Breaking News
Home / Parvasi Chandigarh (page 65)

Parvasi Chandigarh

ਭਾਰਤ ਭੂਸ਼ਣ ਆਸ਼ੂ ਦੀ ਨਿਆਇਕ ਹਿਰਾਸਤ ’ਚ ਵਾਧਾ

ਸਾਬਕਾ ਕਾਂਗਰਸੀ ਮੰਤਰੀ ਆਸ਼ੂ ਨੂੰ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਕੀਤਾ ਗਿਆ ਹੈ ਗਿ੍ਰਫਤਾਰ ਜਲੰਧਰ/ਬਿਊਰੋ ਨਿਊਜ਼ ਲੁਧਿਆਣਾ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਦੀ ਟੀਮ ਨੇ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਲੰਘੀ 1 ਅਗਸਤ ਨੂੰ ਗਿ੍ਰਫਤਾਰ ਕੀਤਾ ਸੀ ਅਤੇ ਉਹ ਪਿਛਲੇ ਦਿਨਾਂ ਤੋਂ ਨਿਆਇਕ ਹਿਰਾਸਤ ਵਿਚ …

Read More »

ਅਕਾਲੀ ਦਲ ਦਾ ਪਾਰਲੀਮਾਨੀ ਬੋਰਡ ਜ਼ਿਮਨੀ ਚੋਣ ਵਾਲੇ 4 ਹਲਕਿਆਂ ਦਾ ਦੌਰਾ ਕਰੇਗਾ : ਡਾ. ਦਲਜੀਤ ਸਿੰਘ ਚੀਮਾ

ਸੁਖਬੀਰ ਸਿੰਘ ਬਾਦਲ ਗਿੱਦੜਬਾਹਾ ਤੋਂ ਲੜ ਸਕਦੇ ਹਨ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਚੱਬੇਵਾਲ, ਡੇਰਾ ਬਾਬਾ ਨਾਨਕ, ਬਰਨਾਲਾ ਤੇ ਗਿੱਦੜਬਾਹਾ ਵਿਚ ਜ਼ਿਮਨੀ ਚੋਣ ਹੋਣੀ ਹੈ, ਜਿਸ ਦਾ ਐਲਾਨ ਕਿਸੇ ਵੇਲੇ ਵੀ ਹੋ ਸਕਦਾ ਹੈ। ਇਨ੍ਹਾਂ ਚਾਰਾਂ ਹਲਕਿਆਂ ਦੇ ਵਿਧਾਇਕਾਂ ਨੇ ਲੋਕ ਸਭਾ ਚੋਣ ਜਿੱਤ ਲਈ ਸੀ …

Read More »

ਲੁਧਿਆਣਾ ’ਚ ਐਨ.ਜੀ.ਟੀ. ਦੇ ਜੁਰਮਾਨੇ ਤੋਂ ਬਾਅਦ ਜਾਗਿਆ ਨਿਗਮ ਪ੍ਰਸ਼ਾਸਨ

ਇਕ ਹਫਤੇ ’ਚ ਕੂੜਾ ਨਿਪਟਾਉਣ ਦੇ ਲਈ ਦੋ ਟੈਂਡਰ ਜਾਰੀ ਲੁਧਿਆਣਾ/ਬਿਊਰੋ ਨਿਊਜ਼ ਨੈਸ਼ਨਲ ਗਰੀਨ ਟਿ੍ਰਬਿਊਨਲ (ਐਨ.ਜੀ.ਟੀ.) ਨੇ ਸਮੇਂ ਸਿਰ ਕੂੜੇ ਨੂੰ ਨਾ ਨਿਪਟਾਉਣ ਨੂੰ ਲੈ ਕੇ ਪੰਜਾਬ ਸਰਕਾਰ ਨੂੰ 1026 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਸ ਜੁਰਮਾਨੇ ਤੋਂ ਬਾਅਦ ਲੁਧਿਆਣਾ ਨਗਰ ਨਿਗਮ ਵੀ ਹਰਕਤ ਵਿਚ ਆ ਗਿਆ ਹੈ। ਲੁਧਿਆਣਾ …

