Breaking News
Home / Parvasi Chandigarh (page 63)

Parvasi Chandigarh

ਪੰਜਾਬ ’ਚ ਬਿਜਲੀ ਬੋਰਡ ਦੇ ਕਰਮਚਾਰੀਆਂ ਲਈ ਡਰੈਸ ਕੋਡ ਲਾਗੂ

ਭੜਕੀਲੇ ਅਤੇ ਛੋਟੇ ਕੱਪੜੇ ਪਾਉਣ ’ਤੇ ਲੱਗੀ ਪੂਰੀ ਤਰ੍ਹਾਂ ਨਾਲ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਪੀਐਸਪੀਸੀਐਲ ਦੇ ਅਧਿਕਾਰੀਆਂ ਅਤੇ ਕਰਮਚਾਰੀ ਹੁਣ ਡਿਊਟੀ ਦੌਰਾਨ ਭੜਕੀਲੇ ਅਤੇ ਛੋਟੇ ਕੱਪੜੇ ਨਹੀਂ ਪਾ ਸਕਣਗੇ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਆਪਣੇ ਕਰਮਚਾਰੀਆਂ ਦੇ ਲਈ ਡਰੈਸ ਕੋਡ ਲਾਗੂ ਕਰਨ ਦੀ ਤਿਆਰੀ ਕਰ ਰਿਹਾ ਹੈ। ਇਸ …

Read More »

ਸ਼ੁਰੂਆਤੀ ਰੁਝਾਨਾਂ ਅਨੁਸਾਰ ਦਿੱਲੀ ’ਚ ਭਾਜਪਾ ਬਹੁਮਤ ਵੱਲੋਂ

ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਆਪਣੀ ਆਪਣੀ ਸੀਟ ਤੋਂ ਅੱਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ 70 ਵਿਧਾਨ ਸਭਾ ਹਲਕਿਆਂ ਲਈ ਵੋਟਾਂ ਦੀ ਗਿਣਤੀ ਦਾ ਅਮਲ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ਵਿਚ ਭਾਜਪਾ ਉਮੀਦਵਾਰ 42 ਸੀਟਾਂ ’ਤੇੇ ਅੱਗੇ ਹਨ। ‘ਆਪ’ ਨੇ 27 ਸੀਟਾਂ ਤੇ ਕਾਂਗਰਸ ਨੇ ਇਕ ਸੀਟ ’ਤੇ ਲੀਡ ਬਣਾਈ …

Read More »

ਗਿਆਨੀ ਰਘਬੀਰ ਸਿੰਘ ਨੇ ਕਿਹਾ : ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸੱਤ ਮੈਂਬਰੀ ਕਮੇਟੀ ਦੀ ਨਿਗਰਾਨੀ ਹੇਠ ਹੋਵੇ

ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਦੀ ਭਰਤੀ ਦੀ ਪ੍ਰਕਿਰਿਆ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਾਮਜ਼ਦ ਕੀਤੀ ਹੋਈ ਸੱਤ ਮੈਂਬਰੀ ਕਮੇਟੀ ਦੀ ਨਿਗਰਾਨੀ ਹੇਠ ਹੀ ਹੋਣੀ ਚਾਹੀਦੀ ਹੈ। ਧਿਆਨ ਰਹੇ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਅੱਜ ਕੱਲ੍ਹ …

Read More »

