Breaking News
Home / Parvasi Chandigarh (page 69)

Parvasi Chandigarh

ਅਮਰੀਕੀ ਅਦਾਲਤ ਨੇ ਮੁੰਬਈ ਅਤਿਵਾਦੀ ਹਮਲੇ ’ਚ ਸ਼ਾਮਲ ਰਾਣਾ ਨੂੰ ਭਾਰਤ ਹਵਾਲੇ ਕਰਨ ਦੇ ਦਿੱਤੇ ਸੰਕੇਤ

ਡੇਵਿਡ ਕੋਲਮੈਨ ਹੈਡਲੀ ਦਾ ਸਹਿਯੋਗੀ ਹੈ ਰਾਣਾ ਵਾਸ਼ਿੰਗਟਨ/ਬਿਊਰੋ ਨਿਊਜ਼ : ਮੁੰਬਈ ਵਿਚ ਹੋਏ ਅਤਿਵਾਦੀ ਹਮਲਿਆਂ ਵਿਚ ਸ਼ਾਮਲ ਹੋਣ ਦੇ ਜੁਰਮ ਵਿਚ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਨੂੰ ਵੱਡਾ ਝਟਕਾ ਦਿੰਦੇ ਹੋਏ ਅਮਰੀਕੀ ਅਦਾਲਤ ਨੇ ਫੈਸਲਾ ਸੁਣਾਇਆ ਹੈ ਕਿ ਹਵਾਲਗੀ ਸੰਧੀ ਤਹਿਤ ਉਸ ਨੂੰ ਭਾਰਤ ਹਵਾਲੇ ਕੀਤਾ ਜਾ ਸਕਦਾ …

Read More »

ਪਹਿਲਵਾਨ ਵਿਨੇਸ਼ ਫੋਗਾਟ ਵਤਨ ਪਰਤੀ

ਦਿੱਲੀ ਏਅਰਪੋਰਟ ’ਤੇ ਫੋਗਾਟ ਦਾ ਕੀਤਾ ਗਿਆ ਜ਼ੋਰਦਾਰ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ : ਪੈਰਿਸ ਉਲੰਪਿਕ ਵਿਚ ਕੁਸ਼ਤੀ ਦੇ ਫਾਈਨਲ ਮੁਕਾਬਲੇ ਤੋਂ ਪਹਿਲਾਂ ਅਯੋਗ ਕਰਾਰ ਐਲਾਨੀ ਗਈ ਪਹਿਲਵਾਨ ਵਿਨੇਸ਼ ਫੋਗਾਟ ਅੱਜ ਭਾਰਤ ਵਾਪਸ ਪਰਤ ਆਈ ਹੈ। ਦਿੱਲੀ ਏਅਰਪੋਰਟ ’ਤੇ ਖੇਡ ਪ੍ਰੇਮੀਆਂ ਵੱਲੋਂ ਵਿਨੇਸ਼ ਫੋਗਾਟ ਦਾ ਢੋਲ-ਨਗਾਰਿਆਂ ਨਾਲ ਭਰਵਾਂ ਸਵਾਗਤ ਕੀਤਾ ਗਿਆ। …

Read More »

ਕਾਨਪੁਰ ’ਚ ਸਾਬਰਮਤੀ ਐਕਸਪ੍ਰੈਸ ਦੇ 22 ਡੱਬੇ ਪਟੜੀ ਤੋਂ ਉਤਰੇ

ਇੰਜਣ ਦੇ ਕਿਸੇ ਭਾਰੀ ਚੀਜ਼ ਨਾਲ ਟਕਰਾਉਣ ਤੋਂ ਬਾਅਦ ਵਾਪਰਿਆ ਹਾਦਸਾ ਕਾਨਪੁਰ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਦੇ ਕਾਨਪੁਰ ’ਚ ਲੰਘੀ ਦੇਰ ਰਾਤ ਸਾਬਰਮਤੀ ਐਕਸਪ੍ਰੈਸ ਦੇ 22 ਡੱਬੇ ਪਟੜੀ ਤੋਂ ਉਤਰ ਗਏ। ਇਹ ਰੇਲ ਗੱਡੀ ਵਾਰਾਣਸੀ ਤੋਂ ਅਹਿਮਦਾਬਾਦ ਜਾ ਰਹੀ ਸੀ ਪਰ ਹਾਦਸੇ ਦੌਰਾਨ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ …

