ਬਜਟ ਦੌਰਾਨ ਪੰਜਾਬ ਨੂੰ ਅਣਦੇਖਿਆਂ ਕਰਨ ਦਾ ਲਗਾਇਆ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਵੱਲੋਂ ਅੱਜ ਮੰਗਲਵਾਰ ਨੂੰ ਲਗਾਤਾਰ ਸੱਤਵਾਂ ਬਜਟ ਪੇਸ਼ ਕੀਤਾ ਗਿਆ। ਵਿੱਤ ਮੰਤਰੀ ਨੇ ਬਜਟ ’ਤੇ 1 ਘੰਟਾ 23 ਮਿੰਟ ਭਾਸ਼ਣ ਦਿੱਤਾ ਪ੍ਰੰਤੂ ਉਨ੍ਹਾਂ ਦਾ ਇਹ ਭਾਸ਼ਣ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ …
Read More »ਕੇਜਰੀਵਾਲ ਸਰਕਾਰ ਦੀ ਕੈਬਨਿਟ ਮੰਤਰੀ ਆਤਿਸ਼ੀ ਨੂੰ ਮਾਨਹਾਨੀ ਦੇ ਮਾਮਲੇ ’ਚ ਮਿਲੀ ਜ਼ਮਾਨਤ
ਭਾਜਪਾ ਆਗੂ ਪ੍ਰਵੀਨ ਸ਼ੰਕਰ ਨੇ ਦਰਜ ਕਰਵਾਇਆ ਸੀ ਮਾਨਹਾਨੀ ਦਾ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ’ਚ ਕੈਬਨਿਟ ਮੰਤਰੀ ਆਤਿਸ਼ੀ ਨੂੰ ਮਾਨਹਾਨੀ ਦੇ ਇਕ ਮਾਮਲੇ ਵਿਚ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਤਿਸ਼ੀ ਨੂੰ 20 ਹਜ਼ਾਰ ਰੁਪਏ ਦੇ ਜ਼ਮਾਨਤੀ ਬਾਂਡ ’ਤੇ ਜ਼ਮਾਨਤ …
Read More »ਕਿਸਾਨ 15 ਅਗਸਤ ਨੂੰ ਭਾਰਤ ਭਰ ’ਚ ਕਰਨਗੇ ਟਰੈਕਟਰ ਮਾਰਚ
ਕਿਸਾਨ ਆਗੂ ਸਰਵਨ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਨੇ ਦਿੱਲੀ ਵਿਚ ਪ੍ਰੈਸ ਕਾਨਫਰੰਸ ਕਰਦਿਆਂ ਹੋਇਆ ਵੱਡਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂ ਸਰਵਨ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਕਿਸਾਨ ਭਾਰਤ ਭਰ ’ਚ 15 ਅਗਸਤ …
Read More »ਪੰਜਾਬ ’ਚ ਸੂਬਾ ਸਰਕਾਰ ਖਿਲਾਫ ਵੱਖ-ਵੱਖ ਥਾਈਂ ਪ੍ਰਦਰਸ਼ਨ
ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਵੀ ਫੂਕੇ ਗਏ ਚੰਡੀਗੜ੍ਹ/ਬਿਊਰੋ ਨਿਊਜ਼ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ ’ਤੇ ਅੱਜ ਪੰਜਾਬ ਵਿਚ ਵੱਖ ਵੱਖ ਥਾਈਂ ਸੂਬਾ ਸਰਕਾਰ ਖਿਲਾਫ ਜੰਮ ਦੇ ਰੋਸ ਪ੍ਰਦਰਸ਼ਨ ਹੋਏ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਵੀ ਫੂਕੇ ਗਏ ਹਨ। ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ …
Read More »ਭਾਰਤੀ ਸੰਸਦ ਦਾ ਮਾਨਸੂਨ ਇਜਲਾਸ ਹੋਇਆ ਸ਼ੁਰੂ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਭਲਕੇ ਮੰਗਲਵਾਰ ਨੂੰ ਬਜਟ ਕੀਤਾ ਜਾਵੇਗਾ ਪੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦਾ ਮਾਨਸੂਨ ਇਜਲਾਸ ਅੱਜ 22 ਜੁਲਾਈ ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਭਲਕੇ 23 ਜੁਲਾਈ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਇਹ ਬਜਟ ਇਜਲਾਸ 22 ਅਗਸਤ ਤੱਕ ਚੱਲੇਗਾ …
Read More »ਪਠਾਨਕੋਟ ਦਾ ਮਰਚੈਂਟ ਨੇਵੀ ਅਫਸਰ ਓਮਾਨ ਦੇ ਸਮੁੰਦਰ ’ਚ ਲਾਪਤਾ