ਭਾਰਤੀ ਫੌਜ ਨੇ 7 ਪਾਕਿਸਤਾਨੀ ਘੁਸਪੈਠੀਏ ਕੀਤੇ ਢੇਰ

ਪਾਕਿ ਦੇ ਘੁਸਪੈਠੀਆਂ ਦਾ ਮਕਸਦ ਭਾਰਤੀ ਪੋਸਟ ਨੂੰ ਨਿਸ਼ਾਨਾ ਬਣਾਉਣਾ ਸੀ ਨਵੀਂ ਦਿੱਲੀ/ਬਿਊੁਰੋ ਨਿਊਜ਼ ਭਾਰਤੀ ਫੌਜ ਨੇ 7 ਪਾਕਿਸਤਾਨੀ ਘੁਸਪੈਠੀਆਂ ਨੂੰ ਮਾਰ ਮੁਕਾਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ ਵਿਚ 2 ਜਾਂ 3 ਪਾਕਿਸਤਾਨੀ ਫੌਜ ਦੇ ਜਵਾਨ ਵੀ ਦੱਸੇ ਜਾ ਰਹੇ ਹਨ। ਦੱਸਿਆ ਗਿਆ ਹੈ ਕਿ ਇਹ ਘਟਨਾ ਲੰਘੀ ਚਾਰ-ਪੰਜ ਫਰਵਰੀ …

Read More »

ਆਰ.ਬੀ.ਆਈ. ਨੇ ਘਟਾਈਆਂ ਵਿਆਜ ਦਰਾਂ

5 ਸਾਲਾਂ ਬਾਅਦ ਆਰਬੀਆਈ ਨੇ ਰੈਪੋ ਰੇਟ ਘਟਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਖਪਤ ਨੂੰ ਵਧਾਉਣ ਲਈ ਭਾਰਤ ਸਰਕਾਰ ਵੱਲੋਂ ਨਿੱਜੀ ਆਮਦਨ ਕਰ ਵਿੱਚ ਕਟੌਤੀ ਕੀਤੇ ਜਾਣ ਤੋਂ ਮਹਿਜ਼ ਇੱਕ ਹਫ਼ਤੇ ਬਾਅਦ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੀ ਛੇ ਮੈਂਬਰੀ ਮੁਦਰਾ ਨੀਤੀ ਕਮੇਟੀ ਨੇ ਰੈਪੋ ਰੇਟ ਵਿੱਚ ਕਟੌਤੀ ਕੀਤੀ ਹੈ। ਜਿਸ ਦਰ ਉੱਤੇ …

Read More »

ਸੋਨੂੰ ਸੂਦ ਖਿਲਾਫ ਜਾਰੀ ਹੋਇਆ ਹੈ ਗਿ੍ਰਫਤਾਰੀ ਵਾਰੰਟ

ਸੋਨੂੰ ਸੂਦ ਨੇ ਕਿਹਾ : ਮਸ਼ਹੂਰ ਹਸਤੀਆਂ ਜਲਦੀ ਬਣਦੀਆਂ ਹਨ ਨਿਸ਼ਾਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਫਿਲਮ ਅਦਾਕਾਰ ਸੋਨੂੰ ਸੂਦ ਨੇ ਟਵੀਟ ਕਰਕੇ ਕਿਹਾ ਹੈ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਘੁੰਮ ਰਹੀਆਂ ਖਬਰਾਂ ਬਹੁਤ ਹੀ ਸਨਸਨੀਖੇਜ਼ ਹਨ। ਉਨ੍ਹਾਂ ਕਿਹਾ ਕਿ ਸਾਨੂੰ ਮਾਣਯੋਗ ਅਦਾਲਤ ਦੁਆਰਾ ਇਕ ਤੀਜੀ ਧਿਰ ਨਾਲ ਸੰਬੰਧਿਤ ਮਾਮਲੇ ਵਿਚ ਗਵਾਹ …

Read More »

ਕੁਲਤਾਰ ਸਿੰਘ ਸੰਧਵਾਂ ਨੇ ਬਿ੍ਰਟੇਨ ਦੀ ਡਿਪਟੀ ਹਾਈ ਕਮਿਸ਼ਨਰ ਨਾਲ ਚੰਡੀਗੜ੍ਹ ’ਚ ਕੀਤੀ ਮੁਲਾਕਾਤ

ਗੈਰਕਾਨੂੰਨੀ ਟਰੈਵਲ ਏਜੰਸੀਆਂ ਖਿਲਾਫ ਕਾਰਵਾਈ ਨੂੰ ਲੈ ਕੇ ਵੀ ਕੀਤੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਿ੍ਰਟੇਨ ਦੀ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਬੇਟ ਨਾਲ ਚੰਡੀਗੜ੍ਹ ਵਿਚ ਮੁਲਾਕਾਤ ਕੀਤੀ ਹੈ। ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਹੈ। ਕੈਰੋਲੀਨ ਰੋਬੇਟ …