Read More »

ਕੇਂਦਰੀ ਰਾਜਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਜ ਸਭਾ ਭੇਜਣ ਦੀ ਤਿਆਰੀ

ਰਾਜਸਥਾਨ ਤੋਂ ਬਿੱਟੂ ਨੂੰ ਰਾਜ ਸਭਾ ਲਈ ਬਣਾਇਆ ਜਾ ਸਕਦਾ ਹੈ ਉਮੀਦਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਜਸਭਾ ਚੋਣਾਂ ਦੇ ਲਈ ਨਾਮਜ਼ਦਗੀ ਪੱਤਰ ਦਾਖਲ ਦੀ ਤਰੀਕ 21 ਅਗਸਤ ਨੇੜੇ ਆ ਰਹੀ ਹੈ। ਅਜਿਹੇ ’ਚ ਕੇਂਦਰੀ ਰਾਜਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਜ ਸਭਾ ’ਚ ਭੇਜਣ ਦੀਆਂ ਤਿਆਰੀਆਂ ਵੀ ਤੇਜ਼ ਹੋ ਗਈਆਂ ਹਨ। …

Read More »

ਜੰਮੂ-ਕਸ਼ਮੀਰ ’ਚ ਤਿੰਨ ਪੜਾਵਾਂ ਤਹਿਤ 18 ਸਤੰਬਰ 25 ਸਤੰਬਰ ਅਤੇ 1 ਅਕਤੂਬਰ ਨੂੰ ਪੈਣਗੀਆਂ ਵੋਟਾਂ

ਹਰਿਆਣਾ ’ਚ 1 ਅਕਤੂਬਰ ਨੂੰ ਪੈਣਗੀਆਂ ਵੋਟਾਂ, ਨਤੀਜੇ 4 ਅਕਤੂਬਰ ਨੂੰ ਆਉਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨ ਰਾਜੀਵ ਕੁਮਾਰ ਨੇ ਅੱਜ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਅਤੇ ਹਰਿਆਣਾ ਵਿਧਾਨ ਸਭਾ ਲਈ ਹੋਣ ਵਾਲੀਆਂ ਚੋਣਾਂ ਸਬੰਧੀ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਜੰਮੂ-ਕਸ਼ਮੀਰ ’ਚ ਤਿੰਨ ਪੜਾਵਾਂ ਤਹਿਤ 18 ਸਤੰਬਰ, 25 ਸਤੰਬਰ …

Read More »

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿੰਨ ਸੂਚਨਾ ਕਮਿਸ਼ਨਰਾਂ ਨੂੰ ਅਹੁਦੇ ਦੀ ਚੁਕਾਈ ਸਹੁੰ

ਕਿਹਾ : ਸੂਚਨਾ ਕਮਿਸ਼ਨ ਦੇ ਕੰਮਾਂ ’ਚ ਆਵੇਗੀ ਪਾਰਦਰਸ਼ਤਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਤਿੰਨ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਕੀਤੀ ਗਈ ਹੈ, ਜਿਨ੍ਹਾਂ ’ਚ ਸੰਦੀਪ ਸਿੰਘ ਧਾਲੀਵਾਲ, ਐਡਵੋਕੇਟ ਭੁਪਿੰਦਰ ਸਿੰਘ ਅਤੇ ਵਰਿੰਦਰਜੀਤ ਸਿੰਘ ਦਾ ਨਾਮ ਸ਼ਾਮਲ ਹਨ। ਇਨ੍ਹਾਂ ਤਿੰਨੋਂ ਸੂਚਨਾ ਕਮਿਸ਼ਨਰਾਂ ਦਾ ਸਹੁੰ ਚੁੱਕ ਅੱਜ ਸ਼ੁੱਕਰਵਾਰ ਨੂੰ ਪੰਜਾਬ ਰਾਜ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਪਹੁੰਚ ‘ਆਪ’ ਆਗੂ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ

