ਵਿਰੋਧੀ ਪਾਰਟੀਆਂ ਨੇ ਭਗਵੰਤ ਮਾਨ ਸਰਕਾਰ ’ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਭਰ ਵਿੱਚ ਵਿੱਤੀ ਤੌਰ ’ਤੇ ਮਜ਼ਬੂਤ ਮੰਨੇ ਜਾਂਦੇ ਪੰਜਾਬ ਸੂਬੇ ਦੀ ਹਾਲਤ ਲਗਾਤਾਰ ਨਿੱਘਰਦੀ ਜਾ ਰਹੀ ਹੈ। ਨੀਤੀ ਆਯੋਗ ਵੱਲੋਂ ਜਾਰੀ ਕੌਮੀ ਵਿੱਤ ਸਿਹਤ ਇੰਡੈਕਸ 2022-23 ਦੀ ਰਿਪੋਰਟ ਤੋਂ ਇਹ ਖੁਲਾਸਾ ਹੋਇਆ ਹੈ। ਨੀਤੀ ਆਯੋਗ ਵੱਲੋਂ ਦੇਸ਼ ਦੇ …
Read More »ਪੰਜਾਬ ਦੇ ਦੋ ਦਿੱਗਜ਼ਾਂ ਨੂੰ ਮਿਲੇਗਾ ਪਦਮਸ੍ਰੀ ਐਵਾਰਡ
ਭਾਈ ਹਰਜਿੰਦਰ ਸਿੰਘ ਅਤੇ ਉਂਕਾਰ ਸਿੰਘ ਪਾਹਵਾ ਨੂੰ ਮਿਲੇਗਾ ਪਦਮਸ੍ਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਵਲੋਂ ਐਲਾਨੇ ਗਏ ਪਦਮ ਪੁਰਸਕਾਰਾਂ ਵਿਚ ਇਸ ਸਾਲ ਪੰਜਾਬ ਦੇ ਦੋ ਦਿੱਗਜ਼ਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਗੁਰਬਾਣੀ ਕੀਰਤਨ ਦੇ ਖੇਤਰ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਅਤੇ ਉਦਯੋਗ ਤੇ …
Read More »ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਲੀ ਚੋਣਾਂ ’ਚ ਮਿਲੀ ਵੱਡੀ ਜ਼ਿੰਮੇਵਾਰੀ
7 ਵਿਧਾਨ ਸਭਾ ਹਲਕਿਆਂ ਦਾ ਰੰਧਾਵਾ ਨੂੰ ਬਣਾਇਆ ਇੰਚਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਲਈ ਕਾਂਗਰਸ ਪਾਰਟੀ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੱਡੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਰੰਧਾਵਾ ਨੂੰ ਦਿੱਲੀ ਦੇ 7 ਵਿਧਾਨ ਸਭਾ …
Read More »ਦਿੱਲੀ ਚੋਣਾਂ ’ਚ ਕੇਜਰੀਵਾਲ ਦੀਆਂ 15 ਗਾਰੰਟੀਆਂ
ਕੇਜਰੀਵਾਲ ਨੇ ਪਾਣੀ ਦੇ ਬਿੱਲ ਵੀ ਮੁਆਫ ਕਰਨ ਦੀ ਗੱਲ ਕਹੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਅੱਜ ਸੋਮਵਾਰ ਨੂੰ ਦਿੱਲੀ ਦੇ ਲਈ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਲਈ ਪਾਰਟੀ ਦੀਆਂ …
Read More »ਯੂਸੀਸੀ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਉਤਰਾਖੰਡ
ਸੀਐਮ ਪੁਸ਼ਕਰ ਸਿੰਘ ਧਾਮੀ ਨੇ ਵੈਬ ਪੋਰਟਲ ਕੀਤਾ ਲਾਂਚ ਦੇਹਰਾਦੂਨ/ਬਿਊਰੋ ਨਿਊਜ਼ ਉਤਰਾਖੰਡ ’ਚ ਯੂਨੀਫਾਰਮ ਸਿਵਲ ਕੋਡ (ਯੂਸੀਸੀ) ਅੱਜ ਸੋਮਵਾਰ ਤੋਂ ਲਾਗੂ ਹੋ ਗਿਆ ਹੈ। ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਇਸ ਸਬੰਧੀ ਵੈਬ ਪੋਰਟਲ ਲਾਂਚ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਭਾਵੁਕ ਪਲ ਹਨ। …
Read More »ਪਾਕਿਸਤਾਨ ’ਚ ਐਲਪੀਜੀ ਨਾਲ ਭਰੇ ਟੈਂਕਰ ’ਚ ਧਮਾਕਾ-6 ਮੌਤਾਂ