Read More »

ਦਿੱਲੀ ਚੋਣਾਂ ਦੇ ਨਤੀਜੇ ਭਲਕੇ 8 ਫਰਵਰੀ ਨੂੰ

ਕੇਜਰੀਵਾਲ ਨੇ ਚੋਣ ਸਰਵੇਖਣਾਂ ਨੂੰ ਦੱਸਿਆ ਫਰਜ਼ੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਲੰਘੀ 5 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪਈਆਂ ਸਨ ਅਤੇ ਇਨ੍ਹਾਂ ਵੋਟਾਂ ਦੇ ਨਤੀਜੇ ਭਲਕੇ 8 ਫਰਵਰੀ ਨੂੰ ਆ ਜਾਣਗੇ। ਇਨ੍ਹਾਂ ਚੋਣਾਂ ਸਬੰਧੀ ਵੱਖ ਵੱਖ ਏਜੰਸੀਆਂ ਦੇ ਆਏ 11 ਚੋਣ ਸਰਵੇਖਣਾਂ ਵਿਚੋਂ 9 ਨੇ ਦਿੱਲੀ ਵਿਚ ਭਾਰਤੀ …

Read More »

ਸੁਖਪਾਲ ਸਿੰਘ ਖਹਿਰਾ ਨੇ ਡਿਪੋਰਟ ਹੋਏ ਪੰਜਾਬੀਆਂ ਨਾਲ ਪ੍ਰਗਟਾਈ ਹਮਦਰਦੀ

ਭਾਰਤੀ ਨਾਗਰਿਕਾਂ ਨਾਲ ਕੈਦੀਆਂ ਵਰਗਾ ਵਿਵਹਾਰ ਕੀਤਾ ਗਿਆ : ਖਹਿਰਾ ਦਾ ਆਰੋਪ ਕਪੂਰਥਲਾ/ਬਿਊਰੋ ਨਿਊਜ਼ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅਮਰੀਕਾ ਤੋਂ ਡਿਪੋਰਟ ਹੋਏ ਪੰਜਾਬੀਆਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਖਹਿਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਹਿਲਾਂ ਕਿਹਾ ਗਿਆ ਸੀ ਕਿ 205 ਭਾਰਤੀ ਡਿਪੋਰਟ ਕੀਤੇ ਹਨ ਪਰ ਅਸਲ ਵਿਚ …

Read More »

ਅਮਰੀਕਾ ਨੇ 104 ਭਾਰਤੀਆਂ ਨੂੰ ਹੱਥ-ਪੈਰ ਬੰਨ੍ਹ ਕੇ ਚੜ੍ਹਾਇਆ ਸੀ ਜਹਾਜ਼ ’ਚ

ਅਮਰੀਕਾ ਦੇ ਅਜਿਹੇ ਵਰਤਾਰੇ ਤੋਂ ਹਰ ਭਾਰਤੀ ਨਿਰਾਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀਆਂ ਨੂੰ ਲੈ ਕੇ ਯੂ.ਐਸ. ਮਿਲਟਰੀ ਦਾ ਜਹਾਜ਼ ਲੰਘੇ ਕੱਲ੍ਹ 5 ਫਰਵਰੀ ਨੂੰ ਅੰਮਿ੍ਰਤਸਰ ਦੇ ਹਵਾਈ ਅੱਡੇ ’ਤੇ ਉਤਰਿਆ ਸੀ। ਇਨ੍ਹਾਂ ਸਾਰੇ 104 ਭਾਰਤੀਆਂ ਦੇ ਹੱਥਾਂ ਨੂੰ ਕੜੀਆਂ ਲਗਾਈਆਂ ਗਈਆਂ ਸਨ ਅਤੇ ਪੈਰਾਂ …

Read More »