ਕੇਜਰੀਵਾਲ ਖਿਲਾਫ਼ ਕਾਂਗਰਸ ਨੇ ਸੰਦੀਪ ਦੀਕਸ਼ਤ ਨੂੰ ਮੈਦਾਨ ’ਚ ਉਤਾਰਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਨੇ ਸਾਲ 2025 ਦੇ ਸ਼ੁਰੂ ਵਿੱਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ 21 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਦਿੱਲੀ ਸ਼ਹਿਰੀ ਇਕਾਈ ਦੇ ਮੁਖੀ ਦੇਵੇਂਦਰ ਯਾਦਵ ਨੂੰ ਬਾਦਲੀ ਤੋਂ ਅਤੇ ਸਾਬਕਾ ਸੰਸਦ …
Read More »ਇਕ ਦੇਸ਼-ਇਕ ਚੋਣ ਬਿਲ ਨੂੰ ਮੋਦੀ ਕੈਬਨਿਟ ਨੇ ਦਿੱਤੀ ਮਨਜ਼ੂਰੀ
ਅਗਲੇ ਹਫ਼ਤੇ ਸੰਸਦ ’ਚ ਲਿਆਂਦਾ ਜਾਵੇਗਾ ਬਿਲ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ਇਕ ਦੇਸ਼-ਇਕ ਚੋਣ ਬਿਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅਗਲੇ ਹਫਤੇ ਤੱਕ ਇਸ ਬਿਲ ਨੂੰ ਸੰਸਦ ’ਚ ਪੇਸ਼ ਕੀਤਾ ਜਾ ਸਕਦਾ ਹੈ। …
Read More »ਚੰਡੀਗੜ੍ਹ ’ਚ ਹੋਣ ਵਾਲੇ ਸ਼ੋਅ ਤੋਂ ਪਹਿਲਾਂ ਦਿਲਜੀਤ ਦੁਸਾਂਝ ਲਈ ਐਡਵਾਈਜਰੀ ਕੀਤੀ ਗਈ ਜਾਰੀ
14 ਦਸੰਬਰ ਨੂੰ ਚੰਡੀਗੜ੍ਹ ’ਚ ਹੋਣਾ ਹੈ ਦਿਲਜੀਤ ਦੁਸਾਂਝ ਦਾ ਲਾਈਵ ਕੰਸਰਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਚੰਡੀਗੜ੍ਹ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਦੀ ਚੇਅਰਪਰਸਨ ਵੱਲੋਂ 14 ਦਸੰਬਰ ਨੂੰ ਚੰਡੀਗੜ੍ਹ ’ਚ ਹੋਣ ਵਾਲੇ ਸ਼ੋਅ ਤੋਂ ਪਹਿਲਾਂ ਇੱਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਕਮਿਸ਼ਨ ਦੀ ਚੇਅਰਪਰਸਨ ਸਪਿਰਾ …
Read More »ਸ੍ਰੀ ਮੁਕਤਸਰ ਸਾਹਿਬ ਵਿਖੇ ਸੁਖਬੀਰ ਬਾਦਲ ਨੇ ਦੂਜੇ ਦਿਨ ਵੀ ਨਿਭਾਈ ਸੇਵਾ
ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ ਸੀ ਅੱਜ ਆਖਰੀ ਦਿਨ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਅਕਾਲੀ ਆਗੂਆਂ ਨੂੰ ਲਗਾਈ ਗਈ ਧਾਰਮਿਕ ਸਜ਼ਾ ਦਾ ਅੱਜ ਆਖਰੀ ਦਿਨ ਹੈ। ਅੱਜ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਸੁਖਬੀਰ ਬਾਦਲ ਭਲਕੇ ਸ਼ੁੱਕਰਵਾਰ ਨੂੰ ਸ੍ਰੀ …
Read More »ਅੰਮਿ੍ਤਸਰ ’ਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕੀਤਾ ਹੰਗਾਮਾ
ਨਿਗਮ ਚੋਣਾਂ ਲਈ ਪੈਸੇ ਲੈ ਕੇ ਟਿਕਟਾਂ ਦੇਣ ਦਾ ਲਗਾਇਆ ਆਰੋਪ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ’ਚ ਨਿਗਰ ਨਿਗਮ ਦੀਆਂ ਚੋਣਾਂ ਲਈ ਆਉਂਦੀ 21 ਦਸੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਚੋਣਾਂ ਦੌਰਾਨ ਪੈਸੇ ਲੈ ਕੇ ਟਿਕਟਾਂ ਵੰਡਣ ਦਾ ਆਰੋਪ ਤਾਂ ਹਰ ਪਾਰਟੀ ’ਤੇ ਲਗਦਾ ਹੈ ਪ੍ਰੰਤੂ ਇਸ ਵਾਰ ਆਮ ਆਦਮੀ ਪਾਰਟੀ ਦੇ …