ਪਿਛਲੇ ਦਿਨੀਂ ਓਮਾਨ ਦੇ ਸਮੁੰਦਰ ’ਚ ਪਲਟ ਗਿਆ ਸੀ ਤੇਲ ਵਾਲਾ ਸਮੁੰਦਰੀ ਟੈਂਕਰ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਰੀਕੀ ਦੇਸ਼ ਕੋਮੋਰੋਸ ਦਾ ਝੰਡਾ ਲੱਗਾ ਇਕ ਤੇਲ ਵਾਲਾ ਸਮੁੰਦਰੀ ਟੈਂਕਰ ਲੰਘੀ 14 ਜੁਲਾਈ ਨੂੰ ਓਮਾਨ ਦੇ ਤੱਟ ’ਤੇ ਡੁੱਬਣ ਤੋਂ ਬਾਅਦ ਲਾਪਤਾ ਹੋ ਗਿਆ ਸੀ। ਇਸ ਸਮੁੰਦਰੀ ਟੈਂਕਰ ਵਿਚ 13 ਭਾਰਤੀਆਂ ਸਣੇ 16 …
Read More »ਪੰਜਾਬ ਸਰਕਾਰ ਨੇ 16ਵੇਂ ਵਿੱਤ ਕਮਿਸ਼ਨ ਅੱਗੇ ਪੇਸ਼ ਕੀਤਾ ਰੋਡ ਮੈਪ
ਕਮਿਸ਼ਨ ਕੋਲੋਂ ਵਾਧੂ ਫੰਡਾਂ ਦੀ ਕੀਤੀ ਗਈ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਡਾ: ਅਰਵਿੰਦ ਪਨਗੜੀਆ ਦੇ ਸਾਹਮਣੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਸਬਸਿਡੀ ਨੂੰ 2031 ਤੱਕ ਸੀਮਤ ਕਰਨ ਦਾ ਰੋਡ ਮੈਪ ਪੇਸ਼ ਕਰ ਦਿੱਤਾ ਹੈ ਅਤੇ ਇਸ ਲਈ ਕਮਿਸ਼ਨ ਤੋਂ ਵਾਧੂ ਫੰਡਾਂ …
Read More »ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਅਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
ਸਾਬਕਾ ਕੇਂਦਰੀ ਮੰਤਰੀ ਅਜੇ ਮਿਸ਼ਰਾ ਦਾ ਮੁੰਡਾ ਹੈ ਅਸ਼ੀਸ਼ ਮਿਸ਼ਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ 2021 ਦੇ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਜੇਲ੍ਹ ’ਚ ਬੰਦ ਸਾਬਕਾ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਮੁੰਡੇ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਅਰਜ਼ੀ ਮਨਜੂਰ ਕਰਨ ਤੋਂ ਬਾਅਦ ਅਦਾਲਤ …
Read More »ਅਮਰੀਕੀ ਰਾਸ਼ਟਰਪਤੀ ਦੀ ਦੌੜ ’ਚ ਪਹਿਲੀ ਵਾਰ ਭਾਰਤਵੰਸ਼ੀ ਕਮਲਾ ਹੈਰਿਸ
ਬਾਈਡਨ ਪਿੱਛੇ ਹਟੇ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਦਾ ਕਰਨਗੇ ਸਮਰਥਨ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਅਗਲੀਆਂ ਰਾਸ਼ਟਰਪਤੀ ਚੋਣਾਂ ਨਹੀਂ ਲੜਨਗੇ। ਚੋਣਾਂ ਤੋਂ 4 ਮਹੀਨੇ ਪਹਿਲਾਂ ਉਨ੍ਹਾਂ ਨੇ ਚਿੱਠੀ ਲਿਖ ਕੇ ਇਸ ਸਬੰਧੀ ਐਲਾਨ ਕਰ ਦਿੱਤਾ ਹੈ। ਬਾਈਡਨ ਨੇ ਕਿਹਾ ਕਿ ਮੈਂ ਦੇਸ਼ ਅਤੇ ਪਾਰਟੀ ਹਿੱਤ ਦੇ ਲਈ ਚੋਣਾਂ …
Read More »ਬਜਟ ਇਜਲਾਸ ਤੋਂ ਪਹਿਲਾਂ ਨਵੀਂ ਦਿੱਲੀ ’ਚ ਸਰਬ ਪਾਰਟੀ ਬੈਠਕ
ਕਾਂਗਰਸ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਲਈ ਡਿਪਟੀ ਸਪੀਕਰ ਦਾ ਅਹੁਦਾ ਮੰਗਿਆ ਨਵੀਂ ਦਿੱਲੀ/ਬਿਊਰੂ ਨਿਊਜ਼ ਭਲਕੇ 22 ਜੁਲਾਈ ਤੋਂ ਸ਼ੁਰੂ ਹੋ ਰਹੇ ਬਜਟ ਇਜਲਾਸ ਤੋਂ ਪਹਿਲਾਂ ਅੱਜ ਐਤਵਾਰ ਨੂੰ ਨਵੀਂ ਦਿੱਲੀ ਵਿਚ ਸਰਬ ਪਾਰਟੀ ਬੈਠਕ ਹੋਈ ਹੈ। ਸਰਬ ਪਾਰਟੀ ਬੈਠਕ ਦੌਰਾਨ ਕਾਂਗਰਸ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਲਈ …
Read More »