ਪਹਿਲੇ ਓਵਰ ਦੀ ਪਹਿਲ ਗੇਂਦ ’ਤੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਦੇਸ਼ ਬਣਿਆ ਹਰਾਰੇ/ਬਿਊਰੋ ਨਿਊਜ਼ : ਭਾਰਤ ਅਤੇ ਜ਼ਿੰਬਾਬਵੇ ਦਰਮਿਆਨ ਖੇਡੀ ਗਈ ਪੰਜ ਟੀ-20 ਮੈਚਾਂ ਦੀ ਲੜੀ ਦਾ ਆਖਰੀ ਮੈਚ ਐਤਵਾਰ ਨੂੰ ਖੇਡਿਆ ਗਿਆ। ਇਹ ਮੈਚ ਜਿੱਤਣ ਦੇ ਨਾਲ ਹੀ ਭਾਰਤ ਨੇ ਜ਼ਿੰਬਾਬਵੇ ਨੂੰ 4-1 ਨਾਲ ਹਰਾ ਕੇ ਪੰਜ …
Read More »ਪੰਜਾਬ ਸਮੇਤ 7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ’ਤੇ ਹੋਈ ਜ਼ਿਮਨੀ ਚੋਣ ਦੇ ਆਏ ਨਤੀਜੇ
ਕਾਂਗਰਸ ਨੇ 4, ਟੀਐਮਸੀ ਨੇ 4, ਭਾਜਪਾ ਨੇ 2, ‘ਆਪ’, ਡੀਐਮਕੇ ਅਤੇ ਅਜ਼ਾਦ ਉਮੀਦਵਾਰਾਂ ਨੂੰ ਮਿਲੀ 1-1 ਸੀਟ ਨਵੀਂ ਦਿੱਲੀ/ਬਿਊਰੋ ਨਿਊਜ਼ : ਲੰਘੀ 10 ਜੁਲਾਈ ਨੂੰ ਪੰਜਾਬ ਸਮੇਤ 7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਈਆਂ ਗਈਆਂ ਸਨ। ਜਿਨ੍ਹਾਂ ਦਾ ਚੋਣ ਨਤੀਜਾ ਅੱਜ ਐਲਾਨਿਆ ਗਿਆ …
Read More »‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਨੇ ਕੇਂਦਰ ਸਰਕਾਰ ’ਤੇ ਲਗਾਇਆ ਵੱਡਾ ਆਰੋਪ
ਕਿਹਾ : ਕੇਂਦਰ ਸਰਕਾਰ ਕੇਜਰੀਵਾਲ ਦੀ ਜ਼ਿੰਦਗੀ ਨਾਲ ਕਰ ਰਹੀ ਹੈ ਖਿਲਵਾੜ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਦੋਸ਼ ਲਾਇਆ ਕਿ ਭਾਜਪਾ ਅਤੇ ਉਸਦੀ ਅਗਵਾਈ ਵਾਲੀ ਕੇਂਦਰ ਸਰਕਾਰ ਕੇਜਰੀਵਾਲ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਭਾਰ …
Read More »ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਦੇ ਰਾਜਪਾਲ ਦੀਆਂ ਸ਼ਕਤੀਆਂ ਵਧਾਈਆਂ
ਐਲਜੀ ਦੀ ਮਨਜ਼ੂਰੀ ਤੋਂ ਬਿਨਾ ਅਹਿਮ ਫੈਸਲੇ ਨਹੀਂ ਲੈ ਸਕੇਗੀ ਸੂਬਾ ਸਰਕਾਰ ਜੰਮੂ ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ (ਐਲਜੀ) ਦੀਆਂ ਪ੍ਰਸ਼ਾਸਨਿਕ ਸ਼ਕਤੀਆਂ ਵਧਾ ਦਿੱਤੀਆਂ ਹਨ। ਹੁਣ ਦਿੱਲੀ ਦੀ ਤਰ੍ਹਾਂ ਜੰਮੂ-ਕਸ਼ਮੀਰ ’ਚ ਵੀ ਸੂਬਾ ਸਰਕਾਰ ਉਪ ਰਾਜਪਾਲ ਦੀ ਮਨਜ਼ੂਰੀ ਤੋਂ ਬਿਨਾ ਅਸਫ਼ਰਾਂ ਦੀ ਤਾਇਨਾਤੀ ਅਤੇ ਬਦਲੀ …
Read More »ਜਲੰਧਰ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਨੇ ਜਿੱਤੀ
‘ਆਪ’ ਉਮੀਦਵਾਰ ਮਹਿੰਦਰ ਭਗਤ ਨੇ ਭਾਜਪਾ ਉਮੀਦਵਾਰ ਨੂੰ ਵੱਡੇ ਫਰਕ ਨਾਲ ਹਰਾਇਆ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੀ ਜਲੰਧਰ ਪੱਛਮੀ ਸੀਟ ਲਈ ਹੋਈ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੇ ਇਕਤਰਫ਼ਾ ਜਿੱਤ ਹਾਸਲ ਕਰ ਲਈ ਹੈ। ਮਹਿੰਦਰ ਭਗਤ ਨੇ ਆਪਣੇ ਵਿਰੋਧੀ ਉਮੀਦਵਾਰ ਭਾਰਤੀ ਜਨਤਾ ਪਾਰਟੀ ਦੇ ਸ਼ੀਤਲ …
Read More »ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੰਗਲੈਂਡ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ਦੀ ਕੀਤੀ ਨਿੰਦਾ