Read More »ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਆਲਮੀ ਪੰਜਾਬੀ ਕਾਨਫਰੰਸ ਮਾਰਚ ’ਚ
ਹਰਭਜਨ ਸਿੰਘ ਹੁੰਦਲ ਕਾਵਿ ਪੁਰਸਕਾਰ ਸ਼ੁਰੂ ਕਰਨ ਦਾ ਐਲਾਨ ਚੰਡੀਗੜ੍ਹ : ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਦੀ ਮੇਜ਼ਬਾਨੀ ਹੇਠ ਹੋਣ ਵਾਲੀ ਆਲਮੀ ਪੰਜਾਬੀ ਕਾਨਫਰੰਸ ਦੀਆਂ ਤਰੀਕਾਂ ਦਾ ਐਲਾਨ ਅਤੇ ਹੋਰ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਸਭਾ ਦੀ ਹੋਈ ਕਾਰਜਕਾਰਨੀ ਦੀ ਇਕੱਤਰਤਾ ਵਿੱਚ ਕੀਤਾ ਗਿਆ। ਸਭਾ ਦੇ …
Read More »ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਡੱਲੇਵਾਲ ਦੀ ਵਿਗੜ ਰਹੀ ਸਿਹਤ ’ਤੇ ਪ੍ਰਗਟਾਈ ਚਿੰਤਾ
ਕਿਹਾ : ਪੰਜਾਬ ਸਰਕਾਰ ਤੁਰੰਤ ਕਰੇ ਕੇਂਦਰ ਸਰਕਾਰ ਨਾਲ ਗੱਲਬਾਤ ਬਠਿੰਡਾ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 16 ਦਿਨਾਂ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖਨੌਰੀ ਬਾਰਡਰ ਵਿਖੇ ਭੁੱਖ ਹੜਤਾਲ ’ਤੇ ਬੈਠੇ ਹਨ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ …
Read More »ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਸਾਨਾਂ ਨਾਲ ਗੱਲਬਾਤ ਦੀ ਕੀਤੀ ਪੇਸ਼ਕਸ਼
ਕਿਹਾ : ਜਿੱਥੇ ਵੀ ਕਿਸਾਨ ਸੱਦਣਗੇ ਉਹ ਨੰਗੇ ਪੈਰੀਂ ਪਹੁੰਚਣਗੇ ਪਟਿਆਲਾ/ਬਿਊਰੋ ਨਿਊਜ਼ : ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਆਪਣੇ ਪਟਿਆਲੇ ਦੌਰੇ ਦੌਰਾਨ ਕਿਹਾ ਕਿ ਜਿੱਥੇ ਵੀ ਕਿਸਾਨ ਗੱਲਬਾਤ ਲਈ ਬੁਲਾਉਣਗੇ ਉਹ ਨੰਗੇ ਪੈਰੀਂ ਜਾਣ ਲਈ ਤਿਆਰ ਹਨ। ਇਸ …
Read More »‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਸ਼ਰਤਾਂ ’ਚ ਦਿੱਤੀ ਢਿੱਲ
ਹਫਤੇ ’ਚ ਦੋ ਵਾਰ ਈਡੀ ਤੇ ਸੀਬੀਆਈ ਸਾਹਮਣੇ ਨਹੀਂ ਹੋਣਾ ਪਵੇਗਾ ਪੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੂੰ ਅੱਜ ਸੁਪਰੀਮ ਕੋਰਟ ਨੇ ਰਾਹਤ ਦਿੰਦਿਆਂ ਜ਼ਮਾਨਤ ਸ਼ਰਤਾਂ ਵਿਚ ਛੋਟ ਦੇ ਦਿੱਤੀ ਹੈ। ਇਸ ਛੂਟ ਦੇ ਤਹਿਤ ਹੁਣ ਮਨੀਸ਼ ਸਿਸੋਦੀਆ ਨੂੰ ਦਿੱਲੀ …
Read More »ਸੁਖਬੀਰ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਸੇਵਾ
ਚੀਮਾ, ਰਣੀਕੇ, ਗਾਬੜੀਆ ਅਤੇ ਸੁੱਚਾ ਸਿੰਘ ਲੰਗਾਹ ਨੇ ਨਿਭਾਈ ਆਪਣੀ ਸੇਵਾ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਲਗਾਈ ਗਈ ਹੈ। ਜਿਸ ਦੇ ਚਲਦਿਆਂ ਸੁਖਬੀਰ ਬਾਦਲ ਅਤੇ ਹੋਰ ਆਗੂ ਆਪਣੀ ਸੇਵਾ ਨਿਭਾਉਣ ਲਈ ਸ੍ਰੀ ਮੁਕਤਸਰ ਸਾਹਿਬ ਦੇ …
Read More »