Read More »

ਕਮਲਾ ਹੈਰਿਸ ਨੇ ਡੈਮੋਕਰੇਟਿਕ ਪਾਰਟੀ ਦੀ ਉਮੀਦਵਾਰੀ ਸਵੀਕਾਰ ਕੀਤੀ

ਕਮਲਾ ਹੈਰਿਸ ਨੇ ਖੁਦ ਨੂੰ ਟਰੰਪ ਨਾਲੋਂ ਬਿਹਤਰ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ’ਚ ਰਾਸ਼ਟਰਪਤੀ ਚੋਣਾਂ 5 ਨਵੰਬਰ ਨੂੰ ਹੋਣੀਆਂ ਹਨ। ਇਸਦੇ ਚੱਲਦਿਆਂ ਭਾਰਤਵੰਸ਼ੀ ਕਮਲਾ ਹੈਰਿਸ ਨੇ ਡੈਮੋਕਰੇਟਿਕ ਨੈਸ਼ਨਲ ਕਨਵੈਨਸ਼ਨ ਦੇ ਆਖਰੀ ਦਿਨ ਸ਼ਿਕਾਗੋ ਵਿਚ ਆਪਣੀ  ਉਮੀਦਵਾਰੀ ਨੂੰ ਅਧਿਕਾਰਤ ਤੌਰ ’ਤੇ ਸਵੀਕਾਰ ਕੀਤਾ। ਆਪਣੇ ਭਾਸ਼ਣ ਵਿਚ ਹੈਰਿਸ ਨੇ ਮੰਨਿਆ ਕਿ ਉਨ੍ਹਾਂ …

Read More »

ਦਿੱਲੀ ’ਚ ਬਜ਼ੁਰਗਾਂ ਦੀ ਪੈਨਸ਼ਨ ਪੰਜ ਮਹੀਨਿਆਂ ਬਾਅਦ ਬਹਾਲ

ਵਿੱਤ ਮੰਤਰੀ ਆਤਿਸ਼ੀ ਨੇ ਕੇਂਦਰ ਸਰਕਾਰ ’ਤੇ ਬਜ਼ੁਰਗਾਂ ਦੀ ਪੈਨਸ਼ਨ ਰੋਕਣ ਦੇ ਲਗਾਏ ਗਏ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਵਿੱਤ ਮੰਤਰੀ ਆਤਿਸ਼ੀ ਨੇ ਕਿਹਾ ਕਿ ਦਿੱਲੀ ਵਿਚ ਬਜ਼ੁਰਗਾਂ ਨੂੰ ਹੁਣ ਪੈਨਸ਼ਨ ਮਿਲਣੀ ਸ਼ੁਰੂ ਹੋ ਗਈ ਹੈ ਅਤੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਪਿਛਲੇ ਪੰਜ ਮਹੀਨਿਆਂ ਤੋਂ ਇਸ ਨੂੰ ਰੋਕਣ …

Read More »

NGT ਨੇ ਪੰਜਾਬ ਸਰਕਾਰ ਨੂੰ ਲਗਾਇਆ 1026 ਕਰੋੜ ਦਾ ਜੁਰਮਾਨਾ

ਇਕ ਮਹੀਨੇ ਦੇ ਅੰਦਰ-ਅੰਦਰ ਰਕਮ ਜਮ੍ਹਾਂ ਕਰਵਾਉਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਨੈਸ਼ਨਲ ਗਰੀਨ ਟਿ੍ਰਬਿਊਨਲ (ਐਨ.ਜੀ.ਟੀ.) ਨੇ ਕੂੜੇ ਦੇ ਨਿਪਟਾਰੇ ਤੇ ਸੀਵਰੇਜ ਟਰੀਟਮੈਂਟ ਦਾ ਕੰਮ ਬਹੁਤ ਹੌਲੀ ਰਫਤਾਰ ਨਾਲ ਚਲਾਉਣ ਕਾਰਨ ਪੰਜਾਬ ਸਰਕਾਰ ਨੂੰ 1026 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਹ ਵੱਡੀ ਰਕਮ ਇਕ ਮਹੀਨੇ ਦੇ ਅੰਦਰ-ਅੰਦਰ ਜਮ੍ਹਾਂ ਕਰਵਾਉਣ ਲਈ …