17 ਮਹੀਨਿਆਂ ਮਗਰੋਂ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਏ ਹਨ ਮਨੀਸ਼ ਸਿਸੋਦੀਆ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਪਹੁੰਚ ਕੇ ‘ਆਪ’ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਮਨੀਸ਼ ਸਿਸੋਦੀਆ ਕੋਲੋਂ ਉਨ੍ਹਾਂ ਦੀ ਸਿਹਤ ਸਬੰਧੀ ਅਤੇ …

Read More »

ਪੰਜਾਬ ਸਰਕਾਰ ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦਾ ਕੀਤਾ ਤਬਾਦਲਾ

ਵਿਸ਼ੇਸ਼ ਸਾਰੰਗਲਾ ਨੂੰ ਡੀਸੀ ਮੋਗਾ ਅਤੇ ਉਮਾ ਸ਼ੰਕਰ ਗੁਪਤਾ ਨੂੰ ਗੁਰਦਾਸਪੁਰ ਦਾ ਡੀਸੀ ਕੀਤਾ ਗਿਆ ਨਿਯੁਕਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦਾ ਤਬਾਦਲਾ ਕਰ ਦਿੱਤਾ ਹੈ। ਜਿਨ੍ਹਾਂ ਵਿਚੋਂ ਆਈਏਐਸ ਅਧਿਕਾਰੀ ਕੁਲਵੰਤ ਨੂੰ ਡੀਸੀ ਮਾਨਸਾ, ਵਿਸ਼ੇਸ਼ ਸਾਰੰਗਲ ਨੂੰ ਡੀਸੀ ਮੋਗਾ, ਉਮਾ ਸ਼ੰਕਰ ਗੁਪਤਾ ਨੂੰ ਡੀਸੀ …

Read More »

ਕੋਲਕਾਤਾ ’ਚ ਮਹਿਲਾ ਡਾਕਟਰ ਨਾਲ ਹੋਏ ਜਬਰ ਜਨਾਹ ਤੇ ਕਤਲ ਦੇ ਵਿਰੋਧ ’ਚ ਦੇਸ਼ ਭਰ ਦੇ ਡਾਕਟਰਾਂ ਨੇ ਕੀਤੀ ਹੜਤਾਲ

ਪੰਜਾਬ ਦੇ ਵੀ ਸਾਰੇ ਸਰਕਾਰੀ ਹਸਪਤਾਲਾਂ ’ਚ ਓਪੀਡੀ ਸੇਵਾਵਾਂ ਰਹੀਆਂ ਠੱਪ ਚੰਡੀਗੜ੍ਹ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਹੋਏ ਜਬਰ-ਜਨਾਹ ਅਤੇ ਕਤਲ ਦੇ ਵਿਰੋਧ ਵਿੱਚ ਅੱਜ ਦੇਸ਼ ਭਰ ਦੇ ਡਾਕਟਰਾਂ ਵੱਲੋਂ ਹੜਤਾਲ ਕੀਤੀ ਗਈ। ਜਿਸ ਦੇ ਚਲਦਿਆਂ ਦਿੱਲੀ ਏਮਸ ਅਤੇ ਭੁਪਾਲ ਏਮਸ ਸਮੇਤ ਦੇਸ਼ ਭਰ ਦੇ …

Read More »

ਨਸ਼ੇ ਦੀ ਓਵਰਡੋਜ਼ ਨੇ ਅੰਮਿ੍ਤਸਰ ’ਚ ਲਈ ਇਕ ਹੋਰ ਨੌਜਵਾਨ ਦੀ ਲਈ ਜਾਨ

ਮਿ੍ਤਕ ਨੌਜਵਾਨ ਦੇ ਹੱਥ ’ਚ ਲੱਗੀ ਹੋਈ ਮਿਲੀ ਸਰਿੰਜ ਅੰਮਿ੍ਤਸਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚੋਂ ਨਸ਼ਾ ਖਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਪਰ ਨਸ਼ਿਆਂ ਦਾ ਦੈਂਤ ਆਏ ਦਿਨ ਪੰਜਾਬ ਦੇ ਨੌਜਵਾਨਾਂ ਨੂੰ ਆਪਣਾ ਸ਼ਿਕਾਰ ਬਣਾ ਰਿਹਾ ਹੈ। ਅੰਮਿ੍ਤਸਰ …

Read More »