੀ ਜ਼ਿਆਦਾ ਦੀ ਅਚੱਲ ਜਾਇਦਾਦ ਜ਼ਬਤ ਕਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਕਪੂਰਥਲਾ ਤੋਂ …
Read More »ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ ਕੁਮਾਰ ਦਾ ਦਿਹਾਂਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਦਾ ਇਜ਼ਹਾਰ ਮੁੰਬਈ/ਬਿਊਰੋ ਨਿਊਜ਼ ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ ਕੁਮਾਰ ਦਾ ਅੱਜ ਸ਼ੁੱਕਰਵਾਰ ਨੂੰ ਵੱਡੇ ਤੜਕੇ ਮੁੰਬਈ ਦੇ ਨਿੱਜੀ ਹਸਪਤਾਲ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 87 ਸਾਲ ਸੀ। ਮਨੋਜ ਕੁਮਾਰ ਦੇਸ਼ ਭਗਤੀ ਵਾਲੀਆਂ ਫਿਲਮਾਂ ਕਰਕੇ ‘ਭਾਰਤ ਕੁਮਾਰ’ ਦੇ ਨਾਂ ਨਾਲ ਵੀ ਮਕਬੂਲ …
Read More »ਵਕਫ ਬਿੱਲ ਰਾਜ ਸਭਾ ’ਚ ਵੀ ਹੋਇਆ ਪਾਸ
ਪੀਐਮ ਮੋਦੀ ਨੇ ਕਿਹਾ : ਇਹ ਕਾਨੂੰਨ ਗਰੀਬ ਮੁਸਲਮਾਨਾਂ ਦੇ ਅਧਿਕਾਰਾਂ ਦੀ ਕਰੇਗਾ ਰੱਖਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਵਕਫ ਸੋਧ ਬਿੱਲ ਲੰਬੀ ਚਰਚਾ ਤੋਂ ਬਾਅਦ ਰਾਜ ਸਭਾ ਵਿਚ ਵੀ ਪਾਸ ਹੋ ਗਿਆ। ਇਸ ਬਿੱਲ ਦੇ ਹੱਕ ਵਿਚ 128 ਅਤੇ ਵਿਰੋਧ ਵਿਚ 95 ਵੋਟਾਂ ਪਈਆਂ। ਇਸ ਤੋਂ ਪਹਿਲਾਂ ਇਹ ਬਿੱਲ ਲੋਕ ਸਭਾ …
Read More »ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ
ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੋਕ ਸਭਾ ’ਚ ਪੇਸ਼ ਹੋਏ ਵਕਫ਼ ਸੋਧ ਬਿੱਲ ਨੂੰ ਘੱਟ ਗਿਣਤੀਆਂ ਦੇ ਮਾਮਲੇ ’ਚ ਸਿੱਧਾ ਕੇਂਦਰ ਦਾ ਦਖਲ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਸੋਧ ਬਿੱਲ …
Read More »ਬਿਕਰਮ ਮਜੀਠੀਆ ਡਰੱਗ ਤਸਕਰੀ ਮਾਮਲੇ ’ਚ ਆਇਆ ਨਵਾਂ ਮੋੜ
ਸਿਟ ਨੇ ਅਦਾਲਤ ’ਚ ਪਟੀਸ਼ਨ ਦਾਖਲ ਕਰਕੇ ਮੰਗਿਆ ਸਰਚ ਵਾਰੰਟ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਡਰੱਗ ਤਸਕਰੀ ਮਾਮਲੇ ’ਚ ਨਵਾਂ ਮੋੜ ਆ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੀ ਸਿੱਟ ਨੇ ਮੋਹਾਲੀ ਕੋਰਟ ’ਚ ਪਟੀਸ਼ਨ ਦਾਖਲ ਕਰਕੇ ਮਜੀਠੀਆ ਖਿਲਾਫ਼ …
Read More »ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੀ ਪਟਿਆਲਾ ਹਸਪਤਾਲ ਤੋਂ ਛੁੱਟੀ
ਕਿਹਾ : ਛੇਤੀ ਹੀ ਪੂਰੇ ਦੇਸ਼ ਅੰਦਰ ਕਿਸਾਨ ਅੰਦੋਲਨ ਹੋਵੇਗਾ ਤੇਜ਼ ਪਟਿਆਲਾ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪਟਿਆਲਾ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਹਸਪਤਾਲ ਤੋਂ ਛੁੱਟੀ ਮਿਲਦਿਆਂ ਹੀ ਉਨ੍ਹਾਂ ਸਾਫ਼ ਸ਼ਬਦਾਂ ’ਚ ਕਿਹਾ ਕਿ ਕਿਸਾਨ ਅੰਦੋਲਨ ਨੂੰ ਲੈ ਕੇ ਉਹ ਪੂਰੇ …
Read More »ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿੰਨ ਅਬਜ਼ਰਵਰ ਕੀਤੇ ਨਿਯੁਕਤ
ਨਰਿੰਦਰ ਰੈਣਾ ਨੂੰ ਬਣਾਇਆ ਗਿਆ ਇੰਚਾਰਜ, ਮਹਾਜਨ ਅਤੇ ਮੋਨਾ ਬਣੇ ਮੈਂਬਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਨੇ ਲੁਧਿਆਣਾ ਪੱਛਮੀ ਸੀਟ ’ਤੇ ਹੋਣ ਵਾਲੀ ਜ਼ਿਮਨੀ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆ ਹਨ। ਭਾਰਤੀ ਜਨਤਾ ਪਾਰਟੀ ਤਿੰਨ ਨਵੇਂ ਅਬਜ਼ਰਵਰ ਨਿਯੁਕਤ ਕੀਤੇ ਗਏ ਹਨ। ਜਿਨ੍ਹਾਂ ਵਿਚੋਂ ਪਾਰਟੀ ਦੇ ਜਨਰਲ ਸਕੱਤਰ ਅਤੇ ਸਹਿ ਇੰਚਾਰਜ ਨਰਿੰਦਰ …
Read More »ਟਰੰਪ ਨੇ ਭਾਰਤ ’ਤੇ ਲਾਇਆ 27 ਫੀਸਦ ਜਵਾਬੀ ਟੈਕਸ
ਟਰੰਪ ਨੇ 2 ਅਪਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਨੇ ਭਾਰਤ ’ਤੇ 27 ਫੀਸਦ ਜਵਾਬੀ ਟੈਕਸ ਲਗਾਉਣ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਡੋਨਲਡ ਟਰੰਪ ਪ੍ਰਸ਼ਾਸਨ ਦਾ ਮੰਨਣਾ ਹੈ ਕਿ ਅਮਰੀਕੀ ਵਸਤਾਂ ’ਤੇ ਭਾਰਤ ਉੱਚ ਦਰਾਮਦ ਟੈਕਸ ਵਸੂਲਦਾ ਹੈ, ਅਜਿਹੇ ਮੌਕੇ ਦੇਸ਼ ਦੇ ਵਪਾਰ ਘਾਟੇ ਨੂੰ …
Read More »