Read More »

ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਸੈਸ਼ਨ 3 ਦਿਨ ਦੀ ਬਜਾਏ ਇਕ ਮਹੀਨਾ ਚਲਾਉਣ ਦੀ ਕੀਤੀ ਮੰਗ

2 ਤੋਂ 4 ਸਤੰਬਰ ਤੱਕ ਚੱਲਣਾ ਹੈ ਪੰਜਾਬ ਵਿਧਾਨ ਸਭਾ ਦਾ ਇਜਲਾਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ 2 ਸਤੰਬਰ ਤੋਂ 4 ਸਤੰਬਰ ਤੱਕ, ਸਿਰਫ ਤਿੰਨ ਦਿਨ ਲਈ ਬੁਲਾਇਆ ਗਿਆ ਹੈ। ਇਸ ਇਜਲਾਸ ਦੀ ਮਨਜੂਰੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਵੀ ਦੇ ਦਿੱਤੀ ਗਈ ਹੈ। ਉਧਰ …

Read More »

ਪੰਜਾਬ ’ਚ ਧਰਤੀ ਹੇਠਲੇ ਪਾਣੀ ਦੇ ਪ੍ਰਦੂਸ਼ਿਤ ਹੋਣ ਨੇ ਵਧਾਈ ਚਿੰਤਾ

ਰਾਜੇਵਾਲ ਨੇ ਕਿਹਾ : ਧਰਤੀ ਹੇਠਲਾ ਪ੍ਰਦੂਸ਼ਿਤ ਪਾਣੀ ਭਿਆਨਕ ਬਿਮਾਰੀਆਂ ਦਾ ਕਾਰਨ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਪੰਜਾਬ ਵਿਚ ਧਰਤੀ ਹੇਠਲਾ ਪਾਣੀ ਖਤਰਨਾਕ ਹੱਦ ਤੱਕ ਪ੍ਰਦੂਸ਼ਿਤ ਹੋ ਚੁੱਕਾ ਹੈ, ਜੋ ਕਿ ਸੂਬੇ ਲਈ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ …

Read More »

ਨਰਿੰਦਰ ਮੋਦੀ ਨੇ ਪੋਲੈਂਡ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਦੁਵੱਲੇ ਸਬੰਧਾਂ ’ਤੇ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਦੋਵੇਂ ਪ੍ਰਧਾਨ ਮੰਤਰੀਆਂ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਹੈ। ਪੋਲੈਂਡ ਦੇ ਦੌਰੇ ’ਤੇ ਪਹੁੰਚੇ ਨਰਿੰਦਰ ਮੋਦੀ …

Read More »

ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਮਿਲ ਕੇ ਲੜਨਗੇ ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ

ਰਾਹੁਲ ਗਾਂਧੀ ਨਾਲ ਹੋਈ ਮੁਲਾਕਾਤ ਤੋਂ ਬਾਅਦ ਫਾਰੁਕ ਅਬਦੁੱਲਾ ਨੇ ਕੀਤਾ ਐਲਾਨ ਜੰਮੂ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਅਤੇ ਨੈਸ਼ਨਲ ਕਾਨਫ਼ਰੰਸ ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੀਆਂ। ਨੈਸ਼ਨਲ ਕਾਨਫ਼ਰੰਸ ਦੇ ਮੁਖੀ ਫਾਰੂਕ ਅਬਦੁੱਲਾ ਨੇ ਅੱਜ ਰਾਹੁਲ ਗਾਂਧੀ ਨਾਲ ਹੋਈ ਮੁਲਾਕਾਤ ਤੋਂ ਬਾਅਦ ਇਹ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ …

Read More »