ਕਿਹਾ : ਆਰੋਪੀ ਖਿਲਾਫ਼ ਸਖਤ ਕਾਰਵਾਈ ਕਰੇ ਬਿ੍ਰਟੇਨ ਸਰਕਾਰ ਅੰਮਿ੍ਰਤਸਰ/ਬਿਊਰੋ ਨਿਊਜ਼ : ਇੰਗਲੈਂਡ ਦੇ ਗ੍ਰੇਵਸੇਂਡ ਦੇ ਇਕ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਹੇਟਕ੍ਰਾਈਮ ਦੀ ਘਟਨਾ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇੰਗਲੈਂਡ ਦੀ ਸੰਸਦ ’ਚ 8 ਸਿੱਖ …
Read More »ਪੰਜਾਬ ’ਚ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਡੀਜੀਪੀ ਨੇ ਕੀਤੀ ਮੀਟਿੰਗ
ਪੁਲਿਸ ਨੂੰ ਚੌਕਸ ਰਹਿਣ ਦੀਆਂ ਹਦਾਇਤਾਂ ਚੰਡੀਗੜ੍ਹ/ਬਿਊਰੋ ਨਿਊਜ਼ ਕਠੂਆ ਵਿਚ ਜੰਮੂ ਪੁਲਿਸ, ਬੀਐਸਐਫ ਅਤੇ ਸੁਰੱਖਿਆ ਏਜੰਸੀਆਂ ਦੇ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਐਕਸ਼ਨ ਵਿਚ ਆ ਗਏ ਹਨ। ਡੀਜੀਪੀ ਨੇ ਪੁਲਿਸ ਦੇ ਵੱਖ-ਵੱਖ ਵਿੰਗਾਂ ਦੇ ਮੁਖੀਆਂ ਅਤੇ ਸਾਰੇ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼. ਨਾਲ ਵੀਡੀਓ ਕਾਨਫਰਸਿੰਗ ਜ਼ਰੀਏ ਮੀਟਿੰਗ …
Read More »ਪੰਜਾਬ ’ਚ ਭਾਜਪਾ ਦੇ ਵਿਸਥਾਰ ਲਈ ਮੈਂਬਰਸ਼ਿਪ ਮੁਹਿੰਮ ਹੋਵੇਗੀ ਸ਼ੁਰੂ
ਸੁਨੀਲ ਜਾਖੜ ਦੀ ਅਗਵਾਈ ’ਚ ਲੁਧਿਆਣਾ ’ਚ ਹੋਈ ਮੀਟਿੰਗ ਦੌਰਾਨ ਲਿਆ ਫੈਸਲਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਸੂਬੇ ਦੀ ਭਾਜਪਾ ਕਾਰਜਕਾਰਨੀ ਦੀ ਮੀਟਿੰਗ ਲੁਧਿਆਣਾ ਵਿਚ ਹੋਈ। ਇਸ ਮੀਟਿੰਗ ਵਿੱਚ ਸੂਬੇ ਦੀ ਸਿਆਸੀ ਸਥਿਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸਦੇ ਨਾਲ ਹੀ ਪੰਜਾਬ ’ਚ ਭਾਜਪਾ …
Read More »ਸ਼ੰਭੂ ਬਾਰਡਰ ਖੋਲ੍ਹਣ ਸਬੰਧੀ ਹਾਈਕੋਰਟ ਦੇ ਫੈਸਲੇ ’ਤੇ ਸੁਪਰੀਮ ਕੋਰਟ ਨੇ ਲਗਾਈ ਮੋਹਰ
ਕਿਹਾ : ਕੋਈ ਵੀ ਸੂਬਾ ਕਿਵੇਂ ਕਰ ਸਕਦਾ ਹੈ ਹਾਈਵੇਅ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼ੰਭੂ ਬਾਰਡਰ ’ਤੇ ਹਰਿਆਣਾ ਸਰਕਾਰ ਵਲੋਂ ਕੀਤੀ ਗਈ ਬੈਰੀਕੇਡਿੰਗ ਸੰਬੰਧੀ ਸੁਪਰੀਮ ਕੋਰਟ ਨੇ ਵੱਡੀ ਟਿੱਪਣੀ ਕਰਦੇ ਹੋਏ ਕਿਹਾ ਕਿ ਕੋਈ ਵੀ ਸੂਬਾ ਰਾਸ਼ਟਰੀ ਰਾਜ ਮਾਰਗ ਨੂੰ ਕਿਵੇਂ ਰੋਕ ਸਕਦਾ ਹੈ? ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਨੂੰ …
Read More »ਪੁਲਿਸ ਦਾ ਦਾਅਵਾ, ਅੰਮਿ੍ਤਪਾਲ ਸਿੰਘ ਦਾ ਭਰਾ ਫੜਿਆ ਡਰੱਗ ਸਣੇ
ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੋਣ ਦੇ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਪੁਲਿਸ ਨੇ ਡਰੱਗ ਸਣੇ ਫੜੇ ਜਾਣ ਦਾ ਦਾਅਵਾ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਨੂੰ ਜਲੰਧਰ ਦਿਹਾਤੀ ਪੁਲਿਸ ਵਲੋਂ ਗਿ੍ਰਫਤਾਰ ਕੀਤਾ …
Read More »