ਮੁਲਤਾਨ ਦੇ ਹਾਮਿਦਪੁਰ ਕਨੋਰਾ ਖੇਤਰ ’ਚ ਵਾਪਰਿਆ ਹਾਦਸਾ ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਇੱਕ ਉਦਯੋਗਿਕ ਖੇਤਰ ਵਿੱਚ ਤਰਲ ਪੈਟਰੋਲੀਅਮ ਗੈਸ (ਐਲਪੀਜੀ) ਨਾਲ ਭਰੇ ਇੱਕ ਟੈਂਕਰ ਵਿੱਚ ਧਮਾਕਾ ਹੋ ਗਿਆ, ਜਿਸ ਕਾਰਨ ਇੱਕ ਨਾਬਾਲਗ ਲੜਕੀ ਸਮੇਤ ਛੇ ਵਿਅਕਤੀਆਂ ਦੀ ਮੌਤ ਹੋ ਗਈ ਅਤੇ 31 ਜ਼ਖਮੀ ਹੋ ਗਏ ਹਨ। ਰਾਹਤ …
Read More »ਭਾਰਤ ਨੇ 76ਵਾਂ ਗਣਤੰਤਰ ਦਿਵਸ ਮਨਾਇਆ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਰਤੱਵਿਆ ਪਥ ’ਤੇ ਲਹਿਰਾਇਆ ਤਿਰੰਗਾ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਭਰ ’ਚ ਅੱਜ 76ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਵੇਰੇ 10:30 ਵਜੇ ਕਰਤੱਵਿਆ ਪਥ ’ਤੇ ਤਿਰੰਗਾ ਲਹਿਰਾਇਆ। ਇਸ ਤੋਂ ਬਾਅਦ 21 ਤੋਪਾਂ ਦੀ ਸਲਾਮੀ ਦਿੱਤੀ ਗਈ ਅਤੇ ਫਿਰ ਪਰੇਡ ਸ਼ੁਰੂ ਹੋਈ। ਕਰਤਵਿਆ ਪਥ ’ਤੇ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ’ਚ ਲਹਿਰਾਇਆ ਤਿਰੰਗਾ
ਕਿਹਾ : ਕਿਸਾਨਾਂ ਦੀਆਂ ਮੰਗਾਂ ਛੇਤੀ ਮੰਨੇ ਕੇਂਦਰ ਸਰਕਾਰ ਪਟਿਆਲਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਤਵਾਰ ਨੂੰ 76ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ’ਚ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦਾ ਅੰਨਦਾਤਾ ਹੈ ਪਰ ਅਫ਼ਸੋਸ ਉਸ ਨੂੰ ਆਪਣੇ ਮਸਲੇ ਹੱਲ ਕਰਵਾਉਣ ਲਈ ਭੁੱਖ …
Read More »ਪੰਜ ਸਿੰਘ ਸਾਹਿਬਾਨਾਂ ਦੀ 28 ਜਨਵਰੀ ਨੂੰ ਹੋਣ ਵਾਲੀ ਇਕੱਤਰਤਾ ਹੋਈ ਮੁਲਤਵੀ
ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਰੁਝੇਵਿਆਂ ਕਾਰਨ ਮੁਲਤਵੀ ਹੋਈ ਇਕੱਤਰਤਾ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਥਕ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰੇ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ 28 ਜਨਵਰੀ ਨੂੰ ਸੱਦੀ ਗਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਮੁਲਤਵੀ ਕਰ ਦਿੱਤੀ ਗੲ ਹੈ। ਇਹ ਇਕੱਤਰਤਾ ਜਥੇਦਾਰ ਗਿਆਨੀ ਰਘਬੀਰ ਸਿੰਘ …
Read More »ਕਿਸਾਨ ਜਥੇਬੰਦੀਆਂ ਨੇ ਸਮੁੱਚੇ ਪੰਜਾਬ ’ਚ ਵੱਖ-ਵੱਖ ਥਾਵਾਂ ’ਤੇ ਕੱਢਿਆ ਟਰੈਕਟਰ ਮਾਰਚ
ਐੱਸਕੇਐੱਮ ਨੇ ਤਹਿਸੀਲ ਪੱਧਰ ’ਤੇ ਕੱਢੇ ਟਰੈਕਟਰ ਮਾਰਚ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ), ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਐੱਮਐੱਸਪੀ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ, ਨਵਾਂ ਖੇਤੀ ਮੰਡੀਕਰਨ ਨੀਤੀ ਖਰੜਾ ਰੱਦ ਕੀਤੇ ਜਾਣ ਸਣੇ ਹੋਰਨਾਂ ਮੰਗਾਂ ਨੂੰ ਲੈ ਕੇ ਅੱਜ ਦੇਸ਼ ਦੇ 76ਵੇਂ ਗਣਤੰਤਰ ਦਿਵਸ …
Read More »